CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਤਿੰਨ ਨਵੇਂ ਫੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ ਨਵੀਂ ਦਿੱਲੀ : ਦੇਸ਼ ਵਿੱਚ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਬਦਲਣ ਲਈ ਨਵੇਂ ਬਣਾਏ ਗਏ ਕਾਨੂੰਨ ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀ ਸਾਕਸਯ ਐਕਟ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਕਾਨੂੰਨਾਂ ਨੂੰ ਪਿਛਲੇ ਸਾਲ 21 ਦਸੰਬਰ ਨੂੰ ਸੰਸਦ ਦੀ ਮਨਜੂਰੀ ਮਿਲੀ ਸੀ […]
•CNC News

latest Newsਮੁੱਖ ਸਕੱਤਰ ਪੰਜਾਬ ਵੱਲੋਂ ਜਖਮੀ ਹੋਏ ਰਾਜ ਦੇ ਕਿਸਾਨ ਦੀ ਸਪੁਰਦਗੀ ਲਈ ਹਰਿਆਣਾ ਨੂੰ ਪੱਤਰ ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ […]
•CNC News

latest Newsਸ਼ੁਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਾਂਗੇ: ਮੁੱਖ ਮੰਤਰੀ ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਦੀ ਮਾਲੀ ਮਦਦ ਤੇ ਸ਼ਹੀਦ ਦੀ ਭੈਣ ਨੂੰ ਸਰਕਾਰੀ ਨੌਕਰੀ ਦੇੇਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ਼ੁਭਕਰਨ ਦੇ ਕਾਤਲਾਂ ਨੂੰ ਸਲਾਖਾਂ […]
•CNC News

Indiaਟਰੈਕਟਰ-ਟਰਾਲੀ ਛੱਪੜ ’ਚ ਡਿੱਗਣ ਨਾਲ 8 ਬੱਚਿਆਂ ਸਣੇ 24 ਮੌਤਾਂ ਲਖਨਊ : ਉੱਤਰ ਪ੍ਰਦੇਸ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ 8 ਬੱਚਿਆਂ ਸਮੇਤ 24 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ’ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸਨਾਨ ਕਰਨ ਜਾ […]
•CNC News

Crimeਪਤਨੀ ਦੀ ਹੱਤਿਆ ਦੇ ਦੋਸ਼ੀ ਪੰਜਾਬੀ ਨੂੰ ਉਮਰ ਕੈਦ ਟੋਰਾਂਟੋ : ਕੈਨੇਡਾ ਦੇ ਬਿ੍ਰਟਿਸ ਕੋਲੰਬੀਆ ਸੂਬੇ ’ਚ ਸਾਲ 2022 ਵਿੱਚ ਆਪਣੀ ਪਤਨੀ ਦੀ ਘਰ ’ਚ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਭਾਰਤੀ ਮੂਲ ਦੇ 40 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਨਵਿੰਦਰ ਗਿੱਲ ਨੇ ਪਿਛਲੇ ਸਾਲ ਜੂਨ ’ਚ ਆਪਣਾ […]
•CNC News

Crimeਇੱਕ ਹੋਰ ਕਿਸਾਨ ਨੇ ਅੰਦੋਲਨ ਦੌਰਾਨ ਦਮ ਤੋੜਿਆ ਪਟਿਆਲਾ : ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸਨ ਸਿੰਘ ਵਾਸੀ ਪਿੰਡ ਅਮਰਗੜ੍ਹ ਜਲ੍ਹਿਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ। ਦਰਸ਼ਨ ਸਿੰਘ ਬਰਾੜ […]
•CNC News

latest Newsਕਿਸਾਨਾਂ ’ਤੇ ਐੱਨਐੱਸਏ ਨਾ ਲਾਉਣ ਦਾ ਫੈਸਲਾ ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖਿਲਾਫ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ […]
•CNC News

latest News80 ਸਾਲਾ ਬਜ਼ੁਰਗ ਨੂੰ ਕੁੱਤਿਆਂ ਨੇ ਨੋਚ ਖਾਧਾ ਨਾਭਾ : ਬਹੁਤ ਹੀ ਮੰਗਭਾਗੀ ਸੁਨਣ ਨੂੰ ਮਿਲੀ ਹੈ ਕਿ ਨਾਭਾ ਨੇੜਲੇ ਪਿੰਡ ਸੌਜਾ ਵਿੱਚ ਅਵਾਰਾ ਕੁੱਤਿਆਂ ਨੇ 80 ਸਾਲਾ ਬਜ਼ੁਰਗ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਕਿਸਾਨ ਜੀਤ ਸਿੰਘ ਆਪਣੇ ਖੇਤ ਤੋਂ ਘਰ ਨਾ ਮੁੜੇ ਤਾਂ ਪਰਿਵਾਰ ਉਨ੍ਹਾਂ ਦੀ ਭਾਲ ਵਿੱਚ ਨਿਕਲਿਆ। ਰਸਤੇ ਵਿੱਚ ਉਨ੍ਹਾਂ ਦੀ ਕੁੱਤਿਆਂ […]
•CNC News

Crimeਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ ਭੈਣ ਨੂੰ ਪੱਕੀ ਨੌਕਰੀ ਮਿਲੇਗੀ ਤੇ ਸਾਰਾ ਕਰਜਾ ਹੋਵੇਗਾ ਮੁਆਫ ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸਹੀਦ ਹੋਏ ਨੌਜਵਾਨ ਕਿਸਾਨ […]
•CNC News

latest Newsਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖਲਿਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਲੰਘੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ […]
•CNC News

latest Newsਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ : ਰਾਜਾ ਵੜਿੰਗ ਚੰਡੀਗੜ੍ਹ : ਕਿਸਾਨੀ ਮੰਗਾਂ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕਿਸਾਨ ਦੀ ਮੌਤ ’ਤੇ ਜਿਥੇ ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, […]
•CNC News

latest News1 ਤੋਂ 15 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ 1 ਮਾਰਚ […]
•CNC News

Indiaਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ ਸੂਬੇ ਵਿੱਚ 20 ਭਾਜਪਾ ਆਗੂਆਂ ਦੇ ਘਰਾਂ, 37 ਟੌਲ ਪਲਾਜ਼ਿਆਂ ਅਤੇ ਹੁਸ਼ਿਆਰਪੁਰ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਸ਼ੁਰੂ ਕੀਤੇ ਗਏ […]
•CNC News

latest News‘ਐਕਸ’ ਨੇ ਕਿਸਾਨ ਅੰਦੋਲਨ ਵਾਲਿਆਂ ਦੇ ਖਾਤੇ ਤੇ ਪੋਸਟ ਬਲਾਕ ਕਰਨ ਕੀਤੀ ਨਾਂਹ ਨਵੀਂ ਦਿੱਲੀ : ਸੋਸਲ ਮੀਡੀਆ ਪਲੇਟਫਾਰਮ ਐਕਸ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਅਤੇ ਪ੍ਰਗਟਾਵੇ ਦੀ ਆਜਾਦੀ ਦਾ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੀ ਬੇਨਤੀ […]
•CNC News

Crimeਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ […]
•CNC News