CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਪਟਿਆਲਾ : ਜੈ ਜਵਾਨ ਕਾਲੋਨੀ ਦੇ ਇਕ ਘਰ ਦੇ ਕਮਰੇ ਵਿਚ 17 ਸਾਲਾ ਲੜਕੇ ਦੀ ਲਾ+ਸ਼ ਦੱਬੀ ਹੋਈ ਮਿਲੀ। ਲਾ+ਸ਼ ਆਕੜੀ ਹੋਈ ਸੀ, ਜਿਸ ਨੂੰ ਪੁਲਿਸ ਟੀਮ ਦੀ ਹਾਜ਼ਰੀ ਵਿਚ ਬਾਹਰ ਕੱਢਿਆ ਗਿਆ ਹੈ। ਥਾਣਾ ਸਿਵਲ ਲਾਈਨ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲੜਕੇ ਦੀ ਕੁਦਰਤੀ ਮੌ+ਤ ਹੋਣ ਦਾ ਪਤਾ ਲੱਗਿਆ ਹੈ। ਲਾ+ਸ਼ […]
•CNC News

latest Newsਰਿਐਲਿਟੀ ਸ਼ੋਅ ‘ਲਾਕਅੱਪ’ ਫੇਮ ਅੰਜਲੀ ਅਰੋੜਾ ਨੇ ਆਪਣੀ ਕਮਾਈ ਨਾਲ ਦਿੱਲੀ ’ਚ ਇਕ ਆਲੀਸ਼ਾਨ ਘਰ ਖ਼ਰੀਦਿਆ ਹੈ। ਅੰਜਲੀ ਨੇ ਸੋਸ਼ਲ ਮੀਡੀਆ ’ਤੇ ਗ੍ਰਹਿ ਪ੍ਰਵੇਸ਼ ਤੇ ਘਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹਾਲ ਹੀ ’ਚ ਅੰਜਲੀ ਨੇ ਇਕ ਕਾਰ ਵੀ ਖ਼ਰੀਦੀ ਸੀ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਸੀ। ਮੀਡੀਆ ਰਿਪੋਰਟਾਂ ’ਚ ਅੰਜਲੀ […]
•CNC News

Punjabਲੁਧਿਆਣਾ : ਜੇਕਰ ਤੁਸੀਂ ਵੀ ਅੱਜ ਲਾਡੋਵਾਲ ਟੋਲ ਪਲਾਜ਼ਾ ਵੱਲ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਦਰਅਸਲ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਨੰਬਰ-1 ਦੁਪਹਿਰ 12 ਵਜੇ ਤੋਂ ਜਾਮ […]
•CNC News

Indiaਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਸਾਰੇ ਸੰਭਾਵਤ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਹੋਈ ਹੈ ਅਤੇ ਉਹ ਵੱਖ-ਵੱਖ ਸਾਧਨਾਂ ਤੋਂ ਰਿਪੋਰਟਾਂ ਲੈ ਰਹੇ ਹਨ ਕਿ ਕਿਸ ਸੀਟ ’ਤੇ ਕਿਹੜਾ ਉਮੀਦਵਾਰ ਮਜ਼ਬੂਤ ਹੋ […]
•CNC News

Businessਦੁਨੀਆ ‘ਚ ਚੱਲ ਰਹੀਆਂ ਦੋ ਵੱਡੀਆਂ ਜੰਗਾਂ ਯੂਕਰੇਨ, ਰੂਸ ਅਤੇ ਇਜ਼ਰਾਈਲ-ਹਮਾਸ ਨੇ ਭਾਰਤ ਦੀ ਹੈਂਡਲ ਇੰਡਸਟਰੀ ਨੂੰ 40 ਫ਼ੀਸਦੀ ਤੱਕ ਹੇਠਾਂ ਡਿੱਗਾ ਦਿੱਤਾ ਹੈ। ਇਸ ਦੀ ਵਿਕਰੀ ‘ਚ ਗਿਰਾਵਟ ਆਉਣ ਕਾਰਨ 2300 ਕਰੋੜ ਰੁਪਏ ਦੇ ਨਿਰਯਾਤ ਦਾ ਅੰਕੜਾ ਡਿੱਗ ਕੇ 1400 ਕਰੋੜ ਰੁਪਏ ‘ਤੇ ਆ ਗਿਆ ਹੈ। ਹੁਣ ਇਸ ਦਾ ਅਸਰ ਘਰੇਲੂ ਬਾਜ਼ਾਰ ‘ਤੇ ਵੀ […]
•CNC News

latest Newsਲੁਧਿਆਣਾ : ਪੰਜਾਬ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਲੁਧਿਆਣਾ ਦੇ ਪੀ. ਏ. ਯੂ. ਕੈਂਪਸ ਦੀ ਰਹਿਣ ਵਾਲੀ 62 ਸਾਲਾ ਔਰਤ ਨੂੰ ਸਵਾਈਨ ਫਲੂ ਤੋਂ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ ਪੀੜਤ ਔਰਤ ਦਯਾਨੰਦ ਹਸਪਤਾਲ ‘ਚ ਦਾਖ਼ਲ ਹੈ। ਉਸ ਦੀ ਜਾਂਚ ‘ਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਸਿਹਤ ਅਧਿਕਾਰੀਆਂ ਨੇ ਕਿਹਾ […]
•CNC News

Businessਟੈਸਲਾ ਨੇ ਆਪਣੇ ਸਾਈਬਰਟਰੱਕ ਨੂੰ ਗਲੋਬਲ ਬਾਜ਼ਾਰ ‘ਚ ਲਾਂਚ ਕਰ ਦਿੱਤਾ ਹੈ। ਇਸਦੀ ਸ਼ੁਰੂਆਤੀ ਕੀਮਤ 60,990 ਡਾਲਰ (ਕਰੀਬ 50.80 ਲੱਖ ਰੁਪਏ) ਰੱਖੀ ਗਈ ਹੈ ਜੋ ਕਿ ਸੀ.ਈ.ਓ. ਐਲੋਨ ਮਸਕ ਦੁਆਰਾ 2019 ‘ਚ ਦੱਸੀ ਗਈ ਕੀਮਤ ਤੋਂ ਕਰੀਬ 50 ਫੀਸਦੀ ਜ਼ਿਆਦਾ ਹੈ। ਟੈਸਲਾ ਸਾਈਬਰਟਰੱਕ ਦੀ ਬੁਕਿੰਗ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕੰਪਨੀ ਦਾ […]
•CNC News

Indiaਵਟਸਐਪ ਨੇ ਕੁਝ ਮਹੀਨੇ ਪਹਿਲਾਂ ਹੀ ਵੀਡੀਓ ਕਾਲ ਦੌਰਾਨ ਸਕਰੀਨ ਸ਼ੇਅਰਿੰਗ ਦਾ ਫੀਚਰ ਦਿੱਤਾ ਸੀ ਜਿਸਤੋਂ ਬਾਅਦ ਗੂਗਲ ਮੀਟ ਅਤੇ ਜ਼ੂਮ ਦੀ ਤਰ੍ਹਾਂ ਹੀ ਯੂਜ਼ਰਜ਼ ਵੀਡੀਓ ਕਾਲ ਦੌਰਾਨ ਸਕਰੀਨ ਸ਼ੇਅਰ ਕਰ ਸਕਦੇ ਹਨ। ਹੁਣ ਵਟਸਐਪ ਇਕ ਹੋਰ ਕਮਾਲ ਦਾ ਫੀਚਰ ਜਾਰੀ ਕਰ ਰਿਹਾ ਹੈ ਜਿਸਦੇ ਆਉਣ ਤੋਂ ਬਾਅਦ ਤੁਸੀਂ ਵੀਡੀਓ ਕਾਲ ਦੌਰਾਨ ਸਕਰੀਨ ਸ਼ੇਅਰਿੰਗ ਦੇ […]
•CNC News

Indiaਸੰਦੀਪ ਰੈਡੀ ਵਾਂਗਾ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘Animal’ ਬਾਕਸ ਆਫਿਸ ‘ਤੇ ਹਰ ਦਿਨ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਫ਼ਿਲਮ ‘ਚ ਰਣਬੀਰ ਕਪੂਰ ਅਤੇ ਬੌਬੀ ਦਿਓਲ ਦੀ ਕਾਫੀ ਤਾਰੀਫ਼ ਹੋ ਰਹੀ ਹੈ। ਹਾਲਾਂਕਿ, ਜਿੱਥੇ ਇਕ ਪਾਸੇ ਪੂਰਾ ਦੇਸ਼ ਫ਼ਿਲਮ ਦੀ ਤਾਰੀਫ ਕਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਸ ਨੂੰ ਕਾਫੀ ਆਲੋਚਨਾ ਦਾ ਵੀ […]
•CNC News

Crimeਚੰਡੀਗੜ੍ਹ : ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਜਾਂਚ ਅਧਿਕਾਰੀ ਦੀ ਅਣਗਹਿਲੀ ਕਾਰਨ ਹਾਈਕੋਰਟ ‘ਚ ਹਲਫ਼ਨਾਮਾ ਦਾਇਰ ਕਰਕੇ ਮੁਆਫ਼ੀ ਮੰਗਣੀ ਪਈ ਅਤੇ ਦੱਸਿਆ ਗਿਆ ਕਿ ਲਾਪਰਵਾਹੀ ਦਿਖਾਉਣ ਵਾਲੇ 2 ਪੁਲਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਵਿਅਕਤੀ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਸੀ, ਇਸ ਦੇ […]
•CNC News

Businessਭਾਰਤੀ ਰਿਜ਼ਰਵ ਬੈਂਕ ਦੁਆਰਾ ਨਿੱਜੀ ਲੋਨ ਨਿਯਮਾਂ ਨੂੰ ਸਖ਼ਤ ਕਰਨ ਤੋਂ ਬਾਅਦ, Paytm ਨੇ ਛੋਟੇ ਨਿੱਜੀ ਕਰਜ਼ਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। Paytm ਹੁਣ 50,000 ਰੁਪਏ ਤੋਂ ਘੱਟ ਦੇ ਪਰਸਨਲ ਲੋਨ ਦੀ ਗਿਣਤੀ ਘੱਟ ਕਰਨ ਜਾ ਰਿਹਾ ਹੈ। ਕੰਪਨੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਆਰਬੀਆਈ ਦੀ ਸਖ਼ਤੀ ਤੋਂ ਬਾਅਦ […]
•CNC News

Punjabਚੰਡੀਗੜ੍ਹ : ਮਨੀਮਾਜਰਾ ‘ਚ ਉਸ ਵੇਲੇ ਹਾਦਸਾ ਵਾਪਰ ਗਿਆ, ਜਦੋਂ ਇਕ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀ ਤਿਆਰੀ ਚੱਲ ਰਹੀ ਸੀ ਤਾਂ ਅਚਾਨਕ ਪੁਰਾਣਾ ਲੈਂਟਰ ਤੋੜਦੇ ਹੋਏ ਇਕ ਔਰਤ ਸਮੇਤ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਇਸ ਹਾਦਸੇ ਦਾ ਸਾਰਾ ਮੰਜ਼ਰ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਿਆ ਹੈ। ਦੱਸਿਆ ਜਾ […]
•CNC News

latest Newsਜਲੰਧਰ : ਪੰਜਾਬ ’ਚ ਕਾਰਪੋਰੇਸ਼ਨ ਚੋਣਾਂ ਹੁਣ ਸੂਬਾ ਸਰਕਾਰ ਵਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਧਰ ’ਤੇ ਫ਼ੈਸਲਾ ਲਿਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੂਬੇ ਦੇ ਨਗਰ ਨਿਗਮ ਸ਼ਹਿਰਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ’ਚ 7 ਜਨਵਰੀ ਨੂੰ ਕਾਰਪੋਰੇਸ਼ਨ ਚੋਣਾਂ ਕਰਵਾਉਣ ਦਾ ਫ਼ੈਸਲਾ […]
•CNC News

Crimeਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਵੀ ਇਕ ਨੌਜਵਾਨ ‘ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਦੋਂ ਪੀੜਤ ਦੇ ਪਿਓ ਨੇ ਉਸ ਦੀ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ […]
•CNC News

latest Newsਸੁਲਤਾਨਪੁਰ ਲੋਧੀ :- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿਚ ਪੰਜਾਬ ਦੀਆਂ ਔਰਤਾਂ ਦੀ ਹੋ ਰਹੀ ਖਰੀਦੋ-ਫਰੋਖ਼ਤ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਪੰਜਾਬ ਦੀਆਂ ਔਰਤਾਂ ਨੂੰ ਖਾੜੀ ਦੇਸ਼ਾਂ ਵਿਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ […]
•CNC News