CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਪੰਜਾਬੀ ਕਾਰੋਬਾਰੀ ਦੇ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ

ਪੰਜਾਬੀ ਕਾਰੋਬਾਰੀ ਦੇ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ ਵੈਨਕੂਵਰ : ਪੀਲ ਪੁਲੀਸ ਨੇ ਬਰੈਂਪਟਨ ਵਿੱਚ 14 ਮਈ ਨੂੰ ਹੋਏ ਹਰਜੀਤ ਸਿੰਘ ਢੱਡਾ ਦੀ ਹੱਤਿਆ ਕਰਨ ਵਾਲੇ ਕਥਿਤ ਮੁਲਜਮਾਂ ਚੋਂ ਦੋ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਤੋਂ ਉੱਥੋਂ ਦੀ ਪੁਲੀਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ। ਦੋਹਾਂ ਦੀ ਪਛਾਣ ਅਮਨ ਅਤੇ ਦਿੱਗਵਿਜੇ (ਦੋਵੇ 21 […]

•CNC News
latest News

ਇਰਾਨ ’ਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ

ਇਰਾਨ ’ਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ ਹੁਸ਼ਿਆਰਪੁਰ “: ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਸਟਰੇਲੀਆ ਜਾਣ ਲਈ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਸੰਗਰੂਰ […]

•CNC News
latest News

ਸੰਯੁਕਤ ਰਾਸ਼ਟਰ ਅਸੈਂਬਲੀ ਅੰਨਾਲੇਨਾ ਬੇਰਬੌਕ ਨਵੀਂ ਮੁਖੀ

ਸੰਯੁਕਤ ਰਾਸ਼ਟਰ ਅਸੈਂਬਲੀ ਅੰਨਾਲੇਨਾ ਬੇਰਬੌਕ ਨਵੀਂ ਮੁਖੀ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਜਰਮਨੀ ਦੀ ਸਾਬਕਾ ਵਿਦੇਸ਼ ਮੰਤਰੀ ਅੰਨਾਲੇਨਾ ਬੇਰਬੌਕ ਨੂੰ ਭਾਰੀ ਬਹੁਮਤ ਨਾਲ 193 ਮੈਂਬਰੀ ਵਿਸ਼ਵ ਸੰਸਥਾ ਦਾ ਅਗਲਾ ਮੁਖੀ ਚੁਣ ਲਿਆ ਹੈ। ਬੇਰਬੌਕ ਨੂੰ 167 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਨੂੰ ਜਿੱਤਣ ਲਈ 88 ਵੋਟਾਂ ਦੀ ਲੋੜ ਸੀ ਜਦੋਂ ਕਿ ਜਰਮਨ ਡਿਪਲੋਮੈਟ […]

•CNC News
latest News

10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ ਕਾਬੂ

10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ ਕਾਬੂ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਦੇ ਚਾਰਟਰਡ ਅਕਾਊਂਟੈਂਟ (ਸੀਏ) ਗੁਰਸੇਵਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਜਲੰਧਰ ’ਚ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ’ਤੇ ਕਥਿਤ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

•CNC News
Crime

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ!

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ! ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਵਿਚ ਇਕ ਨੌਜਵਾਨ ਦੇ ਕਰੀਬ 130 ਅਸ਼ਲੀਲ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਤਰਥੱਲੀ ਮਚ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਕਤ ਨੌਜਵਾਨ ਭਾਜਪਾ ਮਹਿਲਾ ਮੋਰਚਾ ਦੀ ਇੱਕ ਮੰਡਲ ਪ੍ਰਧਾਨ ਦਾ ਪੁੱਤਰ ਹੈ। ਉਧਰ ਵਿਰੋਧੀ ਧਿਰ ਇਸ ਮਾਮਲੇ […]

•CNC News
latest News

ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰੇ ’ਚ ਝੜਪ

ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰੇ ’ਚ ਝੜਪ ਧਰਮਕੋਟ : ਤੱਪ ਅਸਥਾਨ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਦੌਲੇਵਾਲਾ ਦੇ ਪ੍ਰਬੰਧਾਂ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਨੇ ਲੰਘੀ ਰਾਤ ਹਿੰਸਕ ਰੂਪ ਧਾਰ ਲਿਆ। ਆਪਸੀ ਵਿਵਾਦ ਦੇ ਚਲਦਿਆਂ ਬੀਤੀ ਰਾਤ 8 ਵਜੇ ਦੇ ਕਰੀਬ ਗੁਰਦੁਆਰਾ ਕੰਪਲੈਕਸ ਅੰਦਰ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਮੌਕੇ ਹੋਈ ਹਿੰਸਕ […]

•CNC News
latest News

ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਚੁਣੌਤੀ ਕਬੂਲ

ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਚੁਣੌਤੀ ਕਬੂਲ ਮੁੱਖ ਮੰਤਰੀ ਕੋਲੋਂ ਬਹਿਸ ਲਈ ਸਮਾਂ ਅਤੇ ਸਥਾਨ ਪੁੱਛਿਆ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਚੁਣੌਤੀ ਕਬੂਲ ਕਰ ਲਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਕਿਸਾਨ ਮੁੱਦਿਆਂ ’ਤੇ ਮੁੱਖ ਮੰਤਰੀ ਨਾਲ ਖੁੱਲ੍ਹੀ ਬਹਿਸ ਕਰਨ ਲਈ ਤਿਆਰ ਹਨ […]

•CNC News
latest News

ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧ ਮੁਕੰਮਲ: ਈਟੀਓ

ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧ ਮੁਕੰਮਲ: ਈਟੀਓ ਚੰਡੀਗੜ੍ਹ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਵਰਕੌਮ ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਵਧੀਆ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ ਕਾਰਨ ਬਿਜਲੀ ਸਪਲਾਈ ’ਚ ਵਿਘਨ ਦੇ ਹੱਲ ਲਈ […]

•CNC News
latest News

ਆਰ.ਐਸ.ਐਸ. ਚਲਾ ਰਹੀ ਕੇਂਦਰ ਦੀ ਭਾਜਪਾ ਸਰਕਾਰ : ਰਾਜਾ ਵੜਿੰਗ

ਆਰ.ਐਸ.ਐਸ. ਚਲਾ ਰਹੀ ਕੇਂਦਰ ਦੀ ਭਾਜਪਾ ਸਰਕਾਰ : ਰਾਜਾ ਵੜਿੰਗ ਪਟਿਆਰਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਹ ਵਿਧਾਨ ਸਭਾ ਹਲਕਾ […]

•CNC News
latest News

ਲੁਧਿਆਣਾ ’ਚ ਭਾਜਪਾ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ ’ਚ ਭਾਜਪਾ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਲੁਧਿਆਣਾ: ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਭਾਜਪਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ ਗੁਪਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੀਵਨ ਗੁਪਤਾ ਇਕ ਵੱਡਾ ਹਿੰਦੂ ਚਿਹਰਾ ਹਨ […]

•CNC News
latest News

ਪਰਵਾਸੀ ਪੰਜਾਬੀ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਵਾਰਨ

ਪਰਵਾਸੀ ਪੰਜਾਬੀ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਵਾਰਨ ਅੰਮ੍ਰਿਤਸਰ : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਅੱਜ ਇਸੇ ਲੜੀ ਵਿੱਚ […]

•CNC News
India

ਭਾਰਤ ਵਿੱਚ 2,710 ਕਰੋਨਾ ਕੇਸ ਐਕਟਿਵ

ਭਾਰਤ ਵਿੱਚ 2,710 ਕਰੋਨਾ ਕੇਸ ਐਕਟਿਵ 1,170 ਨੂੰ ਮਿਲੀ ਛੁੱਟੀ, 7 ਮੌਤਾਂ ਦੀ ਖ਼ਬਰ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ […]

•CNC News
latest News

ਚੀਨੀ ਰਾਸ਼ਟਰਪਤੀ ਦੀ ਧੀ ਸ਼ੀ ਮਿੰਗਜ਼ੇ ਨੂੰ ਅਮਰੀਕਾ ਤੋੋਂ ਡਿਪੋਰਟ ਕਰਨ ਦੀ ਮੰਗ

ਚੀਨੀ ਰਾਸ਼ਟਰਪਤੀ ਦੀ ਧੀ ਸ਼ੀ ਮਿੰਗਜ਼ੇ ਨੂੰ ਅਮਰੀਕਾ ਤੋੋਂ ਡਿਪੋਰਟ ਕਰਨ ਦੀ ਮੰਗ ਵਾਸ਼ਿੰਗਟਨ : ਡੋਨਲਡ ਟਰੰਪ ਦੀ ਸਹਿਯੋਗੀ ਲੌਰਾ ਲੂਮਰ ਵੱਲੋਂ ਮੰਗ ਕੀਤੀ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਧੀ ਸ਼ੀ ਮਿੰਗਜ਼ੇ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾਣਾ ਚਾਹੀਦਾ ਹੈ। ਇੱਕ ਪੋਸਟ ਵਿੱਚ ਲੂਮਰ ਨੇ ਕਿਹਾ, “ਚਲੋ! ਸ਼ੀ ਜਿਨਪਿੰਗ ਦੀ ਧੀ ਨੂੰ ਅਮਰੀਕਾ […]

•CNC News
India

ਹੈਦਰਾਬਾਦ ’ਚ ਮਿਸ ਵਰਲਡ 2025 ਦਾ ਗਰੈਂਡ ਫਿਨਾਲੇ

ਹੈਦਰਾਬਾਦ ’ਚ ਮਿਸ ਵਰਲਡ 2025 ਦਾ ਗਰੈਂਡ ਫਿਨਾਲੇ ਹੈਦਰਾਬਾਦ : ਬੇਸਬਰੀ ਨਾਲ ਉਡੀਕਿਆ ਜਾ ਰਿਹਾ 72ਵੇਂ ਮਿਸ ਵਰਲਡ ਮੁਕਾਬਲੇ ਦਾ ਗਰੈਂਡ ਫਿਨਾਲੇ ਸ਼ਨਿੱਚਰਵਾਰ ਨੂੰ ਇੱਥੇ 89“5X 5xhibition 3entre ਵਿੱਚ ਹੋਇਆ। ਲਗਪਗ ਇਕ ਮਹੀਨਾ ਚੱਲੀਆਂ ਗਤੀਵਿਧੀਆਂ ਤੋਂ ਬਾਅਦ ਦੁਨੀਆ ਭਰ ਦੀਆਂ 108 ਪ੍ਰਤੀਯੋਗੀ ਸੁੰਦਰੀਆਂ ਮਿਸ ਵਰਲਡ ਤਾਜ ਲਈ ਮੁਕਾਬਲੇ ਸਨ। ਇੱਕ ਬਿਆਨ ਦੇ ਅਨੁਸਾਰ ਸਟੈਫਨੀ ਡੇਲ […]

•CNC News
latest News

ਭਾਰਤ-ਪਕਿ ਪਰਮਾਣੂ ਟਕਰਾਅ ਰੋਕਣ ’ਤੇ ਮਾਣ: ਟਰੰਪ

ਭਾਰਤ-ਪਕਿ ਪਰਮਾਣੂ ਟਕਰਾਅ ਰੋਕਣ ’ਤੇ ਮਾਣ: ਟਰੰਪ ਵਾਸ਼ਿੰਗਟਨ: ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਿਹਾ ਸੀ ਕਿ ਜੇ ਦੋਵੇਂ ਦੇਸ਼ ਟਕਰਾਅ ਨਹੀਂ ਰੋਕਦੇ ਤਾਂ ਅਮਰੀਕਾ ਦੋਵਾਂ ਦੇਸ਼ਾਂ ਨਾਲ ਵਪਾਰ ਬੰਦ ਕਰ ਦੇਵੇਗਾ। ਗੋਲੀਬਾਰੀ ਦੀ ਬਜਾਏ ਵਪਾਰ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਪਰਮਾਣੂ ਜੰਗ ਨੂੰ ਰੋਕਣ ਬਾਰੇ ਸਮਝੌਤੇ […]

•CNC News
Send a news tip