CNC coverage
Latest News
The latest published reports from Cross Nation Chronical. Follow news from Punjab, India, the United States and communities around the world.

Indiaਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਸਾਲ ਸਾਰਿਆਂ ਦੀ ਜ਼ਿੰਦਗੀ ਵਿਚ ਖ਼ੁਸ਼ਹਾਲੀ ਲਿਆਵੇ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਸਾਰਿਆਂ ਨੂੰ 2024 ਦੀਆਂ ਹਾਰਦਿਕ ਸ਼ੁੱਭਕਾਮਨਾਵਾਂ! ਇਹ ਸਾਲ ਸਾਰਿਆਂ ਲਈ ਖੁਸ਼ਹਾਲੀ, ਸ਼ਾਂਤੀ […]
•CNC News

Indiaਸ਼੍ਰੀਹਰੀਕੋਟਾ- ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਐਕਸ-ਰੇਅ ਪੋਲਰੀਮੀਟਰ ਸੈਟੇਲਾਈਟ (XPoSAT) ਨੂੰ ਸਫ਼ਲਤਾਪੂਰਵਕ ਲਾਂਚ ਕੀਤਾ। ਨਵੇਂ ਸਾਲ ਯਾਨੀ ਕਿ 2024 ਨੂੰ ਇਸਰੋ ਨੇ ਇਤਿਹਾਸ ਰਚ ਦਿੱਤਾ ਹੈ। ਇਸਰੋ ਨੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸੈਟਰ ਤੋਂ XPoSAT ਸੈਟੇਲਾਈਟ ਦੀ ਲਾਂਚਿੰਗ ਕੀਤੀ ਹੈ। ਇਹ ਸੈਟੇਲਾਈਟ ਪੁਲਾੜ ਵਿਚ ਹੋਣ ਵਾਲੇ ਰੈਡੀਏਸ਼ਨ ਦੀ ਸਟੱਡੀ ਕਰੇਗਾ। ਇਸ ਤੋਂ ਇਲਾਵਾ ਸੈਟੇਲਾਈਟ […]
•CNC News

Indiaਨਵੇਂ ਸਾਲ-2024 ਦੀ ਸ਼ੁਰੂਆਤ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ ਲੋਕਾਂ ਨੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਉੱਥੇ ਹੀ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇੱਥੇ ਗੁਰੂ […]
•CNC News

Indiaਰਾਤੀਂ 12 ਵੱਜਦੇ ਹੀ ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ। ਸਾਲ 2023 ਅਮਿੱਟ ਯਾਦਾਂ ਛੱਡਦਾ ਅਲਵਿਦਾ ਕਹਿ ਗਿਆ ਅਤੇ ਨਵੇਂ ਸਾਲ 2024 ਨੇ ਦਸਤਕ ਦੇ ਦਿੱਤੀ ਹੈ। ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ‘ਚ ਲੋਕਾਂ ਨੇ ਆਤਿਸ਼ਬਾਜ਼ੀ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਰਾਜਧਾਨੀ ਦਿੱਲੀ ਦੇ ਕਨਾਟ ਪਲੇਸ ‘ਚ ਵੱਡੀ ਗਿਣਤੀ ‘ਚ ਲੋਕ […]
•CNC News

latest Newsਜੈਤਸਰੀ ਮਹਲਾ ੫ ਘਰੁ ੨ ਛੰਤ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ […]
•CNC News

Indiaਮੇਰੇ ਸਾਥੀ ਮੈਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਨੇ: ਨਵਜੋਤ ਸਿੱਧੂ ਪਟਿਆਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਸ ਦੇ ਸਾਥੀ ਉਸ ਨੂੰ ਘਰ ਬਿਠਾ ਕੇ ਚੁੱਪ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਉਹ ਸਰਕਾਰ ਦੀਆਂ ਗਲਤੀਆਂ ਤੋਂ ਪਰਦੇ ਨਾ ਉਠਾ ਸਕੇ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। […]
•CNC News

Crimeਕੈਨੇਡਾ ਵਿਖੇ ਕਤਲ ਦੇ ਦੋਸ਼ ’ਚ ਪੰਜਾਬਣ ਨੂੰ ਹਿਰਾਸਤ ’ਚ ਟੋਰਾਂਟੋ: ਕੈਨੇਡਾ ਦੇ ਬਿ੍ਰਟਿਸ ਕੋਲੰਬੀਆ ਸੂਬੇ ਵਿੱਚ ਔਰਤ ਦੀ ‘ਸੱਕੀ’ ਹਾਲਤ ’ਚ ਮੌਤ ਦੇ ਸਬੰਧ ਵਿੱਚ 28 ਸਾਲਾ ਪੰਜਾਬਣ ਨੂੰ ਪਹਿਲੇ ਦਰਜੇ ਦੇ ਕਤਲ ਦੇ ਦੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੀਤੀ ਟੀਨਾ ਕੌਰ ਪਨੇਸਰ ਨੂੰ ਇਸ ਮਹੀਨੇ ਦੇ ਸੁਰੂ ਵਿੱਚ ਬਿ੍ਰਟਿਸ ਕੋਲੰਬੀਆ ਦੇ […]
•CNC News

Indiaਜਾਮ ਕਾਰਨ ਸੈਲਾਨੀ ਹਿਮਾਚਲ ’ਚ ਆਉਣ ਤੋਂ ਕਤਰਾਉਣ ਲੱਗੇ ਹੋਟਲ ਸਨਅਤ ’ਤੇ ਮਾੜਾ ਅਸਰ ਸ਼ਿਮਲਾ : ਟਰੈਫਿਕ ਵਿੱਚ ਵਿਘਨ ਪੈਣ ਦੀਆਂ ਖਬਰਾਂ ਅਤੇ ਟ੍ਰੈਫਿਕ ਵਿੱਚ ਫਸੇ ਵਾਹਨਾਂ ਦੀਆਂ ਵੀਡੀਓ ਵਾਇਰਲ ਹੋਣ ਕਾਰਨ ਸਮਿਲਾ ਅਤੇ ਮਨਾਲੀ ਵਿੱਚ ਸੈਲਾਨੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਬੀਤੇ ਦਿਨ ਤੱਕ ਸ਼ਿਮਲਾ ‘ਚ ਹੋਟਲ ਬੁਕਿੰਗ 40 ਫੀਸਦੀ ਅਤੇ ਮਨਾਲੀ ‘ਚ 70 […]
•CNC News

Indiaਰਾਜਸਥਾਨ ਕੈਬਨਿਟ ਦਾ ਵਿਸਤਾਰ, 22 ਵਿਧਾਇਕ ਮੰਤਰੀ ਬਣੇ ਜੈਪੁਰ : ਰਾਜਸਥਾਨ ਵਿਚ ਸੱਤਾਧਾਰੀ ਭਾਜਪਾ ਦੇ 22 ਵਿਧਾਇਕਾਂ ਨੇ ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚੋਂ 12 ਨੂੰ ਕੈਬਨਿਟ ਤੇ 10 ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਅੱਜ ਭਜਨ ਲਾਲ ਸ਼ਰਮਾ ਦੀ ਅਗਵਾਈ ਵਾਲੀ ਕੈਬਨਿਟ ਨੂੰ ਹਲਫ ਦਿਵਾਇਆ। ਇਸ ਸਬੰਧੀ […]
•CNC News

Indiaਵਿਕਾਸ ਤੇ ਵਿਰਾਸਤ ਦੀ ਤਾਕਤ ਭਾਰਤ ਨੂੰ ਅੱਗੇ ਲਿਜਾਵੇਗੀ: ਮੋਦੀ ਅਯੁੱਧਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਯੁੱਧਿਆ ਦੀ ਪੁਰਾਤਨ ਵਿਰਾਸਤ ਅਤੇ ਵਿਕਾਸ ਕਾਰਜਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਵਿਕਾਸ ਤੇ ਵਿਰਾਸਤ ਦੀ ਸਾਂਝੀ ਤਾਕਤ 21ਵੀਂ ਸਦੀ ਵਿੱਚ ਭਾਰਤ ਨੂੰ ਸਭ ਤੋਂ ਅੱਗੇ ਲਿਜਾਵੇਗੀ। ਮੋਦੀ ਨੇ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਅੱਜ […]
•CNC News

latest Newsਕੈਨੇਡਾ: ਸਰੀ ’ਚ ਮੰਦਰ ਪ੍ਰਧਾਨ ਦੇ ਪੁੱਤ ਦੇ ਘਰ ਉਪਰ ਗੋਲੀਆਂ ਚੱਲੀਆਂ ਓਟਵਾ : ਕੈਨੇਡਾ ਦੇ ਸਰੀ ਵਿੱਚ ਭਾਰਤੀ ਮੂਲ ਦੇ ਵਿਅਕਤੀ ਦੇ ਘਰ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਗੋਲੀਬਾਰੀ ਸਵੇਰੇ ਸਰੀ ਸਥਿਤ ਲਕਸਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ ਕੁਮਾਰ ਦੇ ਬੇਟੇ ਦੇ […]
•CNC News

World Newsਦੁਨੀਆ ਦੀ ਆਬਾਦੀ ਇਸ ਸਾਲ 7 ਕਰੋੜ 50 ਲੱਖ ਵਧੀ, ਸਾਲ 2024 ’ਚ ਕੁੱਲ ਜਨਸੰਖਿਆ 8 ਅਰਬ ਨੂੰ ਟੱਪਣ ਦੀ ਸੰਭਾਵਨਾ ਵਾਸ਼ਿੰਗਟਨ : ਹਾਲ ਹੀ ਵਿੱਚ ਅਮਰੀਕੀ ਜਨਗਣਨਾ ਬਿਊਰੋ ਵੱਲੋਂ ਜਾਰੀ ਅੰਕੜਿਆਂ ਵਿੱਚ ਦਰਸਾਇਆ ਗਿਆ ਹੈ ਪਿਛਲੇ ਸਾਲ ਦੁਨੀਆ ਭਰ ਵਿੱਚ ਆਬਾਦੀ ਵਾਧੇ ਦੀ ਦਰ ਇੱਕ ਫੀਸਦੀ ਤੋਂ ਵੀ ਘੱਟ ਸੀ। ਵਿਸ਼ਵ ਦੀ ਆਬਾਦੀ ਵਿੱਚ […]
•CNC News

Crimeਇਰਾਨ ਨੇ ਮੋਸਾਦ ਲਈ ਜਾਸੂਸੀ ਕਰਨ ਵਾਲੀ ਔਰਤ ਸਣੇ 4 ਨੂੰ ਫਾਂਸੀ ਦਿੱਤੀ ਤਹਿਰਾਨ : ਇਜਰਾਈਲ ਦੀ ਸੂਹੀਆ ਏਜੰਸੀ ਮੋਸਾਦ ਨਾਲ ਕਥਿਤ ਸਬੰਧਾਂ ਦੇ ਦੋਸ ਵਿੱਚ ਇਰਾਨ ਨੇ ਅੱਜ ਚਾਰ ਵਿਅਕਤੀਆਂ ਨੂੰ ਫਾਂਸੀ ਦੇ ਦਿੱਤੀ ਤੇ ਕਈ ਹੋਰਾਂ ਨੂੰ ਜੇਲ੍ਹ ਭੇਜ ਦਿੱਤਾ। ਦੇਸ ਦੀ ਨਿਆਂਪਾਲਿਕਾ ਨਾਲ ਜੁੜੀ ਨਿਊਜ ਵੈੱਬਸਾਈਟ ਮਿਜਾਨ ਨੇ ਕਿਹਾ ਕਿ ਅੱਜ ਸਵੇਰੇ […]
•CNC News

latest Newsਐਨ.ਆਰ.ਆਈ. ਦੀਆਂ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ ਵੈੱਬਸਾਈਟ ਲਾਂਚ ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸਕਿਾਇਤਾਂ ਦੇ ਜਲਦੀ ਨਿਬੇੜੇ ਲਈ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। ਇੱਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ 3 ਫਰਵਰੀ ਤੋਂ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨਾਲ ਵਿਸੇਸ ਮੀਟਿੰਗਾਂ ਕਰਨ ਦਾ […]
•CNC News

India67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜਬਤ ਅੰਮਿ੍ਰਤਸਰ : ਸਥਾਨ ਹਵਾਈ ਅੱਡੇ ਵਿਖੇ ਤਾਇਨਾਤ ਕਸਟਮ ਵਿਭਾਗ ਨੇ ਦੁਬਈ ਤੋਂ ਹਵਾਈ ਉਡਾਣ ਰਾਹੀਂ ਪੁੱਜੇ ਯਾਤਰੀ ਕੋਲੋਂ 67 ਲੱਖ ਰੁਪਏ ਦਾ ਕਿਲੋ ਤੋਂ ਵੱਧ ਸੋਨਾ ਬਰਾਮਦ ਕੀਤਾ। ਕਸਟਮ ਵਿਭਾਗ ਵੱਲੋਂ ਇਸ ਸਬੰਧ ਵਿੱਚ ਮੁਲਜਮ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਹ ਕਾਰਵਾਈ ਕਸਟਮ ਵਿਭਾਗ […]
•CNC News