CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ
latest News

ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ

ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ ਅੰਮ੍ਰਿਤਸਰ : ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਚੱਲ ਰਹੇ ਵਿਵਾਦ ਬਾਰੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ ਹੈ ਅਤੇ ਇਸ ਮਾਮਲੇ ਵਿੱਚ ਸਰਕਾਰਾਂ ਵੱਲੋਂ ਪੰਜਾਬ ਨਾਲ ਧੱਕਾ […]

•CNC News
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ
India

ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ

ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤੇ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਚਾਰਜਸ਼ੀਟ ਉਤੇ ਗ਼ੌਰ ਕੀਤੇ ਜਾਂਦੇ ਸਮੇਂ ਉਨ੍ਹਾਂ ਦਾ “ਸੁਣਨ ਦਾ ਅਧਿਕਾਰ”ਉਪਲਬਧ ਸੀ। ਜੱਜ ਨੇ […]

•CNC News
ਸਰਬ ਪਾਰਟੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ
India

ਸਰਬ ਪਾਰਟੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ

ਸਰਬ ਪਾਰਟੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿਚ ਕਿਹਾ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ […]

•CNC News
ਪਾਣੀਆਂ ਦੇ ਮਾਮਲੇ ’ਚ ਹੋੀ ਮੀਟਿੰਗ ਹਰਿਆਣਾ ਠੋਸ ਪੱਖ ਰੱਖਣ ’ਚ ਨਾਕਾਮ
India

ਪਾਣੀਆਂ ਦੇ ਮਾਮਲੇ ’ਚ ਹੋੀ ਮੀਟਿੰਗ ਹਰਿਆਣਾ ਠੋਸ ਪੱਖ ਰੱਖਣ ’ਚ ਨਾਕਾਮ

ਪਾਣੀਆਂ ਦੇ ਮਾਮਲੇ ’ਚ ਹੋੀ ਮੀਟਿੰਗ ਹਰਿਆਣਾ ਠੋਸ ਪੱਖ ਰੱਖਣ ’ਚ ਨਾਕਾਮ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਪਾਣੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋੲ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਹਰਿਆਣਾ ਵਾਧੂ ਪਾਣੀ ਦੀ ਮੰਗ ਬਾਰੇ ਕੋਈ ਠੋਸ ਦਲੀਲ ਪੇਸ਼ ਕਰਨ ਵਿੱਚ ਫ਼ੇਲ੍ਹ ਰਿਹਾ। ਕੇਂਦਰੀ ਗ੍ਰਹਿ ਸਕੱਤਰ […]

•CNC News
ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ
latest News

ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇੱਕ ਵਫ਼ਦ ਉਨ੍ਹਾਂ ਨੂੰ ਮਿਲਿਆ। ਮੁਲਾਕਾਤ ਤੋਂ ਬਾਅਦ ਰਾਜੋਆਣਾ ਦੇ ਮਸਲੇ ਪ੍ਰਤੀ ਕੇਂਦਰ ਦੇ ਨਾਂਹਪੱਖੀ ਰਵੱਈਏ ’ਤੇ ਰੋਸ ਜ਼ਾਹਰ ਕਰਦਿਆਂ […]

•CNC News
ਪਾਕਿ ਤੋਂ ਸਿਖਲਾਈ ਪ੍ਰਾਪਤ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਦੇ ਸਬੂਤ ਮਿਲੇ
India

ਪਾਕਿ ਤੋਂ ਸਿਖਲਾਈ ਪ੍ਰਾਪਤ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਦੇ ਸਬੂਤ ਮਿਲੇ

ਪਾਕਿ ਤੋਂ ਸਿਖਲਾਈ ਪ੍ਰਾਪਤ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਦੇ ਸਬੂਤ ਮਿਲੇ ਨਵੀਂ ਦਿੱਲੀ : ਪਹਿਲਗਾਮ ਹਮਲੇ ਦੀ ਜਾਂਚ ਦੌਰਾਨ ਪਾਕਿਸਤਾਨੀ ਦਹਿਸ਼ਤਗਰਦ ਹਾਸ਼ਿਮ ਮੂਸਾ ਦੀ ਪਛਾਣ ਕਰਨ ਵਿੱਚ ਸਫ਼ਲਤਾ ਮਿਲੀ ਹੈ, ਪਰ ਉੱਚ ਪੱਧਰੀ ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਇਸ ਘਟਨਾ ਵਿੱਚ ਪਾਕਿਸਤਾਨ ਤੋਂ ਸਿਖਲਾਈਯਾਫ਼ਤਾ ਮੁਕਾਮੀ ਕਸ਼ਮੀਰੀ ਅਤਿਵਾਦੀਆਂ ਦੀ ਸ਼ਮੂਲੀਅਤ ਦੇ ਸਪੱਸ਼ਟ ਸਬੂਤ ਮਿਲੇ ਹਨ। ਇਸ ਦੇ […]

•CNC News
ਭਾਰਤ ਦੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦੇਵਾਂਗੇ: ਪਾਕਿ ਫੌਜ ਮੁਖੀ
latest News

ਭਾਰਤ ਦੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦੇਵਾਂਗੇ: ਪਾਕਿ ਫੌਜ ਮੁਖੀ

ਭਾਰਤ ਦੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦੇਵਾਂਗੇ: ਪਾਕਿ ਫੌਜ ਮੁਖੀ ਇਸਲਾਮਾਬਾਦ : ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਅਸੀਮ ਮੁਨੀਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ‘ਫੌਜੀ ਹਿਮਾਕਤ’ ਦਾ ਜ਼ੋਰਦਾਰ ਢੰਗ ਨਾਲ ਜਵਾਬ ਦਿੱਤਾ ਜਾਵੇਗਾ। ਥਲ ਸੈਨਾ ਮੁਖੀ ਹਥਿਆਰਬੰਦ ਬਲਾਂ ਵੱਲੋਂ ਕੀਤੀ ਖੇਤਰੀ ਸਿਖਲਾਈ ਮਸ਼ਕ ਨੂੰ […]

•CNC News
ਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ : ਸ਼ਾਹ
India

ਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ : ਸ਼ਾਹ

ਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ : ਸ਼ਾਹ ਨਵੀਂ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਵਿੱਚ ਸ਼ਾਮਲ ਹਰੇਕ ਅਤਿਵਾਦੀ ਨੂੰ ਇਸ ਘਿਨਾਉਣੇ ਕਾਰੇ ਲਈ ਜਵਾਬਦੇਹ ਬਣਾਇਆ ਜਾਵੇਗਾ। ਮੋਦੀ ਸਰਕਾਰ ਕਿਸੇ ਵੀ ਅਤਿਵਾਦੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਨੇ ਇੱਕ ਸੜਕ ਦਾ ਨਾਮ ਰੱਖਣ ਲਈ ਰੱਖੇ ਸਮਾਗਮ […]

•CNC News
ਯੋਗ ਗੁਰੂ ਰਾਮਦੇਵ ਨੂੰ ਅਦਾਲਤ ਦੇ ਹੱਤਕ ਇੱਜ਼ਤ ਮਾਮਲੇ ਵਿਚ ਤਲਬ ਕਰੇਗਾ ਬੈਂਚ
India

ਯੋਗ ਗੁਰੂ ਰਾਮਦੇਵ ਨੂੰ ਅਦਾਲਤ ਦੇ ਹੱਤਕ ਇੱਜ਼ਤ ਮਾਮਲੇ ਵਿਚ ਤਲਬ ਕਰੇਗਾ ਬੈਂਚ

ਯੋਗ ਗੁਰੂ ਰਾਮਦੇਵ ਨੂੰ ਅਦਾਲਤ ਦੇ ਹੱਤਕ ਇੱਜ਼ਤ ਮਾਮਲੇ ਵਿਚ ਤਲਬ ਕਰੇਗਾ ਬੈਂਚ ਨਵੀਂ ਦਿੱਲੀ : ‘ਹਮਦਰਦ’ ਦੀ ਰੂਹ ਅਫਜ਼ਾ ਵਿਰੁੱਧ “ਸ਼ਰਬਤ ਜਿਹਾਦ” ਵਰਗੀਆਂ ਵਿਵਾਦਮਈ ਟਿੱਪਣੀਆਂ ਲਈ ਰਾਮਦੇਵ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਿੱਲੀ ਹਾਈ ਕੋਰਟ ਨੇ ਯੋਗ ਅਭਿਆਸੀ ਰਾਮਦੇਵ ਦੀਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਲਈ ਅਦਾਲਤੀ ਮਾਣਹਾਨੀ ਦੇ ਮਾਮਲੇ ਬਾਰੇ ਵਿਚਾਰ […]

•CNC News
ਪੁਲੀਸ ਮੁਕਾਬਲੇ ਉਪਰੰਤ ਅਸਲੇ ਸਮੇਤ ਇਕ ਕਾਬੂ
Crime

ਪੁਲੀਸ ਮੁਕਾਬਲੇ ਉਪਰੰਤ ਅਸਲੇ ਸਮੇਤ ਇਕ ਕਾਬੂ

ਪੁਲੀਸ ਮੁਕਾਬਲੇ ਉਪਰੰਤ ਅਸਲੇ ਸਮੇਤ ਇਕ ਕਾਬੂ ਜਲੰਧਰ : ਜਲੰਧਰ ਦਿਹਾਤੀ ਪੁਲੀਸ ਦੀ ਸੀਆਈਏ ਟੀਮ ਨੇ ਵੀਰਵਾਰ ਨੂੰ ਸੂਰਾ ਪਿੰਡ ਨੇੜੇ ਇਕ ਮੁਕਾਬਲੇ ਤੋਂ ਬਾਅਦ ਅਪਰਾਧੀ ਸਾਜਨ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਖ਼ਿਲਾਫ਼ 20 ਮਾਮਲੇ ਦਰਜ ਹਨ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਕੀਤੇ ਗਏ ਇਸ ਆਪ੍ਰੇਸ਼ਨ ਵਿਚ ਪੁਲੀਸ ਵੱਲੋਂ ਕੀਤੀ ਗਈ ਜਵਾਬੀ […]

•CNC News
ਕੁਲਦੀਪ ਯਾਦਵ ਨੇ ਰਿੰਕੂ ਸਿੰਘ ਨੂੰ ਥੱਪੜ ਮਾਰਿਆ, ਪ੍ਰਸੰਸਾ ਵਿੱਚ ਰੋਸ
India

ਕੁਲਦੀਪ ਯਾਦਵ ਨੇ ਰਿੰਕੂ ਸਿੰਘ ਨੂੰ ਥੱਪੜ ਮਾਰਿਆ, ਪ੍ਰਸੰਸਾ ਵਿੱਚ ਰੋਸ

ਕੁਲਦੀਪ ਯਾਦਵ ਨੇ ਰਿੰਕੂ ਸਿੰਘ ਨੂੰ ਥੱਪੜ ਮਾਰਿਆ, ਪ੍ਰਸੰਸਾ ਵਿੱਚ ਰੋਸ ਚੰਡੀਗੜ੍ਹ : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੌਰਾਨ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਇਕ ਮੈਚ ਤੋਂ ਬਾਅਦ ਦਿੱਲੀ ਦਾ ਕੁਲਦੀਪ ਯਾਦਵ, ਕੇਕੇਆਰ ਦੇ ਰਿੰਕੂ ਸਿੰਘ ਨੂੰ ਥੱਪੜ ਮਾਰਦਿਆਂ ਕੈਮਰੇ ਦੇਖਿਆ ਗਿਆ। ਅਜਿਹਾ ਇਕ ਵਾਰ ਨਹੀਂ, ਸਗੋਂ ਦੋ ਵਾਰ ਕੀਤਾ। ਇਸ ਦੀ ਵੀਡੀਓ […]

•CNC News
ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ : ਰਾਹੁਲ ਗਾਂਧੀ
India

ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ : ਰਾਹੁਲ ਗਾਂਧੀ

ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ : ਰਾਹੁਲ ਗਾਂਧੀ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕੀਮਤ ਚੁਕਾਉਣੀ ਹੋਵੇਗੀ ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ […]

•CNC News
ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ
latest News

ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ

ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ 300 ਤੋਂ ਵੱਧ ਲੋਕ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਅੰਮ੍ਰਿਤਸਰ : ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 1 ਮਈ ਨੂੰ ਅਟਾਰੀ ਸਰਹੱਦ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਤੋਂ ਪਹਿਲਾਂ ਆਖਰੀ ਦਿਨ ਲਗਪਗ 300 ਤੋਂ ਵੱਧ ਵਿਅਕਤੀ ਦੋਵਾਂ ਦੇਸ਼ਾਂ ਤੋਂ ਆਪੋ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਹਨ। ਦੇਸ਼ ਵਾਪਸੀ ਕਰਨ […]

•CNC News
ਅਮਰੀਕਾ ਅਤੇ ਯੂਕਰੇਨ ਨੇ ਆਰਥਿਕ ਸਮਝੌਤੇ ਕੀਤੇ
latest News

ਅਮਰੀਕਾ ਅਤੇ ਯੂਕਰੇਨ ਨੇ ਆਰਥਿਕ ਸਮਝੌਤੇ ਕੀਤੇ

ਅਮਰੀਕਾ ਅਤੇ ਯੂਕਰੇਨ ਨੇ ਆਰਥਿਕ ਸਮਝੌਤੇ ਕੀਤੇ ਵਾਸ਼ਿੰਗਟਨ : ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਬਾਅ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਕਾਰ […]

•CNC News
ਭਾਰਤ ਵਿਚ ਪਾਕਿਸਤਾਨੀ ਅਦਾਕਾਰ ਦੇ ਇੰਸਟਾਗ੍ਰਾਮ ਅਕਾਊਂਟ ਬਲਾਕ
India

ਭਾਰਤ ਵਿਚ ਪਾਕਿਸਤਾਨੀ ਅਦਾਕਾਰ ਦੇ ਇੰਸਟਾਗ੍ਰਾਮ ਅਕਾਊਂਟ ਬਲਾਕ

ਭਾਰਤ ਵਿਚ ਪਾਕਿਸਤਾਨੀ ਅਦਾਕਾਰ ਦੇ ਇੰਸਟਾਗ੍ਰਾਮ ਅਕਾਊਂਟ ਬਲਾਕ ਨਵੀਂ ਦਿੱਲੀ : ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਇਕ ਕਾਨੂੰਨੀ ਅਪੀਲ ਤੋਂ ਬਾਅਦ ਪ੍ਰਸਿੱਧ ਪਾਕਿਸਤਾਨੀ ਅਦਾਕਾਰਾਂ ਮਾਹਿਰਾ ਖਾਨ, ਹਨੀਆ ਆਮਿਰ, ਸਨਮ ਸਈਦ ਅਤੇ ਅਲੀ ਜ਼ਫਰ ਦੇ ਇੰਸਟਾਗ੍ਰਾਮ ਅਕਾਊਂਟ ਭਾਰਤ ਵਿਚ ਬਲਾਕ ਕਰ ਦਿੱਤੇ ਗਏ ਹਨ। ਜਦੋਂ ਭਾਰਤ ਵਿਚ ਉਪਭੋਗਤਾਵਾਂ ਨੇ ਇਨ੍ਹਾਂ ਕਲਾਕਾਰਾਂ ਦੇ ਪੰਨਿਆਂ(ਇੰਸਟਾਗ੍ਰਾਮ ਅਕਾਉਂਟ) ਤੱਕ ਪਹੁੰਚ […]

•CNC News
Send a news tip