CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ
India

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ ਚੰਡੀਗੜ੍ਹ: ਆਪਣੇ ਨਿੱਜੀ ਪ੍ਰਚਾਰ ਲਈ ਸੂਬੇ ਦੀ ਝਾਕੀ ਦੀ ਵਰਤੋਂ ਕਰਨ ਦੇ ਦੋਸ਼ ਲੱਗਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਇਹ ਦੋਸ ਸਾਬਤ ਕਰਨ ਲਈ ਚੁਣੌਤੀ ਦਿੱਤੀ ਹੈ ਤੇ ਕਿਹਾ ਹੈ ਕਿ […]

•CNC News
ਰਾਮਲੱਲਾ ਦੇ ਦਰਸ਼ਨਾਂ ਲਈ ਮੁੰਬਈ ਤੋਂ ਅਯੁੱਧਿਆ ਪੈਦਲ ਯਾਤਰਾ ‘ਤੇ ਨਿਕਲੀ ਮੁਸਲਿਮ ਕੁੜੀ!
India

ਰਾਮਲੱਲਾ ਦੇ ਦਰਸ਼ਨਾਂ ਲਈ ਮੁੰਬਈ ਤੋਂ ਅਯੁੱਧਿਆ ਪੈਦਲ ਯਾਤਰਾ ‘ਤੇ ਨਿਕਲੀ ਮੁਸਲਿਮ ਕੁੜੀ!

ਰਾਮ ਸਾਰਿਆਂ ਦੇ ਹਨ ਤੇ ਉਹ ਧਰਮ ਤੇ ਮਜ਼ਹਬ ਦੀਆਂ ਦੀਵਾਰਾਂ ਤੋਂ ਉਪਰ ਹਨ। ਇਸ ਨੂੰ ਸਾਬਤ ਕਰ ਦਿੱਤਾ ਹੈ ਮੁੰਬਈ ਦੀ ਸ਼ਬਨਮ ਨੇ, ਜੋ ਰਾਮ ਲੱਲਾ ਦੇ ਦਰਸ਼ਨਾਂ ਲਈ ਮੁੰਬਈ ਤੋਂ ਪੈਦਲ 1425 ਕਿਲੋਮੀਟਰ ਦਾ ਸਫਰ ਤੈਅ ਕਰਨ ਨਿਕਲ ਪਈ ਹੈ। ਉਸ ਦਾ ਮੁਸਲਮਾਨ ਹੋਣਾ ਉਸ ਦੀ ਸ਼ਰਧਾ ਦੇ ਰਾਹ ਵਿਚ ਰੁਕਾਵਟ ਨਹੀਂ ਬਣ […]

•CNC News
ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ
India

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ

ਸੁਪਰੀਮ ਕੋਰਟ ਕੌਲੇਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ […]

•CNC News
ਅਦਾਕਾਰਾ ਸ਼ਰਮੀਲਾ ਟੈਗੋਰ ਨੇ ਸੁਣਾਈ ਹੱਡ ਬੀਤੀ
latest News

ਅਦਾਕਾਰਾ ਸ਼ਰਮੀਲਾ ਟੈਗੋਰ ਨੇ ਸੁਣਾਈ ਹੱਡ ਬੀਤੀ

ਫ਼ਿਲਮ ਅਦਾਕਾਰਾ ਸ਼ਰਮੀਲਾ ਟੈਗੋਰ (79) ਨੇ ਖੁਲਾਸਾ ਕੀਤਾ ਹੈ ਕਿ ਜਦੋਂ ਫ਼ਿਲਮ ਨਿਰਮਾਤਾ ਕਰਨ ਜੌਹਰ ਨੇ ਉਸ ਨਾਲ ਆਪਣੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਇਕ ਅਹਿਮ ਕਿਰਦਾਰ ਲਈ ਸੰਪਰਕ ਕੀਤਾ ਸੀ, ਉਦੋਂ ਉਹ ਕੈਂਸਰ ਨਾਲ ਜੂਝ ਰਹੀ ਸੀ। ਸ਼ਰਮੀਲਾ ਅਤੇ ਪੁੱਤਰ ਸੈਫ ਅਲੀ ਖ਼ਾਨ ਕਰਨ ਜੌਹਰ ਦੇ ਸੈਲੀਬ੍ਰਿਟੀ ਚੈਟ ਸ਼ੋਅ ‘ਕੌਫੀ ਵਿਦ […]

•CNC News
CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ
latest News

CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹਨ। ਉਹ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲੈਣਗੇ। ਮੁੱਖ ਮੰਤਰੀ ਮਾਨ ਵੱਲੋਂ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਸਰਕਟ ਹਾਊਸ ਵਿਖੇ ਰੱਖੀ ਗਈ […]

•CNC News
ਪ੍ਰਤਾਪ ਸਿੰਘ ਬਾਜਵਾ ‘ਤੇ ਫਿਰ ਭੜਕੇ ਨਵਜੋਤ ਸਿੱਧੂ, ਹੁਣ ਪੁੱਛੇ ਸਵਾਲ ‘ਤੇ ਸਵਾਲ
latest News

ਪ੍ਰਤਾਪ ਸਿੰਘ ਬਾਜਵਾ ‘ਤੇ ਫਿਰ ਭੜਕੇ ਨਵਜੋਤ ਸਿੱਧੂ, ਹੁਣ ਪੁੱਛੇ ਸਵਾਲ ‘ਤੇ ਸਵਾਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਫੋਟੇ ਸ਼ੇਅਰ ਕੀਤੀ ਹੈ, ਜਿਸ ‘ਚ ਪ੍ਰਤਾਪ ਸਿੰਘ ਬਾਜਵਾ ਤੋਂ ਕੁੱਝ ਸਵਾਲ ਪੁੱਛੇ ਗਏ ਹਨ। ਫੋਟੋ ਸ਼ੇਅਰ ਕਰਨ ਦੇ ਨਾਲ ਹੀ ਨਵਜੋਤ ਸਿੱਧੂ ਨੇ ਧੰਨਵਾਦ ਵੀ ਲਿਖਿਆ ਹੈ। ਉਨ੍ਹਾਂ […]

•CNC News
ਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ
India

ਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ

ਸ਼ਾਹ ਮਹਿਮੂਦ ਕੁਰੈਸ਼ੀ ਪਕਿਸਤਾਨ ’ਚ ਮੁੜ ਗਿ੍ਰਫਤਾਰ ਇਸਲਾਮਾਬਾਦ : ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਸਾਬਕਾ ਪ੍ਰਧਾਨ ਮੰਤਰੀ ਨੂੰ ਮੁੜ ਗਿ੍ਰਫਤਾਰ ਕਰ ਲਿਆ ਗਿਆ ਹੈ ਪਰਿਵਾਰਕ ਮੈਂਬਰਾਂ ਤੇ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੇ ਇਸ ਗਿ੍ਰਫਤਾਰੀ ਨੂੰ ‘ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਪੀਟੀਆਈ ਨੇ ਇਸ ਸਬੰਧ ’ਚ ਸੋਸ਼ਲ ਮੀਡੀਆ ‘ਐਕਸ’ ’ਤੇ ਇਕ ਵੀਡੀਓ ਸੁਨੇਹਾ ਵੀ ਜਾਰੀ […]

•CNC News
ਕਿਸਾਨ ਵੱਲੋਂ ਕਰਜੇ ਕਾਰਨ ਖੁਦਕੁਸ਼ੀ
India

ਕਿਸਾਨ ਵੱਲੋਂ ਕਰਜੇ ਕਾਰਨ ਖੁਦਕੁਸ਼ੀ

ਕਿਸਾਨ ਵੱਲੋਂ ਕਰਜੇ ਕਾਰਨ ਖੁਦਕੁਸ਼ੀ ਚੰਡੀਗ਼ੜ੍ਹ: ਜ਼ਿਲ੍ਹਾ ਮਾਨਸਾ ਦੇ ਨੇੜਲੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਗੁਰਪ੍ਰੀਤ ਸਿੰਘ (32) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। 10 ਲੱਖ ਰੁਪਏ ਦੇ ਕਰਜ਼ਦਾਰ ਹੇਠ ਦੱਬਿਆ ਮਿ੍ਰਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਸੱਤ ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਪੀੜਤ […]

•CNC News
ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ
India

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ ਪਟਿਆਲਾ: ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਅੱਜ […]

•CNC News
ਭਾਰਤ ਦੇ 7 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
India

ਭਾਰਤ ਦੇ 7 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਭਾਰਤ ਦੇ 7 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ: ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, […]

•CNC News
ਕਤਰ ’ਚ 8 ਭਾਰਤੀਆਂ ਦੀ ਸਜਾ-ਏ-ਮੌਤ ਦਾ ਫੈਸਲਾ ਰੱਦ,
Crime

ਕਤਰ ’ਚ 8 ਭਾਰਤੀਆਂ ਦੀ ਸਜਾ-ਏ-ਮੌਤ ਦਾ ਫੈਸਲਾ ਰੱਦ,

ਕਤਰ ’ਚ 8 ਭਾਰਤੀਆਂ ਦੀ ਸਜਾ-ਏ-ਮੌਤ ਦਾ ਫੈਸਲਾ ਰੱਦ, ਨਵੀਂ ਦਿੱਲੀ: ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਥੇ ਦੱਸਿਆ ਕਿ ਸਜਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ […]

•CNC News
ਨਿੱਝਰ ਹੱਤਿਆ ਦੇ ਦੋਸ਼ੀ ਜਲਦ ਹੋਣਗੇ ਜਲਦ ਪੱਕੜ ’ਚ
Crime

ਨਿੱਝਰ ਹੱਤਿਆ ਦੇ ਦੋਸ਼ੀ ਜਲਦ ਹੋਣਗੇ ਜਲਦ ਪੱਕੜ ’ਚ

ਨਿੱਝਰ ਹੱਤਿਆ ਦੇ ਦੋਸ਼ੀ ਜਲਦ ਹੋਣਗੇ ਜਲਦ ਪੱਕੜ ’ਚ ਓਟਵਾ : ਖਾਲਿਸਤਾਨੀ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰਨ ਦੇ ਸ਼ੱਕ ਵਿੱਚ ਕੈਨੇਡੀਅਨ ਪੁਲੀਸ ਛੇਤੀ ਹੀ ਦੋਸ਼ੀੱਾਂ ਨੂੰ ਗਿ੍ਰਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸ਼ੀ ਕੈਨੇਡਾ ਵਿੱਚ ਹੀ ਹਨ। ਬਿ੍ਰਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ […]

•CNC News
Vijayakanth: DMDK चीफ विजयकांत का निधन
India

Vijayakanth: DMDK चीफ विजयकांत का निधन

अभिनेता से नेता बने विजयकांत का गुरुवार को निधन हो गया. वे कोरोना पॉजिटिव पाए गए थे. इसके बाद सांस लेने में दिक्कत होने के चलते उन्हें चेन्नई के एक प्राइवेट अस्पताल में वेंटिलेटर पर रखा गया था. समाचार एजेंसी पीटीआई ने अस्पताल के सूत्रों के हवाले से यह जानकारी दी है. बताया जा रहा […]

•CNC News
अयोध्या में मंदिर बना रहे मजदूरों ने पहली बार कही दिल की बात
India

अयोध्या में मंदिर बना रहे मजदूरों ने पहली बार कही दिल की बात

अयोध्या में बन रहे राम मंदिर में 22 जनवरी 2024 को रामलला की मूर्ति में प्राण प्रतिष्ठा की जाएगी. इस समारोह के लिए तैयारियां आखिरी चरण में हैं. जैसे-जैसे तारीख नजदीक आ रही है, वैसे-वैसे यहां काम कर रहे मजदूर जोश और उत्साह के साथ काम को और तेजी से निपटाते जा रहे हैं. यहां […]

•CNC News
ChatGPT को टक्कर देने के लिए BharatGPT पर काम कर रहे मुकेश अंबानी
Business

ChatGPT को टक्कर देने के लिए BharatGPT पर काम कर रहे मुकेश अंबानी

रिलायंस जियो इंफोकॉम के चेयरमैन आकाश अंबानी ने कंपनी के एनुअल टेकफेस्ट में बताया कि कंपनी IIT बॉम्बे के साथ मिलकर एक AI चैटबॉट पर काम कर रही है जो चैट जीपीटी की तरह काम करेगा. उन्होंने बताया कि कंपनी 2014 से BharatGPT पर काम कर रही है और सभी लैंग्वेज मॉडल से प्रेरणा लेकर […]

•CNC News
Send a news tip