CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਪੰਜਾਬੀ ਮੂਲ ਦੇ ਨੌਜਵਾਨ ਸਣੇ 2 ਨੂੰ 6 ਸਾਲ ਦੀ ਕੈਦ ਲੰਡਨ : ਬਰਤਾਨੀਆ ਦੇ ਵੈਸਟ ਮਿਡਲੈਂਡਸ ਖੇਤਰ ਵਿੱਚ 2022 ਵਿੱਚ 81 ਸਾਲਾ ਸਿੱਖ ਔਰਤ ਸੁਰਿੰਦਰ ਕੌਰ ਦੀ ਸੜਕ ਹਾਦਸੇ ’ਚ ਮੌਤ ਦੇ ਮਾਮਲੇ ’ਚ ਭਾਰਤੀ ਮੂਲ ਦੇ ਡਰਾਈਵਰ ਸਮੇਤ ਦੋ ਵਿਅਕਤੀਆਂ ਨੂੰ ਛੇ ਸਾਲ ਦੀ ਜੇਲ ਦੀ ਸਜਾ ਸੁਣਾਈ ਗਈ ਹੈ। ਜੇਲ੍ਹ ਦੀ ਸਜਾ […]
•CNC News

latest Newsਵਿਰੋਧੀਆਂ ਨੂੰ ਲੋਕ ਸਭਾ ’ਚ ਬੋਲਣ ਨਹੀਂ ਦਿੰਦੀ ਮੋਦੀ ਸਰਕਾਰ: ਸਿਮਰਨਜੀਤ ਸਿੰਘ ਮਾਨ ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਅੱਜ ਡੇਰਾ ਭਾਈ ਮਸਤਾਨ ਸਿੰਘ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੋਦੀ ਸਰਕਾਰ ਉਪਰ ਤਾਨਾਸਾਹੀ ਦੇ ਦੋਸ ਲਾਏ। ਉਨ੍ਹਾਂ […]
•CNC News

latest News‘ਮੇਰੇ ’ਤੇ ਨਜਰ ਰੱਖਣ ਲਈ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ’ : ਖਹਿਰਾ ਨਾਭਾ : ਕਪੂਰਥਲਾ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਈ ਮਿਲੀ ਗਈ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਉਨ੍ਹਾਂ ਦੇ ਕਮਰੇ ਵਿੱਚ ਵਿਸ਼ੇਸ਼ ਕੈਮਰਾ ਲਗਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ […]
•CNC News

latest Newsਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ ਓਟਾਵਾ: ਕੈਨੇਡਾ ਵਿਚ ਵਧਦੇ ਬੇਰੁਜਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜਰ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੈਨੇਡਾ ਵਿਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ […]
•CNC News

Crimeਥਾਣਾ ਜਮਾਲਪੁਰ ਵੱਲੋਂ ਇੱਕ ਭਗੌੜਾ ਵਿਅਕਤੀ ਗਿ੍ਰਫ਼ਤਾਰ ਲੁਧਿਆਣਾ : ਥਾਣਾ ਜਮਾਲਪੁਰ ਲੁਧਿਆਣਾ ਦੇ ਐਸ.ਆਈ. ਜਸਪਾਲ ਸਿੰਘ ਅਤੇ ਏ.ਐਸ.ਆਈ. ਸੁਰਜੀਤ ਸਿੰਘ ਇੰਚਾਰਜ ਚੌਕੀ ਮੁੰਡੀਆ ਕਲਾਂ ਦੀ ਨਿਗਰਾਨੀ ਹੇਠ ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਵੱਖ-ਵੱਖ ਮੁਕੱਦਮਿਆ ਵਿੱਚ ਇੱਕ ਭਗੋੜੇ ਹੋਏ ਦੋਸ਼ੀ ਨੂੰ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਸੰਜੀਵ ਸੋਨੀ ਉਰਫ ਨੰਨੂ ਪੁੱਤਰ ਇੰਦਰ ਰਾਜ ਨੂੰ […]
•CNC News

Indiaਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਲੋਕਾਂ ਨਾਲ ਮਨਾਇਆ ਲੋਹੜੀ ਦੀ ਤਿਉਹਾਰ ਸਾਹਨੇਵਾਲ : ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਜੋ ਕਿ ਹਲਕੇ ਦੇ ਹਰਮਨ ਪਿਆਰੇ ਆਗੂ ਹਨ ਨੇ ਲੋਕਾਂ ਦੇ ਨਾਲ ਲੋਹੜੀ ਦਾ ਤਿਓਹਾਰ ਮਨਾਇਆ ਤੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਦਿੱਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈਚਾਰਕ ਭਾਵਨਾ ’ਤੇ ਜ਼ੋਰ ਦਿੰਦੇ ਹੋਏ ਇਸ […]
•CNC News

latest Newsਅਮਰੀਕੀ ਜੱਜ ਵੱਲੋਂ ਨਿਖਿਲ ਗੁਪਤਾ ਦੀ ਅਪੀਲ ਰੱਦ ਨਿਊਯਾਰਕ: ਅਮਰੀਕਾ ਦੀ ਧਰਤੀ ’ਤੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ ਰਚਣ ਦੇ ਮੁਲਜਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਸਬੂਤ ਮੁਹੱਈਆ ਕਰਵਾਉਣ ਦੀ ਬੇਨਤੀ ਨੂੰ ਅਮਰੀਕੀ ਜੱਜ ਨੇ ਰੱਦ ਕਰ ਦਿੱਤਾ ਹੈ। ਅਮਰੀਕਾ ਦੇ ਜਲ੍ਹਿਾ ਜੱਜ ਵਿਕਟਰ ਮੈਰੇਰੋ ਨੇ ਅੱਜ ਆਦੇਸ ਵਿੱਚ ਗੁਪਤਾ ਦੇ […]
•CNC News

latest Newsਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਕੰਮਾਂ ਦਾ ਪਰਦਾਫ਼ਾਸ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ ਅਤੇ […]
•CNC News

latest Newsਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਸ੍ਰੀ ਮੁਕਤਸਰ ਸਾਹਿਬ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜੀ ਵਿੱਚ ਉਨ੍ਹਾਂ ਭਗਵੰਤ ਮਾਨ […]
•CNC News

latest Newsਨਾਭਾ ਜੇਲ੍ਹ ਖਹਿਰਾ ਨੂੰ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ ਨਾਭਾ: ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਪਾਰਟੀ ਦੇ ਸੀਨੀਅਰ ਆਗੂ ਅੱਜ ਨਾਭਾ ਜੇਲ੍ਹ ਪਹੁੰਚੇ। ਪੰਜਾਬ ਕਾਂਗਰਸ ਇੰਚਾਰਜ ਦੇਵਿੰਦਰ ਯਾਦਵ, ਪਾਰਟੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਖਹਿਰਾ ਨਾਲ ਘੰਟਾ ਮੁਲਾਕਾਤ ਕੀਤੀ। ਇਸ ਮੌਕੇ […]
•CNC News

Crimeਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ ਚੰਡੀਗੜ੍ਹ : ਪਾਕਿਸਤਾਨ ਸਥਿਤ ਅਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਪੰਜਾਬ ਵਿਚ ਵਾਰਦਾਤ ਨੂੰ ਅੰਜਾਮ ਦੇਣ ਲਈ ਅਤਿਵਾਦੀ ਸੰਗਠਨ ਨਾਲ ਸਬੰਧਤ ਵਿਅਕਤੀਆਂ ਨੂੰ ਹਥਿਆਰ ਮੁਹੱਈਆ ਕਰਵਾ ਰਿਹਾ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਚੀਨੀ […]
•CNC News

Indiaਮੋਦੀ ਵੱਲੋਂ ਮੁੰਬਈ ’ਚ ਦੇਸ਼ ਦੇ ਸਭ ਤੋਂ ਲੰਮੇ ਪੁਲ ਦਾ ਉਦਘਾਟਨ ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸਟਰੀ ਯੁਵਕ ਮੇਲੇ ਦਾ ਉਦਘਾਟਨ ਕਰਨ ਬਾਅਦ 30,500 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ ਕੀਤੀ। ਇਸ ਦੌਰਾਨ ਸ੍ਰੀ ਮੋਦੀ ਮੁੰਬਈ ਟਰਾਂਸ-ਹਾਰਬਰ ਲਿੰਕ ਦਾ ਉਦਘਾਟਨ ਕੀਤਾ, ਜਿਸ ਨੂੰ ਹੁਣ […]
•CNC News

latest Newsਆਸਟਰੇਲਿਆ ਦੇ ਭਾਰਤੀ ਮੂਲ ਦੇ ਲੈਫਟੀਨੈਂਟ ਦੀ ਦਿਲ ਦੇ ਦੌਰੇ ਕਾਰਨ ਮੌਤਆਸਟਰੇਲਿਆ ਦੇ ਭਾਰਤੀ ਮੂਲ ਦੇ ਲੈਫਟੀਨੈਂਟ ਦੀ ਦਿਲ ਦੇ ਦੌਰੇ ਕਾਰਨ ਮੌਤ ਸਿਡਨੀ :15 ਸਾਲ ਪਹਿਲਾਂ ਅਸਟ੍ਰੇਲੀਆ ਗਏ ਅਤੇ ਨੌਂ ਸਾਲ ਪਹਿਲਾਂ ਆਸਟਰੇਲੀਆ ਫੌਜ ਵਿੱਚ ਲੈਫਟੀਨੈਂਟ ਰਹੇ ਪਵਨਪ੍ਰੀਤ ਸਿੰਘ (39) ਦੀ ਲੰਘੀ ਸਾਮ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ। ਉਹ ਆਪਣੇ ਭਤੀਜੇ ਦੇ […]
•CNC News

latest Newsਅਫਗਾਨਿਸਤਾਨ ’ਚ ਭੂਚਾਲ, ਉੱਤਰੀ ਭਾਰਤ ’ਚ ਵੀ ਝਟਕੇ ਮਹਿਸੂਸ ਹੋਏ ਨਵੀਂ ਦਿੱਲੀ : ਅੱਜ ਅਫਗਾਨਿਸਤਾਨ ‘ਚ ਜੋਰਦਾਰ ਭੂਚਾਲ ਆਇਆ ਤੇ ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 6.1 ਨਾਪੀ ਗਈ। ਭੂਚਾਲ ਦੇ ਝਟਕੇ ਉੱਤਰੀ ਭਾਰਤ ‘ਚ ਵੀ ਮਹਿਸੂਸ ਕੀਤੇ ਗਏ।ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 2.50 ਵਜੇ ਆਏ ਭੂਚਾਲ ਦਾ ਕੇਂਦਰ ਕਾਬੁਲ ਤੋਂ 241 ਕਿਲੋਮੀਟਰ ਉੱਤਰ-ਪੂਰਬ ਵੱਲ […]
•CNC News

latest Newsਕੋਕੀਨ ਤਸਕਰੀ ’ਚ ਪੰਜਾਬੀ ਮੂਲ ਟਰੱਕ ਡਰਾਈਵਰ ਖਿਲਾਫ ਮੁਕੱਦਮਾ ਟੋਰਾਂਟੋ : ਕੈਨੇਡਾ ਵਿੱਚ 65 ਲੱਖ ਡਾਲਰ ਦੀ ਕੋਕੀਨ ਸਮਗਲ ਕਰਨ ਦੀ ਕੋਸ਼ਿਸ਼ ਕਰਦੇ ਹੋਏ ਭਾਰਤੀ ਮੂਲ ਦੇ 35 ਸਾਲਾ ਟਰੱਕ ਡਰਾਈਵਰ ਸੁਖਵਿੰਦਰ ਧੰਜੂ ਨੂੰ ਕੈਨੇਡੀਅਨ ਪੁਲਿਸ ਨੇ ਪਿਛਲੇ ਸਾਲ 26 ਸਤੰਬਰ ਨੂੰ ਓਨਟਾਰੀਓ ਸੂਬੇ ਦੇ ਨਿਆਗਰਾ’ਚੋਂੇ ਗਿ੍ਰਫਤਾਰ ਕੀਤਾ ਸੀ। ਟਰੱਕ ਦੀ ਜਾਂਚ ਉਸ ਤੋਂ ਜੋ […]
•CNC News