CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਭਾਰਤੀ ਖੇਤਰ ’ਚ ਅਜੇ ਵੀ ਦਾਖਲ ਹੋੋ ਰਹੇ ਹਨ ਪਾਕਿ ਡਰੋਨ ਫ਼ਿਰੋਜ਼ਪੁਰ : ਭਾਵੇਂ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਐਲਾਨ ਹੋ ਗਿਆ ਹੈ, ਪਰ ਅਜੇ ਵੀ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਅੱਜ ਸਵੇਰੇ ਦਸ ਵਜੇ ਦੇ ਕਰੀਬ ਇੱਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ […]
•CNC News

Crimeਡਰੋਨ ਹਮਲੇ ’ਚ ਜ਼ਖ਼ਮੀ ਮਹਿਲਾ ਦੀ ਮੌਤ ਫ਼ਿਰੋਜ਼ਪੁਰ : ਨਜ਼ਦੀਕੀ ਪਿੰਡ ਖਾਈ ਫ਼ੇਮੇ ਕੀ ਵਿੱਚ 9 ਮਈ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਏ ਪਰਿਵਾਰ ਦੇ ਤਿੰਨ ਜੀਆਂ ਵਿੱਚ ਸ਼ਾਮਲ ਮਹਿਲਾ ਸੁਖਵਿੰਦਰ ਕੌਰ (50) ਦੀ ਮੌਤ ਹੋ ਗਈ ਹੈ। ਇਹ ਮਹਿਲਾ ਤੇ ਉਸ ਦਾ ਪਤੀ ਲਖਵਿੰਦਰ ਸਿੰਘ (55) ਇਸ ਘਟਨਾ […]
•CNC News

latest Newsਮਾਸੂਮ ਲੋਕਾਂ ਦੇ ਕਾਤਲਾਂ ਨੂੰ ਨਹੀਂ ਬਖ਼ਸ਼ਾਂਗੇ: ਮੁੱਖ ਮੰਤਰੀ ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਚੁੱਕੇਗੀ ਸਰਕਾਰ ਮਜੀਠਾ: ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ’ਤੇ ਦੁੱਖ ਜਤਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ […]
•CNC News

latest Newsਪੰਜਾਬ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਮੌਤਾਂ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ: ਮੁੱੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪੰਜ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 21 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਰਕਾਰੀ ਬੁਲਾਰੇ ਵੱਲੋਂ ਕੀਤੀ ਗਈ ਹੈ।ਪੁਲੀਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ […]
•CNC News

Indiaਪ੍ਰਧਾਨ ਮੰਤਰੀ ਮੋਦੀ ਵੱਲੋਂ ਆਦਮਪੁਰ ਹਵਾਈ ਬੇਸ ਅਚਾਨਕ ਦੌਰਾ ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਚਾਨਕ ਪੰਜਾਬ ਦੇ ਆਦਮਪੁਰ ਹਵਾਈ ਬੇਸ ’ਤੇ ਪਹੁੰਚ ਗਏ, ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ। ਆਦਮਪੁਰ ਹਵਾਈ ਬੇਸ ਰੂਸ ਵੱਲੋਂ ਵਿਕਸਤ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਘਰ ਹੈ। ਆਪਣੀ ਇਸ ਫੇਰੀ ਦੌਰਾਨ ਸ੍ਰੀ ਮੋਦੀ ਨੇ ਭਾਰਤੀ […]
•CNC News

Indiaਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ: ਸਿੱਬਲ ਨਵੀਂ ਦਿੱਲੀ : ਭਾਰਤ ਤੇ ਪਾਕਿਸਤਾਨ ਵਿਚਾਲੇ ਫੌਜੀ ਕਾਰਵਾਈ ਰੋਕਣ ’ਤੇ ਸਹਿਮਤੀ ਬਣਨ ਮਗਰੋਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ ਪਰ ਨਾਲ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ’ਚ ਸ਼ਾਮਲ ਹੋਣ ਲਈ […]
•CNC News

Indiaਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ ਖੋਲ੍ਹਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਭਾਜਪਾ ਵੱਲੋਂ […]
•CNC News

Indiaਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿਖੇ ਇੱਕ ਬਹੁਤ ਹੀ ਮਨ ਦੀ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜ਼ਿਕਰਯੋਗ ਹੈ ਕਿ ਵਟਸਐਪ ’ਤੇ ਅਫਵਾਹ ਫੈਲੀ ਕਿ ਭਰਤੀ ਹੋਣ ਜਾ ਰਹੀ ਹੈ, ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਇਸ ਮੌਕੇ ਉਥੇ ਪੁੱਜ ਗਏ ਪਰ ਉਨ੍ਹਾਂ ਬੇਰੋਜਗਾਰ ਨੌਜਵਾਨਾਂ ਨੂੰ […]
•CNC News

Crimeਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੰਤਰਰਾਸ਼ਟਰੀ ਹਵਾਲਾ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਹਵਾਲਾ ਮਨੀ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ। ਇਸ ਮਗਰੋਂ ਪੁਲੀਸ ਕਮਿਸ਼ਨਰ ਗੁਰਪ੍ਰੀਤ […]
•CNC News

Indiaਹੁਣ ਵਿਰਾਟ ਕੋਹਲੀ ਟੈਸਟ ਮੈਚ ਨਹੀਂ ਖੇਲ੍ਹਣਗੇ। ਨਵੀਂ ਦਿੱਲੀ : ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ(36) ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੋਹਲੀ ਨੇ ਭਾਰਤ ਲਈ 123 ਟੈਸਟ ਮੈਚ ਖੇਡੇ ਤੇ ਇਸ ਦੌਰਾਨ 46.85 ਦੀ ਔਸਤ ਨਾਲ 30 ਸੈਂਕੜੇ ਲਗਾ ਕੇ 9230 ਦੌੜਾਂ ਬਣਾਈਆਂ। ਉਹ ਹੁਣ ਸਿਰਫ਼ ਇੱਕ […]
•CNC News

Indiaਪੂਤਿਨ ਜਲਦ ਭਾਰਤ ਆਉਣਗੇ ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਲੀਫੋਨ ’ਤੇ ਗੱਲਬਾਤ ਕਰਨ ਦੀਆਂ ਖਬਰਾਂ ਜਨਤਕ ਹੋਈਆਂ ਹਨ ਅਤੇ ਇਹ ਜਾਣਕਾਰੀ ਰੂਸੀ ਰਾਸ਼ਟਰਪਤੀ ਦੀ ਅਧਿਕਾਰਤ ਵੈੱਬਸਾਈਟ ਨੇ ਨਸ਼ਰ ਕੀਤੀ ਹੈ। ਰਾਸ਼ਟਰਪਤੀ ਪੂਤਿਨ ਨੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਉੱਤੇ ਆਪਣੀ ਸੰਵੇਦਨਾ ਨੂੰ […]
•CNC News

latest Newsਚੀਨ ਅਤੇ ਅਮਰੀਕਾ ਦੌਰਾਨ ਤਲਖੀ ਘੱਟਣ ਦੇ ਆਸਾਰ ਦੋਹਾਂ ਨੇ ਇਕ-ਦੂਜੇ ’ਤੇ ਟੈਕਸ ਘਟਾਇਆ ਜਨੇਵਾ : ਚੀਨ ਅਤੇ ਅਮਰੀਕਾ ਦੌਰਾਨ ਤਲਖੀ ਘੱਟਣ ਦੇ ਆਸਾਰ ਹਨ ਦਿਖਾਈ ਦੇਣ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਅਤੇ ਚੀਨ ਨੇ ਇਕ ਦੂਜੇ ’ਤੇ ਟੈਕਸ ਘਟਾ ਦਿੱਤਾ ਹੈ ਤੇ ਉਹ ਇਕ-ਦੂਜੇ ’ਤੇ ਲਾਏ ਵਾਧੂ ਟੈਕਸਾਂ ’ਚੋਂ ਜ਼ਿਆਦਾਤਰ ’ਤੇ […]
•CNC News

Crimeਸ਼ਾਹਪੁਰਕੰਢੀ ’ਚ ਮੁੜ ਧਮਾਕੇ ਸੁਣੇ ਪਠਾਨਕੋਟ :”ਭਾਵੇਂ ਭਾਰਤ-ਪਾਕਿਸਤਾਨ ਦੀ ਜੰਗਬੰਦੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਰਣਜੀਤ ਸਾਗਰ ਡੈਮ ਵਾਲੇ ਪਾਸੇ ਸ਼ਾਹਪੁਰਕੰਢੀ ਖੇਤਰ ਵਿੱਚ ਸਵੇਰੇ ਦੋ ਧਮਾਕੇ ਸੁਣਨ ਨੂੰ ਮਿਲੇ। ਸਥਾਨਕ ਲੋਕਾਂ ਅਨੁਸਾਰ, ਇਹ ਧਮਾਕੇ ਪਹਿਲਾਂ ਹੋਏ ਧਮਾਕਿਆਂ ਵਰਗੇ ਹੀ ਸਨ। ਇਸ ਤੋਂ ਪਹਿਲਾਂ ਲੰਘੀ ਰਾਤ ਕਰੀਬ 9 ਵਜੇ ਮਾਧੋਪੁਰ ਅਤੇ ਮਾਮੂਨ ਮਿਲਟਰੀ […]
•CNC News

latest Newsਅੰਮ੍ਰਿਤਸਰ ਹਵਾਈ ਅੱਡਾ ਮੁੜ ਚਾਲੂ ਅੰਮ੍ਰਿਤਸਰ :ਪੰਜਾਬੀਆਂ ਲਈ ਇਹ ਖਬਰ ਬਹੁਤ ਰਾਹਤ ਲੈ ਕੇ ਆਈ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਲਈ ਸ਼ੁਰੂ ਕਰ ਦਿੱਤਾ ਗਿਆ ਹੈ। ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ […]
•CNC News

Indiaਭਾਰਤ ਅਤੇ ਪਾਕਿ ਦੇ ਫੌਜੀ ਮੁਖੀਆਂ ਵੱਲੋਂ ਗੱਲਬਾਤ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਸੰਬੰਧ ਬੇਹਤਰ ਹੁੰਦੇ ਨਜ਼ਰ ਆ ਰਹੇ ਹਨ। ਇਸ ਸਿਲਸਿਲੇ ਤਹਿਤ ਦੋਹਾਂ ਦੇਸ਼ਾਂ ਦੇ ਫੌਜੀ ਮੁਖੀਆਂ ਨੇ ਆਪਸ ਵਿੱਚ ਫੋਨ ’ਤੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਨੇ ਇਸ ਦੌਰਾਨ ਇਕ ਦੂਜੇ ਦੇ ਖੇਤਰਾਂ ਵਿਚ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲੇ […]
•CNC News