CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਕਾਰ ਖੋਹਣ ਵਾਲੇ ਤਿੰਨ ਨੌਜਵਾਨ ਪੁਲੀਸ ਮੁਕਾਬਲਾ ’ਚ ਕਾਬੂ ਅੰਮ੍ਰਿਤਸਰ : ਪੁਲੀਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪਿਸਤੌਲ ਦੀ ਨੋਕ ’ਤੇ ਕਾਰ ਖੋਹਣ ਵਾਲੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਪੁਲੀਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਕਮਲਪ੍ਰੀਤ ਸਿੰਘ ਵਾਸੀ ਏਕ ਰੂਪ ਐਵਨਿਊ ਵੱਜੋਂ ਹੋਈ […]
•CNC News

latest Newsਭਾਖੜਾ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕਰਾਂਗੇ: ਮਾਨ ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕੇਂਦਰ ਨੂੰ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ: ਮੁੱਖ ਮੰਤਰੀ ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੇ ਜਵਾਨ ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਡਟ ਕੇ ਵਿਰੋਧ ਕੀਤਾ […]
•CNC News

latest Newsਜਲੰਧਰ ਕੇਂਦਰੀ ਤੋਂ ਐਮ.ਐਲ.ਏ. ਰਮਨ ਅਰੋੜਾ ਗ੍ਰਿਫ਼ਤਾਰ ਜਲੰਧਰ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਕਥਿਤ ਤੌਰ ’ਤੇ ਪੰਜਾਬ ਵਿਜੀਲੈਂਸ ਬਿਊਰੋ (V2) ਨੇ ਇੱਕ ਮੰਦਰ ਵਿਚ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਹ ਗ੍ਰਿਫ਼ਤਾਰੀ ਨਗਰ ਨਿਗਮ ਦੇ […]
•CNC News

latest Newsਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਲਾਉਣ ਬਾਰੇ ਰੇੜਕੇ ਅੰਮ੍ਰਿਤਸਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ ’ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਵਿਚਾਰ ਕੀਤਾ […]
•CNC News

Indiaਡਰੋਨ ਹਮਲੇ ਕਾਰਨ 45 ਮਿੰਟ ਆਸਮਾਨ ’ਚ ਘੁੰਮਦਾ ਰਿਹਾ ਭਾਰਤੀ ਜਹਾਜ਼ ਚੇਨੱਈ : ਡੀਐੱਮਕੇ ਆਗੂ ਕਨੀਮੋਝੀ ਦੀ ਅਗਵਾਈ ਵਿੱਚ ਮਾਸਕੋ ਜਾ ਰਹੇ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਦੀ ਉਡਾਣ ਨੂੰ ਡਰੋਨ ਹਮਲੇ ਕਾਰਨ ਕੁਝ ਸਮੇਂ ਲਈ ਅਸਮਾਨ ਵਿੱਚ ਚੱਕਰ ਲਾਉਣਾ ਪਿਆ, ਪਰ ਬਾਅਦ ਵਿੱਚ ਜਹਾਜ਼ ਸੁਰੱਖਿਅਤ ਉਤਰ ਗਿਆ। ਜ਼ਿਕਰਯੋਗ ਹੈ ਅਪਰੇਸ਼ਨ ਸਿੰਧੂਰ ਤੋਂ ਬਾਅਦ ਕੋਮਾਂਤਰੀ […]
•CNC News

Indiaਦਵਿੰਦਰ ਪਾਲ ਸਿੰਘ ਭੁੱਲਰ ਨੂੰ ਰਾਹਤ ਨਹੀਂ ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਅੱਜ ਆਪਣੀ ਪੈਰੋਲ ਦੀ ਮਿਆਦ ਪੁੱਗਣ ਦੇ ਮੱਦੇਨਜ਼ਰ ਜੇਲ੍ਹ ਅਧਿਕਾਰੀਆਂ ਸਾਹਮਣੇ ਆਤਮ ਸਮਰਪਣ ਕਰਨ ਲਈ ਕਿਹਾ ਹੈ। ਭੁੱਲਰ, ਜਿਸਦੀ ਪੈਰੋਲ ਦੀ ਮਿਆਦ ਸ਼ੁੱਕਰਵਾਰ ਨੂੰ […]
•CNC News

latest Newsਹਾਰਵਰਡ ’ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਬੋਸਟਨ : ਹਾਰਵਰਡ ਯੂਨੀਵਰਸਿਟੀ ਜੋ ਪੂਰੇ ਵਿਸ਼ਵ ਵਿੱਚ ਆਪਣੀ ਬਾਕਮਾਲ ਕਾਰਜ ਸ਼ੈਲੀ ਨੂੰ ਲੈ ਕੇ ਜਾਣੀ ਜਾਂਦੀ ਹੈ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ […]
•CNC News

latest Newsਅਮਰੀਕੀ ਰਾਸ਼ਟਰਪਤੀ ਟਰੰਪ ਦੀ ਐਪਲ ਨੂੰ ਮੁੜ ਧਮਕੀ ਭਾਰਤ ਤੇ ਹੋਰ ਦੇਸ਼ਾਂ ਵਿੱਚ ਆਈਫੋਨ ਬਣਾਏ ਤਾਂ 25 ਫੀਸਦੀ ਟੈਕਸ ਲਾਵਾਂਗੇ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨ ਐਪਲ ਨੂੰ ਸਿੱਧੇ ਰੂਪ ਵਿੱਚ ਧਮਕੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਆਈਫੋਨ ਭਾਰਤ ਜਾਂ ਕਿਸੇ ਹੋਰ ਦੇਸ਼ ਵਿਚ ਬਣਾਏ ਤਾਂ ਉਨ੍ਹਾਂ ਦੇ ਉਤਪਾਦਾਂ ’ਤੇ 25 ਫੀਸਦੀ ਟੈਕਸ […]
•CNC News

Indiaਸਲਮਾਨ ਖਾਨ ਘਰ ਜਬਰਦਸਤੀ ਵੜਨ ਦੀ ਕੋਸ਼ਿਸ਼ ’ਚ ਦੋ ਗ੍ਰਿਫਤਾਰ ਮੁੰਬਈ “: ਮੁੰਬਈ ਦੇ ਬਾਂਦਰਾ ਖੇਤਰ ਵਿੱਚ ਅਦਾਕਾਰ ਸਲਮਾਨ ਖਾਨ ਦੀ ਇਮਾਰਤ ਵਿੱਚ ਜਬਰਦਸਤੀ ਵੜਨ ਦੇ ਦੋਸ਼ ਵਿੱਚ ਇੱਕ ਆਦਮੀ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਐੱਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਜਤਿੰਦਰ ਕੁਮਾਰ ਸਿੰਘ (23) ਬਾਂਦਰਾ (ਪੱਛਮ) ਦੇ ਗਲੈਕਸੀ ਅਪਾਰਟਮੈਂਟਸ ਵਿੱਚ ਦਾਖਲ ਹੋਇਆ ਤੇ […]
•CNC News

latest Newsਬੰਬ ਦੀ ਧਮਕੀ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਇੰਟਰਨੈੱਟ ਰਾਹੀਂ ਕਰਨਗੇ ਕੰਮ ਚੰਡੀਗੜ੍ਹ : ਬੰਬ ਧਮਕੀ ਵਾਲੇ ਈਮੇਲ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਸ਼ਾਸਨ ਨੇ ਵਕੀਲਾਂ ਨੂੰ ਵਰਚੁਅਲ ਮੋਡ ਰਾਹੀਂ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੋਈ ਵਕੀਲ ਸਰੀਰਕ […]
•CNC News

Crimeਫ਼ਿਰੋਜ਼ਪੁਰ ’ਚ ਦਸ ਕਿਲੋ ਹੈਰੋਇਨ ਬਰਾਮਦ ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ, ਪੁਲੀਸ ਨੇ ਇਨ੍ਹਾਂ ਤਸਕਰਾਂ ਕੋਲੋਂ 2.70 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪਿੰਡ ਬੁੱਕਣ ਖਾਂ ਵਾਲਾ ਦੇ […]
•CNC News

latest Newsਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ ਹੋਣ ਦਿਆਂਗੇ ਖਰਚੇ ਦਾ ਬੋਝ ਵੀ ਨਹੀਂ ਉਠਾਵਾਂਗੇ: ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਏਜੰਸੀ ਸੀਆਈਐਸਐਫ਼ ਦੇ 296 ਜ਼ਵਾਨਾਂ ਦੀ ਤਾਇਨਾਤੀ ਕਰਨ ਅਤੇ ਪ੍ਰਤੀ ਸਾਲ ਕਰੀਬ ਸਾਢੇ ਅੱਠ ਕਰੋੜ ਰੁਪਏ ਦਾ ਖਰਚੇ […]
•CNC News

latest Newsਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਰਿਸ਼ੀਕੇਸ਼ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ, ਜਿਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਰਵਾਨਾ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ […]
•CNC News

latest Newsਟਰੰਪ ਵੱਲੋਂ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰਣਾਲੀ ਖ਼ਰਚ ਆਉਣਗੇ 175 ਅਰਬ ਡਾਲਰ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਵਿੱਖ ਦੀ ‘ਗੋਲਡਨ ਡੋਮ’ ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਐਲਾਨ ਕੀਤਾ ਹੈ। ਇਹ ਇਕ ਬਹੁਪੱਧਰੀ ਅਤੇ 175 ਅਰਬ ਡਾਲਰ ਦੀ ਲਾਗਤ ਵਾਲੀ ਪ੍ਰਣਾਲੀ ਹੈ ਜੋ ਪਹਿਲੀ ਵਾਰ ਅਮਰੀਕੀ ਹਥਿਆਰਾਂ ਨੂੰ ਪੁਲਾੜ ’ਚ ਲਿਜਾਏਗੀ। ਟਰੰਪ ਨੇ ਅੱਜ ਓਵਲ […]
•CNC News

latest Newsਵਾਸ਼ਿੰਗਟਨ ਡੀਸੀ ’ਚ ਗੋਲੀਬਾਰੀ, ਇਜ਼ਰਾਇਲੀ ਅੰਬੈਸੀ ਦੋ ਸਟਾਫ ਮੈਂਬਰ ਹਲਾਕ ਵਾਸ਼ਿੰਗਟਨ : ਸਥਾਨਕ ਯਹੂਦੀ ਮਿਊਜ਼ੀਅਮ ਦੇ ਬਾਹਰ ਇਜ਼ਰਾਇਲੀ ਅੰਬੈਸੀ ਦੇ ਦੋ ਸਟਾਫ਼ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਜ਼ਰਾਇਲੀ ਅੰਬੈਸੀ ਦੇ ਇਹ ਦੋਵੇਂ ਮੈਂਬਰ, ਜਿਨ੍ਹਾਂ ਵਿਚੋਂ ਇਕ ਮਹਿਲਾ ਹੈ, ਮਿਊਜ਼ੀਅਮ […]
•CNC News