CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ ਫਗਵਾੜਾ : ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ ਨਾਲ ਟਕਰਾਉਣ ਕਰਕੇ ਦੋ ਮਹਿਲਾਵਾਂ ਸਣੇ ਤਿੰੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 14 ਤੋਂ 15 ਵਿਅਕਤੀ ਹੋਰ ਜ਼ਖ਼ਮੀ ਦੱਸਦੇ ਜਾਂਦੇ ਹਨ। ਮੁੱਢਲੀਆਂ ਰਿਪੋਰਟਾਂ ਅਨੁਸਾਰ […]

•CNC News0 views
India

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ ਮੁਹਾਲੀ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 […]

•CNC News0 views
India

ਸੰਜੀਵ ਅਰੋੜਾ ਨੇ ਹਲਫ਼ ਲਿਆ

ਸੰਜੀਵ ਅਰੋੜਾ ਨੇ ਹਲਫ਼ ਲਿਆ ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ […]

•CNC News0 views
India

ਸੁਪਰੀਮ ਕੋਰਟ ਨੇ ਜੇਲ੍ਹ ਬੰਦ ਲਾਅ ਵਿਦਿਆਰਥੀ ਨੂੰ ਕੀਤਾ ਰਿਹਾਅ

ਸੁਪਰੀਮ ਕੋਰਟ ਨੇ ਜੇਲ੍ਹ ਬੰਦ ਲਾਅ ਵਿਦਿਆਰਥੀ ਨੂੰ ਕੀਤਾ ਰਿਹਾਅ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿੱਚ ਕੌਮੀ ਸੁਰੱਖਿਆ ਐਕਟ (National Security 1ct – NS1) ਤਹਿਤ ਜੇਲ੍ਹ ਵਿਚ ਬੰਦ ਲਾਅ ਦੇ ਇਕ ਵਿਦਿਆਰਥੀ ਨੂੰ ਫ਼ੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਕਾਰਵਾਈ ਨੂੰ ‘ਪੂਰੀ ਤਰ੍ਹਾਂ ਨਾਵਾਜਬ’ ਕਰਾਰ ਦਿੱਤਾ ਹੈ। […]

•CNC News0 views
India

ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ

ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਵੀਂ ਦਿੱਲੀ : ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ ਜੈਨ ਨੂੰ ਖੁਫੀਆ ਜਾਣਕਾਰੀ ਇਕੱਤਰ ਕਰਨ ਅਤੇ ਭਾਰਤ ਦੇ ਆਂਢ-ਗੁਆਂਢ ਨਾਲ ਸਬੰਧਤ ਮਾਮਲਿਆਂ ਵਿੱਚ ਮੁਹਾਰਤ ਹਾਸਲ ਹੈ। ਜੈਨ ‘ਰਾਅ’ ਮੁਖੀ ਦਾ ਅਹੁਦਾ ਛੱਡ […]

•CNC News0 views
Crime

ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ

ਪਾਕਿਸਤਾਨ ’ਚ ਫਿਦਾਈਨ ਹਮਲੇ, 13 ਮਰੇ ਪਿਸ਼ਾਵਰ : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਅੱਜ ਸਵੇਰੇ ਫਿਦਾਈਨ ਹਮਲੇ ਵਿਚ ਸੁਰੱਖਿਆ ਬਲਾਂ ਦੇ 13 ਜਵਾਨ ਹਲਾਕ ਹੋ ਗਏ ਜਦੋਂਕਿ 24 ਹੋਰ ਜ਼ਖਮੀ ਦੱਸੇ ਜਾਂਦੇ ਹਨ। ਸੂਤਰਾਂ ਨੇ ਕਿਹਾ ਕਿ ਖ਼ੁਦਕੁਸ਼ ਬੰਬਾਰ ਨੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਖੱਡੀ ਇਲਾਕੇ ਵਿਚ ਅੱਜ ਸਵੇਰੇ ਵਿਸਫੋਟਕਾਂ ਨਾਲ ਲੱਦਿਆਂ ਵਾਹਨ […]

•CNC News0 views
latest News

ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ

ਬ੍ਰਿਟਿਸ਼ ਕੋਲੰਬੀਆ ਦੀ ਵਿਧਾਇਕ ਦੇ ਦਫ਼ਤਰ ਅੱਗੇ ਧਮਾਕਾ ਵੈਨਕੂਵਰ : ਉੱਤਰੀ ਵੈਨਕੂਵਰ ਹਲਕੇ ਤੋਂ ਵਿਧਾਇਕਾ ਤੇ ਸੂਬਾ ਸਰਕਾਰ ਦੀ ਬੁਨਿਆਦੀ ਢਾਂਚਾ ਮੰਤਰੀ ਬੌਵਿਨ ਮਾ (2owinn Ma) ਦੇ ਸਰਕਾਰੀ ਦਫਤਰ ਦੇ ਬਾਹਰ ਧਮਾਕਾ ਹੋਇਆ, ਜਿਸ ਕਾਰਨ ਦਫਤਰ ਦੀ ਇਮਾਰਤ ਨੁਕਸਾਨੀ ਗਈ ਹੈ। ਇਸ ਦੌਰਾਨ ਦਫਤਰ ਖਾਲੀ ਹੋਣ ਕਰਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੇਂਦਰੀ ਪੁਲੀਸ […]

•CNC News0 views
latest News

ਜੈਫ ਬੇਜ਼ੋਸ ਅਤੇ ਲੌਰੇਨ ਸਾਂਚੇਜ਼ ਦੇ ਵਿਆਹ ਦੀਆਂ ਧੂੰਮਾਂ

ਜੈਫ ਬੇਜ਼ੋਸ ਅਤੇ ਲੌਰੇਨ ਸਾਂਚੇਜ਼ ਦੇ ਵਿਆਹ ਦੀਆਂ ਧੂੰਮਾਂ ਵੇਨਿਸ : ਐਮਾਜ਼ੋਨ ਦੇ ਮਾਲਕ ਜੈਫ ਬੇਜ਼ੋਸ ਅਤੇ ਪੱਤਰਕਾਰ ਲੌਰੇਨ ਸਾਂਚੇਜ਼ ਵੀਰਵਾਰ ਨੂੰ ਵੇਨਿਸ ਵਿੱਚ ਤਿੰਨ-ਰੋਜ਼ਾ ਸ਼ਾਨਦਾਰ ਵਿਆਹ ਸਮਾਗਮ ਦੇ ਆਗ਼ਾਜ਼ ਲਈ ਤਿਆਰ ਸਨ। ਸਮਾਗਮ ਸਥਲ ਉਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ, ਤਾਂ ਕਿ ਵੀਆਈਪੀ ਮਹਿਮਾਨਾਂ ਤੋਂ ਮੁਜ਼ਾਹਰਾਕਾਰੀਆਂ ਨੂੰ ਦੂਰ ਰੱਖਿਆ ਜਾ ਸਕੇ। ਵਿਆਹ […]

•CNC News0 views
India

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ ਪੁਰੀ : ਭਗਵਾਨ ਜਗਨਨਾਥ ਦੀ ਸਾਲਾਨਾ ਰੱਥ ਯਾਤਰਾ ਲਈ ਸਮੁੰਦਰ ਕਿਨਾਰੇ ਸਥਿਤ ਤੀਰਥ ਸਥਾਨ ਪੁਰੀ ਵਿੱਚ ਸ਼ੁੱਕਰਵਾਰ ਨੂੰ ਲੱਖਾਂ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ, ਜਿਸ ਲਈ ਉੜੀਸਾ ਸਰਕਾਰ ਨੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਲਗਭਗ ਇੱਕ ਲੱਖ ਲੋਕ ਪੁਰੀ […]

•CNC News0 views
India

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ ਲਖਨਉ : ਬੇਬਾਕ ਲਹਿਜੇ ਵਾਲੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇੱਕ ਵਾਰ ਫਿਰ ਭਾਜਪਾ ’ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ […]

•CNC News0 views
India

ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ

ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ ਅਹਿਮਦਾਬਾਦ : ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਇਲੇਸ਼ ਵੋਰਾ ਅਤੇ ਸੰਦੀਪ ਭੱਟ ਦੀ ਡਿਵੀਜ਼ਨ ਬੈਂਚ ਨੇ […]

•CNC News0 views
India

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ ਤਰਨਤਾਰਨ : ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ […]

•CNC News0 views
Crime

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਪੁਲੀਸ ਸੂਤਰਾਂ ਦਾ ਦਾਅਵਾ ਹੈ ਕਿ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ, ਜੋ ਬਟਾਲਾ-ਡੇਰਾ ਬਾਬਾ ਨਾਨਕ ਰੋਡ ‘ਤੇ […]

•CNC News0 views
Crime

ਵਿਦਿਆਰਥਣ ਨਾਲ ‘ਸਮੂਹਿਕ ਜਬਰ-ਜਨਾਹ

ਵਿਦਿਆਰਥਣ ਨਾਲ ‘ਸਮੂਹਿਕ ਜਬਰ-ਜਨਾਹ ਕੋਲਕਾਤਾ : ਕੋਲਕਾਤਾ ਦੇ ਇੱਕ ਲਾਅ ਕਾਲਜ ਵਿਚ ਇਕ ਵਿਦਿਆਰਥਣ ਨਾਲ ਇੱਕ ਸਾਬਕਾ ਵਿਦਿਆਰਥੀ ਵੱਲੋਂ ਸੰਸਥਾ ਦੇ ਅੰਦਰ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਕਿ ਵਿਦਿਅਕ ਸੰਸਥਾ ਦੇ ਦੋ ਸੀਨੀਅਰ ਵਿਦਿਆਰਥੀਆਂ ਨੇ ਇਸ ਕਾਰੇ ਵਿਚ ਮੁੱਖ ਮੁਲਜ਼ਮ ਦੀ ਮਦਦ ਕੀਤੀ। ਇਹ ਜਾਣਕਾਰੀ ਇੱਕ ਪੁਲੀਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। […]

•CNC News0 views
India

ਅਗਸਤ ਤੋਂ ਭਾਰਤੀ ਡਾਕ ਵਿਭਾਗ ਵੱਲੋਂ ਡਿਜੀਟਲ ਭੁਗਤਾਨ ਸੁਵਿਧਾ ਹੋਵੇਗੀ ਉਪਲੱਬਧ

ਅਗਸਤ ਤੋਂ ਭਾਰਤੀ ਡਾਕ ਵਿਭਾਗ ਵੱਲੋਂ ਡਿਜੀਟਲ ਭੁਗਤਾਨ ਸੁਵਿਧਾ ਹੋਵੇਗੀ ਉਪਲੱਬਧ ਨਵੀਂ ਦਿੱਲੀ : ਚਿੱਠੀ, ਪੱਤਰ ਬੰਦ ਹੋਣ ਕਾਰਨ ਡਾਕ ਵਿਭਾਗਕਾਫੀ ਘਾਟੇ ਵਿੱਚ ਜਾ ਰਿਹਾ ਹੈ, ਹੁਣ ਦੇਸ਼ ਭਰ ਦੇ ਡਾਕਖ਼ਾਨੇ ਆਗਾਮੀ ਅਗਸਤ ਤੋਂ ਕਾਊਂਟਰਾਂ ’ਤੇ ਡਿਜੀਟਲ ਭੁਗਤਾਨ ਸਵੀਕਾਰ ਹੋਣਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਾਕਘਰ ਡਿਜੀਟਲ ਅਦਾਇਗੀਆਂ ਸਵੀਕਾਰ ਕਰਨ ਵਿੱਚ ਅਸਮਰੱਥ […]

•CNC News0 views
Send a news tip