CNC coverage

Latest News

The latest published reports from Cross Nation Chronical. Follow news from Punjab, India, the United States and communities around the world.

EDUCATION

ਅਮਰੀਕਾ ਸਰਕਾਰ ਵੱਲੋਂ ਸਟੂਡੈਂਟਾਂ ’ਤੇ ਹੋਰ ਸਖ਼ਤੀ

ਅਮਰੀਕਾ ਸਰਕਾਰ ਵੱਲੋਂ ਸਟੂਡੈਂਟਾਂ ’ਤੇ ਹੋਰ ਸਖ਼ਤੀ ਬਿਨਾਂ ਦੱਸੇ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋਵੇਗਾ: ਅਮਰੀਕਾ ਵਾਸ਼ਿੰਗਟਨ : ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਖਾਸਾ ਸਖ਼ਤ ਹੋ ਗਿਆ ਹੈ। ਆਏ ਦਿਨ ਨਵੀਂ ਤੋਂ ਨਵੀਂ ਗੱਲ ਵੀਜ਼ਾਂ ਨਿਯਮਾਂ ਨੂੰ ਲੈ ਕੇ ਆ ਰਹੀ ਹੈ। ਹੁਣ ਭਾਰਤ ਸਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਚਿਤਾਵਨੀ ਜਾਰੀ ਕੀਤੀ, ਜਿਸ […]

•CNC News
latest News

ਟਰੰਪ ਨੇ ਪੂਤਿਨ ਨੂੰ ਦੱਸਿਆ ‘ਪਾਗਲ’

ਟਰੰਪ ਨੇ ਪੂਤਿਨ ਨੂੰ ਦੱਸਿਆ ‘ਪਾਗਲ’ ਪੂਤਿਨ ਰੂਸ ਨੂੰ ਪਤਨ ਵੱਲ ਲੈ ਜਾਵੇਗਾ : ਟਰੰਪ ਵਾਸ਼ਿੰਗਟਨ : ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ […]

•CNC News
latest News

ਕੈਨੇਡਾ 30 ਹਜ਼ਾਰ ਵਿਦੇਸ਼ੀਆਂ ਨੂੰ ਕਰੇਗਾ ਡਿਪੋਰਟ

ਕੈਨੇਡਾ 30 ਹਜ਼ਾਰ ਵਿਦੇਸ਼ੀਆਂ ਨੂੰ ਕਰੇਗਾ ਡਿਪੋਰਟ ਵੈਨਕੂਵਰ : ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਨੇ ਦੇਸ਼ ’ਚ ਰਹਿੰਦੇ ਗੈਰਕਾਨੂੰਨੀ ਲੋਕਾਂ ਨੂੰ ਵਾਪਸ ਭੇਜਣ (ਡਿਪੋਰਟੇਸ਼ਨ) ਲਈ 30 ਹਜ਼ਾਰ ਤੋਂ ਵੱਧ ਵਾਰੰਟ ਪਿਛਲੇ ਮਹੀਨੇ ਹੀ ਹਾਸਲ ਕਰ ਲਏ ਸਨ ਅਤੇ ਹੁਣ ਦੋ ਕੁ ਹਫਤਿਆਂ ਤੋਂ ਫੜੋ ਫੜੀ ਵਿੱਚ ਤੇਜ਼ੀ ਲਿਆ ਕੇ ਉਨ੍ਹਾਂ ਨੂੰ ਵਾਪਸ ਭੇਜੇ ਜਾਣ ਦੀਆਂ […]

•CNC News
India

ਭਾਰਤ ਵਿੱਚ ਕਰੋਨਾ ਦੀ ਮੁੜ ਦਸਤਕ

ਭਾਰਤ ਵਿੱਚ ਕਰੋਨਾ ਦੀ ਮੁੜ ਦਸਤਕ ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ ਨਵੀਂ ਦਿੱਲੀ : ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫ਼ਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੋਵਿਡ-19 ਡੈਸ਼ਬੋਰਡ […]

•CNC News
India

ਸਾਡੀਆਂ ਭੈਣਾਂ ਦਾ ਸਿੰਧੂਰ ਮਿਟਾਉਣ ਵਾਲਿਆਂ ਦਾ ਅੰਤ ਨੇੜੇ: ਪ੍ਰਧਾਨ ਮੰਤਰੀ

ਸਾਡੀਆਂ ਭੈਣਾਂ ਦਾ ਸਿੰਧੂਰ ਮਿਟਾਉਣ ਵਾਲਿਆਂ ਦਾ ਅੰਤ ਨੇੜੇ: ਪ੍ਰਧਾਨ ਮੰਤਰੀ ਦਾਹੋਦ(ਗੁਜਰਾਤ) : ਗੁਜਰਾਤ ਦੇ ਸ਼ਹਿਰ ਦਾਹੋਦ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਾਕਿਸਤਾਨ ਦਾ ਇਕੋ ਇਕ ਨਿਸ਼ਾਨਾ ਭਾਰਤ ਨਾਲ ਨਫ਼ਰਤ ਕਰਨਾ ਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਢੰਗ ਤਰੀਕੇ ਬਾਰੇ ਸੋਚਣਾ ਹੈ ਜਦੋਂਕਿ ਸਾਡੇ ਮੁਲਕ ਨੇ ਗਰੀਬੀ ਖ਼ਤਮ […]

•CNC News
India

ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ

> ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ ਨਵੀਂ ਦਿੱਲੀ : ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ ਹੈ ਅਤੇ ‘ਅੱਛੇ ਦਿਨਾਂ’ ਦਾ ਵਾਅਦਾ ਹਕੀਕਤ ਵਿੱਚ ਇੱਕ ਭੈੜਾ ਸੁਪਨਾ ਸਾਬਤ ਹੋਇਆ ਹੈ। ਕਾਂਗਰਸ ਪ੍ਰਧਾਨ […]

•CNC News
latest News

ਲੁਧਿਆਣਾ ਪੱਛਮੀ ਦੀ ਉਪ ਚੋਣ ’ਚ ਪਾਰਟੀਆਂ ਦਿਖਾਉਣਗੀਆਂ ਦਮਖਮ

ਲੁਧਿਆਣਾ ਪੱਛਮੀ ਦੀ ਉਪ ਚੋਣ ’ਚ ਪਾਰਟੀਆਂ ਦਿਖਾਉਣਗੀਆਂ ਦਮਖਮ ਲੁਧਿਆਣਾ : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਦੀ ਉਪ ਚੋਣ 19 ਜੂਨ ਨੂੰ ਕਰਾਏ ਜਾਣ ਦੇ ਐਲਾਨ ਨਾਲ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਸਿਆਸੀ ਧਿਰਾਂ ਲਈ ਇਹ ਉਪ ਚੋਣ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗੀ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਿਆਸੀ ਧਿਰਾਂ […]

•CNC News
latest News

ਅਰੋੜਾ ’ਤੇ ਵਿਜੀਲੈਂਸ ਦੀ ਕਾਰਵਾਈ ਮਹਿਜ਼ ਡਰਾਮਾ: ਸੁਖਬੀਰ

ਅਰੋੜਾ ’ਤੇ ਵਿਜੀਲੈਂਸ ਦੀ ਕਾਰਵਾਈ ਮਹਿਜ਼ ਡਰਾਮਾ: ਸੁਖਬੀਰ ਮੁਹਾਲੀ : ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਲੰਧਰ ਦੇ ‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਮਹਿਜ਼ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦਾ ਵੱਡਾ ਭੁਲੇਖਾ ਹੈ ਕਿ ਇਸ ਤਰ੍ਹਾਂ ਦੇ ਡਰਾਮੇ ਕਾਰਨ ਲੋਕਾਂ ਨੂੰ ਗੁਮਰਾਹ […]

•CNC News
latest News

ਅਕਾਲੀ ਕੌਂਸਲਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮਜੀਠੀਆ

ਅਕਾਲੀ ਕੌਂਸਲਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮਜੀਠੀਆ ਜੰਡਿਆਲਾ ਗੁਰੂ : ਅੰਮ੍ਰਿਤਸਰ ਦੇ ਛੇਹਰਟਾ ਵਿੱਚ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ […]

•CNC News
latest News

ਪੰਚਾਇਤੀ ਜ਼ਮੀਨਾਂ ’ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ: ਉਗਰਾਹਾਂ

ਪੰਚਾਇਤੀ ਜ਼ਮੀਨਾਂ ’ਤੇ ਸਰਕਾਰ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ: ਉਗਰਾਹਾਂ ਮਾਨਸਾ : ਪਿੰਡ ਬਠੋਈ ਕਲਾਂ ਵਿੱਚ ਸ਼ਾਮਲਾਟ ਜ਼ਮੀਨ ’ਤੇ ਪ੍ਰਸ਼ਾਸਨ ਵੱਲੋਂ ਕਬਜ਼ਾ ਲੈਣ ਦੇ ਵਿਰੋਧ ’ਚ 13 ਮਈ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਿਹਾ ਪੱਕਾ ਮੋਰਚਾ ਸਮਾਪਤ ਹੋ ਗਿਆ ਹੈ੍ਟ ਜਾਣਕਾਰੀ ਅਨੁਸਾਰ ਅੱਜ ਪੱਕੇ ਮੋਰਚੇ ’ਚ ਜਥੇਬੰਦੀ ਦੇ ਸੂਬਾ ਪ੍ਰਧਾਨ […]

•CNC News
Crime

13ਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

13ਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ ਜਲੰਧਰ : ਕਮਿਸ਼ਨਰੇਟ ਪੁਲੀਸ ਜਲੰਧਰ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਮੁਲਜ਼ਮਾਂ ਨੂੰ 13 ਕਿਲੋ ਹੈਰੋਇਨ, 2 ਗ਼ੈਰਕਾਨੂੰਨੀ .32 ਬੋਰ ਹਥਿਆਰ, 6 ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਨਾਲ […]

•CNC News
latest News

ਭਾਰਤੀਆਂ ਨੂੰ ਮਾਰਨ ਦੀ ਕੀਮਤ ਚੁਕਾਉਣੀ’ ਪਵੇਗੀ: ਥਰੂਰ

ਭਾਰਤੀਆਂ ਨੂੰ ਮਾਰਨ ਦੀ ਕੀਮਤ ਚੁਕਾਉਣੀ’ ਪਵੇਗੀ: ਥਰੂਰ ਨਿਊਯਾਰਕ : ਕਾਂਗਰਸ ਆਗੂ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਮਗਰੋਂ ਇੱਕ ਨਵਾਂ ਪੈਮਾਨਾ ਬਣ ਰਿਹਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਕਿਸੇ ਵੀ ਵਿਅਕਤੀ ਨੂੰ ਇਹ ਮੰਨਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਕਿ ਉਹ ਸਰਹੱਦ ਪਾਰ ਕਰਕੇ ਭਾਰਤੀ ਨਾਗਰਿਕਾਂ ਨੂੰ ਮਾਰ ਦੇਵੇਗਾ […]

•CNC News
Crime

ਸਾਈਬਰ ਠੱਗੀ ਰਾਹੀਂ 25 ਲੱਖ ਲੁੱਟੇ, 3 ਗ੍ਰਿਫ਼ਤਾਰ

ਸਾਈਬਰ ਠੱਗੀ ਰਾਹੀਂ 25 ਲੱਖ ਲੁੱਟੇ, 3 ਗ੍ਰਿਫ਼ਤਾਰ ਨਵੀਂ ਦਿੱਲੀ : ਸਾਈਬਰ ਠੱਗਾਂ ਦੇ ਹੌਂਸਲੇ ਬਹੁਤ ਬੁਲੰਦ ਹੋ ਚੁੱਕੇ ਹਨ। ਪਰ ਚੋਰ ਕਿੰਨਾ ਵੀ ਸ਼ਾਤਰ ਹੋਵੇ ਇੱਕ ਨਾ ਇੱਕ ਦਿਨ ਕਾਬੂ ਆ ਹੀ ਜਾਂਦਾ ਹੈ। ਦਿੱਲੀ ਪੁਲਿਸ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਤਿੰਨ ਸਾਈਬਰ ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ […]

•CNC News
Crime

ਦੱਖਣੀ ਕੈਰੋਲੀਨਾ ’ਚ ਗੋਲੀਬਾਰੀ, 11 ਜ਼ਖ਼ਮੀ

ਦੱਖਣੀ ਕੈਰੋਲੀਨਾ ’ਚ ਗੋਲੀਬਾਰੀ, 11 ਜ਼ਖ਼ਮੀ ਲਿਟਲ ਰਿਵਰ(ਅਮਰੀਕਾ) : ਅਮਰੀਕਾ ਦੇ ‘ਦੱਖਣੀ ਕੈਰੋਲੀਨਾ’ ਦੇ ਸਾਹਿਲੀ ਸ਼ਹਿਰ ਵਿਚ ਐਤਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਘੱਟੋ ਘੱਟ 11 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਲਿਟਲ ਰਿਵਰ ਵਿਚ ਰਾਤ ਕਰੀਬ ਸਾਢੇ ਨੌਂ ਵਜੇ ਹੋਈ ਗੋਲੀਬਾਰੀ ਵਿਚ ਜ਼ਖ਼ਮੀ ਹੋਏ 11 ਵਿਅਕਤੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ […]

•CNC News
Business

Sikhs of America Provide Financial Support to Families Affected by Border Shelling

Sikhs of America Provide Financial Support to Families Affected by Border Shelling Jammu 24 May : In a compassionate act of solidarity, Sikhs of America have extended financial help to families who lost loved ones during recent India-Pakistan border shelling. The organization reached out to several grieving families in Jammu and Kashmir, offering much-needed assistance. […]

•CNC News
Send a news tip