CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਭਾਰਤ ਦੇ ਜਵਾਬ ’ਚ ਹੁਣ ਪਾਕਿਸਤਾਨ ਵੱਲੋਂ ਭਾਰਤੀ ਮੁਲਾਜ਼ਮ ਬਰਖ਼ਾਸਤ ਇਸਲਾਮਾਬਾਦ : ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ ਵਿਚ ਬਰਖਾਸਤ ਕੀਤਾ […]
•CNC News

Indiaਭਾਰਤ-ਪਾਕਿ ਵਿਚਾਲੇ ਦੁਵੱਲੀ ਗੱਲਬਾਤ ਨਾਲ ਸਮਝੌਤਾ ਹੋਇਆ : ਵਿਦੇਸ਼ ਮੰਤਰੀ ਨਵੀਂ ਦਿੱਲੀ : ਭਾਰਤ ਵਿੱਚ ਇਹ ਚਰਚਾ ਜੰਗਬੰਦੀ ਤੋਂ ਹੀ ਚੱਲ ਰਹੀ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਯਤਨਾਂ ਸਦਕਾ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਹੋਈ ਹੈ। ਇਸ ਸੰਬੰਧੀ ਸਪੱਸ਼ਟ ਕਰਦਿਆਂ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਫ਼ੌਜੀ ਕਾਰਵਾਈਆਂ ਸਮਾਪਤ ਕਰਨ […]
•CNC News

latest News‘ਅਮਰੀਕਾ ਵਾਂਗ ਅਤਿਵਾਦੀਆਂ ਨੂੰ ਭਾਰਤ ਹਵਾਲੇ ਕਰੇ ਪਾਕਿ’ : ਜੇਪੀ ਸਿੰਘ ਯੇਰੂਸ਼ਲਮ : ਇਜ਼ਰਾਈਲ ਵਿੱਚ ਭਾਰਤੀ ਰਾਜਦੂਤ ਜੇਪੀ ਸਿੰਘ ਨੇ ਕਿਹਾ ਕਿ ਜਿਵੇਂ ਅਮਰੀਕਾ ਨੇ 26/11 ਦੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਤਹੱਵੁਰ ਹੁਸੈਨ ਰਾਣਾ ਨੂੰ ਭਾਰਤ ਹਵਾਲੇ ਕੀਤਾ ਹੈ, ਉਵੇਂ ਪਾਕਿਸਤਾਨ ਨੂੰ ਵੀ ਮੁੱਖ ਅਤਿਵਾਦੀਆਂ ਹਾਫਿਜ਼ ਸਈਦ, ਸਾਜਿਦ ਮੀਰ ਅਤੇ ਜ਼ਕੀਉਰ […]
•CNC News

Crimeਬਲੋਚਿਸਤਾਨ ’ਚ ਸਕੂਲ ਬੱਸ ’ਤੇ ਹਮਲਾ; ਧਮਾਕੇ ’ਚ ਚਾਰ ਬੱਚਿਆਂ ਦੀ ਮੌਤ, 38 ਜ਼ਖ਼ਮੀ ਕਰਾਚੀ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਬੁੱਧਵਾਰ ਸਵੇਰੇ ਸਕੂਲ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਧਮਾਕੇ ਵਿਚ ਚਾਰ ਬੱਚਿਆਂ ਦੀ ਮੌਤ ਹੋ ਗਈ ਜਦੋਂਕਿ 38 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਖ਼ੁਜ਼ਦਾਰ ਜ਼ਿਲ੍ਹੇ ਵਿਚ ਹੋਇਆ। ਰੋਜ਼ਨਾਮਚਾ ‘ਡਾਅਨ’ […]
•CNC News

latest Newsਪੰਜਾਬ ’ਚ ਬਿਜਲੀ ਦੀ ਮੰਗ ਨੇ ਵਿਭਾਗ ਦੇ ਕੱਢੇ ਤਰਾਹ 14 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਮੌਸਮ ਪੂਰੇ ਜ਼ੋਰਾਂ ’ਤੇ ਹੈ, ਇਸ ਲਈ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਨੇ ਬਿਜਲੀ ਵਿਭਾਗ ਦੇ ਹੋਸ਼ ਭੁਲਾ ਰੱਖੇ ਹਨ। ਪੰਜਾਬ ਵਿੱਚ ਬਿਜਲੀ ਦੀ […]
•CNC News

latest Newsਭਗਵੰਤ ਮਾਨ ਡੰਮੀ ਮੁੱਖ ਮੰਤਰੀ: ਚੰਨੀ ‘ਪੰਜਾਬ ਦਾ ਕੋਈ ਵੀ ਮੰਤਰੀ ਆਜ਼ਾਦ ਤੌਰ ’ਤੇ ਨਹੀਂ ਲੈ ਸਕਦਾ ਕੋਈ ਫੈਸਲਾ’ ਸ਼ਾਹਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ (ਸੋਨੂੰ) ਕੰਗ ਦੇ ਫਾਰਮ ਹਾਊਸ ’ਤੇ ਪਾਰਟੀ […]
•CNC News

latest Newsਦਿੱਲੀ ਦੇ ਧਾੜਵੀਆਂ ਨੂੰ ਪੰਜਾਬ ਲੁੱਟਣ ਨਹੀਂ ਦੇਵਾਂਗੇ: ਸੁਖਬੀਰ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੂੰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਜ਼ੋਰਦਾਰ ਸੰਘਰਸ਼ ਕਰਕੇ ਇਨ੍ਹਾਂ ਨੂੰ ਵਾਪਸ ਭੇਜੇਗਾ। […]
•CNC News

latest Newsਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮੁਫਾਦਾਂ ਲਈ ਕੀਤੇ ਫ਼ੈਸਲਿਆਂ ਦੀ ਭਰਪਾਈ ਦਾ ਨੁਕਸਾਨ ਅੱਜ ਪੂਰਾ ਪੰਥ ਅਤੇ ਕੌਮ ਝੱਲ ਰਿਹਾ — ਜਥੇ: ਹਰਪ੍ਰੀਤ ਸਿੰਘ ਹੁਸ਼ਿਆਰਪੁਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਗੁਰੂਘਰਾਂ ਦੀ ਰਾਖੀ ਅਤੇ ਵਾੜ ਦੇ ਰੂਪ ਵਿੱਚ ਹੋਇਆ ਸੀ ਪਰ ਵਾੜ ਹੀ ਸਿੱਖ ਸੰਥਸਾਵਾਂ ਦਾ […]
•CNC News

latest Newsਬਿੱਟੂ ਨੇ ਗ਼ੈਰ ਪੰਜਾਬੀਆਂ ਨੂੰ ਚੇਅਰਮੈਨ ਲਾਉਣ ’ਤੇ ਮੁੱਖ ਮੰਤਰੀ ਨੂੰ ਘੇਰਿਆ ਨਵੀਂ ਦਿੱਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਦਿੱਲੀ ਦੇ ਆਮ ਆਦਮੀ ਪਾਰਟੀ ਆਗੂਆਂ ਨੂੰ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਉੱਚ ਅਹੁਦਿਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ […]
•CNC News

Crimeਕਰਤਾਰਪੁਰ ’ਚ ਨਸ਼ੀਲੇ ਪਦਾਰਥ ਸਮੇਤ ਔਰਤ ਗ੍ਰਿਫ਼ਤਾਰ ਜਲੰਧਰ : ਕਰਤਾਰਪੁਰ ਦੇ ਇੱਕ ਪਿੰਡ ’ਚ ਕਥਿਤ ਨਸ਼ੀਲੇ ਪਦਾਰਥ ਤੋਲਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਦਿਹਾਤੀ ਪੁਲੀਸ ਨੇ ਗ੍ਰਿਫ਼ਤਾਰ ਉਸ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਮਹਿਲਾ ਨੂੰ ਨਾਕੇ ਦੌਰਾਨ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਸ ਦੀ […]
•CNC News

latest Newsਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮਿਲੀ ਗਰਮੀ ਤੋਂ ਰਾਹਤ ਚੰਡੀਗੜ੍ਹ, ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਬਾਅਦ ਦੁਪਹਿਰ ਕਰੀਬ ਚਾਰ ਵਜੇ ਹਨੇਰਾ ਛਾ ਗਿਆ। ਹਨੇਰੀ ਅਤੇ ਚੰਡੀਗੜ੍ਹ ਵਿਖੇ ਪਏ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਅਤੇ ਹਨੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਦਵਾ ਦਿੱਤੀ ਹੈ। ਚੰਡੀਗੜ੍ਹ ਵਿੱਚ ਸਵੇਰ ਤੋਂ ਗਰਮੀ […]
•CNC News

latest Newsਲੁਧਿਆਣਾ, ਫਿਰੋਜ਼ਪੁਰ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ ਲੁਧਿਆਣਾ : ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਤੋਂ ਬਾਅਦ ਦਹਿਸ਼ਤ ਫੈਲ ਗਈ। ਇਸ ਸਬੰਧੀ ਜਾਣਕਾਰੀ ਮਿਲਣ ਉਪਰੰਤ ਲੁਧਿਆਣਾ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਆਈਪੀ […]
•CNC News

Indiaਹੁਣ ਭਾਖੜਾ ਡੈਮ ’ਤੇ ਕੇਂਦਰੀ ਬਲਾਂ ਵੱਲੋਂ ਹੋਵੇਗੀ ਸੁਰੱਖਿਆ ਚੰਡੀਗੜ੍ਹ : ਪਿਛਲੇ ਦਿਨਾਂ ਦੌਰਾਨ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੀ ਅਣਬਣ ਰਹੀ। ਕਰੀਬ 20 ਦਿਨਾਂ ਤੋਂ ਨੰਗਲ ਡੈਮ ਤੇ ‘ਆਪ’ ਵਰਕਰਾਂ ਦਾ ਧਰਨਾ ਚੱਲਦਾ ਰਿਹਾ ਅਤੇ ਦੋਹਾਂ ਸੂਬਿਆਂ ’ਚ ਵਾਦ-ਵਿਵਾਦ ਕਾਫੀ ਭੱਖ ਗਿਆ ਸੀ। ਹੁਣ ਕੇਂਦਰੀ ਨੇ ਪੰਜਾਬ-ਹਰਿਆਣਾ ’ਚ […]
•CNC News

Indiaਕੋਲਕਾਤਾ ਦੇ ਅਸਮਾਨ ’ਚ ਨਜ਼ਰ ਆਏ ਡਰੋਨ ਕੋਲਕਾਤਾ : ਹੁਣ ਕੋਲਕਾਤਾ ਵਿਖੇ 8-10 ਡਰੋਨ ਉੱਡਦੇ ਦੇਖੇ ਗਏ ਹਨ। ਇਸ ਬਾਰੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗੀ ਹੈ। ਸੰਬੰਧਿਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਲਕਾਤਾ ਉੱਤੇ ਡਰੋਨ ਦੇਖਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜੋ ਇਸ ਸਮੇਂ ਜਾਂਚ ਅਧੀਨ ਹਨ ਤੇ ਇਸ ਘਟਨਾ ਦੀ ਸੱਚਾਈ ਦਾ […]
•CNC News

latest Newsਸ਼ੋਭਾ ਸਿੰਘ ਦੇ ਪੋਤੇ ਨੂੰ ਪੰਜਾਬ ਸਰਕਾਰ ਨਾਲ ਇਤਰਾਜ ਰੋਪੜ : ਪ੍ਰਸਿੱਧ ਕਲਾਕਾਰ ਸ਼ੋਭਾ ਸਿੰਘ ਦੇ ਪੋਤੇ ਹਿਰਦੇਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੀ ਪੇਂਟਿੰਗ ਜੋ ਉਨ੍ਹਾਂ ਦੇ ਦਾਦਾ ਸ਼ੋਭਾ ਸਿੰਘ ਵੱਲੋਂ ਬਣਾਈ ਗਈ ਸੀ, ਦੀ ਅਣਅਧਿਕਾਰਤ ਵਰਤੋਂ ’ਤੇ ਇਤਰਾਜ਼ ਜਤਾਇਆ ਹੈ। ਉਸ ਦਾ ਕਹਿਣਾ ਹੈ ਕਿ ਇਸ ਪੇਂਟਿੰਗ ਨੂੰ ਕਲਾਕਾਰ ਦਾ […]
•CNC News