CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਸੇਲੇਬੀ ਦੇ ਸ਼ੇਅਰ ਉੱਤੇ ਭਾਰਤ-ਤੁਰਕੀ ਸੰਬੰਧਾਂ ਦਾ ਭੈੜਾ ਅਸਰ
India

ਸੇਲੇਬੀ ਦੇ ਸ਼ੇਅਰ ਉੱਤੇ ਭਾਰਤ-ਤੁਰਕੀ ਸੰਬੰਧਾਂ ਦਾ ਭੈੜਾ ਅਸਰ

ਸੇਲੇਬੀ ਦੇ ਸ਼ੇਅਰ ਉੱਤੇ ਭਾਰਤ-ਤੁਰਕੀ ਸੰਬੰਧਾਂ ਦਾ ਭੈੜਾ ਅਸਰ ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਤੁਰਕੀ ਆਧਾਰਿਤ ਸੇਲੇਬੀ ਏਵੀਏਸ਼ਨ ਹੋਲਡਿੰਗ ਦੇ ਸੰਚਾਲਨ ਲਈ ਸੁਰੱਖਿਆ ਪ੍ਰਵਾਨਗੀ ਰੱਦ ਕਰਨ ਦੇ ਅਚਾਨਕ ਲਏ ਗਏ ਫ਼ੈਸਲੇ ਮਗਰੋਂ ਕੰਪਨੀ ਦੇ ਸ਼ੇਅਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਲਗਭਗ 20 ਫ਼ੀਸਦੀ ਡਿੱਗ ਗਏ। ਨਿਵੇਸ਼ਕਾਂ ਨੂੰ ਦਿੱਤੇ ਇੱਕ ਬਿਆਨ ਅਨੁਸਾਰ ਇਸਤਾਂਬੁਲ ਹੈੱਡਕੁਆਰਟਰ […]

•CNC News
ਅਪ੍ਰੇਸ਼ਨ ਸੰਧੂਰ’ ਖ਼ਤਮ ਨਹੀਂ ਹੋਇਆ; ਅਜੇ ਟਰੇਲਰ ਦਿਖਾਇਐ, ਪੂਰੀ ਪਿਕਚਰ ਬਾਕੀ ਹੈ: ਰਾਜਨਾਥ
India

ਅਪ੍ਰੇਸ਼ਨ ਸੰਧੂਰ’ ਖ਼ਤਮ ਨਹੀਂ ਹੋਇਆ; ਅਜੇ ਟਰੇਲਰ ਦਿਖਾਇਐ, ਪੂਰੀ ਪਿਕਚਰ ਬਾਕੀ ਹੈ: ਰਾਜਨਾਥ

‘ਅਪ੍ਰੇਸ਼ਨ ਸੰਧੂਰ’ ਖ਼ਤਮ ਨਹੀਂ ਹੋਇਆ; ਅਜੇ ਟਰੇਲਰ ਦਿਖਾਇਐ, ਪੂਰੀ ਪਿਕਚਰ ਬਾਕੀ ਹੈ: ਰਾਜਨਾਥ ਭੁੱਜ (ਗੁਜਰਾਤ) : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਭੁੱਜ ਏਅਰ ਫੋਰਸ ਸਟੇਸ਼ਨ ਦਾ ਦੌਰਾ ਕਰ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਭਾਰਤੀ ਹਥਿਆਰਬੰਦ ਬਲਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਅਪ੍ਰੇਸ਼ਨ ਸੰਧੂਰ ਦੌਰਾਨ ਨਿਭਾਈ ਅਸਰਦਾਰ ਭੂਮਿਕਾ ਨੂੰ […]

•CNC News
ਚੀਨ ’ਚ ਪੰਜ ਦੇਸ਼ ਹੁਣ ਵੀਜ਼ਾ ਮੁਕਤ ਦਾਖਲਾ ਕਰ ਸਕਣਗੇ
latest News

ਚੀਨ ’ਚ ਪੰਜ ਦੇਸ਼ ਹੁਣ ਵੀਜ਼ਾ ਮੁਕਤ ਦਾਖਲਾ ਕਰ ਸਕਣਗੇ

ਚੀਨ ’ਚ ਪੰਜ ਦੇਸ਼ ਹੁਣ ਵੀਜ਼ਾ ਮੁਕਤ ਦਾਖਲਾ ਕਰ ਸਕਣਗੇ ਬ੍ਰਾਜ਼ੀਲ, ਅਰਜਨਟੀਨਾ, ਚਿਲੀ, ਪੇਰੂ ਤੇ ਉਰੂਗਵੇ ਦੇ ਲੋਕਾਂ ਨੂੰ ਮਿਲੀ ਸਹੂਲਤ ਪੇਈਚਿੰਗ : ਚੀਨ ਵੱਲੋਂ ਪਹਿਲੀ ਜੂਨ ਤੋਂ ਬ੍ਰਾਜ਼ੀਲ, ਅਰਜਨਟੀਨਾ, ਚਿਲੀ, ਪੇਰੂ ਅਤੇ ਉਰੂਗਵੇ ਵਾਸੀਆਂ ਨੂੰ ਇੱਕ ਸਾਲ ਲਈ ਵੀਜ਼ਾ ਮੁਕਤ ਦਾਖਲਾ ਦਿੱਤਾ ਜਾਵੇਗਾ। ਇਹ ਜਾਣਕਾਰੀ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਪ੍ਰੈਸ […]

•CNC News
ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 23 ਮੌਤਾਂ
Crime

ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 23 ਮੌਤਾਂ

ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 23 ਮੌਤਾਂ ਦਿੱਲੀ ਦੇ ਦੋ ਵਪਾਰੀਆਂ ਸਮੇਤ 15 ਗ੍ਰਿਫ਼ਤਾਰ, ਅੰਮ੍ਰਿਤਸਰ/ਮਜੀਠਾ : ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਹੋਰ ਮੌਤਾਂ ਵਿੱਚ ਵਾਧਾ ਹੋਇਆ ਹੈ ਅਤੇ ਹੁਣ ਇਹ ਗਿਣਤੀ 23 ਹੋ ਗਈ ਹੈ, ਇਸ ਤੋਂ ਇਲਾਵਾ ਅੱਠ ਵਿਅਕਤੀ ਗੰਭੀਰ ਰੂਪ ਵਿੱਚ ਦਾਖਲ ਹਨ। ਉਧਰ, ਇਸ ਸਬੰਧ ਵਿੱਚ ਹੁਣ ਤੱਕ 16 ਵਿਅਕਤੀਆਂ […]

•CNC News
ਕੁੰਵਰ ਵਿਜੈ ਪ੍ਰਤਾਪ ਨੇ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਆਪਣੀ ਸਰਕਾਰ ਹੀ ਘੇਰੀ
Crime

ਕੁੰਵਰ ਵਿਜੈ ਪ੍ਰਤਾਪ ਨੇ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਆਪਣੀ ਸਰਕਾਰ ਹੀ ਘੇਰੀ

ਕੁੰਵਰ ਵਿਜੈ ਪ੍ਰਤਾਪ ਨੇ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਆਪਣੀ ਸਰਕਾਰ ਹੀ ਘੇਰੀ ਅੰਮ੍ਰਿਤਸਰ: ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਬਹੁਤ ਹੀ ਸੰਜੀਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਆਪਣੀ ਬੇਬਾਕ ਸ਼ੈਲੀ ਅਤੇ ਸਚਾਈ ਕਾਰਨ ਸੁਰਖੀਆਂ ਵਿੱਚ ਰਹਿੰਦੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ’ਤੇ ਵਰ੍ਹਦਿਆ ਦੋਸ਼ ਲਗਾਇਆ […]

•CNC News
ਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਸ਼ਹੀਦ
India

ਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਸ਼ਹੀਦ

ਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਸ਼ਹੀਦ ਕੋਟਕਪੂਰਾ : ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਅੱਜ ਸਵੇਰੇ ਤੋਂ ਹੀ ਇਲਾਕੇ ਭਰ ਦੇ ਪਤਵੰਤੇ ਸ਼ਹੀਦ ਦੇ ਪਿਤਾ ਬਲਵਿੰਦਰ ਸਿੰਘ ਨਾਲ ਦੁੱਖ ਪ੍ਰਗਟਾਉਣ ਲਈ ਪਹੁੰਚ ਰਹੇ […]

•CNC News
ਕੈਨੇਡਾ ’ਚ ਪੰਜਾਬੀ ਕਾਰੋਬਾਰੀ ਨੂੰ ਮਾਰੀਆਂ 16 ਗੋਲੀਆਂ, ਮੌਕੇ ’ਤੇ ਮੌਤ
Crime

ਕੈਨੇਡਾ ’ਚ ਪੰਜਾਬੀ ਕਾਰੋਬਾਰੀ ਨੂੰ ਮਾਰੀਆਂ 16 ਗੋਲੀਆਂ, ਮੌਕੇ ’ਤੇ ਮੌਤ

ਕੈਨੇਡਾ ’ਚ ਪੰਜਾਬੀ ਕਾਰੋਬਾਰੀ ਨੂੰ ਮਾਰੀਆਂ 16 ਗੋਲੀਆਂ, ਮੌਕੇ ’ਤੇ ਮੌਤ ਵੈਨਕੂਵਰ : ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੇ ਕਤਲ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ, ਜਿਸ ਕਾਰਨ ਲੋਕ ਸਹਿਮੇ ਹੋਏ ਹਨ। ਮਿਸੀਸਾਗਾ ਵਿਖੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ (50) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਦੋਸ਼ੀ ਮੌਕੇ ਤੋਂ ਫਰਾਰ […]

•CNC News
ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਤੇ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰੇਗਾ ਨਵਾਂ ਮੰਤਰੀ ਮੰਡਲ : ਕਾਰਨੀ
latest News

ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਤੇ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰੇਗਾ ਨਵਾਂ ਮੰਤਰੀ ਮੰਡਲ : ਕਾਰਨੀ

ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਤੇ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰੇਗਾ ਨਵਾਂ ਮੰਤਰੀ ਮੰਡਲ : ਕਾਰਨੀ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦੇ ਗਠਨ ਮਗਰੋਂ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਦੇ ਨਾਲ-ਨਾਲ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰਕੇ […]

•CNC News
ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼
latest News

ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼

ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼ ਦੋਹਾ : ਹਾਲ ਹੀ ਵਿੱਚ ਐਪਲ ਦੇ ਸੀਈਓ ਟਿਮ ਕੁੱਕ ਨੇ ਕਿਹਾ ਸੀ ਕਿ ਹੁਣ ਅਮਰੀਕਾ ਵਿਚ ਵਿਕਣ ਵਾਲੇ ਪੰਜਾਹ ਫੀਸਦੀ ਆਈਫੋਨ ਭਾਰਤ ਵਿਚ ਬਣਾਏ ਜਾ ਰਹੇ ਹਨ। ਹੁਣ ਕਤਰ ਦੀ ਰਾਜਧਾਨੀ ਦੋਹਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ […]

•CNC News
ਪਾਕਿਸਤਾਨ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ
latest News

ਪਾਕਿਸਤਾਨ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

ਪਾਕਿਸਤਾਨ ਵੱਲੋਂ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਇਸਲਾਮਾਬਾਦ“: ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ1960 ਦੀ ਸੰਧੀ ਰਾਹੀਂ ਨਿਯੰਤ੍ਰਿਤ ਕੀਤੇ ਜਾ ਰਹੇ ਪਾਣੀ ’ਤੇ ਦੇਸ਼ ਦੇ ਕਰੋੜਾਂ ਲੋਕ ਨਿਰਭਰ ਹਨ। 23 ਅਪਰੈਲ […]

•CNC News
ਪਾਕਿ ’ਚ ਰੇਡੀਏਸ਼ਨ ਲੀਕ ਨਹੀਂ ਹੋਈ
India

ਪਾਕਿ ’ਚ ਰੇਡੀਏਸ਼ਨ ਲੀਕ ਨਹੀਂ ਹੋਈ

ਪਾਕਿ ’ਚ ਰੇਡੀਏਸ਼ਨ ਲੀਕ ਨਹੀਂ ਹੋਈ ਨਵੀਂ ਦਿੱਲੀ : ‘ਅਪਰੇਸ਼ਨ ਸਿੰਧੂਰ’ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਨੂੰ ਜਦੋਂ ਨਿਸ਼ਾਨਾ ਬਣਾਇਆ ਸੀ ਉਸ ਵਿੱਚ ਪਾਕਿਸਤਾਨ ਦਾ ਨਿਊਕਲੀਅਰ ਏਰੀਆ ਵੀ ਸ਼ਾਮਲ ਸੀ ਇਸ ਦੀਆਂ ਚਰਚਾਂ ਵੱਡੀ ਪੱਧਰ ਉੱਤੇ ਚੱਲ ਰਹੀਆਂ ਸਨ। ਪਾਕਿ ਪ੍ਰਮਾਣੂ ਟਿਕਾਣਿਆਂ ਉੱਤੇ ਰੇਡੀਅਸ਼ਨ ਦੀਆਂ ਅਫਵਾਹਾਂ ਉੱਡਣ ਲੱਗੀਆਂ ਸਨ ਪਰ ਇਸ ਨੂੰ ਵਿਰਾਮ ਲਗਾਉਂਦੇ […]

•CNC News
ਪਾਕਿਸਤਾਨ ਨਾਲ ਸਾਡੇ ਸੰਬੰਧਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ: ਜੈਸ਼ੰਕਰ
India

ਪਾਕਿਸਤਾਨ ਨਾਲ ਸਾਡੇ ਸੰਬੰਧਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ: ਜੈਸ਼ੰਕਰ

ਪਾਕਿਸਤਾਨ ਨਾਲ ਸਾਡੇ ਸੰਬੰਧਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ: ਜੈਸ਼ੰਕਰ ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰੀ ਸੀ ਜੈਸ਼ੰਕਰ ਨੇ ਕਿਹਾ ਕਿ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਅਤੇ ਵਪਾਰ ‘ਪੂਰੀ ਤਰ੍ਹਾਂ ਦੁੱਵਲਾ’ ਰਹੇਗਾ ਅਤੇ ਇਸ ਸਬੰਧੀ ਕਈ ਸਾਲਾਂ ਤੋਂ ਕੌਮੀ ਸਹਿਮਤੀ ਬਣੀ ਹੋਈ ਹੈ ਅਤੇ ਇਸ ’ਚ ‘ਕਦੇ ਕੋਈ ਬਦਲਾਅ ਨਹੀਂ’ ਹੋਵੇਗਾ। ਜੈਸ਼ੰਕਰ ਨੇ ਕਿਹਾ, ‘‘ਮੇਰੇ […]

•CNC News
latest News

ਸਤਲੁਜ ਕਿਨਾਰੇ ਸ਼ਰਾਬ ਦੀਆਂ ਭੱਠੀਆਂ ਮਿਲੀਆਂ ਫ਼ਿਰੋਜ਼ਪੁਰ : ਅੰਮ੍ਰਿਤਸਰ ਦੇ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਦਰਦਨਾਕ ਮੌਤਾਂ ਨੇ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਭਿਆਨਕ ਸੱਚਾਈ ਨੂੰ ਇਕ ਵਾਰ ਫਿਰ ਤੋਂ ਜੱਗ ਜ਼ਾਹਿਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਤਲੁਜ ਦਰਿਆ ਦੇ ਕੰਢੇ ’ਤੇ ਚੱਲ ਰਹੇ […]

•CNC News
ਗੋਲੀਬਾਰੀ ਮਗਰੋਂ ਗੈਂਗਸਟਰ ਗਿ੍ਰਫਤਾਰ
latest News

ਗੋਲੀਬਾਰੀ ਮਗਰੋਂ ਗੈਂਗਸਟਰ ਗਿ੍ਰਫਤਾਰ

ਗੋਲੀਬਾਰੀ ਮਗਰੋਂ ਗੈਂਗਸਟਰ ਗਿ੍ਰਫਤਾਰ ਮਹਿਲ ਕਲਾਂ : ਸਥਾਨਕ ਪਿੰਡ ਟੱਲੇਵਾਲ ਵਿੱਚ ਪੁਲਿਸ ਅਤੇ ਗੈਂਗਸਟਰ ਦਰਮਿਆਨ ਮੁਕਾਬਲੇ ਦੀ ਖਬਰ ਆਈ ਹੈ। ਦੁਵੱਲੀ ਫਾਇਰਿੰਗ ’ਚ ਪੁਲੀਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ। ਨਾਕੇ ਦੌਰਾਨ ਬਗ਼ੈਰ ਨੰਬਰ ਪਲੇਟ ਤੋਂ ਪਲਟੀਨਾ ਮੋਟਰਸਾਈਕਲ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲਲ ਸਵਾਰ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਪੁਲੀਸ […]

•CNC News
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ
Crime

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸਥਾਨਕ ਸ਼ਰਾਬ ਵੇਚਣ ਵਾਲੇ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ […]

•CNC News
Send a news tip