CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਟਕਰਾਅ ਟਲਿਆ ਅੰਮ੍ਰਿਤਸਰ, 14 ਜੁਲਾਈਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਪੈਦਾ ਹੋਇਆ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼?ਲਾਫ ਕੀਤੇ ਗਏ ਫੈਸਲੇ ਵਾਪਸ ਲੈ ਲਏ ਗਏ ਹਨ। ਇਸ ਦਾ ਖੁਲਾਸਾ ਸ੍ਰੀ […]

Crimeਮੋਹਾਲੀ : ਜ਼ਿਲ੍ਹਾ ਮੁਹਾਲੀ ਦੀ ਪੁਲੀਸ ਨੂੰ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਦੌਰਾਨ 52 ਗ੍ਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਦੀ ਬਰਾਮਦਗੀ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲ?ੀਸ ਹਰਮਨਦੀਪ ਸਿੰਘ ਹਾਂਸ ਅਤੇ ਉਪ ਕਪਤਾਨ ਪੁਲੀਸ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀਆਂ ਸੇਧਾਂ ਹੇਠ ਇਹ ਗ੍ਰਿਫਤਾਰੀ ਨਗਲਾ ਮੋੜ, ਹੰਡੇਸਰਾ ਵਿਖੇ ਲਾਈ ਨਾਕਾਬੰਦੀ ਦੌਰਾਨ ਹੋਈ। ਐੱਸਪੀ […]

Indiaਮਜੀਠੀਆ ਦੀ ਬੈਰਕ ਬਦਲਣ ਬਾਰੇ ਸੁਣਵਾਈ 17 ਨੂੰ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਤਹਿਤ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਪਟੀਸ਼ਨ ’ਤੇ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਮਜੀਠੀਆ ਦੀ ਜ਼ਮਾਨਤ ਲਈ ਅੱਜ ਉਨ੍ਹਾਂ ਦੇ ਵਕੀਲ ਐੱਚਐੱਸ ਧਨੋਆ […]

Crimeਲੰਡਨ ਵਿਖੇ ਫਲਸਤੀਨ ਦੇ ਹੱਕ ਵਿੱਚ ਮੁਜ਼ਾਹਰਾ ਕਰਦੇ 72 ਤੋਂ ਵੱਧ ਗ੍ਰਿਫ਼ਤਾਰ ਲੰਡਨ, : ਰੌਇਲ ਏਅਰ ਫੋਰਸ ਬੇਸ ’ਚ ਸੰਨ੍ਹ ਅਤੇ ਭੰਨਤੋੜ ਤੋਂ ਬਾਅਦ ਬਰਤਾਨਵੀ ਸਰਕਾਰ ਵੱਲੋਂ ਫਲਸਤੀਨ ਐਕਸ਼ਨ ਗਰੁੱਪ ਨੂੰ ਅਤਿਵਾਦੀ ਜਥੇਬੰਦੀ ਐਲਾਨੇ ਜਾਣ ਖ਼ਿਲਾਫ਼ ਬਰਤਾਨੀਆ ’ਚ ਅੱਜ ਰੋਸ ਮੁਜ਼ਾਹਰੇ ਦੌਰਾਨ 70 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੰਡਨ ’ਚ ਮੈਟਰੋਪੌਲੀਟਨ ਪੁਲੀਸ […]

latest Newsਲੰਡਨ ਵਿਖੇ ਜਹਾਜ਼ ਨੂੰ ਲੱਗੀ ਅੱਗ ਲੰਡਨ : ਲੰਡਨ ਦੇ ਸਾਊਥਐਂਡ ਹਵਾਈ ਅੱਡੇ ’ਤੇ ਐਤਵਾਰ ਨੂੰ ਉਡਾਣ ਭਰਨ ਤੋਂ ਫੌਰੀ ਮਗਰੋਂ ਛੋਟਾ ਜਹਾਜ਼ (ਬਿਜ਼ਨਸ ਜੈੱਟ ਪਲੇਨ) ਹਾਦਸਾਗ੍ਰਸਤ ਹੋ ਗਿਆ। ਹਾਦਸੇ ਮਗਰੋਂ ਇਹਤਿਆਤ ਵਜੋਂ ਹਵਾਈ ਅੱਡੇ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਬਾਰੇ ਫੌਰੀ ਕੋਈ ਜਾਣਕਾਰੀ ਉਪਲਬਧ ਨਹੀਂ ਹੈ। […]

Indiaਮੁਲਾਕਾਤ ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ ਦਾ ਲਗਾਤਾਰ ਸਾਧਾਰਨਕਰਨ ਆਪਸੀ ਲਾਭਕਾਰੀ ਨਤੀਜੇ ਦੇ ਸਕਦਾ ਹੈ ਅਤੇ ਅਲਮੀ ਪੱਧਰ ’ਤੇ ਦਿਖਾਈ […]

Crimeਜ਼ਮੀਨੀ ਵਿਵਾਦ ਕਾਰਨ ਚਚੇਰੇ ਭਰਾ ਦੀ ਹੱਤਿਆ ਪਠਾਨਕੋਟ : ਪਿੰਡ ਭੋਆ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਦਰਮਿਆਨ ਤਕਰਾਰ ਹੋ ਗਿਆ ਜਿਸ ਵਿੱਚ ਚਚੇਰੇ ਭਰਾ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਤੇ ਦੋ ਦੋਸਤ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ (32) ਤੇ ਜ਼ਖਮੀਆਂ ਦੀ ਪਛਾਣ ਉਸ ਦੇ ਭਰਾ ਰਾਕੇਸ਼ ਕੁਮਾਰ […]

Indiaਵਿਧਾਨ ਸਭਾ ’ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਈ ਜਾਵੇ: ਬਾਜਵਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾਧਾਰੀ ਧਿਰ ’ਤੇ ਵਿਰੋਧੀਆਂ ਨੂੰ ਬੋਲਣ ਨਾ ਦੇਣ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ […]

Indiaਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ’ਤੇ ਕੇਂਦਰੀ ਬਲਾਂ ਖ਼ਿਲਾਫ਼ ਮਤਾ ਪਾਸ ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਸਦਨ ਨੇ ਪੰਜਾਬ ਦੇ ਡੈਮਾਂ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਸਦਨ ’ਚ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਮਤੇ ਦੀ ਜ਼ੋਰਦਾਰ ਹਮਾਇਤ ਕੀਤੀ ਜਦਕਿ […]

Indiaਡੀਐੱਸਪੀ ਨਾਲ 22 ਲੱਖ ਦੀ ਠੱਗੀ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਪੁਲੀਸ ਨੇ ਡੀਐੱਸਪੀ ਅਤੁਲ ਸੋਨੀ ਨਾਲ ਸਵਾ 22 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਮੁਹਾਲੀ ਨਾਲ ਸਬੰਧਤ ਪਿਓ-ਪੁੱਤ ਖ਼?ਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਡੀਐੱਸਪੀ ਸੋਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ। ਪੁਲੀਸ […]

Indiaਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਸੁਖਬੀਰ ਬਾਦਲ ਮੋਗਾ : ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਹਾਕਮ ਧਿਰ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰ […]

Indiaਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲੇ ਮੁੱਖ ਮੰਤਰੀ: ਜਾਖੜ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼?ਲਾਫ਼ ਕੀਤੀਆਂ ਟਿੱਪਣੀਆਂ ਵਿਰੁੱਧ ਪੰਜਾਬ ਭਾਜਪਾ ਦੇ ਕਈ ਆਗੂ ਨਿੱਤਰ ਆਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲ ਚੁੱਕੇ […]

Indiaਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਬਾਰੇ ਟਿੱਪਣੀਆਂ ਸੰਵਿਧਾਨਕ ਅਹੁਦੇ ਦਾ ਅਪਮਾਨ: ਸੈਣੀ ਚੰਡੀਗੜ੍ਹ “: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਬਾਰੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਦੀਆਂ ਹਾਲੀਆ ਟਿੱਪਣੀਆਂ ਦੀ ਅਲੋਚਨਾ ਕੀਤੀ ਹੈ। ਇਨ੍ਹਾਂ ਟਿੱਪਣੀਆਂ ਨੂੰ “ਗੈਰ-ਉਚਿਤ”ਅਤੇ ਜਮਹੂਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਅਹੁਦਿਆਂ ਦੀ ਸ਼ਾਨ ਦਾ […]

Crimeਆਪ’ ਆਗੂ ਦੇ ਕਰੀਬੀ ਰਿਸ਼ਤੇਦਾਰ ਹੈਰੋਇਨ ਸਣੇ ਕਾਬੂ ਘਨੌਲੀ : ਇੱਥੋਂ ਦੀ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵੇਂ ਸਕੇ ਭਰਾ ਹਨ ਜੋ ਆਨੰਦਪੁਰ ਸਾਹਿਬ ਦੇ ਇੱਕ ਆਪ ਆਗੂ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਐਸ.ਐਚ.ਓ. ਸਦਰ ਰੂਪਨਗਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ […]

Indiaਪੰਜਾਬ ਪੁਲੀਸ ’ਚ ਵੱਡਾ ਫੇਰਬਦਲ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਡਾ. ਨਾਨਕ ਸਿੰਘ ਬਣੇ ਬਾਰਡਰ ਰੇਂਜ ਅੰਮ੍ਰਿਤਸਰ ਡੀ.ਆਈ.ਜੀ. ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਦੇ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ ਜਗਦਲੇ ਨੂੰ ਡੀਆਈਆਰ ਕਾਉੂਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਕੁਲਦੀਪ ਸਿੰਘ […]