CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਭਾਰਤ, ਫਰਾਂਸ ਤੇ ਯੂਏਈ ਵੱਲੋਂ ਅਰਬ ਸਾਗਰ ’ਚ ਜੰਗੀ ਮਸਕਾਂ ਨਵੀਂ ਦਿੱਲੀ: ਭਾਰਤ, ਫਰਾਂਸ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਅਰਬ ਸਾਗਰ ਦੇ ਉੱਪਰ ਵਿਸ਼ਾਲ ਹਵਾਈ ਜੰਗੀ ਮਸ਼ਕਾਂ ਕੀਤੀਆਂ। ਇਹ ਜੰਗੀ ਮਸ਼ਕਾਂ ਖੇਤਰ ’ਚੋਂ ਲੰਘਦੇ ਰਣਨੀਤਿਕ ਜਲ ਮਾਰਗਾਂ ’ਤੇ ਕਈ ਕਾਰੋਬਾਰੀ ਸਮੁੰਦਰੀ ਜਹਾਜਾਂ ਨੂੰ ਹੂਤੀ ਅਤਿਵਾਦੀਆਂ ਵੱਲੋਂ ਨਿਸ਼ਾਨਾ ਬਣਾਏ ਜਾਣ ਨੂੰ ਲੈ ਕੇ ਵਧ ਰਹੀਆਂ […]
•CNC News

latest Newsਚੋਣ ਮੁਹਿੰਮ ਸ਼ੁਰੂ ਕਰੋ ਨਹੀਂ ਤਾਂ ਟਿਕਟਾਂ ਕੱਟੀਆਂ ਜਾਣਗੀਆਂ: ਇਮਰਾਨ ਖਾਨ ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਚੋਣ ਮੁਹਿੰਮ ਆਰੰਭ ਦੇਣ ਨਹੀਂ ਤਾਂ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀਆਂ ਟਿਕਟਾਂ ਰੱਦ ਕਰ […]
•CNC News

latest Newsਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪ੍ਰਸਾਸਨ ਨੂੰ 30 ਜਨਵਰੀ ਨੂੰ ਸਵੇਰੇ 10 ਵਜੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ‘ਆਪ’ ਦੀ ਪਟੀਸਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਚੋਣਾਂ ਵਾਲੇ ਦਿਨ […]
•CNC News

latest Newsਅਨੁਸਾਸਨ ਸਾਰਿਆਂ ਲਈ ਇੱਕੋ ਜਿਹਾ ਹੋਵੇ: ਨਵਜੋਤ ਸਿੱਧੂ ਡੇਰਾ ਬਾਬਾ ਨਾਨਕ,(ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ 37 ਕੁ ਸਾਥੀਆਂ ਨੂੰ ਨਾਲ ਲੈ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ਼ਾਮ ਤਕ ਉਹ ਪਰਤ ਆਏ. ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਦੋਵਾਂ […]
•CNC News

latest Newsਕੈਨੇਡਾ ਸਰਕਾਰ ਵੱਲੋਂ ਐਲਾਨੀ ਐਂਮਰਜੈਂਸੀ ਗਲਤ ਕਰਾਰ ਵੈਨਕੂਵਰ: ਕੈਨੇਡਾ ਦੀ ਫੈਡਰਲ ਅਦਾਲਤ ਦੇ ਜੱਜ ਨੇ ਦੋ ਸਾਲ ਪਹਿਲਾਂ ਮੁਜਾਹਰਾਕਾਰੀਆਂ ਨੂੰ ਖਦੇੜਨ ਲਈ ਸਰਕਾਰ ਵੱਲੋਂ ਐਲਾਨੀ ਐਂਮਰਜੈਂਸੀ ਨੂੰ ਗਲਤ ਠਹਿਰਾਇਆ ਹੈ। ਜਸਟਿਸ ਰਿਟਰਡ ਮੋਸਲੇ ਨੇ ਆਪਣੇ ਫੈਸਲੇ ’ਚ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਸਮੇਂ ਦੀਆਂ ਚੁਣੌਤੀਆਂ ਨਾਲ ਨਜਿੱਠਣਾ ਸੁਖਾਲਾ ਨਹੀਂ ਸੀ। ਸ਼ਾਇਦ ਇਸੇ ਕਾਰਨ ਕਈ ਕਨੂੰਨੀ […]
•CNC News

latest Newsਕਾਂਗਰਸ ਪ੍ਰਧਾਨ ਖੜਗੇ 11 ਨੂੰ ਕਰਨਗੇ ਪੰਜਾਬ ਦੌਰਾ: ਨਤਾਸ਼ਾ ਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਵਿਸ਼ੇਸ਼ ਮੀਟਿੰਗ ਕਾਂਗਰਸ ਭਵਨ ’ਚ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਦਿੱਲੀ ਤੋਂ ਬਤੌਰ ਆਬਜਰਵਰ ਪਹੁੰਚੀ ਨਤਾਸ਼ਾ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਲੋਕ ਸਭਾ ਚੋਣਾਂ ਦੀ ਵਿਉਂਤਬੰਦੀ ਲਈ 11 ਫਰਵਰੀ ਨੂੰ […]
•CNC News

latest Newsਮੋਗਾ ਰੈਲੀ ਕਾਰਨ ਪੰਜਾਬ ਕਾਂਗਰਸ ’ਚ ਅੰਦਰੂਨੀ ਟਕਰਾਅ ਵਧਿਆ ਚੰਡੀਗੜ੍ਹ : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ ਕਾਂਗਰਸ ਵਿਚ ਅੰਦਰੂਨੀ ਟਕਰਾਅ ਤਿੱਖਾ ਹੋ ਗਿਆ ਹੈ। ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਬੈਨਰ ਹੇਠ ਨਵਜੋਤ ਸਿੱਧੂ ਨੇ ਰੈਲੀ ਕਰ ਕੇ ਆਪਣੀ ਰਣਨੀਤੀ ਤੋਂ ਪਿੱਛੇ ਨਾ ਮੁੜਨ ਦਾ ਸੰਕੇਤ ਦਿੱਤਾ ਸੀ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ […]
•CNC News

latest News‘ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ ਅੰਮਿ੍ਰਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ […]
•CNC News

latest Newsਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ ਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਨੂੰ ਮਜਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸਲਾਘਾ ਕਰਦੇ ਹੋਏ ਅਮਰੀਕੀ ਰਾਸਟਰਪਤੀ ਜੋਅ ਬਾਇਡਨ ਦੇ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ […]
•CNC News

Crimeਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਲਖਨਊ : ਅਯੁੱਧਿਆ ਵਿਚ ਰਾਮਲੱਲਾ ਦੇ ਦਰਸਨਾਂ ਲਈ ਸਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ […]
•CNC News

Crimeਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਗੁਹਾਟੀ ’ਚ ਦਾਖਲ ਹੋਣ ਤੋਂ ਰੋਕਣ ’ਤੇ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ ਗੁਹਾਟੀ : ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸਨ ਕੀਤਾ ਅਤੇ ਬੈਰੀਕੇਡ ਤੋੜ […]
•CNC News

Indiaਐੱਲਕੇ ਅਡਵਾਨੀ ਪ੍ਰਾਣ ਪ੍ਰਤਿਸ਼ਠਾ ਸਮਾਗਮ ’ਚ ਨਹੀਂ ਹੋਏ ਸ਼ਾਮਲ ਨਵੀਂ ਦਿੱਲੀ : ਅਯੁੱਧਿਆ ‘ਚ ਰਾਮ ਮੰਦਰ ਲਈ ਦੇਸ ਭਰ ‘ਚ ਪ੍ਰਚਾਰ ਕਰਨ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਪ੍ਰਾਣ ਪ੍ਰਤਿਸਠਾ ਸਮਾਰੋਹ ‘ਚ ਸਾਮਲ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ 96 ਸਾਲਾ ਅਡਵਾਨੀ ਦੀ ਸਿਹਤ ਅਤੇ ਅਤਿ ਦੀ ਠੰਢ ਕਾਰਨ ਕੀਤਾ […]
•CNC News

Indiaਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੌਰਾਨ ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲ ਦੀ ਵਰਖਾ ਕੀਤੀ ਅਯੁੱਧਿਆ : ਅਯੁੱਧਿਆ ਦੇ ਰਾਮ ਮੰਦਰ ‘ਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ ਪੂਰੀ ਹੋ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ‘ਚ ਹਿੱਸਾ ਲਿਆ। ਸੁਨਹਿਰੀ ਰੰਗ ਦਾ ਕੁੜਤਾ ਤੇ ਕਰੀਮ […]
•CNC News

Indiaਕੀ ਮੋਦੀ ਫੈਸਲਾ ਕਰਨਗੇ ਕੌਣ ਮੰਦਰ ਜਾਵੇਗਾ: ਰਾਹੁਲ ਗਾਂਧੀ ਨਗਾਓਂ (ਅਸਾਮ) : ਅਸਾਮ ਵਿਚ ਸ੍ਰੀ ਸ੍ਰੀ ਸੰਕਰ ਦੇਵ ਸਤਰ ਮੰਦਰ ਵਿਚ ਜਾਣ ਦੀ ਇਜਾਜਤ ਨਾ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਫੈਸਲਾ ਕਰਨਗੇ ਕਿ ਕੌਣ ਮੰਦਰ ਵਿਚ ਜਾਵੇਗਾ। ਹੈਬਰਗਾਓਂ ‘ਚ ਅਧਿਕਾਰੀਆਂ ਨੇ ਰਾਹੁਲ ਗਾਂਧੀ […]
•CNC News

Politicalਰੁਜਗਾਰ ਮੰਗਣ ਵਾਲਿਆਂ ਨੂੰ ਮਿਲਦੀਆਂ ਨੇ ਡਾਗਾਂ: ਨਵਜੋਤ ਸਿੱਧੂ ਮੋਗਾ: ਪੰੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਤਹਿਤ ਮੋਗਾ ਵਿੱਚ ਰੈਲੀ ਕੀਤੀ ਗਈ ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ’ਤੇ ਨਿਸ਼ਾਨੇ ਸਾਧੇ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚ ਅਮਨ-ਕਾਨੂੰਨ, ਬੇਰੁਜ਼ਗਾਰੀ […]
•CNC News