CNC coverage

Latest News

The latest published reports from Cross Nation Chronical. Follow news from Punjab, India, the United States and communities around the world.

latest News

ਸਿੱਧੂ ਮੂਸੇਵਾਲਾ ਦੇ ਪਿਤਾ ਲੜੇਗਾ ਵਿਧਾਨ ਸਭਾ ਚੋਣਾ

ਸਿੱਧੂ ਮੂਸੇਵਾਲਾ ਦੇ ਪਿਤਾ ਲੜੇਗਾ ਵਿਧਾਨ ਸਭਾ ਚੋਣਾ ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਮਾਨਸਾ ਵਿਚ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਹੈ ਕਿ […]

•CNC News
India

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਫ਼ਾਜ਼ਿਲਕਾ ਦਾ ਐੱਸਐੱਸਪੀ ਮੁਅੱਤਲ

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਫ਼ਾਜ਼ਿਲਕਾ ਦਾ ਐੱਸਐੱਸਪੀ ਮੁਅੱਤਲ ਚੰਡੀਗੜ੍ਹ: ਫਾਜ਼ਿਲਕਾ ਵਿਚ ਫੋਨ ਵਿਚਲੇ ਕੁਝ ਵੀਡੀਓਜ਼ ਲਈ ਨਾਬਾਲਗ ਲੜਕੇ ਤੋਂ ਰਿਸ਼ਵਤ ਲੈਣ ਵਾਲੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪੰਜਾਬ ਸਰਕਾਰ ਨੇ ਅੱਜ ਇਸੇ ਵੱਢੀ ਕੇਸ ਵਿਚ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। […]

•CNC News
India

ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ

ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਚੰਡੀਗੜ੍ਹ : ਕਰੋਨਾ ਨੇ ਮੁੜ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਕਰੋਨਾ ਪਾਜ਼ੇਟਿਵ 40 ਸਾਲ ਵਿਅਕਤੀ ਦੀ ਅੱਜ ਸਵੇਰੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਮੌਤ ਹੋ ਗਈ। ਸਬੰਧਤ ਮਰੀਜ਼ ਪਿੱਛੋਂ ਯੂਪੀ ਦੇ ਫ਼ਿਰੋਜ਼ਾਬਾਦ ਦਾ ਰਹਿਣ ਵਾਲਾ ਹੈ ਤੇ ਉਸ ਨੂੰ […]

•CNC News
latest News

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ੰਡੀਗੜ੍ਹ/ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ(89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਅਕਾਲੀ ਆਗੂ ਦੇ ਅਕਾਲ ਚਲਾਣੇ ਸਬੰਧੀ ਖ਼ਬਰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਮਾਨਸਾ ਦੇ […]

•CNC News
latest News

ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ

ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ ਕਰਤਾਰਪੁਰ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼?ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਪੰਥਕ ਹਿੱਤਾਂ ਨੂੰ […]

•CNC News
Crime

ਦਿਨ-ਦਿਹਾੜੇ ਜਲੰਧਰ ’ਚ ਵਕੀਲ ਨੂੰ ਗੋਲੀਆਂ ਮਾਰੀਆਂ, ਮੌਤ

ਦਿਨ-ਦਿਹਾੜੇ ਜਲੰਧਰ ’ਚ ਵਕੀਲ ਨੂੰ ਗੋਲੀਆਂ ਮਾਰੀਆਂ, ਮੌਤ ਜਲੰਧਰ : ਜਲੰਧਰ ਦੇ ਬਸਤੀ ਦਾਨਿਸ਼ ਮੰਦਾ ਇਲਾਕੇ ਵਿੱਚ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਮਿਲੀ ਹੈ। ਗੋਲੀਆਂ ਦੀ ਆਵਾਜ਼ ਸੁਣਕੇ ਕੇ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਵਕੀਲ ਦੇ ਘਰ ਨੂੰ ਸੀਲ ਕਰ ਦਿੱਤਾ। ਲੋਕਾਂ […]

•CNC News
latest News

ਗ੍ਰਿਫਤਾਰ ਵਿਧਾਇਕ ਦਾ ਸਾਥ ਦੇਣ ਵਾਲੇ ਪੁਲਿਸ ਅਧਿਕਾਰੀ ਨੂੰ ਹਟਾਇਆ

ਗ੍ਰਿਫਤਾਰ ਵਿਧਾਇਕ ਦਾ ਸਾਥ ਦੇਣ ਵਾਲੇ ਪੁਲਿਸ ਅਧਿਕਾਰੀ ਨੂੰ ਹਟਾਇਆ ਜਲੰਧਰ : ਜਲੰਧਰ ਤੋਂ ਗਿ੍ਰਫਤਾਰ ਵਿਧਾਇਕ ਰਮਨ ਅਰੋੜਾ ਵੱਲੋੋਂ ਥਾਣਾ 2 ’ਚ ਤਾਇਨਾਤ ਦੇ ਐਸਐਚਓ ਗੁਰਪ੍ਰੀਤ ਸਿੰਘ (ਐਸਆਈ) ਨੂੰ ਹਟਾ ਦਿੱਤਾ ਗਿਆ ਹੈ, ਕਿਉਂਕਿ ਉਹ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੇ ਕਹਿਣ ’ਤੇ, ਸਾਬਕਾ ਪੁਲਿਸ ਕਮਿਸ਼ਨਰ […]

•CNC News
Crime

ਚਰਚਿਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ

ਚਰਚਿਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ ਮੁਕਤਸਰ : ਵਿਜੀਲੈਂਸ ਬਿਊਰੋ ਨੇ ਸੋਸ਼ਲ ਮੀਡੀਆ ’ਤੇ ‘ਇੰਸਟਾ ਕੁਈਨ’ ਵਜੋਂ ਮਕਬੂਲ ਤੇ ਪੰਜਾਬ ਪੁਲੀਸ ’ਚ ਸਾਬਕਾ ਕਾਂਸਟੇਬਲ ਅਮਨਦੀਪ ਕੌਰ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਵਿਚ ਅੱਜ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਕੌਰ ਨੂੰ ਗਾਇਕਾ ਅਫ਼ਸਾਨਾ ਖ਼ਾਨ ਦੇ ਵੱਡੀ ਭੈਣ ਰਫ਼ਤਾਰ ਖ਼ਾਨ ਦੇ ਮੁਕਤਸਰ ਜ਼ਿਲ੍ਹੇ […]

•CNC News
Crime

ਰੂਸ ਵੱਲੋਂ ਯੂਕਰੇਨ ’ਤੇ ਭਿਆਨਕ ਹਮਲਾ

ਰੂਸ ਵੱਲੋਂ ਯੂਕਰੇਨ ’ਤੇ ਭਿਆਨਕ ਹਮਲਾ 355 ਡਰੋਨ ਤੇ 9 ਕਰੂਜ਼ ਮਿਜ਼ਾਈਲਾਂ ਦਾਗੀਆਂ ਕੀਵ : ਰੂਸ ਵੱਲੋਂ ਤਿੰਨ ਸਾਲਾਂ ਤੋਂ ਜਾਰੀ ਜੰਗ ਦੌਰਾਨ ਐਤਵਾਰ ਰਾਤ ਨੂੰ ਯੂਕਰੇਨ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ ਗਿਆ। ਯੂਕਰੇਨ ਦੇ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਯੂਕਰੇਨੀ ਹਵਾਈ ਸੈਨਾ ਦੇ ਸੰਚਾਰ ਵਿਭਾਗ ਦੇ ਮੁਖੀ ਯੂਰੀ […]

•CNC News
latest News

ਇੰਗਲੈਂਡ ’ਚ ਪਰੇਡ ਦੌਰਾਨ ਕਾਰ ਨੇ 50 ਵਿਅਕਤੀਆਂ ਨੂੰ ਕੀਤਾ ਜ਼ਖਮੀ

ਇੰਗਲੈਂਡ ’ਚ ਪਰੇਡ ਦੌਰਾਨ ਕਾਰ ਨੇ 50 ਵਿਅਕਤੀਆਂ ਨੂੰ ਕੀਤਾ ਜ਼ਖਮੀ ਲੋਕਾਂ ਨੇ ਸਮਝਿਆ ਅਤਿਵਾਦੀ ਹਮਲਾ, ਪਰ ਪੁਲਿਸ ਵੱਲੋਂ ਇਨਕਾਰ ਇੰਗਲੈਂਡ : ਇੰਗਲੈਂਡ ਦੇ ਸ਼ਹਿਰ ਲਿਵਰਪੂਲ ’ਚ ਪ੍ਰੀਮੀਅਰ ਲੀਗ ਫੁਟਬਾਲ ਦੀ ਖਿਤਾਬੀ ਜਿੱਤ ਦੇ ਜਸ਼ਨ ਲਈ ਪ੍ਰਸ਼ੰਸਕਾਂ ਵੱਲੋਂ ਰੱਖੀ ‘ਵਿਕਟਰੀ ਪਰੇਡ’ ਵਿਚ ਬੇਕਾਬੂ ਕਾਰ ਨੇ 50 ਦੇ ਕਰੀਬ ਲੋਕ ਨੂੰ ਜ਼ਖਮੀ ਕਰ ਦਿੱਤਾ। ਪਰੇਡ ਵਿੱਚ […]

•CNC News
latest News

ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਸਿੰਘ ਨਾਲ ਹੋਈ ਅਣਬਣ

ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਸਿੰਘ ਨਾਲ ਹੋਈ ਅਣਬਣ ਚੰਡੀਗੜ੍ਹ: ਦਿਲਜੀਤ ਦੋਸਾਂਝ ਨਾਲ 2013 ਤੋਂ ਸੋਨਾਲੀ ਸਿੰਘ ਕੰਮ ਕਰ ਰਹੀ ਸੀ ਅਤੇ ਦਿਲਜੀਤ ਅਕਸਰ ਆਪਣੀ ਸਫਲਤਾ ਵਿੱਚ ਉਸਦੇ ਯੋਗਦਾਨ ਨੂੰ ਮੰਨਦਾ ਸੀ, ਪਰ ਦਿਲਜੀਤ ਦੋਸਾਂਝ ਨੇ ਆਪਣੀ ਮੈਨੇਜਰ ਸੋਨਾਲੀ ਸਿੰਘ ਨਾਲ ਇੱਕ ਦਹਾਕੇ ਪੁਰਾਣਾ ਪ੍ਰੋਫੈਸ਼ਨਲ ਸਫ਼ਰ ਖਤਮ ਕਰ ਦਿੱਤਾ ਹੈ। ਦ ਹਾਲੀਵੁੱਡ ਰਿਪੋਰਟਰ ਇੰਡੀਆ ਦੇ […]

•CNC News
India

ਅਤਿਵਾਦ ਦਾ ਭਾਰਤ ਉਸੇ ਮੁਤਾਬਕ ਜਵਾਬ ਦੇਵੇਗਾ: ਮੋਦੀ

ਅਤਿਵਾਦ ਦਾ ਭਾਰਤ ਉਸੇ ਮੁਤਾਬਕ ਜਵਾਬ ਦੇਵੇਗਾ: ਮੋਦੀ ਗਾਂਧੀਨਗਰ : ਗੁਜਰਾਤ ਸਰਕਾਰ ਦੇ ਸ਼ਹਿਰੀ ਵਿਕਾਸ ਪ੍ਰੋਗਰਾਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀ ਨਗਰ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤਾ ਜਾ ਰਿਹਾ ਅਤਿਵਾਦ ਕੋਈ ਲੁਕਵੀਂ ਜੰਗ ਨਹੀਂ ਹੈ, ਬਲਕਿ ਯੋਜਨਾਬੱਧ ਜੰਗੀ ਰਣਨੀਤੀ ਹੈ ਅਤੇ ਭਾਰਤ ਉਸੇ ਮੁਤਾਬਕ ਜਵਾਬ ਦੇਵੇਗਾ, ਕਿਉਂਕਿ ਪਾਕਿਸਤਾਨ […]

•CNC News
Crime

ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ

ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ ਕਪੂਰਥਲਾ : ਆਏ ਦਿਨ ਪੁਲਿਸ ਵੱਲੋਂ ਇੰਕਾਊਟਰ ਹੋ ਰਹੇ ਹਨ ਅਤੇ ਗੁੰਡਾ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਇਸੇ ਤਹਿਤ ਢਿੱਲਵਾਂ ਨੇੜੇ ਅੱਜ ਸਵੇਰੇ ਲੁਟੇਰਿਆਂ ਤੇ ਪੁਲੀਸ ਵਿਚਾਲੇ ਹੋਈ ਫ਼ਾਇਰਿੰਗ ਦੌਰਾਨ ਦੋ ਲੁਟੇਰੇ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ […]

•CNC News
latest News

ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਗਾਉਣ ਦੇ ਵਿਰੋਧ ਵਿੱਚ ਮੁਜ਼ਾਹਰਾ

ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਗਾਉਣ ਦੇ ਵਿਰੋਧ ਵਿੱਚ ਮੁਜ਼ਾਹਰਾ ਗੁਰਦਾਸਪੁਰ : ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਅਤੇ ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਉੱਪਰ ਤੀਸਰੀ ਵਾਰ ਲਗਾਏ ਗਏ ਐੱਨ.ਐੱਸ.ਏ ਨੂੰ ਤੁਰੰਤ ਰੱਦ ਕਰਨ ਅਤੇ ਹਿਰਾਸਤ ਵਿੱਚ ਲਏ ਗਏ ਸਾਰੇ ਸਿੱਖ ਨੌਜਵਾਨਾਂ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ […]

•CNC News
latest News

ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ

ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ ਘਟਨਾ ’ਚ ਆਈਐੱਸਆਈ ਤੇ ਬੱਬਰ ਖਾਲਸਾ ਦਾ ਹੱਥ ਹੋਣ ਦਾ ਸ਼ੱਕ ਅੰਮ੍ਰਿਤਸਰ “: ਸਥਾਨਕ ਅੰਮ੍ਰਿਤਸਰ-ਮਜੀਠਾ ਬਾਈਪਾਸ ਰੋਡ ’ਤੇ ਪਿੰਡ ਨਸ਼ਹਿਰਾ ਨੇੜੇ ਅੱਜ ਸਵੇਰੇ ਧਮਾਕਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜ਼ਖਮੀ ਵਿਅਕਤੀ ਵੀ […]

•CNC News
Send a news tip