CNC coverage
Latest News The latest published reports from Cross Nation Chronical. Follow news from Punjab, India, the United States and communities around the world.
latest News ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਗੁਰਦਾਸੁਪਰ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਹਾਲਾਂਕਿ ਸਵੇਰ ਤੋਂ ਹੀ ਇਹ ਖਦਸ਼ਾ ਸੀ ਕਿ ਸ਼ਰਧਾਲੂਆਂ […]
May 7, 2025 • CNC News
latest News ਪਾਕਿ ਤਣਾਅ ਖ਼ਤਮ ਕਰਨ ਲਈ ਤਿਆਰ:ਆਸਿਫ਼ ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਤਣਾਅ ਨੂੰ ਖਤਮ ਲਈ ਤਿਆਰ ਹੈ, ਜੇ ਨਵੀਂ ਦਿੱਲੀ ਟਕਰਾਅ ਨੂੰ ਘੱਟ ਕਰਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਭਾਰਤ ਵੱਲੋਂ ਪਾਕਿਸਤਾਨ ਅਤੇ ਪੀਓਕੇ ਵਿਚ ਅਤਿਵਾਦੀ ਟਿਕਾਣਿਆਂ ’ਤੇ ਫੌਜੀ ਹਮਲੇ ਕਰਨ ਤੋਂ ਕੁਝ ਘੰਟੇ ਬਾਅਦ ਸਾਹਮਣੇ […]
May 7, 2025 • CNC News
latest News ਸਰਕਾਰਾਂ ਸ਼ਾਂਤੀ ਬਹਾਲੀ ਲਈ ਸੰਜੀਦਾ ਯਤਨ ਕਰਨ : ਜਥੇਦਾਰ ਗੜਗੱਜ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ […]
May 7, 2025 • CNC News
latest News ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ ਚੰਡੀਗੜ੍ਹ : ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਮਾਨ ਨੇ ਕਿਹਾ, ‘‘ਸਾਨੂੰ ਸਾਡੀ […]
May 7, 2025 • CNC News
latest News ਹਵਾਈ ਸੈਨਾ ਤੇ ਬੀਐੱਸਐੱਫ ਹਾਈ ਅਲਰਟ ’ਤੇ ਚੰਡੀਗੜ੍ਹ : ਭਾਰਤ ਵੱਲੋਂ 6-7 ਮਈ ਦੀ ਰਾਤ ਨੂੰ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਸਟੀਕ ਹਮਲਿਆਂ ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਸੰਭਾਵੀ ਕਾਰਵਾਈ ਦੇ ਟਾਕਰੇ ਲਈ ਹਥਿਆਰਬੰਦ ਬਲਾਂ ਨੇ ਪੱਛਮੀ ਥੀਏਟਰ ਵਿੱਚ ਸਾਰੇ ਹਵਾਈ ਰੱਖਿਆ ਅਸਾਸਿਆਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ […]
May 7, 2025 • CNC News
latest News ਲੋਕਾਂ ਨੂੰ ਪਤਾ ਸੀ ਕਿ ਅਜਿਹਾ ਕੁਝ ਹੋਣ ਵਾਲਾ ਹੈ: ਟਰੰਪ ਨਊਯਾਰਕ/ਵਾਸ਼ਿੰਗਟਨ : ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ’ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ “ਬਹੁਤ ਜਲਦੀ”ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਲੋਕਾਂ ਨੂੰ ਪਤਾ ਸੀ […]
May 7, 2025 • CNC News
India ਮੋਦੀ ਨੇ ਤਿੰਨ ਦੇਸ਼ਾਂ ਦਾ ਦੌਰਾ ਰੱਦ ਕੀਤੇ ਨਵੀਂ ਦਿੱਲੀ : ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ ਤੇ ਨੀਦਰਲੈਂਡ ਦੀ ਆਪਣੀ ਅਗਾਮੀ ਤਿੰਨ ਮੁਲਕੀ ਫੇਰੀ ਰੱਦ ਕਰ ਦਿੱਤੀ ਹੈ। ੲਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਸਕੋ […]
May 7, 2025 • CNC News
India ਭਾਰਤ ਨੇ ਨੌਂ ਦਹਿਸ਼ਤੀ ਕੈਂਪਾਂ ਨੂੰ ਤਰਜੀਹ ਕਿਉਂ ਦਿੱਤੀ? ਨਵੀਂ ਦਿੱਲੀ : ਭਾਰਤ ਨੇ ਸਰਹੱਦ ਪਾਰ ਅਤਿਵਾਦ ਅਤੇ ਹਾਲੀਆ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ, ਦੇ ਜਵਾਬ ਵਿੱਚ ਦਲੇਰਾਨਾ ਅਤੇ ਗਿਣਿਆ-ਮਿਥਿਆ ਕਦਮ ਚੁੱਕਦੇ ਹੋਏ, ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਨੌਂ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ […]
May 7, 2025 • CNC News
India ਆਖਿਰ ‘ਆਪ੍ਰੇਸ਼ਨ ਸਿੰਦੂਰ’ ਹੀ ਕਿਉਂ ਰੱਖਿਆ ਗਿਆ ਇਸ ਸਰਜੀਕਲ ਸਟਰਾਈਕ ਦਾ ਨਾਮ ਚੰਡੀਗੜ੍ਹ : 22 ਅਪਰੈਲ ਨੂੰ ਜੰਮੂ-ਕਸ਼ਮੀਰ ਵਿਚ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਹੋਏ ਭਿਆਨਕ ਅਤਿਵਾਦੀ ਹਮਲੇ ਵਿਚ 26 ਬੇਕਸੂਰ ਨਾਗਰਿਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਇਸ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਸੋਗ ਦੀ ਲਹਿਰ ਫੈਲ ਗਈ, ਇਹ ਉਨ੍ਹਾਂ ਔਰਤਾਂ ਲਈ […]
May 7, 2025 • CNC News
India Breaking News: All Flights Cancelled at Amritsar Airport Today Amritsar, Punjab – In an unexpected turn of events, all flights departing from and arriving at Amritsar Airport have been cancelled today due to ongoing disruptions related to a regional strike. Passengers are advised to check with their airlines for updates on flight statuses as operations […]
May 7, 2025 • CNC News
India ਭਾਰਤ ਵਿਰੋਧੀ ਪਰੇਡ ਵਿਰੁੱਧ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ ਨਵੀਂ ਦਿੱਲੀ : ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਅਨਸਰਾਂ ਤੇ ਸਮਰਥਕਾਂ ਵੱਲੋਂ ਕਰਵਾਈ ਭਾਰਤ ਵਿਰੋਧੀ ਪਰੇਡ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਕੋਲ ਸਖ਼ਤ ਰੋਸ ਜਤਾਇਆ ਹੈ। ਇਸ ਪਰੇਡ ਵਿੱਚ 8,00,000 ਹਿੰਦੂਆਂ ਨੂੰ ਭਾਰਤ ਵਾਪਸ ਭੇਜਣ ਦੀ ਮੰਗ ਕੀਤੀ ਗਈ ਸੀ। ਪਰੇਡ ਵਿੱਚ […]
May 6, 2025 • CNC News
India ਲੋਕਾਂ ਨੂੰ ਚਨਾਬ ਤੋਂ ਦੂਰ ਰਹਿਣ ਦੀ ਚਿਤਾਵਨੀ ਜੰਮੂ : ਜੰਮੂ ਕਸ਼ਮੀਰ ਪੁਲੀਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਖਨੂਰ ਸੈਕਟਰ ’ਚ ਚਨਾਬ ਦਰਿਆ ਪੈਦਲ ਪਾਰ ਕਰਨ ਦੀ ਕੋਤਾਹੀ ਨਾ ਕਰਨ। ਪਿਛਲੇ ਕੁਝ ਦਿਨਾਂ ’ਚ ਪਾਣੀ ਦਾ ਪੱਧਰ ਘਟਣ ਕਰਕੇ ਸੈਂਕੜੇ ਲੋਕ ਦਰਿਆ ’ਚ ਸੋਨੇ-ਚਾਂਦੀ ਦੇ ਗਹਿਣਿਆਂ ਅਤੇ ਸਿੱਕਿਆਂ ਦੀ ਭਾਲ ਕਰਦੇ ਦੇਖੇ […]
May 6, 2025 • CNC News
latest News ਸਰਕਾਰ ਔਰੰਗਜ਼ੇਬ ਵਾਂਗ ਕਿਸਾਨਾਂ ’ਤੇ ਤਸ਼ੱਦਦ ਕਰਨ ਲੱਗੀ: ਡੱਲੇਵਾਲ ਪਟਿਆਲਾ: ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 19 ਤੇ 20 ਮਾਰਚ ਨੂੰ ਪੰਜਾਬ ਸਰਕਾਰ ਨੇ ਮੋਰਚਿਆਂ ਨੂੰ ਖਦੇੜਦੇ ਸਮੇਂ ਕਿਸਾਨਾਂ ਅਤੇ ਆਗੂਆਂ ’ਤੇ ਤਸ਼ੱਦਦ ਕੀਤਾ ਅਤੇ ਮੋਰਚਿਆਂ ਨੂੰ ਸਰਕਾਰ ਨੇ […]
May 6, 2025 • CNC News
latest News ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਫ਼ਤਹਿਗੜ੍ਹ ਸਾਹਿਬ : ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਰਾਣਵਾਂ ਦੇ ਇਤਿਹਾਸਕ ਗੁਰਦੁਆਰੇ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ […]
May 6, 2025 • CNC News
latest News ਵਿਰਾਸਤੀ ਪੋਸ਼ਾਕ ’ਚ ਦਿਲਜੀਤ ਦੋਸਾਂਝ ਪਹੁੰਚਿਆ ਮੇਟ ਗਾਲਾ-2025 ਨਿਊਯਾਰਕ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ ਇਕ ਸ਼ਾਹੀ ਸਫੈਦ ਪਹਿਰਾਵੇ ਵਿਚ ਪੁੱਜਿਆ। ਇਹ ਪਹਿਰਾਵਾ ਅਮਰੀਕੀ-ਨੇਪਾਲੀ ਡਿਜ਼ਾਈਨਰ ਪ੍ਰਬਲ ਗੁਰੰਗ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ, ਜਿਸ ਨੇ ਪਹਿਲਾਂ ਨਿਊਯਾਰਕ ਵਿਚ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ ਵਿਖੇ ਸਾਲਾਨਾ […]
May 6, 2025 • CNC News