CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਨਾ ਦੱਸੇ ਸਰਕਾਰ: ਡੱਲੇਵਾਲ ਸੰਗਰੂਰ/ਖਨੌਰੀ : ਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ […]
•CNC News

latest Newsਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ ਚੰਡੀਗੜ੍ਹ : ਸ੍ਰੀ ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ‘ਆਪ’ ਆਗੂ ਦਾ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜਰ ਸਨ। ਇਸ ਦੌਰਾਨ ਕੌਂਸਲਰ […]
•CNC News

Crimeਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਭਾਰਤੀ ਮੂਲ ਦਾ ਵਿਅਕਤੀ ਕਾਬੂ ਨਿਊਯਾਰਕ : ਅਮਰੀਕਾ ਦੇ ਸ਼ਿਕਾਗੋ ’ਚ ਮਨੁੱਖੀ ਤਸਕਰੀ ਦੀ ਘਟਨਾ ਦੀ ਜਾਂਚ ਦੇ ਸਿਲਸਿਲੇ ’ਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਗੁਜਰਾਤ ਦੇ ਚਾਰ ਜਣਿਆਂ ਦਾ ਇੱਕ ਪਰਿਵਾਰ ਕੈਨੇਡਾ ਤੋਂ ਅਮਰੀਕਾ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ […]
•CNC News

Indiaਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ: ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਤਿੱਖੇ ਹਮਲੇ ਕੀਤੇ। ਸ੍ਰੀ […]
•CNC News

Indiaਪਟਿਆਲਾ ਦੇ ਇੱਕ ਹੋਰ ਕਿਸਾਨ ਨੇ ਮੋਰਚੇ ਦੌਰਾਨ ਦਮ ਤੋੜਿਆ ਪਟਿਆਲਾ : ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜਲ੍ਹਿਾ ਪਟਿਆਲਾ ਵਜੋਂ ਹੋਈ। ਪਿਛਲੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲੀਸ ਵੱਲੋਂ ਸੁੱਟੇ ਅੱਥਰੂ ਗੈਸ […]
•CNC News

Crimeਦਿੱਲੀ ਹਵਾਈ ਅੱਡੇ ’ਤੇ ਬੰਬ ਰੱਖਣ ਦੀ ਧਮਕੀ ਝੂਠੀ ਨਿਕਲੀ ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ (ਆਈਜੀਆਈ) ’ਤੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਬੰਬ ਦੀ ਧਮਕੀ ਦਿੱਤੀ। ਪੁਲੀਸ ਨੇ ਕਿਹਾ ਕਿ ਬਾਅਦ ਵਿੱਚ ਜਾਂਚ ਵਿੱਚ ਪਤਾ ਲੱਗਾ ਕਿ ਇਹ ਧਮਕੀ ਫਰਜੀ ਸੀ। ਅਧਿਕਾਰੀ ਨੇ ਕਿਹਾ, ‘ਸਵੇਰੇ 5.15 ਵਜੇ ਦਿੱਲੀ ਤੋਂ ਕੋਲਕਾਤਾ ਜਾਣ […]
•CNC News

Indiaਕੇਜਰੀਵਾਲ ਨੂੰ 8ਵਾਂ ਸੰਮਨ ਜਾਰੀ ਕੀਤਾ ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਈ.ਡੀ.ਨੇ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫਤਰ ਆਉਣ ਲਈ ਕਿਹਾ […]
•CNC News

Indiaਸਿੱਧੂ ਮੂਸੇਵਾਲਾ ਦੀ ਮਾਂ ਬੱਚੇ ਨੂੰ ਦੇਵੇਗੀ ਜਨਮ ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਖੁਸ਼ੀਆਂ ਆਉਣ ਵਾਲੀਆਂ ਹਨ। ਉਸ ਦੀ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। ਸਿੱਧੂ ਮੂਸੇਵਾਲੇ […]
•CNC News

Indiaਮਾਲ ਗੱਡੀ ਬਗੈਰ ਡਰਾਈਵਰ ਦੇ ਭੱਜਦੀ ਰਹੀ ਰੇਲਵੇ ਨੇ ਸਟੇਸ਼ਨ ਮਾਸਟਰ ਸਣੇ 6 ਕੀਤੇ ਮੁਅੱਤਲ ਜਲੰਧਰ : ਡੀਆਰਐੱਮ ਫਿਰੋਜਪੁਰ ਸੰਜੇ ਸਾਹੂ ਨੇ ਦੱਸਿਆ ਹੈ ਕਿ ਐਤਵਾਰ ਦੀ ਮਾਲ ਗੱਡੀ ਘਟਨਾ ਕਾਰਨ ਛੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਮੁਲਾਜਮਾਂ ਵਿੱਚ ਕਠੂਆ ਦਾ ਸਟੇਸਨ ਮਾਸਟਰ, ਟ੍ਰੈਫਿਕ ਮਾਸਟਰ ਅਤੇ ਪੁਆਇੰਟ ਮੈਨ, ਲੋਕੋ ਪਾਇਲਟ, ਸਹਾਇਕ […]
•CNC News

Indiaਭਾਰਤੀ ਮੂਲ ਦੇ ਕੰਪਿਊਟਰ ਇੰਜਨੀਅਰ ਨੂੰ ਟੈਕਸਸ ਦਾ ਸਰਵਉੱਚ ਅਕਾਦਮਿਕ ਪੁਰਸਕਾਰ ਟੈਕਸਸ : ਪ੍ਰਸਿੱਧ ਭਾਰਤੀ ਮੂਲ ਦੇ ਕੰਪਿਊਟਰ ਇੰਜਨੀਅਰ ਅਤੇ ਪ੍ਰੋਫੈਸਰ ਅਸੋਕ ਵੀਰਰਾਘਵਨ ਨੂੰ ਇੰਜਨੀਅਰਿੰਗ ਦੇ ਖੇਤਰ ਵਿੱਚ ਯੋਗਦਾਨ ਲਈ ਟੈਕਸਾਸ ਦੇ ਸਰਵਉੱਚ ਅਕਾਦਮਿਕ ਪੁਰਸਕਾਰਾਂ ਵਿੱਚੋਂ ਇੱਕ ‘ਐਡਿਥ ਐਂਡ ਪੀਟਰ ਓ’ਡੋਨੇਲ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਟੈਕਸਾਸ ਅਕੈਡਮੀ ਆਫ ਮੈਡੀਸਨ, ਇੰਜਨੀਅਰਿੰਗ, ਸਾਇੰਸ ਐਂਡ ਟੈਕਨਾਲੋਜੀ, […]
•CNC News

latest Newsਵਪਾਰੀਆਂ ਨੂੰ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਮਾਨ ਪਠਾਨਕੋਟ/ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕੀਤੀ ਗਈ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ […]
•CNC News

latest Newsਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ vi ਲਾਹੌਰ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ ਸਰੀਫ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ […]
•CNC News

Crimeਛੇਵੇਂ ਦਿਨ ਵੀ ਨਾ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ ਪਟਿਆਲਾ :ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਲਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ਼ ਤੇ ਮਨਜੀਤ ਸਿੰਘ ਘੁਮਾਣਾ ਆਦਿ ਦੀ ਅਗਵਾਈ ਹੇਠਾਂ ਜਾਰੀ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ’ਚ ਗਏ ਬਠਿੰਡਾ ਜਲ੍ਹਿੇ ਦੇ ਪਿੰਡ […]
•CNC News

Indiaਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ ਮੁੰਬਈ : ਮਸਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, […]
•CNC News

latest Newsਕਾਂਗਰਸ ਤੇ ਆਪ ਪੰਜਾਬ ’ਚ ਲੜਨਗੇ ਵੱਖੋ-ਵੱਖ, ਚੰਡੀਗੜ੍ਹ ਸੀਟ ਪੰਜੇ ਨੂੰ ਮਿਲੀ ਨਵੀਂ ਦਿੱਲੀ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ […]
•CNC News