CNC coverage
Latest News The latest published reports from Cross Nation Chronical. Follow news from Punjab, India, the United States and communities around the world.
Crime ਹੁਸ਼ਿਆਰਪੁਰ : ਟਾਂਡਾ ਰੋਡ ’ਤੇ ਅੱਡਾ ਦੁਸੜਕਾ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵਲੋਂ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਕਾਜਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੰਦੀਪ ਸਿੰਘ ਸਵੇਰੇ 10 ਵਜੇ ਦੇ ਕਰੀਬ ਟਾਂਡਾ ਰੋਡ ‘ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਵਿਅਕਤੀ […]
Jan 4, 2024 • CNC News
World News ਅਮਰੀਕਾ ’ਤੇ 34000 ਅਰਬ ਡਾਲਰ ਦਾ ਕਰਜਾ ਵਾਸ਼ਿੰਗਟਨ : ਅਮਰੀਕਾ ਵਿਚ ਸੰਘੀ ਸਰਕਾਰ ਦਾ ਕੁੱਲ ਰਾਟਰੀ ਕਰਜਾ 34 ਹਜ਼ਾਰ ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਕਰਜੇ ਦਾ ਇਹ ਪੱਧਰ ਦਰਸਾਉਂਦਾ ਹੈ ਕਿ ਦੇਸ ਦੇ ਵਹੀ-ਖਾਤੇ ਨੂੰ ਸੁਧਾਰਨ ਲਈ ਆਉਣ ਵਾਲੇ ਸਾਲਾਂ ਵਿੱਚ ਸਰਕਾਰ ਨੂੰ ਸਿਆਸੀ ਅਤੇ ਆਰਥਿਕ ਮੋਰਚੇ ‘ਤੇ ਕਈ ਚੁਣੌਤੀਆਂ […]
Jan 3, 2024 • CNC News
latest News ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜਾ: ਸਿੱਧੂ ਮੋਗਾ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਇਥੇ ਪਿੰਡ ਖੋਟੇ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। […]
Jan 3, 2024 • CNC News
latest News ਪੰਜਾਬ ’ਚ ਪੈਟਰੋਲ ਪੰਪਾਂ ’ ਤੇ ਹਾਲਾਤ ਆਮ ਵਾਂਗ ਹੋਏ ਜਲੰਧਰ: ਤੇਲ ਟਰੱਕ ਅਪ੍ਰੇਟਰਾਂ ਦੀ ਹੜਤਾਲ ਦੀ ਖਬਰ ਬਾਰੇ ਸੁਣ ਕੇ ਪੰਜਾਬ ਦੇ ਪੈਟਰਰੋਲ ਪੰਪਾਂ ਉੱਤੇ ਬਹੁਤ ਜ਼ਿਆਦਾ ਭੀੜ ਲੱਗ ਗਈ। ਪੰਜਾਬ ਅਤੇ ਹਰਿਆਣਾ ’ਚ ਵਾਹਨ ਚਾਲਕਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਗਈਆਂ।ਟਰੱਕਾਂ ਦੀ ਹੜਤਾਲ ਕਾਰਨ ਰਾਜ ਦੇ ਲਗਪਗ ਸਾਰੇ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਵੱਡੀ […]
Jan 3, 2024 • CNC News
India ਖੰਨਾ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ ਖੰਨਾ : ਖੰਨਾ ਨੈਸ਼ਨਲ ਹਾਈਵੇਅ ਬੱਸ ਸਟੈਂਡ ਨੇੜੇ ਪੁੱਲ ਉੱਪਰ ਤੇਲ ਟੈਂਕਰ ਪਲਟਣ ਕਾਰਨ ਉਸ ਵਿੱਚ ਅੱਗ ਲੱਗ ਗਈ। ਇਸ ਨਾਲ ਪੂਰਾ ਨੈਸ਼ਨਲ ਹਾਈਵੇਅ ਜਾਮ ਹੋ ਗਿਆ ਤੇ ਲੋਕ ਸਹਿਮ ਗਏ। ਜਲੰਧਰ ਤੋਂ ਤੇਲ ਦਾ ਭਰਿਆ ਇੰਡੀਅਨ ਆਇਲ ਦਾ ਟੈਂਕਰ ਗੋਬਿੰਦਗੜ੍ਹ ਪੈਟਰੋਲ ਪੰਪ ’ਤੇ ਜਾ ਰਿਹਾ ਸੀ। […]
Jan 3, 2024 • CNC News
Crime ਦਿੱਲੀ ਹਵਾਈ ਅੱਡੇ ’ਤੇ ਬੈਗ ’ਚੋਂ 50 ਕਾਰਤੂਸ ਮਿਲੇ ਨਵੀਂ ਦਿੱਲੀ :ਪੰਜਾਬ ਦੇ 45 ਸਾਲਾ ਵਿਅਕਤੀ ਨੂੰ ਰਾਸ਼ਟਰੀ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ’ਤੇ ਉਸਦੇ ਸਾਮਾਨ ਵਿੱਚ 50 ਕਾਰਤੂਸ ਮਿਲਣ ਬਾਅਦ ਹਿਰਾਸਤ ਵਿੱਚ ਲਿਆ। ਪੁਲੀਸ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਗਿਆ ਜਦੋਂ […]
Jan 3, 2024 • CNC News
India ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਸੇਬੀ ਨੂੰ ਬਾਕੀ […]
Jan 3, 2024 • CNC News
India ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਚੰਡੀਗੜ੍ਹ : ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦਾ […]
Jan 2, 2024 • CNC News
India ਪਤੀ ਦੀ ਜਗ੍ਹਾ ਹੁਣ ਆਪਣੇ ਬੱਚਿਆਂ ਨੂੰ ਪੈਨਸ਼ਨ ਲਈ ਨਾਮਜਦ ਕਰ ਸਕਣਗੀਆਂ: ਕੇਂਦਰ ਨਵੀਂ ਦਿੱਲੀ : ਕੇਂਦਰ ਸਰਕਾਰ ਕਿਹਾ ਹੈ ਕਿ ਵਿਆਹ ਵਿਵਾਦ ਦੇ ਮਾਮਲੇ ਵਿੱਚ ਮਹਿਲਾ ਕਰਮਚਾਰੀ ਆਪਣੇ ਪਤੀ ਦੀ ਬਜਾਏ ਪਰਿਵਾਰਕ ਪੈਨਸਨ ਲਈ ਆਪਣੇ ਬੱਚੇ ਜਾਂ ਬੱਚਿਆਂ ਨੂੰ ਨਾਮਜਦ ਕਰ ਸਕਣਗੀਆਂ। ਕੇਂਦਰੀ ਸਿਵਲ ਸੇਵਾਵਾਂ (ਪੈਨਸਨ) ਨਿਯਮ, 2021 ਦਾ ਨਿਯਮ 50 ਕਿਸੇ ਸਰਕਾਰੀ ਕਰਮਚਾਰੀ […]
Jan 2, 2024 • CNC News
India ਪੰਜ ਨਵੇਂ ਦੇਸ਼ ਬਿ੍ਰਕਸ ਦੇ ਪੂਰਨ ਮੈਂਬਰ ਬਣੇ ਨਵੀਂ ਦਿੱਲੀ : ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬਿ੍ਰਕਸ ਸਮੂਹ ਨੇ ਵਿਸਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬਿ੍ਰਕਸ ਦੀ ਪ੍ਰਧਾਨਗੀ […]
Jan 2, 2024 • CNC News
India ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ ਜਲੰਧਰ ਦੇ ਪੈਟਰੋਲ ਪੰਪ ’ਤੇ ਲੋਕਾਂ ਦੀ ਲੱਗੀ ਭੀੜ ਜਲੰਧਰ : ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਰਹੀ। ਇਨ੍ਹਾਂ ਰਾਜਾਂ ਵਿੱਚ ਅਫਵਾਹ ਹੈ ਕਿ ਹੜਤਾਲ ਕਾਰਨ ਪੈਟਰੋਲ […]
Jan 2, 2024 • CNC News
latest News ਕੈਨੇਡੀਅਨ ਸਿਆਸਤ ਖਾਲਿਸਤਾਨੀ ਤਾਕਤਾਂ ਦੀ ਪੁਸ਼ਤ-ਪਨਾਹੀ ਕਰ ਰਹੀ ਹੈ: ਜੈਸ਼ੰਕਰ ਨਵੀਂ ਦਿੱਲੀ : ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਪੁਸਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਾਮਲ ਹੋਣ ਦੀ ਇਜਾਜਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ […]
Jan 2, 2024 • CNC News
India ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ ਲੁਧਿਆਣਾ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਸਾਲ 2024 ਦੂਜੇ ਦਿਨ ਵੀ ਸੀਤ ਲਹਿਰ ਨੇ ਜੋਰ ਫੜੀ ਰੱਖਿਆ ਹੈ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜ ਰੱਖੀ। ਪੰਜਾਬ ਤੇ ਹਰਿਆਣਾ ਵਿੱਚ ਸਾਰਾ ਦਿਨ ਸੂਰਜ ਨਹੀਂ ਨਿਕਲਿਆ ਤੇ ਚੱਲ ਰਹੀਆਂ […]
Jan 2, 2024 • CNC News
EDUCATION ਇੰਗਲੈਂਡ ਦੀ ਸਰਕਾਰ ਹੋਈ ਸਖ਼ਤ ਪਰਿਵਾਰਕ ਮੈਂਬਰਾਂ ਨੂੰ ਹੁਣ ਨਹੀਂ ਲਿਜਾ ਸਕਣਗੇ ਵਿਦਿਆਰਥੀ ਲੰਡਨ : ਬਰਤਾਨੀਆ ਵੱਲੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜਾ ਨੇਮ ਲਾਗੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ। ਬਰਤਾਨੀਆ ਦੇ ਗ੍ਰਹਿ […]
Jan 2, 2024 • CNC News
Crime अयोध्या में होने वाले 22 जनवरी 2024 को प्रभु श्रीराम की प्राण प्रतिष्ठा को लेकर भव्य तैयारी चल रही है. इसी बीच एक मेल के जरिए श्रीराम मंदिर, सीएम योगी आदित्यनाथ और एसटीएफ चीफ को बम से उड़ाने की धमकी देने का मामला सामने आया है. इस मेल के मिलते ही पुलिस जांच में जुट गई है. […]
Jan 1, 2024 • CNC News