CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਸੁਰੱਖਿਆ ਬਲਾਂ ਦਾ ਹੌਸਲਾ ਨਹੀਂ ਡੇਗ ਸਕਦੇ: ਸੁਪਰੀਮ ਕੋਰਟ ਨਵੀਂ ਦਿੱਲੀ : ਪਹਿਲਗਾਮ ਵਿਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੀ ਇਕ ਲੋਕਹਿੱਤ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਾਂਹ ਕਰ ਦਿੱਤੀ। ਗ਼ੌਰਤਲਬ ਹੈ ਕਿ ਇਸ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ […]
•CNC News

Indiaਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦੈ: ਨਾਇਬ ਸਿੰਘ ਸੈਣੀ ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ […]
•CNC News

India*ਨੰਗਲ ਡੈਮ ਦੀ ਸੁਰੱਖਿਆ ਵਧਾਈ :* ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ […]
•CNC News

Indiaਤਲਖੀ ਮਗਰੋਂ ਭਾਖੜਾ ਡੈਮ ਦਾ ਡਾਇਰੈਕਟਰ ਅਤੇ ਸਕੱਤਰ ਤਬਦੀਲ ਚੰਡੀਗੜ੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) […]
•CNC News

latest Newsਭਗਵੰਤ ਮਾਨ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਪਾਣੀ ਦਾ ਮੁੱਦਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ: ਭਗਵੰਤ ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ […]
•CNC News

Crimeਆਂਧਰਾ ਪ੍ਰਦੇਸ਼: ਮੰਦਰ ਦੀ ਕੰਧ ਡਿੱਗਣ ਕਾਰਨ 7 ਮੌਤਾਂ ਵਿਸ਼ਾਖਾਪਟਨਮ: ਦੱਖਣ ਭਾਰਤ ਵਿਖੇ ਸਿਮਹਾਚਲਮ ਵਿਚ ਸ੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਵਿਚ ਮੀਂਹ ਕਾਰਨ ਕੰਧ ਡਿੱਗਣ ਨਾਲ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਸਰਕਾਰ ਨੇ ਕਿਹਾ ਕਿ ਸਵੇਰੇ 3 ਵਜੇ ਦੇ ਕਰੀਬ ਸਿਮਹਾਗਿਰੀ ਬੱਸ ਸਟੈਂਡ ਤੋਂ ਘਾਟ ਰੋਡ ’ਤੇ ਸ਼ਾਪਿੰਗ ਕੰਪਲੈਕਸ ਦੇ ਟਿਕਟ ਲਈ ਲੱਗੀ […]
•CNC News

latest Newsਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਨੇਡਾ ’ਚ ਜਿੱਤੀਆਂ ਪੰਜਾਬੀ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਚੋਣਾਂ ਵਿਚ ਵੱਡੀ ਗਿਣਤੀ ਪੰਜਾਬੀ ਖਾਸ ਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ […]
•CNC News

latest Newsਸੁੱਚਾ ਸਿੰਘ ਛੋਟੇਪੁਰ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ ਗੁਰਦਾਸਪੁਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ […]
•CNC News

latest Newsਭਗਵੰਤ ਮਾਨ ਵੱਲੋਂ ਦਰਿਆਈ ਪਾਣੀਆਂ ਦਾ ਮੁੱਦਾ ਚੁੱਕਣਾ ਮੰਦਭਾਗਾ: ਬਿੱਟੂ ਚੰਡੀਗੜ੍ਹ/ਨਵੀਂ ਦਿੱਲੀ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਰਵਨੀਤ ਬਿੱਟੂ ਨੇ ਕੌਮੀ ਐਮਰਜੈਂਸੀ ਸਮੇਂ ਜਦੋਂ ਭਾਰਤ ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਨਾਲ ਲੜ ਰਿਹਾ ਹੈ, ਤਾਂ ਅਜਿਹੇ ਮੌਕੇ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਦਾ ਮੁੱਦਾ ਉਠਾਉਣ ਲਈ ਪੰਜਾਬ ਦੇ ਮੁੱਖ ਮੰਤਰੀ […]
•CNC News

Indiaਪੰਜਾਬ ਰਾਜ ਧਰਮ ਨਹੀਂ ਨਿਭਾ ਰਿਹਾ: ਮਨੋਹਰ ਲਾਲ ਖੱਟਰ ਚੰਡੀਗੜ੍ਹ :ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਇਨਕਾਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਖੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਧੂ ਪਾਣੀ ਬਾਰੇ ਕਾਰਵਾਈ ਸਹੀ ਨਹੀਂ ਹੈ ਅਤੇ ਪੰਜਾਬ ਸਰਕਾਰ ਰਾਜ […]
•CNC News

latest Newsਪੰਜਾਬ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰ ਰਹੀ ਹੈ ਭਾਜਪਾ : ਮੁੱਖ ਮੰਤਰੀ ਪੰਜਾਬ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਇਬ ਸਿੰਘ ਸੈਣੀ ਨੂੰ ਜੁਆਬੀ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾ ਸਕਦਾ ਹੈ ਅਤੇ ਪੰਜਾਬ ਦਾ ਪਾਣੀ ਪੰਜਾਬ ਲਈ ਹੀ […]
•CNC News

latest Newsਅਮਰੀਕਾ ਵੱਲੋਂ ਭਾਰਤ-ਪਾਕਿਸਤਾਨ ਨੂੰ ਤਣਾਅ ਘੱਟ ਕਰਨ ਦੀ ਅਪੀਲ ਨਿਊਯਾਰਕ/ਵਾਸ਼ਿੰਗਟਨ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਝਗੜੇ ਨੂੰ ਹੋਰ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੁਬਿਓ ਇਸ ਸਬੰਧੀ ਜਲਦ ਹੀ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ। ਅਮਰੀਕੀ ਵਿਦੇਸ਼ ਮੰਤਰਾਲਾ ਦੀ ਬੁਲਾਰਾ […]
•CNC News

Indiaਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ ਉਲੰਘਣਾਵਾਂ ‘ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਹੌਟਲਾਈਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਫੌਜ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਉਲੰਘਣਾਵਾਂ […]
•CNC News

latest Newsਭਾਰਤ 24 ਤੋਂ 36 ਘੰਟਿਆਂ ’ਚ ਕਰ ਸਕਦੈ ਫੌਜੀ ਕਾਰਵਾਈ : ਅਤਾਉੱਲ੍ਹਾ ਤਰਾਰ ਇਸਲਾਮਾਬਾਦ: ਪਾਕਿਸਤਾਨ ਨੇ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਅਗਲੇ 24 ਤੋਂ 36 ਘੰਟਿਆਂ ਵਿਚ ਉਸ ਖਿਲਾਫ਼ ਫੌਜੀ ਕਾਰਵਾਈ ਦੀ ਯੋਜਨਾ ਘੜ ਰਿਹਾ ਹੈ। ਪਾਕਿਸਤਾਨ ਨੇ ਨਾਲ ਹੀ ਭਾਰਤ ਨੂੰ ਚੇਤਾਵਨੀ ਦਿੱਤੀ […]
•CNC News

latest Newsਚੀਨ ਦੇ ਰੈਸਟੋਰੈਂਟ ’ਚ ਅੱਗ ਕਾਰਨ 22 ਵਿਅਕਤੀ ਮਰੇ ਪੇਈਚਿੰਗ : ਚੀਨ ਦੇ ਲਿਆਓਨਿੰਗ ਸੂਬੇ ਦੇ ਲਿਆਓਯਾਂਗ ਸ਼ਹਿਰ ਵਿੱਚ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਖ਼ਬਰ ਏਜੰਸੀ ‘ਸ਼ਿਨਹੂਆ’ ਦੀ ਰਿਪੋਰਟ ਅਨੁਸਾਰ ਅੱਗ ਦੁਪਹਿਰ 12:25 ਵਜੇ ਲੱਗੀ, ਜਿਸ ਵਿੱਚ 22 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ […]
•CNC News