CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਹੇਮਕੁੰਟ ਸਾਹਿਬ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਹੇਮਕੁੰਟ ਸਾਹਿਬ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਚਮੋਲੀ : 25 ਮਈ ਤੋਂ ਸ਼ੁਰੂ ਹੋਣ ਵਾਲੀ ਹੇਮਕੁੰਟ ਸਾਹਿਬ ਯਾਤਰਾ ਦੇ ਪੈਦਲ ਮਾਰਗ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਉੱਤਰਾਖੰਡ ਪੁਲੀਸ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਜਾਣ। ‘ਹੇਮਕੁੰਟ ਸਾਹਿਬ ਯਾਤਰਾ 2025: ਕਿਵਾੜ ਖੁੱਲ੍ਹਣ ਤੋਂ ਪਹਿਲਾਂ ਚਮੋਲੀ ਪੁਲੀਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ […]

•CNC News
latest News

ਨੇਪਾਲ ਅਤੇ ਬੰਗਾਲ ਦੀ ਖਾੜੀ ’ਚ ਭੂਚਾਲ

ਨੇਪਾਲ ਅਤੇ ਬੰਗਾਲ ਦੀ ਖਾੜੀ ’ਚ ਭੂਚਾਲ ਨਵੀਂ ਦਿੱਲੀ : ਬੰਗਾਲ ਦੀ ਖਾੜੀ ਵਿੱਚ 4.4 ਤੀਬਰਤਾ ਵਾਲਾ ਭੂਚਾਲ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਨੇਪਾਲ ਤੋਂ ਵੀ ਇਸ ਤਰ੍ਹਾਂ ਦੀਆਂ ਖਬਰਾਂ ਆਈਆਂ ਹਨ। ਬੰਗਾਲ ਦੀ ਖਾੜੀ ਵਿੱਚ ਰਿਕਟਰ ਪੈਮਾਨੇ ’ਤੇ 4.4 ਤੀਬਰਤਾ ਵਾਲਾ ਭੂਚਾਲ ਆਇਆ। ਇਹ ਭੂਚਾਲ ਦੁਪਹਿਰ 3:15 ਵਜੇ ਆਇਆ ਜਿਸ ਦੀ ਡੂੰਘਾਈ ਦਸ […]

•CNC News
latest News

ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ

ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਡਾਇਰੈਟਰ ਜਨਰਲ ਆਫ ਪੁਲੀਸ ਨੂੰ ਕਿਹਾ ਸੀ ਕਿ ਜੇਲ੍ਹਾਂ ਨਾਲ […]

•CNC News
latest News

11 ਤੇ 34 ਸਾਲਾ ‘ਚਿੱਟੇ’ ਦੀਆਂ ਸ਼ਿਕਾਰ ਲੜਕੀਆਂ

11 ਤੇ 34 ਸਾਲਾ ‘ਚਿੱਟੇ’ ਦੀਆਂ ਸ਼ਿਕਾਰ ਲੜਕੀਆਂ ਕਪੂਰਥਲਾ ਦੇ ਨਸ਼ਾ ਛੁਡਾਊ ਕੇਂਦਰ ਭੇਜੀਆਂ ਮੁਕਤਸਰ : ਸੂਬੇ ਵਿਚ ਨੌਜਵਾਨਾਂ ਤੋਂ ਬਾਅਦ ਹੁਣ ਮੁਟਿਆਰਾਂ ਵਿਚ ਨਸ਼ੇ ਦਾ ਰੁਝਾਨ ਵਧਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧਤ ਇਕ ਮਾਮਲੇ ਵਿਚ 11 ਸਾਲਾ ਨਾਬਾਲਗ ਲੜਕੀ ਅਤੇ 34 ਸਾਲਾ ਮਹਿਲਾ, ਦੋਵੇਂ ਕਥਿਤ ਤੌਰ ‘ਤੇ ‘ਚਿੱਟੇ’ ਦੀਆਂ ਆਦੀ ਅਤੇ ਕਥਿਤ […]

•CNC News
latest News

ਪੰਜਾਬ ਸਰਕਾਰ ਵੱਲੋਂ 450 ਨਵ-ਨਿਯੁਕਤ ਮੁਲਾਜ਼ਮ ਨਿਯੁਕਤ

ਪੰਜਾਬ ਸਰਕਾਰ ਵੱਲੋਂ 450 ਨਵ-ਨਿਯੁਕਤ ਮੁਲਾਜ਼ਮ ਨਿਯੁਕਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਵਿੱਚ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ ਵਿਭਾਗ ਦੇ 28, ਪੁੱਡਾ ਦੇ 22, ਖੇਡ ਵਿਭਾਗ […]

•CNC News
latest News

ਅਟਾਰੀ, ਹੁਸੈਨੀ ਵਾਲਾ ਅਤੇ ਸਾਦਕੀ ’ਚ ਮੁੜ ਬੇਹਾਲ ਹੋਵੇਗੀ ਰੀਟ੍ਰੀਟ ਸੈਰਾਮਨੀ

ਅਟਾਰੀ, ਹੁਸੈਨੀ ਵਾਲਾ ਅਤੇ ਸਾਦਕੀ ’ਚ ਮੁੜ ਬੇਹਾਲ ਹੋਵੇਗੀ ਰੀਟ੍ਰੀਟ ਸੈਰਾਮਨੀ ਅੰਮ੍ਰਿਤਸਰ : ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖ਼ਿਲਾਫ਼ ਕੁਝ ਸਖ਼ਤ ਫੈਸਲੇ ਲਏ ਗਏ ਸਨ, ਜਿਸ ਦਾ ਪ੍ਰਭਾਵ ਰੀਟ੍ਰੀਟ ਰਸਮ ਤੇ ਵੀ ਪਿਆ ਸੀ। ਪੰਜਾਬ ਦੀ ਸਰਹੱਦ ਤੇ ਅਟਾਰੀ (ਅੰਮ੍ਰਿਤਸਰ), ਹੁਸੈਨੀ ਵਾਲਾ (ਫਿਰੋਜ਼ਪੁਰ), ਸਾਦਕੀ (ਫਾਜ਼ਿਲਕਾ) ਵਿਖੇ ਰੀਟ੍ਰੀਟ ਸੈਰਾਮਨੀ ਮੁੜ […]

•CNC News
India

ਭਾਰਤ ਧਰਮਸ਼ਾਲਾ ਨਹੀਂ: ਸੁਪਰੀਮ ਕੋਰਟ

ਭਾਰਤ ਧਰਮਸ਼ਾਲਾ ਨਹੀਂ: ਸੁਪਰੀਮ ਕੋਰਟ ‘ਭਾਰਤ ਵਿੱਚ ਵੱਸਣ ਦਾ ਬੁਨਿਆਦੀ ਹੱਕ ਸਿਰਫ਼ ਉਸ ਦੇ ਨਾਗਰਿਕਾਂ ਲਈ’ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਹੈ ਕਿ ਭਾਰਤ ਦੇਸ਼ ਕੋਈ ਧਰਮਸ਼ਾਲਾ ਜਾਂ ਜਨਤਕ ਸ਼ਰਨਾਰਥੀ ਕੈਂਪ ਨਹੀਂ ਹੈ, ਜਿੱਥੇ ਦੁਨੀਆ ਭਰ ਦੇ ਵਿਦੇਸ਼ੀ ਨਾਗਰਿਕਾਂ ਨੂੰ ਰੱਖਿਆ ਜਾ ਸਕੇ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇ […]

•CNC News
India

ਭਾਰਤ ਦੇ ਸਰਬ-ਪਾਰਟੀ ਵਫ਼ਦ ਦੌਰਿਆਂ ਲਈ ਤਿਆਰ

ਭਾਰਤ ਦੇ ਸਰਬ-ਪਾਰਟੀ ਵਫ਼ਦ ਦੌਰਿਆਂ ਲਈ ਤਿਆਰ ਨਵੀਂ ਦਿੱਲੀ : ਸੰਧੂਰ ਅਪ੍ਰੇਸ਼ਨ ਤੋਂ ਬਾਅਦ ਭਾਰਤ ਵੱਲੋਂ ਵੱਖ-ਵੱਖ ਦੇਸ਼ਾਂ ਵਿੱਚ ਭੇਜੇ ਜਾ ਰਹੇ ਹਨ। ਦੱਸਣਯੋਗ ਹੈ ਕਿ ਹਰੇਕ ਵਫ਼ਦ ਦੀ ਅਗਵਾਈ ਇਕ ਰਾਜਨੀਤਿਕ ਪਾਰਟੀ ਦੇ ਨੇਤਾ ਵੱਲੋਂ ਕੀਤੀ ਜਾਵੇਗੀ ਅਤੇ ਇਸ ਵਿਚ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰ, ਪ੍ਰਮੁੱਖ ਰਾਜਨੀਤਿਕ ਸ਼ਖਸੀਅਤਾਂ ਅਤੇ ਪ੍ਰਸਿੱਧ ਡਿਪਲੋਮੈਟ ਸ਼ਾਮਲ ਹੋਣਗੇ। ਇਨ੍ਹਾਂ […]

•CNC News
latest News

ਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ

ਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ ਸਖਤ ਕਾਰਵਾਈ ਦੀ ਚਿਤਾਵਨੀ ਵਾਸ਼ਿੰਗਟਨ : ਸੰਯੁਕਤ ਰਾਜ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਗੈਰਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਭਾਰਤ […]

•CNC News
latest News

ਰੂਸ ਅਤੇ ਯੂਕਰੇਨ ਜੰਗਬੰਦੀ ਲਈ ਜਲਦ ਸਹਿਮਤ ਹੋਣਗੇ : ਟਰੰਪ

ਰੂਸ ਅਤੇ ਯੂਕਰੇਨ ਜੰਗਬੰਦੀ ਲਈ ਜਲਦ ਸਹਿਮਤ ਹੋਣਗੇ : ਟਰੰਪ ਵਾਸ਼ਿੰਗਟਨ/ਮਾਸਕੋ/ਕੀਵ : ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿੱਚ ਆਪਸੀ ਸਹਿਮਤੀ ਬਣਾਉਣ ਦਾ ਦਾਅਵਾ ਕੀਤਾ ਹੈ। ਡੋਨਲਡ ਟਰੰਪ ਨੇ ਰੂਸ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੀ ਗੱਲਬਾਤ ਤੋਂ ਬਾਅਦ ਕਿਹਾ ਕਿ ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ ਗੱਲਬਾਤ […]

•CNC News
India

ਵਕਫ਼ ਕਾਨੂੰਨ ਦੇ ਮੁੱਦੇ ’ਤੇ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ: ਓਵਾਇਸੀ

ਵਕਫ਼ ਕਾਨੂੰਨ ਦੇ ਮੁੱਦੇ ’ਤੇ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ: ਓਵਾਇਸੀ ਨਵੀਂ ਦਿੱਲੀ : ਨਵੇਂ ਵਕਫ਼ ਕਾਨੂੰਨ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਏਆਈਐੱਮਆਈਐੱਮ ਮੁਖੀ ਅਸਦ-ਉਦ-ਦੀਨ ਓਵਾਇਸੀ ਨੇ ਦੋਸ਼ ਲਾਇਆ ਕਿ ਇਸ ਦਾ ਉਦੇਸ਼ ਵਕਫ਼ ਸੰਪਤੀਆਂ ਨੂੰ ‘ਢਾਹ’ ਲਗਾਉਣਾ ਹੈ ਅਤੇ ਆਸ ਜਤਾਈ ਕਿ ਇਸ ਮਾਮਲੇ ’ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਇਨਸਾਫ਼ ਮਿਲੇਗਾ। ਪੀਟੀਆਈ ਵੀਡੀਓਜ਼ […]

•CNC News
latest News

ਪੰਜਾਬ ਤੇ ਹਰਿਆਣੇ ’ਚ ਗਰਮੀ ਨੇ ਕੱਢੇ ਵੱਟ, ਪਾਰਾ 45 ਡਿਗਰੀ ਤੋਂ ਪਾਰ

ਪੰਜਾਬ ਤੇ ਹਰਿਆਣੇ ’ਚ ਗਰਮੀ ਨੇ ਕੱਢੇ ਵੱਟ, ਪਾਰਾ 45 ਡਿਗਰੀ ਤੋਂ ਪਾਰ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਵਧੀ ਗਰਮੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀ ਵਧਣ ਕਾਰਨ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰਾਂ ਵਿੱਚੋਂ ਬਾਹਰ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ […]

•CNC News
latest News

ਕੈਲੇਫੋਰਨੀਆ ’ਚ ਮਾਛੀਵਾੜਾ ਦੇ ਨੌਜਵਾਨ ਦੀ ਮੌਤ

ਕੈਲੇਫੋਰਨੀਆ ’ਚ ਮਾਛੀਵਾੜਾ ਦੇ ਨੌਜਵਾਨ ਦੀ ਮੌਤ ਕੈਲੇਫੋਰਨੀਆ : ਅਮਰੀਕਾ ਦੇ ਕੈਲੇਫੋਰਨੀਆ ਵਿੱਚ ਜ਼ਿਲ੍ਹਾ ਮਾਛੀਵਾੜੇ ਪਿੰਡ ਸਹਿਜੋ ਮਾਜਰਾ ਦੇ ਨੌਜਵਾਨ ਭੁਪਿੰਦਰ ਸਿੰਘ ਦੀ ਇੱਕ ਸੜਕ ਹਾਦਸੇ ’ਚ ਮੌਤ ਹੋਣ ਦੀ ਖਬਰ ਮਿਲੀ ਹੈ। ਉਹ ਟਰਾਲਾ ਚਲਾਉਂਦਾ ਸੀ। ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗਰੀਨ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ’ਚ ਇੱਕ […]

•CNC News
Crime

ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ

ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਜਾਂਚ ਹੋਵੇ: ਜਾਖੜ ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਭਾਜਪਾ ਵਫਦ ਨੇ ਪੰਜਾਬ ਦੇ ਰਾਜਪਾਲ […]

•CNC News
latest News

ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ

ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵੱਲੋਂ ਕੀਤੇ ਖੁਲਾਸੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਬਿਆਨ ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ […]

•CNC News
Send a news tip