CNC coverage

Latest News

The latest published reports from Cross Nation Chronical. Follow news from Punjab, India, the United States and communities around the world.

ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ
India

ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 27 ਨਵੰਬਰ ਭਾਵ ਅੱਜ ਤੋਂ ਸ਼ੁਰੂ ਹੋਵੇਗੀ। ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ ‘ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿੱਚ […]

•CNC News
ਰਣਬੀਰ ਕਪੂਰ ਦੇ ਕਰੀਅਰ ਦੀ ਸਭ ਤੋਂ ਵੱਡੀ ਓਪਨਿੰਗ ਕਰੇਗੀ ‘ਐਨੀਮਲ’
latest News

ਰਣਬੀਰ ਕਪੂਰ ਦੇ ਕਰੀਅਰ ਦੀ ਸਭ ਤੋਂ ਵੱਡੀ ਓਪਨਿੰਗ ਕਰੇਗੀ ‘ਐਨੀਮਲ’

ਹਰ ਕੋਈ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਫ਼ਿਲਮ ਦੇ ਟਰੇਲਰ ਨੂੰ ਸੋਸ਼ਲ ਮੀਡੀਆ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੁਝ ਸੋਸ਼ਲ ਮੀਡੀਆ ਯੂਜ਼ਰਸ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਟਰੇਲਰ ਨੂੰ ਵਾਰ-ਵਾਰ ਦੇਖਿਆ ਹੈ, ਜਦਕਿ ਕਈਆਂ ਨੇ ਕਿਹਾ ਕਿ ਉਨ੍ਹਾਂ ਦੇ ਰੋਂਗਟੇ ਖੜ੍ਹੇ ਹੋ ਗਏ। ਟਰੇਲਰ ਦੀਆਂ […]

•CNC News
ਕੈਨੇਡਾ ‘ਚ ਗੋਲੀਬਾਰੀ
Crime

ਕੈਨੇਡਾ ‘ਚ ਗੋਲੀਬਾਰੀ

ਮੱਧ ਕੈਨੇਡਾ ਦੀ ਰਾਜਧਾਨੀ ਮੈਨੀਟੋਬਾ ਦੇ ਵਿਨੀਪੈਗ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ। ਸਥਾਨਕ ਪੁਲਿਸ ਨੇ ਐਤਵਾਰ ਨੂੰ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਵਿਨੀਪੈਗ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੰਜ ਪੀੜਤਾਂ ਨੂੰ […]

•CNC News
ਬਾਰਾਮੂਲਾ ‘ਚ ਲਸ਼ਕਰ ਦੇ ਅੱਤਵਾਦੀ ਗ੍ਰਿਫ਼ਤਾਰ
Crime

ਬਾਰਾਮੂਲਾ ‘ਚ ਲਸ਼ਕਰ ਦੇ ਅੱਤਵਾਦੀ ਗ੍ਰਿਫ਼ਤਾਰ

ਸ਼੍ਰੀਨਗਰ :- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਨੂੰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸਹਿਯੋਗੀ ‘ਦਿ ਰੈਜੀਸਟੇਂਸ ਫਰੰਟ’ ਸੰਗਠਨ (ਟੀ.ਆਰ.ਐੱਫ.) ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ। ਪੁਲਸ ਨੇ ਕਿਹਾ ਕਿ ਸ਼ਨੀਵਾਰ ਝੂਲਾ ਫੁੱਟ ਬਰਿੱਜ ਕੋਲ ਕਲਗਈ ‘ਚ ਸੁਰੱਖਿਆ ਫ਼ੋਰਸਾਂ ਨੇ ਜਾਂਚ ਅਤੇ […]

•CNC News
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ
EDUCATION

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ

ਲੁਧਿਆਣਾ : ਅਕਾਦਮਿਕ ਸਾਲ 2022-23 ’ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ‘ਮਿਸ਼ਨ 100 ਪ੍ਰਤੀਸ਼ਤ ਗਿਵ ਔਰ ਬੈਸਟ’ ਲਾਂਚ ਕੀਤਾ ਗਿਆ ਸੀ। 100 ਫ਼ੀਸਦੀ ਸਫਲਤਾ ਯਕੀਨੀ ਕਰਨ ਦੇ ਅਭਿਲਾਸ਼ੀ ਟੀਚੇ ਨਾਲ ਮਿਸ਼ਨ ਨੇ ਸਾਰਥਕ ਨਤੀਜੇ ਦਿੱਤੇ ਹਨ, ਜੋ ਸਿੱਖਿਆ ਪ੍ਰਣਾਲੀ ਦੀ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸੇ ਲੜੀ ਤਹਿਤ ਸਿੱਖਿਆ […]

•CNC News
PM ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਸ਼ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
India

PM ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਸ਼ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰੇ ਨੂੰ ਅੱਗੇ ਵਧਾਉਣ ਦੀ ਜੋ ਸਿੱਖਿਆ ਸਿੱਖਾਂ ਦੇ ਪਹਿਲੇ ਗੁਰੂ ਨੇ ਦਿੱਤੀ, ਉਹ ਦੁਨੀਆ ਭਰ ‘ਚ ਲੱਖਾਂ ਲੋਕਾਂ ਨੂੰ ਤਾਕਤ ਦਿੰਦੀ ਹੈ। ਸ੍ਰੀ ਗੁਰੂ […]

•CNC News
CM ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ
Punjab

CM ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਕਰਮ ਤੇ ਧਰਮ ਨੂੰ […]

•CNC News
‘ਬਾਬਾ ਨਾਨਕ’ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Punjab

‘ਬਾਬਾ ਨਾਨਕ’ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸੁਲਤਾਨਪੁਰ ਲੋਧੀ :- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ […]

•CNC News
ਪਿਓ ਬਣਿਆ ਹੈਵਾਨ : ਧੀ ਨਾਲ ਕਰਦਾ ਰਿਹਾ ਜਬਰ-ਜ਼ਨਾਹ !
Crime

ਪਿਓ ਬਣਿਆ ਹੈਵਾਨ : ਧੀ ਨਾਲ ਕਰਦਾ ਰਿਹਾ ਜਬਰ-ਜ਼ਨਾਹ !

ਫਗਵਾੜਾ: ਪਿਓ ਬਣਿਆ ਹੈਵਾਨ : ਧੀ ਨਾਲ ਕਰਦਾ ਰਿਹਾ ਜਬਰ-ਜ਼ਨਾਹ, ਬਾਹਰ ਗੱਲ ਦੱਸਣ ‘ਤੇ ਮਾਂ ਸਮੇਤ ਮਾਰਨ ਦੀ ਦਿੰਦਾ ਸੀ ਧਮਕੀ ਫਗਵਾੜਾ ‘ਚ ਪਿਤਾ ਹੀ ਆਪਣੀ 11 ਸਾਲ ਦੀ ਧੀ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਮੁਲਜ਼ਮ ਪਿਤਾ ਨੇ ਉਸ ਨੂੰ ਧਮਕੀ ਦੇ ਰੱਖੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ […]

•CNC News
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ‘ਚ ਹੋਵੇਗਾ Dry Day
Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ‘ਚ ਹੋਵੇਗਾ Dry Day

ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿੱਚ ਡਰਾਈ ਡੇਅ ਵਜੋਂ ਮਨਾਇਆ ਜਾਵੇਗਾ। ਇਸ ਦਾ ਮਤਲਬ ਹੈ ਕਿ ਹੁਣ ਹਰ ਸਾਲ 24 ਨਵੰਬਰ ਨੂੰ ਰਾਜਧਾਨੀ ‘ਚ ਡਰਾਈ ਡੇਅ ਹੋਵੇਗਾ। ਜਦੋਂ ਕਿ 25 ਦਸੰਬਰ ਨੂੰ […]

•CNC News
ਪੰਜਾਬੀਆਂ ਨੂੰ ਮੁੜ ਮਹਿੰਗਾਈ ਦੀ ਮਾਰ!
Punjab

ਪੰਜਾਬੀਆਂ ਨੂੰ ਮੁੜ ਮਹਿੰਗਾਈ ਦੀ ਮਾਰ!

ਖੇਤੀ ਦੇ ਮਾਹਿਰ ਮੰਨੇ ਜਾਂਦੇ ਪੰਜਾਬੀਆਂ ਨੂੰ ਸਬਜ਼ੀਆਂ ਤੇ ਫਲਾਂ ਨੇ ਮੁੜ ਝਟਕਾ ਦਿੱਤੀ ਹੈ। ਰੋਸਈ ਵਿੱਚੋਂ ਹਰੀਆਂ ਸਬਜ਼ੀਆਂ ਮੁੜ ਗਾਇਬ ਹੋਣ ਲੱਗੀਆਂ ਹਨ। ਤਿਉਹਾਰੀ ਸੀਜ਼ਨ ਦੌਰਾਨ ਛੁੱਟੀਆਂ ਕਾਰਨ ਮੰਡੀਆਂ ਵਿੱਚ ਸਬਜ਼ੀਆਂ ਦੀ ਸਪਲਾਈ ਬੰਦ ਹੋ ਗਈ ਹੈ। ਇਸ ਕਾਰਨ ਸਬਜ਼ੀਆਂ ਦੇ ਭਾਅ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਫਲਾਂ ਦੇ ਰੇਟ […]

•CNC News
ਸਰਕਾਰੀ ਸਕੂਲਾਂ ‘ਚ ਹੁਣ ਅੰਗਰੇਜ਼ੀ ਮਾਧਿਅਮ ‘ਚ ਹੋਵੇਗੀ ਪੜ੍ਹਾਈ
India

ਸਰਕਾਰੀ ਸਕੂਲਾਂ ‘ਚ ਹੁਣ ਅੰਗਰੇਜ਼ੀ ਮਾਧਿਅਮ ‘ਚ ਹੋਵੇਗੀ ਪੜ੍ਹਾਈ

ਹਿਮਾਚਲ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਸਿੱਖਣ ਦਾ ਤਰੀਕਾ ਬਦਲਣ ਵਾਲਾ ਹੈ। ਸੂਬੇ ਦੇ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀ ਹੁਣ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਣ ਜਾ ਰਹੇ ਹਨ। ਇਹ ਸਹੂਲਤ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਉਪਲਬਧ ਹੋਣ ਜਾ ਰਹੀ ਹੈ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਚਾਰ ਅੰਗਰੇਜ਼ੀ ਮਾਧਿਅਮ ਸਕੂਲ ਖੋਲ੍ਹਣ ਦਾ […]

•CNC News
ਕਿਸਾਨਾਂ ਦੇ ਧਰਨੇ ਕਾਰਨ ਟ੍ਰੇਨਾਂ ਰੱਦ
Punjab

ਕਿਸਾਨਾਂ ਦੇ ਧਰਨੇ ਕਾਰਨ ਟ੍ਰੇਨਾਂ ਰੱਦ

ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 2 ਦਿਨਾਂ ਤੋਂ ਨੈਸ਼ਨਲ ਹਾਈਵੇ ਜਾਮ ਕੀਤਾ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਸੁਣਵਾਈ ਨਾ ਕਰਨ ’ਤੇ ਵੀਰਵਾਰ ਦੁਪਹਿਰੇ ਕਿਸਾਨਾਂ ਨੇ ਰੇਲਵੇ ਟ੍ਰੈਕ ਵੀ ਜਾਮ ਕਰ ਦਿੱਤਾ, ਜਿਸ ਨਾਲ ਟ੍ਰੇਨਾਂ ਦੀ ਆਵਾਜਾਈ ਰੁਕ ਗਈ। ਰੇਲ ਪ੍ਰਸ਼ਾਸਨ ਨੇ ਵੀ ਅਹਿਤਿਆਤ ਵਜੋਂ ਟ੍ਰੇਨਾਂ ਨੂੰ ਰੋਕ ਦਿੱਤਾ। ਜਲੰਧਰ ਕੈਂਟ […]

•CNC News
ਤਾਜ ਹੋਟਲ ਦਾ ਡਾਟਾ ਲੀਕ !!
Crime

ਤਾਜ ਹੋਟਲ ਦਾ ਡਾਟਾ ਲੀਕ !!

ਟਾਟਾ ਦੀ ਮਲਕੀਅਤ ਵਾਲੇ ਤਾਜ ਹੋਟਲ ਗਰੁੱਪ ਦਾ ਡਾਟਾ ਲੀਕ ਹੋਣ ਦੀ ਖ਼ਬਰ ਹੈ। ਰਿਪੋਰਟ ਮੁਤਾਬਕ ਇਸ ਲੀਕ ’ਚ ਕਰੀਬ 15 ਲੱਖ ਲੋਕਾਂ ਦੀ ਨਿੱਜੀ ਜਾਣਕਾਰੀ ਉਜਾਗਰ ਹੋ ਸਕਦੀ ਹੈ। ਹੈਕਰਸ ਨੇ ਡਾਟਾ ਨੂੰ 5000 ਡਾਲਰ ਵਿਚ ਵਿਕਰੀ ਲਈ ਮੁਹੱਈਆ ਕੀਤਾ ਹੈ। ਧਮਕੀ ਦੇਣ ਵਾਲੇ ਹੈਕਰਸ ਨੇ ਕਿਹਾ ਕਿ ਗਾਹਕ ਡਾਟਾ 2014-2020 ਦਾ ਹੈ ਅਤੇ […]

•CNC News
ਵਿੱਕੀ ਕੌਸ਼ਲ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
Punjab

ਵਿੱਕੀ ਕੌਸ਼ਲ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਬਾਲੀਵੁੱਡ ਅਦਾਕਾਰਾ ਵਿੱਕੀ ਕੌਸ਼ਲ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਸੈਮ ਬਹਾਦਰ’ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਵਿੱਕੀ ਕੌਸ਼ਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਵਿੱਕੀ ਕੌਸ਼ਲ ਆਪਣੀ ਫ਼ਿਲਮ ਦੀ ਪੂਰੀ ਟੀਮ ਨਾਲ ਗੁਰੂ ਪਹੁੰਚੇ ਅਤੇ ਗੁਰੂ ਘਰ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ। ਦੱਸ ਦਈਏ ਕਿ ਇਸ […]

•CNC News
Send a news tip