CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਇਸਰੋ ਵੱਲੋਂ ਸ੍ਰੀਹਰੀਕੋਟਾ ਤੋਂ ਇਨਸੈੱਟ-3ਡੀ ਉਪਗ੍ਰਹਿ ਲਾਂਚ ਸ੍ਰੀਹਰੀਕੋਟਾ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਉਪਗ੍ਰਹਿ ਇਨਸੈਟ-3ਡੀਐਸ ਲਾਂਚ ਕੀਤਾ ਜੋ ਮੌਸਮ ਦੀ ਸਹੀ ਜਾਣਕਾਰੀ ਦੇਵੇਗਾ। ਇਸ ਨੂੰ ਸ੍ਰੀਹਰੀਕੋਟਾ ਦੇ ਸਤੀਸ ਧਵਨ ਸਪੇਸ ਸੈਂਟਰ ਤੋਂ ਸਾਮ 5.35 ਵਜੇ ਲਾਂਚ ਕੀਤਾ ਗਿਆ। ਇਹ ਸੈਟੇਲਾਈਟ 19 ਮਿੰਟ ਬਾਅਦ ਹੀ ਧਰਤੀ ਦੇ ਉਪਰਲੇ ਔਰਬਿਟ ਵਿੱਚ ਤਾਇਨਾਤ ਕਰ ਦਿੱਤ ਗਿਆ […]
•CNC News

Indiaਕੇਂਦਰ ਐੱਮਐੱਸਪੀ ਬਾਰੇ ਆਰਡੀਨੈਂਸ ਲਿਆਏ, ਤਦ ਹੀ ਗੱਲਬਾਤ ਅੱਗੇ ਤੁਰੇਗੀ: ਪੰਧੇਰ ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸੰਭੂ ਅਤੇ ਖਨੌਰੀ ‘ਚ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ […]
•CNC News

Indiaਭਾਜਪਾ 370 ਸੀਟਾਂ ਜਿੱਤੇਗੀ: ਸ਼ਾਹ ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸਾਹ ਨੇ ਕਿਹਾ,‘ਸੀਏਏ ਦੇਸ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। […]
•CNC News

latest Newsਨਾਂਦੇੜ: ਐਕਟ ’ਚ ਸੋਧ ਖ਼ਿਲਾਫ ਸਿੱਖਾਂ ਵੱਲੋਂ ਪ੍ਰਦਰਸ਼ਨ ਅੰਮਿ੍ਰਤਸਰ : ਮਹਾਰਾਸਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖਲਿਾਫ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖਲਿਾਫ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖਤ […]
•CNC News

latest Newsਕਿਸਾਨਾਂ ਦਾ ਦਿੱਲੀ ਕੂਚ ਨੂੰ ਅਸਫਲ ਕਰਨ ਲਈ ਸਰਹੱਦਾਂ ਸੀਲ ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸਨਰ ਸੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲੀਸ ਨੇ ਸੰਭੂ ਟੌਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ […]
•CNC News

India25 ਕਰੋੜ ਲੋਕਾਂ ਨੂੰ ਗਰੀਬੀ ’ਚੋਂ ਕੱਢਿਆ: ਮੋਦੀ ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦਾ ਹਰੇਕ ਵਿਅਕਤੀ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਸੰਕਲਪ ਲੈ ਰਿਹਾ ਹੈ ਅਤੇ ਅੱਜ ਇਤਿਹਾਸ ਸਿਰਜਣ ਦਾ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਤਹਿਤ 1.3 ਲੱਖ ਮਕਾਨਾਂ ਦਾ ਵਰਚੁਅਲੀ ਉਦਘਾਟਨ […]
•CNC News

Crimeਵਾਸ਼ਿੰਗਟਨ ਵਿਖੇ ਭਾਰਤੀ ਕਾਰੋਬਾਰੀ ਦੀ ਕੁੱਟਮਾਰ ਕਾਰਨ ਹੋਈ ਮੌਤ ਵਾਸ਼ਿੰਗਟਨ: ਸਥਾਨਕ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ’ਚ ਭਾਰਤੀ ਮੂਲ ਦੇ ਲੋਕਾਂ ’ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ […]
•CNC News

India‘ਆਪ’ ਜਲਦ ਹੀ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ ਖੰਨਾ : ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ […]
•CNC News

Crime89 ਸਾਲਾ ਬਜੁਰਗ ਨੂੰ ਕੁੱਟਣ ਦੇ ਦੋਸ਼ ’ਚ ਭਾਰਤੀ ਔਰਤ ਗਿ੍ਰਫਤਾਰ ਟੋਰਾਂਟੋ : ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਦੇਖ ਭਾਲ ਕੇਂਦਰ(ਕੇਅਰ ਹੋਮ) ਵਿੱਚ 89 ਸਾਲਾ ਬਜੁਰਗ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ ਵਿੱਚ ਭਾਰਤੀ ਮੂਲ ਦੇ 32 ਸਾਲਾ ਕਰਮਚਾਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਸੁਮਨ ਸੋਨੀ (32) ‘ਤੇ 29 ਜਨਵਰੀ ਅਤੇ 2 ਫਰਵਰੀ […]
•CNC News

Indiaਰਾਬੜੀ ਦੇਵੀ ਤੇ ਉਹਦੀਆਂ ਦੋ ਧੀਆਂ ਨੂੰ ਜਮਾਨਤ ਨਵੀਂ ਦਿੱਲੀ : ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਨੂੰ ਰੇਲਵੇ ਵਿਚ ਨੌਕਰੀ ਦੇ ਬਦਲੇ ਜਮੀਨ ਮਾਮਲੇ ਵਿਚ 28 ਫਰਵਰੀ ਤੱਕ ਅੰਤਰਿਮ ਜਮਾਨਤ ਦੇ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯਮਤ ਜਮਾਨਤ […]
•CNC News

latest Newsਇਮਰਾਨ ਤੇ ਸ਼ਰੀਫ ਨੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਦੇਸ਼ ਦੀਆਂ ਆਮ ਚੋਣਾਂ ‘ਚ ਜਿੱਤ ਦਾ ਦਾਅਵਾ ਕਰਦੇ ਹੋਏ ਦੋਸ ਲਗਾਇਆ ਕਿ ਨਤੀਜਿਆਂ ‘ਚ ਧਾਂਦਲੀ ਕਰਨ ਲਈ ਨਤੀਜਿਆਂ ‘ਚ ਦੇਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਨੇ ਪੀਐੱਮਐੱਲ-ਐੱਨ […]
•CNC News

latest Newsਕਿਸਾਨੀ ਮੰਗਾਂ ਦੇ ਹੱਲ ਲਈ ਬਣੇਗੀ ਚਾਰ ਮੈਂਬਰੀ ਉੱਚ ਤਾਕਤੀ ਕਮੇਟੀ : ਭਗਵੰਤ ਮਾਨ ਚੰਡੀਗੜ੍ਹ : ਕੇਂਦਰੀ ਵਜ਼ੀਰਾਂ ਦੀ ਤਿੰਨ ਮੈਂਬਰੀ ਟੀਮ ਨੇ ਅੱਜ ਪਹਿਲੇ ਗੇੜ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਨਾਲ ਸੁਖਾਵੇਂ ਮਾਹੌਲ ਵਿਚ ਦੇਰ ਸ਼ਾਮ ਕਰੀਬ ਦੋ ਘੰਟੇ ਮੀਟਿੰਗ ਕੀਤੀ ਤਾਂ ਜੋ ਇਨ੍ਹਾਂ ਕਿਸਾਨ ਧਿਰਾਂ ਵੱਲੋਂ ਸਾਂਝੇ […]
•CNC News

Indiaਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ ਨਵੀਂ ਦਿੱਲੀ : ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ […]
•CNC News

Crimeਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਲਾਸ਼ ਮਿਲੀ, ਇਸ ਸਾਲ ਦਾ 5ਵਾਂ ਮਾਮਲਾ ਨਿੳੂਯਾਰਕ: ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮਿ੍ਰਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ […]
•CNC News

Indiaਕੇਜਰੀਵਾਲ ਨੂੰ 17 ਨੂੰ ਤਲਬ ਕੀਤਾ ਨਵੀਂ ਦਿੱਲੀ : ਇਥੋਂ ਦੀ ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸਕਿਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਤਲਬ ਕੀਤਾ ਹੈ। ਈਡੀ ਨੇ ਕਥਿਤ ਆਬਕਾਰੀ ਨੀਤੀ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਪਟੀਸਨ […]
•CNC News