CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਪੰਜਾਬ ਪੁਲੀਸ ’ਚ ਵੱਡਾ ਫੇਰਬਦਲ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲੀਸ ’ਚ ਵੱਡਾ ਫੇਰਬਦਲ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਡਾ. ਨਾਨਕ ਸਿੰਘ ਬਣੇ ਬਾਰਡਰ ਰੇਂਜ ਅੰਮ੍ਰਿਤਸਰ ਡੀ.ਆਈ.ਜੀ. ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਦੇ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ ਜਗਦਲੇ ਨੂੰ ਡੀਆਈਆਰ ਕਾਉੂਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਕੁਲਦੀਪ ਸਿੰਘ […]

•CNC News0 views
Crime

ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਸ਼ੌਕੀਨ ਭਾਰਤੀ ਗ੍ਰਿਫ਼ਤਾਰ

ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਸ਼ੌਕੀਨ ਭਾਰਤੀ ਗ੍ਰਿਫ਼ਤਾਰ ਵੈਨਕੂਵਰ : ਵੈਨਕੂਵਰ ਪੁਲੀਸ ਨੇ ਸ਼ਰਾਬ ਪੀ ਕੇ ਕਾਰ ਚਲਾਉਣ ਦੇ ਸ਼ੌਕੀਨ ਭਾਰਤੀ ਬਜ਼ੁਰਗ ਕੌਸ਼ਲ ਕਾਸ਼ੀਰਾਮ (58) ਨੂੰ ਕਈ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਲੰਘੀ ਸ਼ਾਮ ਉਸ ਨੇ ਬਰੈਂਪਟਨ ’ਚੋਂ ਲੰਘਦੇ ਹਾਈਵੇਅ 50 ਦੇ ਕੋਲਰੇਨ ਡਰਾਈਵ ਚੌਕ ਪਾਰ ਕਰਦਿਆਂ ਤਿੰਨ ਹੋਰ ਕਾਰਾਂ ਨੂੰ ਟੱਕਰ ਮਾਰ ਕੇ […]

•CNC News0 views
Crime

ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਗ੍ਰਿਫਤਾਰ

ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਗ੍ਰਿਫਤਾਰ ਕੈਮਾਰੀਲੋ (ਅਮਰੀਕਾ) : ਅਮਰੀਕਾ ਦੇ ਸੰਘੀ ਇਮੀਗਰੇਸ਼ਨ ਅਧਿਕਾਰੀਆਂ ਨੇ ਕੈਲੀਫੋਰਨੀਆ ਵਿੱਚ ਭੰਗ (ਕੈਨਾਬਿਸ) ਦੇ ਦੋ ਖੇਤਾਂ ’ਤੇ ਛਾਪੇਮਾਰੀ ਕਰਦਿਆਂ ਲਗਪਗ 200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿਣ ਦਾ ਸ਼ੱਕ ਹੈ। ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ […]

•CNC News0 views
Business

ਟਰੰਪ ਵੱਲੋਂ ਮੈਕਸਿਕੋ ’ਤੇ 30 ਫੀਸਦੀ ਟੈਕਸ ਲਗਾਉਣ ਦਾ ਐਲਾਨ ਪਹਿਲੀ ਅਗਸਤ ਨੂੰ ਲਾਗੂ ਹੋਣਗੇ ਨਵੇਂ ਟੈਕਸ

ਟਰੰਪ ਵੱਲੋਂ ਮੈਕਸਿਕੋ ’ਤੇ 30 ਫੀਸਦੀ ਟੈਕਸ ਲਗਾਉਣ ਦਾ ਐਲਾਨ ਪਹਿਲੀ ਅਗਸਤ ਨੂੰ ਲਾਗੂ ਹੋਣਗੇ ਨਵੇਂ ਟੈਕਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਪਹਿਲੀ ਅਗਸਤ ਤੋਂ ਮੈਕਸਿਕੋ ਤੋਂ ਆਉਣ ਵਾਲੇ ਸਾਮਾਨ ’ਤੇ ਅਮਰੀਕਾ 30% ਟੈਕਸ ਲਾਵੇਗਾ। ਡੋਨਾਲਡ ਟਰੰਪ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰ ਕੇ ਟੈਕਸ […]

•CNC News0 views
India

ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀ

ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀ ਵਾਸ਼ਿੰਗਟਨ : ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਚੇਤਾਵਨੀ ਵਿਚ ਸਾਫ਼ ਕਿਹਾ ਗਿਆ ਹੈ ਕਿ ਅਜਿਹਾ ਕਰਨ ਵਿੱਚ ਨਾਕਾਮ ਰਹਿਣ ’ਤੇ ਵੀਜ਼ਾ […]

•CNC News0 views
latest News

Dubai: A Melting Pot of Cultures, Wealth, and Questions About Global Capital Flow

Exploring the Paradox of Dubai’s Multicultural Harmony and Its Role as a Magnet for Foreign Investment The Cultural Tapestry Dubai’s streets are a living mosaic. Indian, Pakistani, Bangladeshi, Nepali, and Bhutanese expatriates form the backbone of its workforce, while Russian, European, and African communities add to its cosmopolitan flair. In neighborhoods like Deira or Bur […]

•CNC News0 views
latest News

ਧੋਖਾਧੜੀਆਂ ਮਾਮਲੇ ’ਚ ਪਰਲਜ਼ ਦੇ ਸੰਚਾਲਕ ਸਣੇ ਦੋ ਗ੍ਰਿਫ਼ਤਾਰ

ਧੋਖਾਧੜੀਆਂ ਮਾਮਲੇ ’ਚ ਪਰਲਜ਼ ਦੇ ਸੰਚਾਲਕ ਸਣੇ ਦੋ ਗ੍ਰਿਫ਼ਤਾਰ ਲਖਨਊ : ਉੱਤਰ ਪ੍ਰਦੇਸ਼ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਿਹਾ ਕਿ ਉਸ ਨੇ ਦੋ ਵੱਡੇ ਵਿੱਤੀ ਧੋਖਾਧੜੀ ਮਾਮਲਿਆਂ ਵਿੱਚ ਸ਼ਾਮਲ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੇ ਨਿਵੇਸ਼ਕਾਂ ਨਾਲ ਸਮੂਹਿਕ ਤੌਰ ‘ਤੇ ਹਜ਼ਾਰਾਂ ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਟੀਮ ਨੇ ਪੰਜਾਬ ਦੇ […]

•CNC News0 views
India

ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ

ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ […]

•CNC News0 views
India

ਜੰਮੂ ਕਸ਼ਮੀਰ ’ਚ ਸੈਰ-ਸਪਾਟਾ ਮੁੜ ਬਹਾਲ: ਅਬਦੁੱਲਾ

ਜੰਮੂ ਕਸ਼ਮੀਰ ’ਚ ਸੈਰ-ਸਪਾਟਾ ਮੁੜ ਬਹਾਲ: ਅਬਦੁੱਲਾ ਕੋਲਕਾਤਾ, 10 ਜੁਲਾਈ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੈਰ-ਸਪਾਟਾ ਬਹਾਲ ਹੋਣ ਨੂੰ ਲੈ ਕੇ ਆਸ ਦਾ ਮਾਹੌਲ ਹੈ। ਇਸ ਹਮਲੇ ’ਚ 26 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇੱਥੇ ਯਾਤਰਾ ਤੇ ਸੈਰ-ਸਪਾਟੇ ਬਾਰੇ […]

•CNC News0 views
India

ਹਰਿਆਣਾ ਦੇ ਮੁੱਖ ਮੰਤਰੀ ਨੂਰਮਹਿਲ ਪੁੱਜੇ

ਹਰਿਆਣਾ ਦੇ ਮੁੱਖ ਮੰਤਰੀ ਨੂਰਮਹਿਲ ਪੁੱਜੇ ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂਰਮਹਿਲ ਵਿਖੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਏ ਗੁਰੂ ਪੂਰਨਿਮਾ ਮਹਾਉਤਸਵ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸਰਬਜੀਤ ਮੱਕੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਸ੍ਰੀ ਸੈਣੀ ਬਾਅਦ ਦੁਪਹਿਰ […]

•CNC News0 views
India

ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ

ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ […]

•CNC News0 views
Crime

ਹੈਰੋਇਨ ਸਣੇ ਮੁਲਜ਼ਮ ਕਾਬੂ

ਹੈਰੋਇਨ ਸਣੇ ਮੁਲਜ਼ਮ ਕਾਬੂ ਅੰਮ੍ਰਿਤਸਰ : ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਆਪਰੇਸ਼ਨ ਤਹਿਤ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਮਾਨ ਬਰਾਮਦ ਕੀਤਾ ਗਿਆ ਹੈ। ਬੀਐੱਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਖਾਸਾ ਇਲਾਕੇ ਵਿੱਚੋਂ […]

•CNC News0 views
India

ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ

ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ ਸ਼ਿਮਲਾ : ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 32 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਬਿਲਾਸਪੁਰ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ […]

•CNC News0 views
India

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਸ੍ਰੀ ਆਨੰਦਪੁਰ ਸਾਹਿਬ “: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਮੁਲਾਕਾਤ ਕੀਤੀ ਗਈ। ਇਹਜਾਣਕਾਰੀ ਇਥੇ ਜਥੇਦਾਰ ਗੜਗੱਜ ਨੇ ਦਿੱਤੀ। ਜਥੇਦਾਰ ਗੜਗੱਜ ਨੇ […]

•CNC News0 views
Crime

ਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਨੌਂ ਯਾਤਰੀਆਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ਵਿਖੇ ਹਮਲਾਵਰਾਂ ਵੱਲੋਂ ਨੌਂ ਯਾਤਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਾਚੀ : ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਬਲੋਚ ਅਤਿਵਾਦੀਆਂ ਨੇ ਇੱਕ ਬੱਸ ਵਿੱਚੋਂ ਉਤਾਰ ਕੇ ਪੰਜਾਬ ਦੇ ਨੌਂ ਯਾਤਰੀਆਂ ਨੂੰ ਗੋਲੀ ਮਾਰ ਦਿੱਤੀ। ਸੂਬੇ ਦੇ ਝੋਬ ਇਲਾਕੇ ਦੇ ਸਹਾਇਕ ਕਮਿਸ਼ਨਰ ਨਵੀਦ ਆਲਮ ਨੇ ਦੱਸਿਆ ਕਿ ਇਹ ਘਟਨਾ ਝੋਬ ਇਲਾਕੇ ਵਿੱਚ ਕੌਮੀ ਰਾਜਮਾਰਗ ’ਤੇ […]

•CNC News0 views
Send a news tip