CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29
latest News

ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29

ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। […]

•CNC News
ਅਮਰੀਕਾ ’ਚ ਗੁਰਦੁਆਰੇ ਦੇ ਬਾਹਰ ਰਾਗੀ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
Crime

ਅਮਰੀਕਾ ’ਚ ਗੁਰਦੁਆਰੇ ਦੇ ਬਾਹਰ ਰਾਗੀ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ’ਚ ਗੁਰਦੁਆਰੇ ਦੇ ਬਾਹਰ ਰਾਗੀ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਵਾਸ਼ਿੰਗਟਨ : ਸੱਕੀ ਨਫਰਤ ਅਪਰਾਧ ਵਿੱਚ 29 ਸਾਲਾ ਸਿੱਖ ਰਾਗੀ ਸਿੰਘ ਨੂੰ ਅਮਰੀਕੀ ਦੇ ਸੂਬੇ ਅਲਬਾਮਾ ਦੇ ਸੇਲਮਾ ਵਿੱਚ ਬੀਤੇ ਸ਼ਨਿਚਰਵਾਰ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਰਾਜ ਸਿੰਘ, ਜਿਸ ਨੂੰ ਗੋਲਡੀ ਵੀ ਕਿਹਾ ਜਾਂਦਾ ਹੈ, ਯੂਪੀ ਦੇ ਬਿਜਨੌਰ ਜਲ੍ਹਿੇ ਦੇ […]

•CNC News
ਸੁਭਕਰਨ ਦੇ ਭੋਗ ਤੋਂ ਪਹਿਲਾਂ ਸਰਕਾਰ ਮੁਆਵਜਾ ਤੇ ਭੈਣ ਨੂੰ ਨੌਕਰੀ ਯਕੀਨੀ ਬਣਾਵੇ: ਡੱਲੇਵਾਲ
latest News

ਸੁਭਕਰਨ ਦੇ ਭੋਗ ਤੋਂ ਪਹਿਲਾਂ ਸਰਕਾਰ ਮੁਆਵਜਾ ਤੇ ਭੈਣ ਨੂੰ ਨੌਕਰੀ ਯਕੀਨੀ ਬਣਾਵੇ: ਡੱਲੇਵਾਲ

ਸੁਭਕਰਨ ਦੇ ਭੋਗ ਤੋਂ ਪਹਿਲਾਂ ਸਰਕਾਰ ਮੁਆਵਜਾ ਤੇ ਭੈਣ ਨੂੰ ਨੌਕਰੀ ਯਕੀਨੀ ਬਣਾਵੇ: ਡੱਲੇਵਾਲ ਪਟਿਆਲਾ/ਪਾਤੜਾਂ : ਸੰਭੁ ਅਤੇ ਢਾਬੀਗੁੱਜਰਾਂ ਬਾਰਡਰਾਂ ‘ਤੇ ਜਾਰੀ ਕਿਸਾਨ ਸੰਘਰਸ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੰਗ ਕੀਤੀ ਹੈ ਕਿ 21 ਫਰਵਰੀ ਨੂੰ ਢਾਬੀਗੁੱਜਰਾਂ ਬਾਰਡਰ ‘ਤੇ ਗੋਲੀ ਲੱਗਣ ਕਾਰਨ ਮੌਤ ਦੇ ਮੂੰਹ ’ਚ ਜਾਣ ਵਾਲੇ ਕਿਸਾਨ ਸੁਭਕਰਨ […]

•CNC News
ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
Crime

ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ […]

•CNC News
ਖੱਟਰ ਤੇ ਵਿਜ ਨੂੰ ਧਮਕੀ ਦੇਣ ਦੇ ਦੋਸ਼ ’ਚ ਐਡਵੋਕੇਟ ਗਿ੍ਰਫ਼ਤਾਰ
Crime

ਖੱਟਰ ਤੇ ਵਿਜ ਨੂੰ ਧਮਕੀ ਦੇਣ ਦੇ ਦੋਸ਼ ’ਚ ਐਡਵੋਕੇਟ ਗਿ੍ਰਫ਼ਤਾਰ

ਖੱਟਰ ਤੇ ਵਿਜ ਨੂੰ ਧਮਕੀ ਦੇਣ ਦੇ ਦੋਸ਼ ’ਚ ਐਡਵੋਕੇਟ ਗਿ੍ਰਫ਼ਤਾਰ ਏਲਨਾਬਾਦ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲੀਸ ਨੇ ਏਲਨਾਬਾਦ ਦੇ ਪਿੰਡ ਤਲਵਾੜਾ ਖੁਰਦ ਵਾਸੀ ਐਡਵੋਕੇਟ ਜਰਨੈਲ ਸਿੰਘ ਬਰਾੜ ਨੂੰ ਬੀਤੀ ਰਾਤ ਉਸ ਦੇ ਘਰ ਤੋਂ ਗਿ੍ਰਫ਼ਤਾਰ ਕਰ […]

•CNC News
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਸ਼ੁਭਕਰਨ ਨੂੰ ਸ਼ਰਧਾਂਜਲੀਆਂ ਦੇਣ ਬਾਅਦ ਸਦਨ ਸੋਮਵਾਰ ਤੱਕ ਮੁਲਤਵੀ
latest News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਸ਼ੁਭਕਰਨ ਨੂੰ ਸ਼ਰਧਾਂਜਲੀਆਂ ਦੇਣ ਬਾਅਦ ਸਦਨ ਸੋਮਵਾਰ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਸ਼ੁਭਕਰਨ ਨੂੰ ਸ਼ਰਧਾਂਜਲੀਆਂ ਦੇਣ ਬਾਅਦ ਸਦਨ ਸੋਮਵਾਰ ਤੱਕ ਮੁਲਤਵੀ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਵਿਚ ਸ਼ੁਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਵਿਧਾਨ ਸਭਾ […]

•CNC News
ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ
latest News

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਫਿਲੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ […]

•CNC News
ਬਾਇਡਨ ਤੇ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ਜਿੱਤੀ
latest News

ਬਾਇਡਨ ਤੇ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ਜਿੱਤੀ

ਬਾਇਡਨ ਤੇ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ਜਿੱਤੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ’ਚ ਜਿੱਤ ਹਾਸਲ ਕੀਤੀ ਹੈ। ਬਾਇਡਨ ਨੇ ਮਿਨੇਸੋਟਾ ਤੋਂ ਡੀਨ ਫਿਲਿਪਸ ਨੂੰ ਹਰਾਇਆ ਜੋ ਡੈਮੋਕਰੈਟਿਕ ਪ੍ਰਾਇਮਰੀ ’ਚ ਉਨ੍ਹਾਂ ਨੂੰ ਟੱਕਰ ਦੇ ਰਹੇ ਸਨ। ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ’ਚ ਜਿੱਤ ਦੇ ਨਾਲ […]

•CNC News
ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ
latest News

ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ

‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ ਸੰਗਰੂਰ : ਧੂਰੀ ਸੰਗਰੂਰ ਰੋਡ ’ਤੇ ਸਥਿਤ ਸਪੈਂਗਲ ਸਟੋਨ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈ. ਸਾਹਿਬਾਨ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਸ. […]

•CNC News
ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ
India

ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ

ਕਿਸਾਨ ਅੰਦੋਲਨਕਾਰੀਆਂ ਦੀ ਪਛਾਣ ਕਰ ਪਾਸਪੋਰਟ ਤੇ ਵੀਜੇ ਕੀਤੇ ਜਾ ਸਕਦੇ ਹਨ ਰੱਦ ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸਾਮਲ ਪ੍ਰਦਰਸਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਡੀਐੱਸਪੀ ਅੰਬਾਲਾ ਜੋਗਿੰਦਰ ਸਰਮਾ ਨੇ ਕਿਹਾ, […]

•CNC News
ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ
latest News

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਫਿਲੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ […]

•CNC News
ਹਿਮਾਚਲ ’ਚ ਕਾਂਗਰਸ ਵੱਲੋਂ 6 ਵਿਧਾਇਕ ਅਯੋਗ ਕਰਾਰ
India

ਹਿਮਾਚਲ ’ਚ ਕਾਂਗਰਸ ਵੱਲੋਂ 6 ਵਿਧਾਇਕ ਅਯੋਗ ਕਰਾਰ

ਹਿਮਾਚਲ ’ਚ ਕਾਂਗਰਸ ਵੱਲੋਂ 6 ਵਿਧਾਇਕ ਅਯੋਗ ਕਰਾਰ ਸ਼ਿਮਲਾ : ਹਿਮਾਚਲ ਪ੍ਰਦੇਸ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿੱਚ ਵਿੱਤ ਬਿੱਲ ’ਤੇ ਸਰਕਾਰ ਦੇ ਪੱਖ ਵਿੱਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਅਯੋਗ ਠਹਿਰਾਏ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸਰਮਾ, ਇੰਦਰ […]

•CNC News
ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ
Political

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ ਚੰਡੀਗੜ੍ਹ : ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।

•CNC News
ਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜਬਤ, 5 ਵਿਦੇਸ਼ੀ ਕਾਬੂ
Crime

ਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜਬਤ, 5 ਵਿਦੇਸ਼ੀ ਕਾਬੂ

ਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜਬਤ, 5 ਵਿਦੇਸ਼ੀ ਕਾਬੂ ਨਵੀਂ ਦਿੱਲੀ : ਭਾਰਤੀ ਜਲ ਸੈਨਾ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸਾਂਝੇ ਅਪਰੇਸ਼ਨ ਵਿੱਚ ਗੁਜਰਾਤ ਤੱਟ ਤੋਂ ਇਰਾਨੀ ਕਿਸਤੀ ਵਿੱਚੋਂ ਪੰਜ ਵਿਦੇਸੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 3,300 ਕਿਲੋ ਨਸੀਲੇ ਪਦਾਰਥ ਬਰਾਮਦ ਕੀਤੇ ਹਨ। ਬਿਊਰੋ ਨੇ ਅੱਜ ਕਿਹਾ ਕਿ ਜਲ ਸੈਨਾ, ਗੁਜਰਾਤ ਐਂਟੀ ਟੈਰਰਿਸਟ ਸਕੁਐਡ […]

•CNC News
ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ
latest News

ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ

ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸਮਾਗਮ ਦੌਰਾਨ ਪੰਜਾਬ ਦੇ ਥਾਣਾ ਮੁਖੀਆਂ ਲਈ ਨਵੀਂਆਂ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੱਡੀਆਂ ਤਾਂ ਖਰੀਦੀਆਂ […]

•CNC News
Send a news tip