CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਫਰਾਂਸ ‘ਚ ਰੋਕੀ ਗਈ ਫਲਾਈਟ ਬਾਰੇ ਵੱਡੀ ਅਪਡੇਟ
India

ਫਰਾਂਸ ‘ਚ ਰੋਕੀ ਗਈ ਫਲਾਈਟ ਬਾਰੇ ਵੱਡੀ ਅਪਡੇਟ

ਫਰਾਂਸ ‘ਚ ਰੋਕੀ ਗਈ ਫਲਾਈਟ, ਜਿਸ ‘ਚ 303 ਭਾਰਤੀ ਯਾਤਰੀ ਸਵਾਰ ਸਨ, ਬਾਰੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇਹ ਫਲਾਈਟ ਹੁਣ ਭਾਰਤ ਦੇ ਮੁੰਬਈ ਹਵਾਈ ਅੱਡੇ ‘ਤੇ ਉਤਰਨ ਲਈ ਫਰਾਂਸ ਦੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰ ਚੁੱਕੀ ਹੈ ਤੇ ਇਸ ਦੀ ਦੇਰ ਰਾਤ ਭਾਰਤ ‘ਚ ਲੈਂਡ ਕਰ ਜਾਣ ਦੀ ਉਮੀਦ ਹੈ। ਦੱਸ ਦੇਈਏ […]

•CNC News
ਧੁੰਦ ਦਾ ਵਧ ਰਿਹਾ ਕਹਿਰ!!
Punjab

ਧੁੰਦ ਦਾ ਵਧ ਰਿਹਾ ਕਹਿਰ!!

ਧੁੰਦ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਿਸ ਦਾ ਅਸਰ ਆਮ ਜਨ-ਜੀਵਨ ਦੇ ਨਾਲ-ਨਾਲ ਰੇਲ ਆਵਾਜਾਈ ’ਤੇ ਵੀ ਪੈਣ ਲੱਗਾ ਹੈ। ਧੁੰਦ ਦੇ ਕਹਿਰ ਕਾਰਨ ਟ੍ਰੇਨਾਂ ਦੇ ਲੇਟ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਲੰਮੀ ਦੂਰੀ ਦੀਆਂ ਵਧੇਰੇ ਟ੍ਰੇਨਾਂ ਆਪਣੇ ਤੈਅ ਸਮੇਂ ਤੋਂ ਘੰਟਿਆਂਬੱਧੀ ਲੇਟ ਚੱਲ ਰਹੀਆਂ ਹਨ। ਜੇਕਰ ਜਲੰਧਰ ਸਿਟੀ ਰੇਲਵੇ ਸਟੇਸ਼ਨ […]

•CNC News
ਲੱਦਾਖ ‘ਚ ਲੱਗੇ ਭੂਚਾਲ ਦੇ ਝਟਕੇ
India

ਲੱਦਾਖ ‘ਚ ਲੱਗੇ ਭੂਚਾਲ ਦੇ ਝਟਕੇ

ਲੇਹ- ਲੱਦਾਖ ਦੀ ਧਰਤੀ ਭੂਚਾਲ ਨਾਲ ਕੰਬ ਉਠੀ। ਅੱਜ ਯਾਨੀ ਕਿ ਮੰਗਲਵਾਰ ਸਵੇਰੇ ਕਰੀਬ 4.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅੰਕੜਿਆਂ ਨੇ ਕਿਹਾ ਕਿ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਅਜੇ ਤੱਕ ਕਿਧਰੇ ਵੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦਾ […]

•CNC News
ਕਾਮੇਡੀਅਨ ਨੀਲ ਨੰਦਾ ਦੀ ਬੇਵਕਤੀ ਮੌਤ
India

ਕਾਮੇਡੀਅਨ ਨੀਲ ਨੰਦਾ ਦੀ ਬੇਵਕਤੀ ਮੌਤ

ਕਾਮੇਡੀਅਨ ਨੀਲ ਨੰਦਾ ਦੀ ਬੇਵਕਤੀ ਮੌਤ ਲਾਸ ਏਂਜਲਸ : ਭਾਰਤੀ ਮੂਲ ਦੇ ਸਟੈਂਡ-ਅੱਪ ਕਾਮੇਡੀਅਨ ਨੀਲ ਨੰਦਾ ਦਾ 32 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਸ ਨੇ ਕਿਹਾ,‘ਮੈਂ ਡੂੰਘੇ ਸਦਮੇ ’ਚ ਹਾਂ ਤੇ ਅਤੇ ਦੁਖੀ ਹਾਂ।’ ਮੌਤ ਦਾ ਕਾਰਨ ਜਨਤਕ ਤੌਰ ‘ਤੇ ਸਾਂਝਾ ਨਹੀਂ […]

•CNC News
ਪਾਵਰਕਾਮ ਦੇ ਮੁੱਖ ਦਫਤਰ ਅੱਗੇ ਗੂੰਜੇ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ
India

ਪਾਵਰਕਾਮ ਦੇ ਮੁੱਖ ਦਫਤਰ ਅੱਗੇ ਗੂੰਜੇ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ

ਪਾਵਰਕਾਮ ਦੇ ਮੁੱਖ ਦਫਤਰ ਅੱਗੇ ਗੂੰਜੇ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ ਪਟਿਆਲਾ : ਇਥੇ ਪਾਵਰਕਾਮ ਦੇ ਮੁੱਖ ਦਫਤਰ ਵਿਖੇ ਸਹਾਇਕ ਲਾਈਨਮੈਨਾਂ ਦਾ ਪੱਕਾ ਮੋਰਚਾ ਅੱਠਵੇਂ ਦਿਨ ਨੂੰ ਪਾਰ ਕਰ ਗਿਆ, ਜਿਸ ਵਿੱਚ ਸਹਾਇਕ ਲਾਈਨਮੈਨ ਰੋਜਾਨਾ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ, ਜਿਨ੍ਹਾਂ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ […]

•CNC News
ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ
India

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜੋਰ ਫੜ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। […]

•CNC News
ਹਿਮਾਚਲ ਪ੍ਰਦੇਸ਼ ’ਚ ਹਜਾਰਾਂ ਸੈਲਾਨੀ ਲੱਗੇ ਜਾਮ ਦੀ ਸਮੱਸਿਆ ਤੋਂ ਹੋਏ ਪ੍ਰੇਸ਼ਾਨ
India

ਹਿਮਾਚਲ ਪ੍ਰਦੇਸ਼ ’ਚ ਹਜਾਰਾਂ ਸੈਲਾਨੀ ਲੱਗੇ ਜਾਮ ਦੀ ਸਮੱਸਿਆ ਤੋਂ ਹੋਏ ਪ੍ਰੇਸ਼ਾਨ

ਹਿਮਾਚਲ ਪ੍ਰਦੇਸ਼ ’ਚ ਹਜਾਰਾਂ ਸੈਲਾਨੀ ਲੱਗੇ ਜਾਮ ਦੀ ਸਮੱਸਿਆ ਤੋਂ ਹੋਏ ਪ੍ਰੇਸ਼ਾਨ ਸ਼ਿਮਲਾ : ਕਿ੍ਰਸਮਸ ਅਤੇ ਨਵੇਂ ਸਾਲ ਦੇ ਮੌਕੇ ‘ਤੇ ਹਜਾਰਾਂ ਸੈਲਾਨੀ ਹਿਮਾਚਲ ਪ੍ਰਦੇਸ ਪਹੁੰਚੇ ਅਤੇ ਰੋਹਤਾਂਗ ਦੀ ਅਟਲ ਸੁਰੰਗ, ਕੁੱਲੂ ਅਤੇ ਲਾਹੌਲ ਤੇ ਸਪਿਤੀ ’ਚ ਸਭ ਤੋਂ ਵੱਧ ਸੈਲਾਨੀ ਪੁੱਜੇ। ਐਤਵਾਰ ਨੂੰ ਅੰਦਾਜਨ 65,000 ਲੋਕਾਂ ਨੇ 12,000 ਤੋਂ ਵੱਧ ਵਾਹਨਾਂ ਵਿੱਚ ਸੁਰੰਗ ਪਾਰ […]

•CNC News
ਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ
Crime

ਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ

ਬਲਾਤਕਾਰੀ ਹਵਾਈ ਅੱਡੇ ’ਤੇ ਹਿਰਾਸਤ ’ਚ ਲੈਣ ਦੇ ਬਾਵਜੂਦ ਫਰਾਰ ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਬਲਾਤਕਾਰ ਦਾ ਮੁਲਜਮ ਫਰਾਰ ਹੋ ਗਿਆ। ਦਿੱਲੀ ਪੁਲੀਸ ਦੀ ਇਹ ਘਟਨਾ 20 ਦਸੰਬਰ ਦੀ ਹੈ। 7 ਅਪਰੈਲ 2020 ਨੂੰ ਬਲਾਤਕਾਰ ਦੇ ਮੁਲਜਮ ਅਮਨਦੀਪ ਸਿੰਘ ਵਾਸੀ […]

•CNC News
ਕੀ ਤੁਹਾਨੂੰ ਪਤਾ ਸਾਡੇ ਦੇਸ਼ ‘ਤੇ ਕਿੰਨਾ ਹੈ ਕਰਜ਼ਾ, ਪਿਛਲੇ 6 ਮਹੀਨਿਆਂ ‘ਚ ਮੋਦੀ ਸਰਕਾਰ ਨੇ ਰਿਕਾਰਡ ਤੋੜ ਚੁੱਕ ਲਿਆ ਲੋਨ
India

ਕੀ ਤੁਹਾਨੂੰ ਪਤਾ ਸਾਡੇ ਦੇਸ਼ ‘ਤੇ ਕਿੰਨਾ ਹੈ ਕਰਜ਼ਾ, ਪਿਛਲੇ 6 ਮਹੀਨਿਆਂ ‘ਚ ਮੋਦੀ ਸਰਕਾਰ ਨੇ ਰਿਕਾਰਡ ਤੋੜ ਚੁੱਕ ਲਿਆ ਲੋਨ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਿਆ ਹੋਇਆ ਹੈ। ਪਰ ਇਸ ਦੇ ਨਾਲ ਹੀ ਦੇਸ਼ ‘ਤੇ ਕਰਜ਼ੇ ਦਾ ਬੋਝ ਵੀ ਵਧਦਾ ਜਾ ਰਿਹਾ ਹੈ, ਇਹ ਅਸੀਂ ਨਹੀਂ ਕਹਿ ਰਹੇ ਸਗੋਂ ਅੰਕੜੇ ਦੱਸ ਰਹੇ ਹਨ। ਅੰਤਰਰਾਸ਼ਟਰੀ ਮੁਦਰਾ ਫੰਡ IMF ਦੀ ਇਕ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ ਤਿਮਾਹੀ […]

•CNC News
ਸਿੱਧੂ ਦਾ ਭਗਵੰਤ ਮਾਨ – ਕੇਜਰੀਵਾਲ ‘ਤੇ ਵੱਡਾ ਹਮਲਾ
India

ਸਿੱਧੂ ਦਾ ਭਗਵੰਤ ਮਾਨ – ਕੇਜਰੀਵਾਲ ‘ਤੇ ਵੱਡਾ ਹਮਲਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ। ਹੁਣ ਸਰਕਾਰ ‘ਤੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬਿਨਾ ਨਾਲ ਲਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਵੈਂਟ ਮੈਨਜਰ ਅਤੇ […]

•CNC News
ਪੰਜਾਬ ਲਈ ਵੱਡੀ ਰਾਹਤ!
Punjab

ਪੰਜਾਬ ਲਈ ਵੱਡੀ ਰਾਹਤ!

ਪੰਜਾਬ ਲਈ ਵੱਡੀ ਰਾਹਤ ਦੀ ਖਬਰ ਹੈ। ਸੂਬੇ ਵਿੱਚ ਕੋਵਿਡ ਦੇ ਨਵੇਂ ਸਰੂਪ ਦਾ ਅਜੇ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ। ਇਹ ਦਾਅਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ। ਸੂਬੇ ਵਿੱਚ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਨਹੀਂ ਪਰ […]

•CNC News
ਪੰਜਾਬ ‘ਚ ਠੰਡ ਤੋਂ ਹਾਲੇ ਨਹੀਂ ਮਿਲੇਗੀ ਰਾਹਤ
latest News

ਪੰਜਾਬ ‘ਚ ਠੰਡ ਤੋਂ ਹਾਲੇ ਨਹੀਂ ਮਿਲੇਗੀ ਰਾਹਤ

ਉੱਤਰ ਭਾਰਤ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਜਿਸ ਕਾਰਨ ਪਹਾੜਾਂ ’ਤੇ ਬਰਫ਼ਬਾਰੀ, ਵਾਦੀਆਂ ਵਿੱਚ ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਤੋਂ ਹਾਲੇ ਤਿੰਨ-ਚਾਰ ਦਿਨਾਂ ਤੱਕ ਰਾਹਤ ਨਹੀਂ ਮਿਲਣ ਵਾਲੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ […]

•CNC News
‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ ‘ਤੇ ਜਾਨਲੇਵਾ ਹਮ.ਲਾ
Punjab

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ ‘ਤੇ ਜਾਨਲੇਵਾ ਹਮ.ਲਾ

ਜਲੰਧਰ ਪੱਛਮ ਦੇ ਵਿਧਾਨ ਸਭਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬਸਤੀ ਦਾਨਿਸ਼ਮੰਦਾ ਕੋਲ ਪੱਛਣ ਤੋਂ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਬੀਤੀ ਰਾਤ ਹਮਲਾ ਹੋ ਗਿਆ। ਬਾਈਕਾਂ ‘ਤੇ ਆਏ 5-6 ਨੌਜਵਾਨ ਨੇ ਉਨ੍ਹਾਂ ਦੀ ਕਾਰ ਘੇਰ ਲਈ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਕਾਰ ਵਿਚ ਸ਼ੀਤਲ ਦਾ ਪੁੱਤਰ-ਧੀ, ਭਰਾ […]

•CNC News
ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ
India

ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ

ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ ਗਾਂਧੀਨਗਰ: ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਅਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸਟਰੀ ਰਕਸਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸਨ ਮੌਕੇ […]

•CNC News
ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ
latest News

ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ

ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਪੂਰਥਲਾ : ਕਾਂਗਰਸ ਪਾਰਟੀ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ’ਤੇ ਆਪਣਾ ਇਤਰਾਜ ਦਾਇਰ ਕਰਨ ਲਈ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਸਾੜੇ ਗਏ। ਸੂਬੇ ਵਿੱਚ 29 ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, […]

•CNC News
Send a news tip