CNC coverage
Latest News
The latest published reports from Cross Nation Chronical. Follow news from Punjab, India, the United States and communities around the world.

Arrestਫ਼ਰੀਦਕੋਟ ’ਚ ਬੇਅਦਬੀ ਦੀ ਘਟਨਾ ’ਚ 2 ਔਰਤਾਂ ਗ੍ਰਿਫ਼ਤਾਰ ਫ਼ਰੀਦਕੋਟ :ਜਲਾਲੇਆਣਾ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਪਸੀ ਝਗੜੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨੇ ਪਾੜਨ ਦੀ ਬੇਅਦਬੀ ਦੀ ਘਟਨਾ ਵਾਪਰਨ ਦੇ ਕੁਝ ਘੰਟਿਆਂ ਬਾਅਦ ਹੀ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੋਟਕਪੂਰਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਔਰਤਾਂ […]
•CNC News

Deathਜੇ ਮੈਦਾਨ ਤੋਂ ਲਾਸ਼ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਕੌਣ ਭੇਜੇਗਾ?: ਭਗਵੰਤ ਮਾਨਰੋਹਤਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਖੇਡ ਮੈਦਾਨ ਤੋਂ ਲਾਸ਼ ਘਰ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਲਈ ਕੌਣ ਭੇਜੇਗਾ? ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਦੇਖਦੇ ਹੋਏ ਪੂਰੇ ਦੇਸ਼ ਦੇ ਖੇਡ ਮੈਦਾਨਾਂ ਦਾ ਰਿਵਿਊ […]
•CNC News

Crimeਓਂਟਾਰੀਓ ’ਚ ਪਤਨੀ ਦੀ ਹੱਤਿਆ ਕਰਨ ਵਾਲਾ ਪਤੀ ਗ੍ਰਿਫ਼ਤਾਰਵੈਨਕੂਵਰ :ਓਂਟਾਰੀਓ ਦੀ ਬੈਰੀ ਪੁਲੀਸ ਨੇ ਸੁਖਦੀਪ ਕੌਰ (41) ਦੀ ਹੱਤਿਆ ਮਾਮਲੇ ’ਚ ਜਾਂਚ ਕਰਦਿਆਂ ਉਸ ਦੇ ਪਤੀ ਰਣਜੀਤ ਸਿੰਘ ਚੀਮਾ (45) ਨੂੰ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ’ਤੇ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਅਧਿਕਾਰੀ ਜੋਇ ਬ੍ਰਿਸਬੌਇਸ ਅਨੁਸਾਰ ਸੁਖਦੀਪ ਕੌਰ ਸ਼ਹਿਰ […]
•CNC News

Indiaਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ ਹਨ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ […]
•CNC News

Indiaਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ […]
•CNC News

Indiaਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ […]
•CNC News

Attackਮੁੰਬਈ ਦੇ ਮੰਦਰ ’ਚ ਕਾਲੀ ਮਾਤਾ ਦੀ ਮੂਰਤੀ ਨੂੰ ‘ਮਦਰ ਮਰੀਅਮ’ ਦੇ ਰੂਪ ਵਿਚ ਸਜਾਇਆ; ਵੀਡੀਓ ਵਾਇਰਲਪੁਲੀਸ ਵੱਲੋਂ ਮੰਦਰ ਦਾ ਪੁਜਾਰੀ ਗ੍ਰਿਫ਼ਤਾਰ; ਕੋਰਟ ਨੇ ਦੋ ਦਿਨਾ ਪੁਲੀਸ ਹਿਰਾਸਤ ’ਚ ਭੇਜਿਆਮੁੰਬਈ :ਮੁੰਬਈ ਦੇ ਇੱਕ ਮੰਦਰ ਵਿੱਚ ਸ਼ਰਧਾਲੂਆਂ ਨੂੰ ਮਦਰ ਮੈਰੀ ਦੇ ਰੂਪ ਵਿੱਚ ਸਜਾਈ ਹੋਈ ਹਿੰਦੂ ਦੇਵੀ ਕਾਲੀ ਮਾਤਾ ਦੀ ਮੂਰਤੀ ਮਿਲੀ ਹੈ। ਪੁਲੀਸ ਨੇ ਇਸ […]
•CNC News

Indiaਕਾਮੇਡੀਅਨ ਨੇ ਆਰਐੱਸਐਸ ਦਾ ਮਜ਼ਾਕ ਉਡਾਉਣ ਵਾਲੀ ਟੀ-ਸ਼ਰਟ ਪਾਈ,ਭਾਜਪਾ ਸਖ਼ਤ ਆਲੋਚਨਾਚੰਡੀਗੜ੍ਹ :ਕਾਮੇਡੀਅਨ ਕੁਨਾਲ ਕਾਮਰਾ ਨੇ ਸੋਸ਼ਲ ਮੀਡੀਆ ’ਤੇ ਇੱਕ ਟੀ-ਸ਼ਰਟ ਪਹਿਨੇ ਹੋਏ ਤਸਵੀਰ ਪੋਸਟ ਕਰਨ ਤੋਂ ਬਾਅਦ ਇੱਕ ਹੋਰ ਵਿਵਾਦ ਨਾਲ ਆਪਣਾ ਨਾਤਾ ਜੋੜ ਲਿਆ ਹੈ। ਇਸ ਪੋਸਟ ਵਿਚ ਕਥਿਤ ਤੌਰ ’ਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦਾ ਮਜ਼ਾਕ ਉਡਾਇਆ ਗਿਆ ਹੈ। ਉਧਰ ਇਸ ਪੋਸਟ […]
•CNC News

Indiaਛੋਟੇ ਨੋਟਾਂ ਦੀ ਕਮੀ ਕਾਰਨ ਕਾਲਾਬਾਜ਼ਾਰੀ ਸਿੱਖਰਾਂ ’ਤੇਜਲੰਧਰ : ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ’ਤੇ ਵੱਧ ਕੀਮਤਾਂ ਅਤੇ ਗੈਰ-ਕਾਨੂੰਨੀ ਵਪਾਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬੈਂਕ ਛੋਟੇ ਮੁੱਲ ਦੇ ਨੋਟਾਂ ਦੀ ਸੀਮਤ ਉਪਲਬਧਤਾ ਬਾਰੇ ਅਕਸਰ ਕਹਿੰਦੇ […]
•CNC News

Americaਰਾਸ਼ਟਰਪਤੀ ਟਰੰਪ ਵੱਲੋਂ ਤੇ ਚੀਨ ਰਾਸ਼ਟਰਪਤੀ ਨਾਲ ਫੋਨ ’ਤੇ ਗੱਲਬਾਤਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਵਪਾਰ, ਤਾਇਵਾਨ ਅਤੇ ਯੂਕਰੇਨ ਬਾਰੇ ਫੋਨ ’ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਵਾਈਟ ਹਾਊਸ ਅਤੇ ਚੀਨੀ ਅਧਿਕਾਰੀਆਂ ਨੇ ਸਾਂਝੀ ਕੀਤੀ ਹੈ।ਸਰਕਾਰੀ ਖਬਰ ਏਜੰਸੀ ਸ਼ਿਨਹੂਆ ਅਨੁਸਾਰ ਸ਼ੀ ਨੇ ਟਰੰਪ ਨੂੰ ਦੱਸਿਆ ਕਿ ਤਾਇਵਾਨ ਵਲੋਂ ਚੀਨੀ ਖੇਤਰਾਂ […]
•CNC News

Amritsarਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, […]
•CNC News

Governmentਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ […]
•CNC News

Indiaਬਠਿੰਡਾ ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦਬਠਿੰਡਾ,: ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਖੁਦ ਪੇਸ਼ ਨਹੀਂ ਹੋਏ ਉਸ ਦੇ ਵਕੀਲ ਨੇ ਮੌਕਾ ਸਾਂਭਿਆ। ਕੰਗਨਾ ਰਣੌਤ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਗਏ ਹਨ। ਸੁਣਵਾਈ ਦੌਰਾਨ ਮੁਦੱਈ ਧਿਰ ਦੇ ਵਕੀਲ ਰਘਬੀਰ ਸਿੰਘ ਵੈਹਣੀਵਾਲ ਨੇ ਅਗਲੀਆਂ ਸੁਣਵਾਈਆਂ ਮੌਕੇ […]
•CNC News

Governmentਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਨ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ […]
•CNC News

Indiaਭਾਰਤੀ ਮਹਿਲਾ ਟੀਮ ਨੇ ਕਬੱਡੀ ਵਿਸ਼ਵ ਕੱਪ ਖਿਤਾਬ ਜਿੱਤਿਆਢਾਕਾ :ਇੱਥੇ ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਅੱਜ ਭਾਰਤੀ ਟੀਮ ਨੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਭਾਰਤੀ ਟੀਮ ਨੇ ਵਿਸ਼ਵ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਹਾਸਲ ਕੀਤਾ ਹੈ। ਭਾਰਤੀ ਟੀਮ ਨੇ ਇਸ ਮੌਕੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਇਸ ਟੂਰਨਾਮੈਂਟ ਵਿੱਚ […]
•CNC News