CNC coverage

Latest News

The latest published reports from Cross Nation Chronical. Follow news from Punjab, India, the United States and communities around the world.

Crime

ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ

ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ ਬਠਿੰਡਾ : ਇਥੇ ਥਰਮਲ ਕਲੋਨੀ ਦੇ ਗੇਟ ਨੰਬਰ 2 ਨੇੜੇ ਚਾਹ ਦੀ ਦੁਕਾਨ ’ਤੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ। ਜ਼ਖਮੀ ਦੀ ਸ਼ਨਾਖਤ ਲਲਿਤ ਕੁਮਾਰ ਛਾਬੜਾ ਵਾਸੀ ਵਿਸ਼ਾਲ ਨਗਰ ਸੰਤਪੁਰਾ ਰੋਡ ਵਜੋਂ ਹੋਈ ਹੈ ਤੇ ਉਸ ਨੂੰ ਏਮਸ ਬਠਿੰਡਾ ਦਾਖ਼ਲ ਕਰਵਾਇਆ […]

•CNC News
latest News

ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿ ਜਥਾ ਨਹੀਂ ਭੇਜੇਗੀ

ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿ ਜਥਾ ਨਹੀਂ ਭੇਜੇਗੀ ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼?ਰੋਮਣੀ ਕਮੇਟੀ ਦੇ […]

•CNC News
latest News

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ […]

•CNC News
latest News

ਬਾਬਾ ਸੀਚੇਵਾਲ ਦੇ ਦਖ਼ਲ ਸਦਕਾ ਮਸਕਟ ’ਚ ਬੰਦੀ ਬਣਾ ਕੇ ਰੱਖੀ ਲੜਕੀ ਘਰ ਪਰਤੀ

ਬਾਬਾ ਸੀਚੇਵਾਲ ਦੇ ਦਖ਼ਲ ਸਦਕਾ ਮਸਕਟ ’ਚ ਬੰਦੀ ਬਣਾ ਕੇ ਰੱਖੀ ਲੜਕੀ ਘਰ ਪਰਤੀ ਜਲੰਧਰ : ਬਿਹਤਰ ਨੌਕਰੀ ਅਤੇ ਸੁਨਹਿਰੇ ਭਵਿੱਖ ਦੀ ਭਾਲ ਵਿਚ ਅਰਬ ਮੁਲਕ ਓਮਾਨ ਦੀ ਰਾਜਧਾਨੀ ਮਸਕਟ ਗਈ ਲੁਧਿਆਣਾ ਜ਼ਿਲ੍ਹੇ ਦੀ ਇੱਕ ਮੁਟਿਆਰ ਦੋ ਮਹੀਨਿਆਂ ਦੀ ਭਿਆਨਕ ਮੁਸੀਬਤ ਤੇ ਬਿਪਤਾ ਝੱਲਣ ਤੋਂ ਬਾਅਦ ਸੁਰੱਖਿਅਤ ਘਰ ਪਰਤ ਆਈ ਹੈ। ਉਸ ਨੇ ਸੁਲਤਾਨਪੁਰ ਲੋਧੀ […]

•CNC News
Crime

ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਗੋਲੀਆਂ ਚਲਾਉਣਾ ਗਲਤ: ਸੁਪਰੀਮ ਕੋਰਟ

ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਗੋਲੀਆਂ ਚਲਾਉਣਾ ਗਲਤ: ਸੁਪਰੀਮ ਕੋਰਟ ਪੰਜਾਬ ਪੁਲੀਸ ਦੇ 9 ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ ਰੱਦ ਕਰਨ ਦੀ ਅਪੀਲ ਖਾਰਜ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਦੇ ਕੱਪੜਿਆਂ ’ਚ ਕਿਸੇ ਵਾਹਨ ਨੂੰ ਘੇਰਨ ਅਤੇ ਉਸ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ […]

•CNC News
Crime

ਕਮਲ ਭਾਬੀ ਦੇ ਕਾਤਲਾਂ ਖਿਲਾਫ਼ ਫੌਰੀ ਕਾਰਵਾਈ ਹੋਵੇ: ਮੀਕਾ

ਕਮਲ ਭਾਬੀ ਦੇ ਕਾਤਲਾਂ ਖਿਲਾਫ਼ ਫੌਰੀ ਕਾਰਵਾਈ ਹੋਵੇ: ਮੀਕਾ ਲੁਧਿਆਣਾ : ਬੌਲੀਵੁੱਡ ਗਾਇਕ ਮੀਕਾ ਸਿੰਘ ਨੇ ਸੋਸ਼ਲ ਮੀਡੀਆ ’ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਨੂੰ ਲੈ ਕੇ ਵੱਡਾ ਫ਼ਿਕਰ ਜਤਾਇਆ ਹੈ। ਲੁਧਿਆਣਾ ਦੀ ਰਹਿਣ ਵਾਲੀ ਕੰਚਨ ਕੁਮਾਰੀ ਦਾ ਕੁਝ ਨਿਹੰਗਾਂ ਨੇ ਕਥਿਤ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ ਬੁੱਧਵਾਰ ਰਾਤ […]

•CNC News
India

ਰਾਬਰਟ ਵਾਡਰਾ ਨੂੰ ਮੁੜ ਈ.ਡੀ. ਵੱਲੋਂ ਸੰਮਨ ਜਾਰੀ

ਰਾਬਰਟ ਵਾਡਰਾ ਨੂੰ ਮੁੜ ਈ.ਡੀ. ਵੱਲੋਂ ਸੰਮਨ ਜਾਰੀ ਨਵੀਂ ਦਿੱਲੀ : ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (54) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੂੰ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ […]

•CNC News
India

ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਵਾਲਿਆਂ ਕਾਰਨ ਭਾਰਤੀ ਪਾਸਪੋਰਟ ਦੀ ਬਦਨਾਮੀ ਹੋਈ: ਸੁਪਰੀਮ ਕੋਰਟ

‘ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਵਾਲਿਆਂ ਕਾਰਨ ਭਾਰਤੀ ਪਾਸਪੋਰਟ ਦੀ ਬਦਨਾਮੀ ਹੋਈ: ਸੁਪਰੀਮ ਕੋਰਟ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਵਿਅਕਤੀ ਨੂੰ ‘ਡੰਕੀ’ ਰੂਟ ਰਾਹੀਂ ਅਮਰੀਕਾ ਭੇਜਣ ਦਾ ਵਾਅਦਾ ਕਰ ਕੇ ਠੱਗੀ ਮਾਰਨ ਦੇ ਕੇਸ ਦੇ ਇਕ ਮੁਲਜ਼ਮ ਏਜੰਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕ ਭਾਰਤੀ […]

•CNC News
India

ਏਅਰ ਇੰਡੀਆ ਦੀ ਉਡਾਣ ਮੁੜ ਤਕਨੀਕੀ ਨੁਕਸ ਕਰਕੇ ਹਾਂਗਕਾਂਗ ਪਰਤੀ

ਏਅਰ ਇੰਡੀਆ ਦੀ ਉਡਾਣ ਮੁੜ ਤਕਨੀਕੀ ਨੁਕਸ ਕਰਕੇ ਹਾਂਗਕਾਂਗ ਪਰਤੀ ਮੁੰਬਈ : ਅਹਿਮਦਾਬਾਦ ’ਚ ਏਅਰ ਇੰਡੀਆ ਦੁਰਘਟਨਾ ਤੋਂ ਬਾਅਦ ਲੋਕਾਂ ਵਿੱਚ ਚਰਚਾ ਅਜੇ ਖਤਮ ਨਹੀਂ ਹੋਈ ਕਿ ਇੱਕ ਹੋਰ ਖਬਰ ਸਾਹਮਣੇ ਆਈ ਹੈ ਕਿ ਏਅਰ ਇੰਡੀਆ ਦੀ ਹਾਂਗਕਾਂਗ ਤੋਂ ਦਿੱਲੀ ਆ ਰਹੀ ਉਡਾਣ ਨੂੰ ਤਕਨੀਕੀ ਨੁਕਸ ਕਰਕੇ ਵਾਪਸ ਮੋੜ ਦਿੱਤਾ ਗਿਆ ਹੈ। ਜਹਾਜ਼ ਦੇ ਪਾਇਲਟ […]

•CNC News
latest News

ਬਿਲਾਵਲ ਭੁੱਟੋ ਵੱਲੋਂ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਆਉਣ ਦੀ ਅਪੀਲ

ਬਿਲਾਵਲ ਭੁੱਟੋ ਵੱਲੋਂ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਆਉਣ ਦੀ ਅਪੀਲ ਇਸਲਾਮਾਬਾਦ : ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਾਰਤ ਨੂੰ ਗੱਲਬਾਤ ਦੀ ਮੇਜ਼ ’ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਬਕਾਇਆ ਮੁੱਦੇ ਸਿਰਫ਼ ਵਿਆਪਕ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਪਾਕਿ ਸੰਸਦੀ ਵਫ਼ਦ […]

•CNC News
India

ਮੋਦੀ ਸਾਈਪ੍ਰਸ ’ਚ ਸਿਖਰਲੇ ਸਿਵਲੀਅਨ ਐਵਾਰਡ ਨਾਲ ਸਨਮਾਨਿਤ

ਮੋਦੀ ਸਾਈਪ੍ਰਸ ’ਚ ਸਿਖਰਲੇ ਸਿਵਲੀਅਨ ਐਵਾਰਡ ਨਾਲ ਸਨਮਾਨਿਤ ਸਾਈਪ੍ਰਸ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦੇ ਚੋਟੀ ਦੇ ਸ਼ਹਿਰੀ ਸਨਮਾਨ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ 999 (ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕਿਹਾ, ‘‘ਸਾਈਪ੍ਰਸ ਦਾ ‘ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ 999’ ਪ੍ਰਾਪਤ ਕਰਦਿਆਂ […]

•CNC News
latest News

ਭਾਰਤ-ਪਾਕਿ ਵਾਂਗ ਇਰਾਨ-ਇਜ਼ਰਾਈਲ ਸਮਝੌਤਾ ਕਰਵਾ ਸਕਦਾ ਹਾਂ: ਟਰੰਪ

ਭਾਰਤ-ਪਾਕਿ ਵਾਂਗ ਇਰਾਨ-ਇਜ਼ਰਾਈਲ ਸਮਝੌਤਾ ਕਰਵਾ ਸਕਦਾ ਹਾਂ: ਟਰੰਪ ਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਭਾਰਤ ਅਤੇ ਪਾਕਿ ਦਾ ਸਮਝੌਤਾ ਮੇਰੇ ਦੁਆਰਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਦਾ ਕਹਿਣਾ ਹੈ ਇਰਾਨ ਤੇ ਇਜ਼ਰਾਈਲ ਵਿਚਾਲੇ ਠੀਕ ਉਸੇ ਤਰ੍ਹਾਂ ਸਮਝੌਤਾ ਕਰਵਾ ਸਕਦੇ ਹਨ ਜਿਵੇਂ ਉਨ੍ਹਾਂ ਹੋਰ ਕੱਟੜ ਦੁਸ਼ਮਣਾਂ (ਭਾਰਤ-ਪਾਕਿਸਤਾਨ) ਵਿਚਾਲੇ ਕਰਵਾਇਆ […]

•CNC News
India

ਦੀਨੋ ਮੋਰੀਆ ਈਡੀ ਸਾਹਮਣੇ ਹੋਏ ਪੇਸ਼

ਦੀਨੋ ਮੋਰੀਆ ਈਡੀ ਸਾਹਮਣੇ ਹੋਏ ਪੇਸ਼ ਮੁੰਬਈ : ਬਾਲੀਵੁੱਡ ਅਦਾਕਾਰ ਦੀਨੋ ਮੋਰੀਆ ਕਥਿਤ 65 ਕਰੋੜ ਦੇ ਮਨੀ ਲਾਂਡਰਿੰਗ ਕੇਸ ਨਾਲ ਸਬੰਧਿਤ ਮਿੱਠੀ ਨਦੀ ਸਫ਼ਾਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇ ਸਾਹਮਣੇ ਪੇਸ਼ ਹੋਏ। ਮੋਰੀਆ ਨੂੰ ਈਡੀ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਹ ਅੱਜ ਏਜੰਸੀ ਦੇ ਉੱਤਰੀ ਮੁੰਬਈ ਸਥਿਤ ਦਫ਼ਤਰ ਵਿੱਚ ਪੁੱਜੇ ਸਨ। ਈਡੀ […]

•CNC News
latest News

ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ

ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ ਅੰਮ੍ਰਿਤਸਰ : ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਅਕਾਲ ਤਖਤ ਦੇ ਜਥੇਦਾਰ ਪ੍ਰਤੀ ਬਣੀ ਦੁਬਿਧਾ ਵਾਲੀ ਸਥਿਤੀ ਨੂੰ ਦੂਰ ਕਰਨ ਲਈ ਲਈ 2015 ਵਿੱਚ ਸਰਬੱਤ ਖਾਲਸਾ ਵੱਲੋਂ […]

•CNC News
Crime

ਸੋਸ਼ਲ ਮੀਡੀਆ ’ਤੇ ਮਸ਼ਹੂਰ ਕਮਲ ਭਾਬੀ ਦਾ ਕਤਲ

ਸੋਸ਼ਲ ਮੀਡੀਆ ’ਤੇ ਮਸ਼ਹੂਰ ਕਮਲ ਭਾਬੀ ਦਾ ਕਤਲ ਬਠਿੰਡਾ : ਸੋਸ਼ਲ ਮੀਡੀਆ ਉੱਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੀ ਲਾਸ਼ ਬੀਤੀ ਦੇਰ ਰਾਤ ਇਥੇ ਆਦੇਸ਼ ਹਸਪਤਾਲ ਨੇੜੇ ਪਾਰਕ ਕੀਤੀ ਕਾਰ ਵਿਚੋਂ ਮਿਲੀ ਹੈ। ਲਾਸ਼ ਦੀ ਸ਼ਨਾਖਤ ਅੱਜ ਸਵੇਰੇ ਕੀਤੀ ਗਈ ਹੈ। ਲਾਸ਼ ਦੀ ਹਾਲਤ ਦੇਖ ਕੇ ਕਿਆਸ ਲਾਏ ਜਾ ਰਹੇ ਹਨ […]

•CNC News
Send a news tip