CNC coverage
Latest News
The latest published reports from Cross Nation Chronical. Follow news from Punjab, India, the United States and communities around the world.

latest Newsਟਰੰਪ ਨੇ ਸਾਨੂੰ ਤੋੜਨ ਦੀ ਕੋਸ਼ਿਸ਼ ਕੀਤੀ: ਮਾਰਕ ਕਾਰਨੀ ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਸਦੀ ਚੋਣਾਂ ਵਿਚ ਲਿਬਰਲ ਪਾਰਟੀ ਨੂੰ ਮਿਲੀ ਜਿੱਤ ਮਗਰੋਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਉਨ੍ਹਾਂ ਦੇ ਮੁਲਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਓਟਵਾ ਵਿਚ ਜੇਤੂ ਤਕਰੀਰ ਦੌਰਾਨ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਾਰਨੀ ਨੇ ਵਾਸ਼ਿੰਗਟਨ […]
•CNC News

latest Newsਇਲੈਕਸ਼ਨ ਕੈਨੇਡਾ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਆਖਰੀ ਗੇੜ ਦੀ ਗਿਣਤੀ ਤੋਂ ਪਹਿਲਾਂ ਲਿਬਰਲ 168, ਕੰਜ਼ਰਵਟਿਵ 144, ਬਲਾਕ ਕਿਊਬਕਵਾ 23, ਐਨਡੀਪੀ 7 ਅਤੇ ਗਰੀਨ ਪਾਰਟੀ 1 ਸੀਟ ‘ਤੇ ਸੀਟ ਅੱਗੇ ਚਲ ਰਹੇ ਸਨ। ਰਾਜਸੀ ਮਾਹਿਰਾਂ ਮੁਤਾਬਕ ਇਹ ਅੰਕੜੇ ਲਗਪਗ ਅੰਤਿਮ ਹੀ ਹਨ ਕਿਉਂਕਿ ਹੁਣ ਇਨ੍ਹਾਂ ਵਿਚ ਕੋਈ ਫੇਰ ਬਦਲ ਹੋਣ ਦੀ ਸੰਭਾਵਨਾ ਨਾਂਮਾਤਰ ਹੀ ਹੈ। […]
•CNC News

latest Newsਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਜਿੱਤ ਪ੍ਰਾਪਤ ਕੀਤੀ ਕੈਨੇਡਾ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ। ਇਸ ਦੌਰਾਨ ਬਰੈਂਪਟਨ ਵਿੱਚ ਵੱਖ-ਵੱਖ ਪਾਰਟੀਆਂ […]
•CNC News

Crimeਜਗਨਨਾਥ ਮੰਦਰ ਪੁਰੀ ਗੈਸਟ ਵਿਖੇ ਆਨਲਾਈਨ ਧੋਖਾਧੜੀ ਕਾਰਨ ਗਿ੍ਰਫਤਾਰੀ ਭੁਬਨੇਸ਼ਵਰ, 29 ਅਪਰੈਲ ਉੜੀਸਾ ਪੁਲੀਸ ਦੀ ਅਪਰਾਧ ਸ਼ਾਖਾ ਨੇ ਉੱਤਰ ਪ੍ਰਦੇਸ਼ ਤੋਂ ਦੋ ਵਿਅਕਤੀਆਂ ਨੂੰ ਸ੍ਰੀ ਜਗਨਨਾਥ ਮੰਦਰ ਪੁਰੀ ਦੇ ਗੈਸਟ ਹਾਊਸ ਦੇ ਨਾਮ ’ਤੇ ਇਕ ਜਾਅਲੀ ਵੈੱਬਸਾਈਟ ਬਣਾਉਣ ਅਤੇ ਲੋਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਜਗਨਨਾਥ ਮੰਦਰ ਪ੍ਰਸ਼ਾਸਨ (ਐੱਸਜੇਟੀਏ) ਦੇ […]
•CNC News

Politicalਪੰਜਾਬ ਮੁੜ ਤੋਂ ਕਾਲੇ ਦੌਰ ’ਚ ਜਾ ਸਕਦੈ: ਵੜਿੰਗ ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇਖਦਿਆਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਸ੍ਰੀ ਵੜਿੰਗ ਨੇ ਇੱਥੇ ਪਾਰਟੀ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ […]
•CNC News

latest Newsਪੰਜਾਬ ’ਚ ਦੋ ਸੌ ਤੋਂ ਵੱਧ ਪਾਕਿਸਤਾਨੀਆਂ ਦੀ ਪਛਾਣ : ਡੀ.ਜੀ.ਪੀ.ਪੰਜਾਬ ਚੰਡੀਗੜ੍ਹ : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 200 ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਤੇ ਧਿਆਨ ਕੇਂਦਰਿਤ […]
•CNC News

latest Newsਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਪੰਜਾਬ ਕੋਲ ਇੱਕ ਬੂੰਦ ਵੀ ਪਾਣੀ ਫ਼ਾਲਤੂ ਨਹੀਂ ਜਿਸ ਕਰਕੇ ਹਰਿਆਣਾ ਇਸ ਸਬੰਧੀ ਪੰਜਾਬ ਤੋਂ ਕੋਈ ਉਮੀਦ ਨਾ ਰੱਖੇ। […]
•CNC News

Indiaਪਾਕਿਸਤਾਨ ਅੱਤਵਾਦ ਨੂੰ ਹਵਾ ਦੇਣ ਵਾਲਾ ਮੁਲਕ : ਭਾਰਤ ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਮੁੱਦੇ ’ਤੇ ਪਾਕਿਸਤਾਨ ਨੂੰ ਯੂਐੱਨ ’ਚ ਘੇਰਿਆ ਨਵੀਂ ਦਿੱਲੀ : ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਵਿਚ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਪਾਕਿਸਤਾਨ ਨੂੰ ਘੇਰਿਆ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। […]
•CNC News

Indiaਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ??ਕਰਨ ਅਤੇ ਦੋਵਾਂ ਦੇਸ਼ਾਂ ਦੇ […]
•CNC News

Indiaਪੰਜਾਬੀ ਮੂਲ ਦੇ 60 ਤੋਂ ਵੱਧ ਉਮੀਦਵਾਰਾਂ ਨੇ ਕਿਸਮਤ ਅਜ਼ਮਾਈ ਇਸ ਵਾਰ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਵੱਲੋਂ 60 ਤੋਂ ਵੀ ਵੱਧ ਪੰਜਾਬੀ ਮੂਲ ਦੇ ਉਮੀਦਵਾਰ ਚੋਣ ਮੈਦਾਨ ਵਿਚ ਸਨ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸੁਖ ਧਾਲੀਵਾਲ/ਹਰਜੀਤ ਸਿੰਘ, ਰੂਬੀ ਸਹੋਤਾ/ਅਮਨਦੀਪ ਜਗਦੇ, ਸੋਨੀਆ ਸਿੱਧੂ/ਸੁਖਦੀਪ ਕੰਗ, ਕਮਲ ਖਹਿਰਾ, ਐਡਮੰਟਨ ਤੋਂ ਟਿਮ ਉਪਲ, ਜਗਸ਼ਰਨ ਸਿੰਘ, ਅਮਰਜੀਤ ਸਿੰਘ ਸੋਹੀ, […]
•CNC News

latest Newsਕੈਨੇਡੀਅਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ: ਪੋਲਿਵਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲਿਵਰ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਰਾਇਟਰਜ਼ ਕੰਜ਼ਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਕਿਹਾ ਕਿ ਉਹ ਚੋਣ ਹਾਰਨ ਦੇ ਬਾਵਜੁਦ ਕੈਨੇਡਾ ਦੇ ਲੋਕਾਂ ਦੇ ਹੱਕਾਂ ਲਈ ਲੜਦੇ ਰਹਿਣਗੇ। ਪੋਲਿਵਰ ਨੇ ਆਪਣੇ ਸਮਰਥਕਾਂ ਨੂੰ ਕਿਹਾ, ‘‘ਅਸੀਂ ਇਸ ਤੱਥ ਤੋਂ ਜਾਣੂ ਹਾਂ […]
•CNC News

latest Newsਕੈਨੇਡਾ ਵਿਖੇ ਲਿਬਰਲ ਪਾਰਟੀ ਨੇ ਕੀਤੀ ਜਿੱਤ ਪ੍ਰਾਪਤ ਪ੍ਰਧਾਨ ਮੰਤਰੀ ਕਾਰਨੀ ਦੀ ਪਾਰਟੀ ਬਹੁਮਤ ਤੋਂ 4 ਸੀਟਾਂ ਨਾਲ ਪਿੱਛੇ ਵੈਨਕੂਵਰ/ ਬਰੈਪਟਨ : ਕੈਨੇਡਾ ਸੰਸਦੀ ਚੋਣਾਂ ਦੌਰਾਨ ਸੱਤਾਧਾਰੀ ਲਿਬਰਲ ਪਾਰਟੀ 168 ਸੀਟਾਂ ਪ੍ਰਾਪਤ ਕਰਕੇ ਭਾਵੇਂ ਜਿੱਤ ਤਾਂ ਗਈ ਹੈ ਪਰ ਉਨ੍ਹਾਂ ਨੂੰ ਸਪੱਸ਼ਟ ਬਹੁਮਤ ਲਈ ਕੇਵਲ 4 ਸੀਟਾਂ ਹੋਰ ਚਾਹੀਦੀਆਂ ਸਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ […]
•CNC News

Crimeਲੰਡਨ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਕਾਰਨ ਭਾਰਤੀ ਗਿ੍ਰਫਤਾਰ ਲੰਡਨ : ਲੰਡਨ ਵਿਚ ਕਥਿਤ ਤੌਰ ਤੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ […]
•CNC News

latest Newsਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼ ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ […]
•CNC News

Crimeਕੈਨੇਡਾ ਵਿਖੇ ਲਗਜ਼ਰੀ ਕਾਰਾਂ ਚੋਰ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ ਵੈਨਕੂਵਰ : ਕੈਨੇਡਾ ਪੁਲੀਸ ਨੇ ਲੱਖਾਂ ਡਾਲਰ (ਕਰੋੜਾਂ ਰੁਪਏ) ਕੀਮਤ ਵਾਲੀਆਂ ਲਗਜ਼ਰੀ ਕਾਰਾਂ ਚੋਰੀ ਕਰਕੇ ਹੋਰਨਾਂ ਮੁਲਕਾਂ ਵਿਚ ਭੇਜਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਦੂਜੇ ਸਾਥੀ ਦੀ ਭਾਲ ਲਈ ਪੁਲੀਸ ਨੇ ਉਸ ਦੀ ਫੋਟੋ ਜਾਰੀ ਕਰਕੇ ਲੋਕਾਂ ਤੋਂ ਸਹਿਯੋਗ ਮੰਗਿਆ […]
•CNC News