CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਹਜ਼ਾਰਾਂ ਕਿਸਾਨ ਕੇਂਦਰ ਖ਼ਿਲਾਫ ਟਰੈਕਟਰ ਪਰੇਡ ’ਚ ਸ਼ਾਮਲ ਹੋਣਗੇ
India

ਹਜ਼ਾਰਾਂ ਕਿਸਾਨ ਕੇਂਦਰ ਖ਼ਿਲਾਫ ਟਰੈਕਟਰ ਪਰੇਡ ’ਚ ਸ਼ਾਮਲ ਹੋਣਗੇ

ਹਜ਼ਾਰਾਂ ਕਿਸਾਨ ਕੇਂਦਰ ਖ਼ਿਲਾਫ ਟਰੈਕਟਰ ਪਰੇਡ ’ਚ ਸ਼ਾਮਲ ਹੋਣਗੇ ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖਲਿਾਫ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਯੂਨੀਅਨ ਦੇ ਹਜਾਰਾਂ ਵਰਕਰ ਸਾਮਲ ਹੋਣਗੇ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ […]

•CNC News
ਗਡਕਰੀ ਵੱਲੋਂ ਪੰਜਾਬ ’ਚ 4 ਹਜਾਰ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ
latest News

ਗਡਕਰੀ ਵੱਲੋਂ ਪੰਜਾਬ ’ਚ 4 ਹਜਾਰ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ

ਗਡਕਰੀ ਵੱਲੋਂ ਪੰਜਾਬ ’ਚ 4 ਹਜਾਰ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਹੁਸ਼ਿਆਰਪੁਰ: ਸੜਕੀ ਆਵਾਜਾਈ ਅਤੇ ਰਾਜ ਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਇਥੇ ਇਕ ਸਮਾਗਮ ਦੌਰਾਨ ਪੰਜਾਬ ਲਈ 4 ਹਜ਼ਾਰ ਕਰੋੜ ਰੁਪਏ ਦੇ 29 ਰਾਜ ਮਾਰਗੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ 12 ਹਜ਼ਾਰ ਕਰੋੜ ਦੇ ਹੋਰ ਪ੍ਰਾਜੈਕਟਾਂ ਦਾ ਐਲਾਨ ਕੀਤਾ। […]

•CNC News
ਹਿੰਦ ਮਹਾਸਾਗਰ ’ਚ ਤਾਇਨਾਤ ਹੋਣਗੇ ਬਰਤਾਨੀਆ ਦੇ ਜਹਾਜ
latest News

ਹਿੰਦ ਮਹਾਸਾਗਰ ’ਚ ਤਾਇਨਾਤ ਹੋਣਗੇ ਬਰਤਾਨੀਆ ਦੇ ਜਹਾਜ

ਹਿੰਦ ਮਹਾਸਾਗਰ ’ਚ ਤਾਇਨਾਤ ਹੋਣਗੇ ਬਰਤਾਨੀਆ ਦੇ ਜਹਾਜ ਲੰਡਨ: ਬਰਤਾਨੀਆ ਸਰਕਾਰ ਨੇ ਅੱਜ ਇਕ ਯੋਜਨਾ ਦਾ ਖੁਲਾਸਾ ਕੀਤਾ ਹੈ ਜਿਸ ਤਹਿਤ ਇਸ ਸਾਲ ‘ਰਾਇਲ ਨੇਵੀ’ ਦੇ ਜਹਾਜਾਂ ਨੂੰ ਹਿੰਦ ਮਹਾਸਾਗਰ ਖੇਤਰ ਵਿਚ ਭਾਰਤੀ ਬਲਾਂ ਨਾਲ ਤਾਇਨਾਤ ਕੀਤਾ ਜਾਵੇਗਾ। ਇਸ ਯੋਜਨਾ ਵਿਚ ਸਿਖਲਾਈ ਤੇ ਹੋਰ ਅਭਿਆਸ ਸ਼ਾਮਲ ਹਨ। ਬਰਤਾਨੀਆ ਨੇ ਇਸ ਕਦਮ ਰਾਹੀਂ ਦੋਵਾਂ ਮੁਲਕਾਂ ਦਰਮਿਆਨ […]

•CNC News
ਹਵਾਈ ਜਹਾਜ ਦੀ ਖਿੜਕੀ ਖੋਲ੍ਹ ਕੇ ਯਾਤਰੀ ਨੇ ਹੇਠਾਂ ਛਾਲ ਮਾਰੀ
latest News

ਹਵਾਈ ਜਹਾਜ ਦੀ ਖਿੜਕੀ ਖੋਲ੍ਹ ਕੇ ਯਾਤਰੀ ਨੇ ਹੇਠਾਂ ਛਾਲ ਮਾਰੀ

ਹਵਾਈ ਜਹਾਜ ਦੀ ਖਿੜਕੀ ਖੋਲ੍ਹ ਕੇ ਯਾਤਰੀ ਨੇ ਹੇਠਾਂ ਛਾਲ ਮਾਰੀ ਵੈਨਕੂਵਰ : ਟਰਾਂਟੋਂ ਹਵਾਈ ਅੱਡੇ ਤੋਂ ਦੁਬਈ ਲਈ ਉਡਾਨ ਭਰਨ ਲਈ ਤਿਆਰ ਜਹਾਜ ਦੇ ਇੱਕ ਯਾਤਰੀ ਨੇ ਅਚਾਨਕ ਖਿੜਕੀ ਖੋਲ੍ਹ ਦਿੱਤੀ ਤੇ ਹੇਠਾਂ ਛਾਲ ਮਾਰ ਦਿੱਤੀ। ਸਖਤ ਜਖਮੀ ਹੋਏ ਯਾਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਜਾਂਚ ਕਰ ਰਹੀ ਹੈ ਕਿ ਯਾਤਰੀ ਨੇ […]

•CNC News
ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ
Crime

ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ

ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ ਨਵੀਂ ਦਿੱਲੀ : ਭਾਰਤ ਵਿੱਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਸਵੇਰੇ ਸ਼ੁਰੂ ਹੋਈ ਅਤੇ ਅੱਤਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ […]

•CNC News
ਹਿਮਾਚਲ ਦੀ ਠੰਡ ਪੰਜਾਬ-ਹਰਿਆਣਾ ਵਿੱਚ ਆਈ
India

ਹਿਮਾਚਲ ਦੀ ਠੰਡ ਪੰਜਾਬ-ਹਰਿਆਣਾ ਵਿੱਚ ਆਈ

ਹਿਮਾਚਲ ਦੀ ਠੰਡ ਪੰਜਾਬ-ਹਰਿਆਣਾ ਵਿੱਚ ਆਈ ਕਸ਼ਮੀਰ ’ਚ ਬਰਫਬਾਰੀ ਨਾ ਹੋਣ ਕਾਰਨ ਸੈਲਾਨੀ ਮਾਯੂਸ ਸ੍ਰੀਨਗਰ : ਬਰਫ ਨਾਲ ਢਕੇ ਰਹਿਣ ਵਾਲੇ ਗੁਲਮਰਗ ਦੀ ਤਾਜਾ ਤਸਵੀਰ ਦੇਖੀ ਜਾਵੇ ਤਾਂ ਸਹਿਜੇ ਪਤਾ ਲਗਾ ਜਾਂਦਾ ਹੈ ਕਿ ਇਥੇ ਬਰਫਬਾਰੀ ਨਾ ਹੋਣ ਕਾਰਨ ਸੈਲਾਨੀਆਂ ਦਾ ਆਉਣਾ ਘੱਟ ਗਿਆ ਹੈ। ਇਸ ਵਾਰ ਬਰਫਬਾਰੀ ਦਾ ਆਨੰਦ ਲਏ ਬਿਨਾਂ ਵੱਡੀ ਗਿਣਤੀ ਸੈਲਾਨੀ […]

•CNC News
ਪਰਵੇਜ ਮੁਸ਼ੱਰਫ ਦੀ ਸਜਾ-ਏ-ਮੌਤ ਬਰਕਰਾਰ
Crime

ਪਰਵੇਜ ਮੁਸ਼ੱਰਫ ਦੀ ਸਜਾ-ਏ-ਮੌਤ ਬਰਕਰਾਰ

ਪਰਵੇਜ ਮੁਸ਼ੱਰਫ ਦੀ ਸਜਾ-ਏ-ਮੌਤ ਬਰਕਰਾਰ ਇਸਲਾਮਾਬਾਦ : ਜਨਰਲ ਪਰਵੇਜ ਮੁਸੱਰਫ ਜੋ ਕਿ ਪਾਕਿਸਤਾਨ ਦੇ ਸਾਬਕਾ ਫੌਜੀ ਉੱਚ ਅਧਿਕਾਰੀ ਹਨ ਨੂੰ ਪਾਕਿਸਤਾਨੀ ਸੁਪਰੀਮ ਕੋਰਟ ਨੇ ਵੱਡਾ ਝੱਟਕਾ ਦਿੱਤਾ ਹੈ ਤੇ 2019 ਵਿਚ ਦੇਸਧ੍ਰੋਹ ਮਾਮਲੇ ਵਿਚ ਵਿਸੇਸ ਅਦਾਲਤ ਵਲੋਂ ਸੁਣਾਈ ਮੌਤ ਦੀ ਸਜਾ ਨੂੰ ਬਰਕਰਾਰ ਰੱਖਿਆ ਗਿਆ ਹੈ ਜਦਕਿ ਕਿ 1999 ਵਿਚ ਕਾਰਗਿਲ ਯੁੱਧ ਲਈ ਜ਼ਿੰਮੇਵਾਰ ਅਤੇ […]

•CNC News
ਸੋਨੀਆ, ਖੜਗੇ ਤੇ ਚੌਧਰੀ ਨੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਕੀਤਾ ਇਨਕਾਰ
India

ਸੋਨੀਆ, ਖੜਗੇ ਤੇ ਚੌਧਰੀ ਨੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਕੀਤਾ ਇਨਕਾਰ

ਸੋਨੀਆ, ਖੜਗੇ ਤੇ ਚੌਧਰੀ ਨੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਕੀਤਾ ਇਨਕਾਰ ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਲੋਕ ਸਭਾ ’ਚ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ ਨੇ ਭਾਜਪਾ ਤੇ ਆਰਐੱਸਐੱਸ ਵੱਲੋਂ ਕਰਵਾਏ ਜਾ ਰਹੇ ਰਾਮ ਮੰਦਰ ਸਮਾਗਮ ’ਚ ਸ਼ਿਰਕਤ ਕਰਨ ਤੋਂ ਸਨਮਾਨ ਸਹਿਤ […]

•CNC News
ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ
EDUCATION

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ ਬਰੈਂਪਟਨ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਰੈਂਪਟਨ (ਕੈਨੇਡਾ) ਪੜ੍ਹਾਈ ਲਈ ਗਏ ਵਿਦਿਆਰਥੀਆਂ ਦੇ ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਰੰਗ ਲਿਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ 132 ਵਿੱਚੋਂ ਸੌ ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਬਾਕੀ ਰਹਿੰਦੇ 32 ਵਿਦਿਆਰਥੀਆਂ ਬਾਰੇ ਜਲਦ […]

•CNC News
ਰਾਬੜੀ ਦੇਵੀ ਤੇ ਉਸ ਦੀਆਂ ਦੋ ਧੀਆਂ ਖ਼ਿਲਾਫ ਚਾਰਜਸੀਟ ਦਾਇਰ
India

ਰਾਬੜੀ ਦੇਵੀ ਤੇ ਉਸ ਦੀਆਂ ਦੋ ਧੀਆਂ ਖ਼ਿਲਾਫ ਚਾਰਜਸੀਟ ਦਾਇਰ

ਰਾਬੜੀ ਦੇਵੀ ਤੇ ਉਸ ਦੀਆਂ ਦੋ ਧੀਆਂ ਖ਼ਿਲਾਫ ਚਾਰਜਸੀਟ ਦਾਇਰ ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੌਕਰੀ ਬਦਲੇ ਜਮੀਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਸ ਦੀ ਸੰਸਦ ਮੈਂਬਰ ਧੀ ਮੀਸਾ ਭਾਰਤੀ ਵਿਰੁੱਧ ਚਾਰਜਸੀਟ ਦਾਇਰ ਕੀਤੀ ਕੀਤੀ ਹੈ। ਚਾਰਜਸੀਟ ਕੁੱਲ 4751 ਪੰਨਿਆਂ ਦੀ ਹੈ। ਈਡੀ ਨੇ ਬਿਹਾਰ ਦੀ ਸਾਬਕਾ […]

•CNC News
ਮੋਦੀ ਨੇ ਐਨ.ਆਰ.ਆਈਜ਼ ਨੂੰ ਦਿੱਤੀਆਂ ਸ਼ੁਭਕਾਮਨਾਵਾਂ
India

ਮੋਦੀ ਨੇ ਐਨ.ਆਰ.ਆਈਜ਼ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮੋਦੀ ਨੇ ਐਨ.ਆਰ.ਆਈਜ਼ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਨਵੀਂ ਦਿੱਲੀ, :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਰਵਾਸੀ ਭਾਰਤੀ ਦਿਵਸ ਮੌਕੇ ਐਨ.ਆਰ.ਆਈਜ਼ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੇਸ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਸਬੰਧਾਂ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦਾ ਸਮਰਪਣ ਸਲਾਘਾਯੋਗ ਹੈ। ਪਰਵਾਸੀ ਭਾਰਤੀ ਦਿਵਸ ਹਰ ਸਾਲ 9 ਜਨਵਰੀ ਨੂੰ ਭਾਰਤ ਦੇ ਵਿਕਾਸ ਵਿੱਚ ਐਨ.ਆਰ.ਆਈ. ਭਾਈਚਾਰੇ […]

•CNC News
ਅਮਰੀਕਾ ਦੇ ਟੈਕਸਾਸ ਦੇ ਹੋਟਲ ’ਚ ਧਮਾਕਾ ਕਾਰਨ 20 ਜਖਮੀ, ਇਕ ਦੀ ਹਾਲਤ ਗੰਭੀਰ
Crime

ਅਮਰੀਕਾ ਦੇ ਟੈਕਸਾਸ ਦੇ ਹੋਟਲ ’ਚ ਧਮਾਕਾ ਕਾਰਨ 20 ਜਖਮੀ, ਇਕ ਦੀ ਹਾਲਤ ਗੰਭੀਰ

ਅਮਰੀਕਾ ਦੇ ਟੈਕਸਾਸ ਦੇ ਹੋਟਲ ’ਚ ਧਮਾਕਾ ਕਾਰਨ 20 ਜਖਮੀ, ਇਕ ਦੀ ਹਾਲਤ ਗੰਭੀਰ ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਇਤਿਹਾਸਕ ਹੋਟਲ ਵਿਚ ਧਮਾਕੇ ਵਿਚ 21 ਵਿਅਕਤੀ ਜਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜਲਿਾ ਹੋਟਲ ਦੇ ਦਰਵਾਜੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ […]

•CNC News
ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ
latest News

ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ

ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ ਜਲੰਧਰ :ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੈਬਨਿਟ […]

•CNC News
ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ
India

ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ

ਪੰਜਾਬ ਦੇ ਹਰ ਗਲੀ-ਮੁਹੱਲੇ ’ਚ ਜਾਵੇਗੀ ਗਣਤੰਤਰ ਦਿਵਸ ਪਰੇਡ ’ਚੋਂ ਕੱਢੀ ਝਾਕੀ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਆਊਟ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿੱਚ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਕੇਂਦਰੀ […]

•CNC News
Send a news tip