CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ
India

ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ

ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਪਰਚੂਨ ਵਿਕਰੇਤਾਵਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਦੀ ਜਮ੍ਹਖੋਰੀ ਵਿਰੁੱਧ ਚੇਤਾਵਨੀ ਦਿੰਦਿਆਂ ਕੇਂਦਰੀ ਖੁਰਾਕ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬਰਦਾਸ਼ਤ […]

•CNC News
ਅੰਮ੍ਰਿਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
latest News

ਅੰਮ੍ਰਿਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ

ਅੰਮ੍ਰਿਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ ਅੰਬਾਲਾ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਭਾਰਤ ਨੇ ਰਾਜਸਥਾਨ, ਪੰਜਾਬ, ਜੰਮੂ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਹਿੰਦ-ਪਾਕ ਵਿਚਕਾਰ ਵਧ ਰਹੇ ਅਜਿਹੇ ਜੰਗੀ ਤਣਾਅ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ […]

•CNC News
ਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ ਅਗਲੀ ਸੁਣਵਾਈ 5 ਅਗਸਤ ਨੂੰ
India

ਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ ਅਗਲੀ ਸੁਣਵਾਈ 5 ਅਗਸਤ ਨੂੰ

ਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ ਅਗਲੀ ਸੁਣਵਾਈ 5 ਅਗਸਤ ਨੂੰ ਚੰਡੀਗੜ੍ਹ : ਹਰਿਆਣੇ ਦੇ ਸ਼ਹਿਰ ਗੁੜਗਾਉਂ (ਗੁਰੂਗ੍ਰਾਮ) ਤੇ ਪਟੌਦੀ ਵਿਖੇ ਵਹਿਸ਼ੀਆਨਾ ਭੀੜ ਵੱਲੋਂ 297 ਘਰਾਂ ਨੂੰ ਅੱਗ ਲਗਾ ਕੇ ਸਾੜਨ ਤੇ 47 ਸਿੱਖਾਂ ਦੇ ਕਤਲੇਆਮ ਦੇ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਹੋਵੇਗੀ। ਦੱਸਣਯੋਗ ਹੈ […]

•CNC News
ਕੈਨੇਡਾ ਦੀ ਨਵੀਂ ਕੈਬਨਿਟ ਦਾ ਮਾਰਕ ਕਾਰਨੀ ਕਰਨਗੇ ਐਲਾਨ
latest News

ਕੈਨੇਡਾ ਦੀ ਨਵੀਂ ਕੈਬਨਿਟ ਦਾ ਮਾਰਕ ਕਾਰਨੀ ਕਰਨਗੇ ਐਲਾਨ

ਕੈਨੇਡਾ ਦੀ ਨਵੀਂ ਕੈਬਨਿਟ ਦਾ ਮਾਰਕ ਕਾਰਨੀ ਕਰਨਗੇ ਐਲਾਨ ਵਿਨੀਪੈਗ : ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰਨਗੇ। ਹਾਲ ਹੀ ਵਿਚ ਮੁਕੰਮਲ ਹੋਈਆਂ ਸੰਘੀ ਚੋਣਾਂ ਵਿਚ ਲਿਬਰਲ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਸੀ, ਹਾਲਾਂਕਿ ਪਾਰਟੀ ਇਕ ਦੋ ਸੀਟਾਂ ਨਾਲ ਸਪਸ਼ਟ ਬਹੁਮਤ ਤੋਂ ਖੁੰਝ ਗਈ ਸੀ। ਕੈਨੇਡਾ ਦੀ ਰਾਜਧਾਨੀ ਓਟਵਾ […]

•CNC News
latest News

ਪਾਕਿਸਤਾਨ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ ਇਸਲਾਮਾਬਾਦ : ਇਸਲਾਮਾਬਾਦ ਵੱਲੋਂ ਭਾਰਤ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕਰਨ ਅਤੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਕਮਾਂਡ ਅਥਾਰਿਟੀ ਦੀ ਮੀਟਿੰਗ ਸੱਦੀ। ਇਹ ਅਥਾਰਿਟੀ ਨਾਗਰਿਕ ਅਤੇ ਫੌਜੀ ਅਧਿਕਾਰੀਆਂ ਦੀ ਸਿਖਰਲੀ ਸੰਸਥਾ ਹੈ, ਜੋ ਦੇਸ਼ […]

•CNC News
ਹਸਪਤਾਲਾਂ ਨੂੰ ਐਮਰਜੈਂਸੀ ਤਿਆਰੀ ਦੇ ਰੱਖਣ ਹੁਕਮ
India

ਹਸਪਤਾਲਾਂ ਨੂੰ ਐਮਰਜੈਂਸੀ ਤਿਆਰੀ ਦੇ ਰੱਖਣ ਹੁਕਮ

ਹਸਪਤਾਲਾਂ ਨੂੰ ਐਮਰਜੈਂਸੀ ਤਿਆਰੀ ਦੇ ਰੱਖਣ ਹੁਕਮ ਨਵੀਂ ਦਿੱਲੀ ਛ ਪਾਕਿਸਤਾਨ ਨਾਲ ਵਧਦੇ ਫੌਜੀ ਟਕਰਾਅ ਦੇ ਵਿਚਕਾਰ ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸਹੂਲਤਾਂ ਨੂੰ ਐਮਰਜੈਂਸੀ ਤਿਆਰੀ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿਚ ਹਸਪਤਾਲਾਂ ਦੀਆਂ ਛੱਤਾਂ ’ਤੇ ਰੈੱਡ ਕਰਾਸ ਦਾ ਚਿੰਨ੍ਹ ਪੇਂਟ ਕਰਨਾ ਸ਼ਾਮਲ ਹੈ ਤਾਂ ਜੋ ਹਵਾ ਤੋਂ ਡਾਕਟਰੀ […]

•CNC News
ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈ
latest News

ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈ

ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ??ਕਰਨ ਲਈ 47 ਕਰੋੜ ਰੁਪਏ ਦੇ ਫਾਇਰ ਉਪਕਰਣ ਸਮਰਪਿਤ ਕੀਤੇ। ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਫਾਇਰ ਉਪਕਰਣ ਜਿਸ […]

•CNC News
ਮੋਦੀ ਵੱਲੋਂ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ
India

ਮੋਦੀ ਵੱਲੋਂ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ

ਮੋਦੀ ਵੱਲੋਂ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ ਨਵੀਂ ਦਿੱਲੀ : ਪਾਕਿਸਤਾਨ ਵੱਲੋਂ ਭਾਰਤ ਦੇ ਪੱਛਮੀ ਫਰੰਟ ’ਤੇ 26 ਥਾਵਾਂ ਉੱਤੇ ਡਰੋਨਾਂ ਨਾਲ ਘੁਸਪੈਠ ਤੇ ਭਾਰਤ ਵੱਲੋਂ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ’ਤੇ ਉੱਚ ਪੱਧਰੀ ਬੈਠਕ ਵਿਚ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਇਸ […]

•CNC News
ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਦੀ ਅਪੀਲ
India

ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਦੀ ਅਪੀਲ

ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਦੀ ਅਪੀਲ ਨਵੀਂ ਦਿੱਲੀ : ਜੀ-7 ਸੰਮੇਲਨ ਦੌਰਾਨ ਭਾਰਤ-ਪਾਕਿਸਤਾਨ ਟਕਰਾਅ ਦਾ ਮੁੱਦਾ ਗਰਮਾਇਆ ਰਿਹਾ। ਸ਼ਾਮਲ ਮੰਤਰੀਆਂ ਨੇ ਇੱਕ ਬਿਆਨ ਵਿੱਚ ਦੋਵਾਂ ਮੁਲਕਾਂ ਨੂੰ ਫੌਰੀ ‘ਤਣਾਅ ਘਟਾਉਣ’ ਤੇ ਇਸ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਸਿੱਧੀ ਗੱਲਬਾਤ ਦੇ ਰਾਹ ਪੈਣ ਦਾ ਸੱਦਾ ਦਿੱਤਾ ਹੈ। ਜੀ-7 ਵਿਚ ਸ਼ਾਮਲ ਮੈਂਬਰ ਮੁਲਕਾਂ […]

•CNC News
ਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ
India

ਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ

ਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ ਨਵੀਂ ਦਿੱਲੀ : ਭਾਵੇਂ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਯੁੱਧਬੰਦੀ ਦਾ ਐਲਾਨ ਹੋ ਚੁੱਕਾ ਹੈ, ਪਰ ਭਾਰਤ ਦੇ ਸਰਕਾਰੀ ਸੂਰਤਾਂ ਨੇ ਕਿਹਾ ਹੈ ਕਿ ਭਾਰਤ ਵਿਚ ਭਵਿੱਖ ’ਚ ਹੋਣ ਵਾਲੇ ਅਤਿਵਾਦੀ ਕਾਰੇ/ਹਮਲੇ ਨੂੰ ਦੇਸ਼ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ ਅਤੇ […]

•CNC News
ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ
India

ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ

ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ ਟਰੰਪ ਦੇ ਯਤਨਾਂ ਸਦਕਾ ਇਹ ਹੋ ਸਕਿਆ ਸੰਭਵ ਵਾਸ਼ਿੰਗਟਨ : ਭਾਰਤ-ਪਾਕਿ ਦਾ ਆਪਸੀ ਸਬੰਧ ਬਹੁਤ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ। ਦੋਹਾਂ ਦੇਸ਼ਾਂ ਦੇ ਆਮ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮੌਹਾਲ ਦੇਖਣ ਨੂੰ ਮਿਲ ਰਿਹਾ ਸੀ। ਆਏ ਦਿਨ ਭਾਰਤ ਪਾਕਿ ਇੱਕ ਦੂਸਰੇ ਉੱਪਰ ਹਮਲੇ ਕਰ ਰਹੇ […]

•CNC News
ਪੰਜਾਬ ਕੈਬਨਿਟ ਵੱਲੋਂ ਕੌਮਾਂਤਰੀ ਸਰਹੱਦ ’ਤੇ 1nti-4rone System ਲਈ ਬਜਟ ਮਨਜ਼ੂਰ
latest News

ਪੰਜਾਬ ਕੈਬਨਿਟ ਵੱਲੋਂ ਕੌਮਾਂਤਰੀ ਸਰਹੱਦ ’ਤੇ 1nti-4rone System ਲਈ ਬਜਟ ਮਨਜ਼ੂਰ

ਪੰਜਾਬ ਕੈਬਨਿਟ ਵੱਲੋਂ ਕੌਮਾਂਤਰੀ ਸਰਹੱਦ ’ਤੇ 1nti-4rone System ਲਈ ਬਜਟ ਮਨਜ਼ੂਰ ਚੰਡੀਗੜ੍ਹ : ਪੰਜਾਬ ਕੈਬਨਿਟ ਨੇ ‘ਰੰਗਲਾ ਪੰਜਾਬ ਫ਼ੰਡ’ ਸਥਾਪਿਤ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਨੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਉਤੇ ਐਂਟੀ ਡਰੋਨ ਸਿਸਟਮ ਲਾਉਣ ਵਾਸਤੇ ਬਜਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ […]

•CNC News
ਦੇਸ਼ ’ਚ ਪੈਟਰੋਲ/ਡੀਜ਼ਲ ਦਾ ਬਹੁਤ ਸਟਾਕ ਹੈ, ਘਬਰਾਓ ਨਾ
India

ਦੇਸ਼ ’ਚ ਪੈਟਰੋਲ/ਡੀਜ਼ਲ ਦਾ ਬਹੁਤ ਸਟਾਕ ਹੈ, ਘਬਰਾਓ ਨਾ

ਦੇਸ਼ ’ਚ ਪੈਟਰੋਲ/ਡੀਜ਼ਲ ਦਾ ਬਹੁਤ ਸਟਾਕ ਹੈ, ਘਬਰਾਓ ਨਾ ਨਵੀਂ ਦਿੱਲੀ :ਜਦੋਂ ਵੀ ਕਿਸੇ ਦੇਸ਼ ’ਚ ਲੜਾਈ ਲੱਗਦੀ ਹੈ ਤਾਂ ਹਰ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਜਾਂਦੀਆਂ ਹਨ ਅਤੇ ਲੋਕ ਘਬਰਾ ਕੇ ਵੱਧੂ ਖਰੀਦਦਾਰੀ ਕਰਨ ਲੱਗ ਪੈਂਦੇ ਹਨ। ਇਸ ਨਾਲ ਘਰੇਲੂ ਪਦਾਰਥਾਂ ਅਤੇ ਪੈਟਰੋਲ/ਡੀਜਲ ਦੀਆਂ ਕੀਮਤਾਂ ਵਿੱਚ ਭਾਰੀ ਵੱਧਾ ਕਰ ਦਿੱਤਾ ਜਾਂਦਾ ਹੈ। ਇਸ […]

•CNC News
ਸ੍ਰੀਲੰਕਾ ਹੈਲੀਕਾਪਟਰ ਕਰੈਸ਼ ਦੌਰਾਨ ਛੇ ਫੌਜੀ ਹਲਾਕ
latest News

ਸ੍ਰੀਲੰਕਾ ਹੈਲੀਕਾਪਟਰ ਕਰੈਸ਼ ਦੌਰਾਨ ਛੇ ਫੌਜੀ ਹਲਾਕ

ਸ੍ਰੀਲੰਕਾ ਹੈਲੀਕਾਪਟਰ ਕਰੈਸ਼ ਦੌਰਾਨ ਛੇ ਫੌਜੀ ਹਲਾਕ ਕੋਲੰਬੋ : ਸ੍ਰੀਲੰਕਾ ਵਿੱਚ ਸ਼ੁੱਕਰਵਾਰ ਨੂੰ ਇੱਕ ਫੌਜੀ ਹੈਲੀਕਾਪਟਰ ਇੱਕ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹਥਿਆਰਬੰਦ ਫ਼ੌਜ ਦੇ 6 ਜਵਾਨ ਮਾਰੇ ਗਏ ਹਨ। ਇਹ ਜਾਣਕਾਰੀ ਸ੍ਰੀਲੰਕਾ ਦੇ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਮੰਤਰਾਲੇ ਕਿਹਾ ਕਿ ਸ੍ਰੀਲੰਕਾ ਏਅਰ ਫੋਰਸ ਬੈੱਲ 212 ਮਦੁਰੂ ਓਯਾ ਦੇ ਉੱਤਰੀ ਕੇਂਦਰੀ ਖੇਤਰ […]

•CNC News
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ
latest News

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਵਿਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਬੇਨਤੀ ਕੀਤੀ ਗਈ। […]

•CNC News
Send a news tip