CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crime3 ਹਮਲਾਵਰਾਂ ਨੇ ਭਾਰਤੀ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ ਨਿਊਯਾਰਕ (ਅਮਰੀਕਾ): ਅਮਰੀਕਾ ਦੇ ਸਕਿਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜਾਹਿਰ ਅਲੀ ਦਾ ਪਿੱਛਾ ਕਰਦੇ […]
•CNC News

Crimeਲੰਡਾ ਤੇ ਰਿੰਦਾ ਦੇ ਤਿੰਨ ਸਾਥੀਆਂ ਸਣੇ ਕਾਬੂ ਕੀਤਾ ਚੰਡੀਗੜ੍ਹ: ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜੇ […]
•CNC News

Crimeਹਥਿਆਰਬੰਦ ਨਕਾਬਪੋਸ਼ਾਂ ਨੇ 33 ਲੱਖ ਲੁੱਟੇ ਪਟਿਆਲਾ : ਕਸਬਾ ਘੱਗਾ ਵਿੱਚ ਬੀਤੀ ਰਾਤ ਨਕਾਬਪੋਸ਼ ਲੁਟੇਰਿਆਂ ਨੇ ਇੱਕ ਘਰ ਵਿੱਚ ਵੜ ਕੇ ਹਥਿਆਰਾਂ ਦੀ ਨੋਕ ’ਤੇ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾ ਲਿਆ ਅਤੇ 33 ਲੱਖ ਰੁਪਏ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦਾ ਮੁਖੀ ਸੰਜੀਵ ਕੁਮਾਰ ਘਰ ਦੇ ਥੱਲੇ ਵਾਲੇ ਹਿੱਸੇ ਵਿੱਚ ਕਰਿਆਨੇ […]
•CNC News

Indiaਕਿਲਾ ਰਾਏਪੁਰ ਖੇਡਾਂ 12 ਫਰਵਰੀ ਤੋਂ ਮੰਡੀ ਅਹਿਮਦਗੜ੍ਹ : ਖੇਡ ਜਗਤ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੇ ਜਾਂਦੇ ਕਿਲਾ ਰਾਏਪੁਰ ਖੇਡ ਮੇਲੇ ਦੀਆਂ ਸਾਰੀਆਂ ਕਿਆਸਅਰਾਈਆਂ ਤੋਂ ਪਰਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਇਹ ਤਿੰਨ ਦਿਨਾ ਖੇਡ ਮੇਲਾ ਆਉਂਦੇ ਸੋਮਵਾਰ ਤੋਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਡਾਇਰੈਕਟੋਰੇਟ ਸੱਭਿਆਚਾਰਕ ਮਾਮਲੇ ਪੁਰਾਤਤਵ ਅਤੇ ਅਜਾਇਬਘਰ ਵਿਭਾਗ, ਪੰਜਾਬ ਅਤੇ ਜਿਲ੍ਹਾ […]
•CNC News

Businessਰਾਂਚੀ : ਚੰਪਈ ਸੇਰੋਨ ਦੀ ਸਰਕਾਰ ਨੇ ਇਥੇ ਝਾਰਖੰਡ ਵਿਧਾਨ ਸਭਾ ਦੇ ਸੈਸ਼ਨ ’ਚ ਸਮਰਥਨ ਹਾਸਲ ਕਰ ਲਿਆ ਹੈ। ਉਨ੍ਹਾਂ ਦੇ ਹੱਕ ’ਚ 47 ਵੋਟ ਅਤੇ ਵਿਰੋਧ ’ਚ 29 ਵੋਟ ਪਏ ਹਨ। ਇਸ ਤੋਂ ਪਹਿਲਾਂ ਸਵੇਰੇ ਚੰਪਈ ਸੋਰੇਨ ਸਰਕਾਰ ਵੱਲੋਂ ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਸੀ। ਚੰਪਈ ਸੋਰੇਨ […]
•CNC News

latest Newsਰਾਜਪਾਲ ਦਾ ਅਚਾਨਕ ਅਸਤੀਫਾ ਲੋਕਾਂ ਲਈ ਬਣਿਆ ਭੇਦ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤੇ ਗਏ ਅਚਾਨਕ ਅਸਤੀਫੇ ਨਾ ਅਜੇ ਤੱਕ ਭੇਦ ਬਰਕਾਰ ਰੱਖਿਆ ਹੋਇਆ ਹੈ। ਚਰਚਾਵਾਂ ਤਾਂ ਬਹੁਤ ਹੋ ਰਹੀਆਂ ਹਨ ਪਰ ਕਿਸੇ ਦੇ ਹੱਥ ਅਸਤੀਫੇ ਦੇ ਠੋਸ ਕਾਰਨ ਨਹੀਂ ਲਗ ਰਹੇ। ਬਨਵਾਰੀ ਲਾਲ ਪੁਰੋਹਿਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ […]
•CNC News

Indiaਅਕਾਲੀ ਦਲ ਦੁਆਰਾ ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸਰਹੱਦੀ ਕਸਬਾ ਅਟਾਰੀ ਤੋਂ ਪਾਰਟੀ ਦੀ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਥਾਂ-ਥਾਂ ’ਤੇ ਅਕਾਲੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ […]
•CNC News

Crimeਅਮਰੀਕਾ ’ਚ ਭਾਰਤੀ ਮੂਲ ਦੇ ਇਕ ਹੋਰ ਵਿਦਿਆਰਥੀ ਦੀ ਮੌਤ, ਮਹੀਨੇ ’ਚ ਚੌਥਾ ਮਾਮਲਾ ਨਿਊਯਾਰਕ : ਅਮਰੀਕੀ ਪੁਲੀਸ ਓਹੀਓ ਵਿੱਚ ਭਾਰਤੀ-ਅਮਰੀਕੀ ਵਿਦਿਆਰਥੀ ਦੀ ਮੌਤ ਦੀ ਜਾਂਚ ਕਰ ਰਹੀ ਹੈ। ਇਹ ਇੱਕ ਮਹੀਨੇ ਵਿੱਚ ਦੇਸ ਵਿੱਚ ਅਜਿਹਾ ਚੌਥਾ ਮਾਮਲਾ ਹੈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਅੱਜ ਕਿਹਾ ਕਿ ਸਿਨਸਿਨਾਟੀ ਵਿਚ ਲਿੰਡਨਰ ਸਕੂਲ ਆਫ ਬਿਜਨਸ […]
•CNC News

Indiaਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ ਚੰਡੀਗੜ੍ਹ : ਕਾਂਗਰਸ ਪਾਰਟੀ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ਵਿੱਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰਨ ਵਾਲੀ ਹੈ ਤੇ ਪੱਬਾਂ ਭਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। […]
•CNC News

Indiaਮੁੱਖ ਮੰਤਰੀ ਵੱਲੋਂ ਗੈਰਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ ਹੋਵੇਗੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰਕਾਨੂੰਨੀ ਖਣਨ ਨੂੰ ਠੱਲ੍ਹਣ ਲਈ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਸੀ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਜਿਿਲ੍ਹਆਂ ਵਿੱਚ ਕਿਸੇ ਤਰ੍ਹਾਂ ਦਾ ਗੈਰਕਾਨੂੰਨੀ ਖਣਨ ਨਾ ਹੋਵੇ। ਉਨ੍ਹਾਂ ਕਿਹਾ, ‘‘ਮੈਂ ਤੁਹਾਡਾ ਬੌਸ ਹਾਂ […]
•CNC News

latest Newsਹੁਣ ਕੈਨੇਡਾ ’ਚ ਨਿੱਝਰ ਦੇ ਸਾਥੀ ਦੇ ਘਰ ’ਤੇ ਚੱਲੀਆਂ ਗੋਲੀਆਂ ਚੰਡੀਗੜ੍ਹ : ਮਾਰੇ ਗਏ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਸਰੀ ਸਥਿਤ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ (ਆਰਸੀਐੱਮਪੀ) ਨੇ ਦੱਖਣੀ ਸਰੀ ਵਿੱਚ ਵਾਪਰੀ ਘਟਨਾ ਦੀ ਪੁਸਟੀ ਕੀਤੀ ਹੈ। ਹਮਲੇ ’ਚ ਕਿਸੇ ਜਾਨੀ ਨੁਕਸਾਨ ਜਾਂ ਜਖਮੀ […]
•CNC News

Indiaਹਜਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕੇਂਦਰ ਤੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਰਾਜ ਦੇ ਬਕਾਇਆ ਦੇ ਭੁਗਤਾਨ ਲਈ ਧਰਨਾ ਸੁਰੂ ਕੀਤਾ। ਬੈਨਰਜੀ ਨੇ ਆਪਣੀ ਪਾਰਟੀ ਤਿ੍ਰਣਮੂਲ ਕਾਂਗਰਸ ਦੇ ਨੇਤਾਵਾਂ ਨਾਲ ਸਹਿਰ ਦੇ ਮੱਧ ‘ਚ ‘ਮੈਦਾਨ’ ਇਲਾਕੇ ‘ਚ ਬੀਆਰ […]
•CNC News

Indiaਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ: ‘ਆਪ’ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ […]
•CNC News

latest Newsਚੰਡੀਗੜ੍ਹ ਮੇਅਰ ਦੀ ਚੋਣ ਖ਼?ਲਾਫ਼ ਆਪ ਤੇ ਕਾਂਗਰਸ ਨੇ ਹਾਈ ਕੋਰਟ ਦਾ ਦਰ ਖੜਕਾਇਆ, ਸੁਣਵਾਈ 31 ਨੂੰ ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਇਸ ਮਾਮਲੇ ‘ਤੇ 31 ਜਨਵਰੀ ਨੂੰ ਸੁਣਵਾਈ ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਆਮ […]
•CNC News

Indiaਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਭਾਰਤ ਪ੍ਰਤੀਬੱਧ ਮਾਲੇ : ਭਾਰਤ ਨੇ ਅੱਜ ਕਿਹਾ ਕਿ ਉਹ ਮਾਲੇ ਤੋਂ ਤਿਲਾਫੁਸ਼ੀ ਲਿੰਕ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਮਾਲਦੀਵ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਪ੍ਰਤੀਬੱਧ ਹੈ। ਪ੍ਰਾਜੈਕਟ ਦਾ ਮਕਸਦ ਮਾਲਦੀਵ ਦੇ ਸ਼ਹਿਰ ਮਾਲੇ ਅਤੇ ਦੱਖਣੀ ਭਾਰਤ ਦੇ ਸਮੁੰਦਰ ’ਚ ਸਥਿਤ ਟਾਪੂ ਤਿਲਾਫੁਸ਼ੀ […]
•CNC News