CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖਿਲਾਫ ਪੋਕਸੋ ਤਹਿਤ ਕੇਸ ਦਰਜ ਬੰਗਲੌਰ : ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖਿਲਾਫ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜ੍ਹਤਾਂ ਦੀ ਮਾਂ ਨੇ ਦੋਸ਼ […]
•CNC News

Crimeਕੈਦੀ ਗੁਰਦਾਸਪੁਰ ਜੇਲ੍ਹ ’ਚ ਬੂਰੀ ਤਰ੍ਹਾਂ ਭਿੜੇ, 4 ਪੁਲੀਸ ਮੁਲਾਜਮ ਵੀ ਜਖਮੀ ਗੁਰਦਾਸਪੁਰ : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਹਾਲਾਤ ਬੇਕਾਬੂ ਹੋਣ ’ਤੇ ਜੇਲ੍ਹ ਦਾ ਸਾਇਰਨ ਦਸ ਮਿੰਟ ਤੋਂ ਵੀ ਵੱਧ ਲਗਾਤਾਰ ਵੱਜਦਾ ਰਿਹਾ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲੀਸ ਫੋਰਸ ਬੁਲਾਏ ਜਾਣ ’ਤੇ ਕੈਦੀ ਹੋਰ ਜਅਿਾਦਾ […]
•CNC News

India‘ਇਕ ਦੇਸ਼, ਇਕ ਚੋਣ’ ਬਾਰੇ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਪੇਸ਼ ਕੀਤੀ ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸੁਝਾਅ ਦਿੱਤਾ ਹੈ ਕਿ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ […]
•CNC News

latest Newsਕਿਸਾਨ ਮੋਰਚੇ ਦੀ ਮਹਾਂਪੰਚਾਇਤ ਕਾਰਨ ਆਵਾਜਾਈ ਪ੍ਰਭਾਵਿਤ ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸੁਰੂ ਹੋ ਗਈ ਹੈ ਤੇ ਦੇਸ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ […]
•CNC News

Indiaਈ.ਡੀ. ਵੱਲੋਂ ਧਰਮਸੋਤ ਦੀ 4.58 ਕਰੋੜ ਦੀ ਸੰਪਤੀ ਕੁਰਕ ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀਆਂ 4.58 ਕਰੋੜ ਰੁਪਏ ਦੀਆਂ ਜਾਇਦਾਦਾਂ ਅਸਥਾਈ ਤੌਰ ’ਤੇ ਕੁਰਕ ਕਰ ਦਿੱਤੀਆਂ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ […]
•CNC News

latest Newsਮਨੀ ਐਕਸਚੇਂਜਰ ਤੋਂ 20 ਲੱਖ ਲੁੱਟਣ ਵਾਲੇ ਕਾਬੂ ਪਟਿਆਲਾ : 15 ਦਿਨ ਪਹਿਲਾਂ ਇਥੇ ਮਨੀ ਐਕਸਚੇਂਜਰ ਜਸਦੀਪ ਸਿੰਘ ਦੇ ਸਿਰ ‘ਚ ਸੱਟ ਮਾਰ ਕੇ ਉਸ ਤੋਂ 20 ਲੱਖ ਰੁਪਏ ਲੁੱਟਣ ਦੇ ਮਾਮਲੇ ਨੂੰ ਪੁਲੀਸ ਨੇ ਮੁਲਜਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਛੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ […]
•CNC News

Indiaਮਹਾਂਰਾਣੀ ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸਾਮਲ ਹੋਏ। ਭਾਜਪਾ ਵਿੱਚ ਸਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ […]
•CNC News

latest Newsਅਮਰੀਕਾ ਦੀ ਰਾਸ਼ਟਰਪਤੀ ਚੋਣ: ਹੁਣ ਮੁਕਾਬਲਾ ਬਾਇਡਨ ਤੇ ਟਰੰਪ ਵਿਚਾਲੇ ਵਾਸ਼ਿੰਗਟਨ : ਅਮਰੀਕਾ ਦੇ ਰਾਸਟਰਪਤੀ ਜੋਅ ਬਾਇਡਨ ਨੇ ਵਾਸ਼ਿੰਗਟਨ ਵਿਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੇ ਵੀ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਤੋਂ ਰਾਸਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਇਨ੍ਹਾਂ ਚੋਣਾਂ ਵਿੱਚ ਬਾਇਡਨ ਅਤੇ ਟਰੰਪ […]
•CNC News

Crimeਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ ਯਾਤਰਾ ਪਟਿਆਲਾ : ਕਿਸਾਨ ਅੰਦੋਲਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ ਭਰ ਵਿੱਚ ਸਹੀਦ ਕਿਸਾਨ ਸੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ 16 ਮਾਰਚ ਨੂੰ ਹਰਿਆਣਾ ਤੋਂ ਕੀਤਾ ਜਾਵੇਗਾ। ਇਸ ਦੌਰਾਨ ਜਿਥੇ 22 ਮਾਰਚ […]
•CNC News

Indiaਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕੁਝ ਪ੍ਰਮੁੱਖ ਉਮੀਦਵਾਰਾਂ ਵਿੱਚ ਹਰਸ ਮਲਹੋਤਰਾ (ਪੂਰਬੀ ਦਿੱਲੀ), ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਕਰਨਾਲ), ਰਾਓ ਇੰਦਰਜੀਤ ਸਿੰਘ […]
•CNC News

India
ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ’ਚ ਨਿੱਘਾ ਸਵਾਗਤ ਪੋਰਟ ਲੂਈ : ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦਿਨਾਂ ਦੌਰੇ ’ਤੇ ਮੌਰੀਸ਼ਸ ਪੁੱਜ ਗਏ ਹਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਮੰਗਲਵਾਰ ਨੂੰ ਦੇਸ਼ ਦੇ ਕੌਮੀ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਥੇ ਪੁੱਜਣ ’ਤੇ ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ […]
•CNC News

latest News
ਹਰਿਆਣਾ ’ਚ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦਿੱਤਾ ਚੰਡੀਗੜ੍ਹ: ਹਰਿਆਣਾ ’ਚ ਤੇਜੀ ਨਾਲ ਬਦਲੇ ਸਿਆਸੀ ਘਟਨਕ੍ਰਮ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) […]
•CNC News

Indiaਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਚੰਡੀਗੜ੍ਹ : ਸ੍ਰੀ ਨਾਇਬ ਸੈਣੀ ਨੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ […]
•CNC News

Politicalਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। […]
•CNC News

Indiaਕੌਮਾਂਤਰੀ ਮਹਿਲਾ ਦਿਵਸ ਮੌਕੇ ਚਾਰ ਭਾਰਤੀ-ਅਮਰੀਕੀ ਔਰਤਾਂ ਦਾ ਸਨਮਾਨ ਨਿਊਯਾਰਕ : ਕੌਮਾਂਤਰੀ ਮਹਿਲਾ ਦਿਵਸ ਮੌਕੇ ਨਿਊਯਾਰਕ ਦੀਆਂ ਚਾਰ ਉੱਘੀਆਂ ਭਾਰਤੀ-ਅਮਰੀਕੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਮਹਾਰਾਣੀ ਰਾਧਿਕਾਰਾਜੇ ਗਾਇਕਵਾੜ, ਨੀਨਾ ਸਿੰਘ, ਡਾ. ਇੰਦੂ ਲਿਊ ਅਤੇ ਮੇਘਾ ਦੇਸਾਈ ਨੂੰ ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਤੇ ਫੈਡਰੇਸਨ ਆਫ ਇੰਡੀਅਨ […]
•CNC News