CNC coverage
Latest News The latest published reports from Cross Nation Chronical. Follow news from Punjab, India, the United States and communities around the world.
Gold ਵਿਆਹਾਂ ਦੇ ਸੀਜ਼ਨ ਵਿੱਚ ਸੋਨੇ ਦੀਆਂ ਕੀਮਤਾਂ ’ਚ ਵਾਧਾਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨਵੀਂ ਦਿੱਲੀ ਦੇ ਅਨੁਸਾਰ, ਵਿਆਹਾਂ ਦੇ ਸੀਜ਼ਨ ਵਿਚਕਾਰ, ਮੰਗਲਵਾਰ ਨੂੰ ਕੌਮੀਂ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 3,500 ਵਧ ਕੇ 1,28,900 ਪ੍ਰਤੀ 10 ਗ੍ਰਾਮ ਹੋ ਗਈਆਂ।ਤਿੰਨ ਦਿਨਾਂ ਦੀ ਗਿਰਾਵਟ ਤੋਂ ਬਾਅਦ 99.5 ਫੀਸਦ ਸ਼ੁੱਧਤਾ ਵਾਲੀ ਧਾਤ (ਸਾਰੇ ਟੈਕਸਾਂ ਸਮੇਤ) 3,500 ਵਧ ਕੇ […]
Nov 25, 2025 • CNC News
latest News “If Azad has sympathy for congress, he should return and work for making it strong on ground level” Bandipora, Nov 24: Aiming to rebuild its strength from the grassroots, the Indian National Congress has intensified its Sangathan Srijan Abhiyan in Jammu & Kashmir, a campaign to reach every party worker and gather their suggestions for […]
Nov 24, 2025 • CNC News
Canada ਭਾਰਤੀ ਪ੍ਰਧਾਨ ਮੰਤਰੀ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤਜੌਹੈਨਿਸਬਰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਅਤੇ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਊਰਜਾ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਅਤੇ ਪੁਲਾੜ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ।ਮੋਦੀ […]
Nov 24, 2025 • CNC News
Ban ਮਲੇਸ਼ੀਆ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਲਾਏਗਾ ਪਾਬੰਦੀਕੁਆਲਾਲੰਪੁਰ, :ਮਲੇਸ਼ੀਆ ਅਗਲੇ ਸਾਲ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਛੋਟੀ ਉਮਰ ਦੇ ਬੱਚਿਆਂ ’ਤੇ ਆਸਟਰੇਲੀਆ ਨੇ ਪਾਬੰਦੀ ਲਾਈ ਸੀ ਤੇ ਹੋਰ ਦੇਸ਼ ਵੀ ਇਸ ਉਮਰ ਵਰਗ ਦੇ ਬੱਚਿਆਂ ’ਤੇ ਪਾਬੰਦੀ ਲਾ […]
Nov 24, 2025 • CNC News
Government ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਮਿਲੇਗਾ ਦਰਜਾਸ੍ਰੀ ਆਨੰਦਪੁਰ ਸਾਹਿਬ : ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਘੋਸ਼ਿਤ ਕਰੇਗੀ। ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋ ਰਹੇ ਸੈਸ਼ਨ ’ਚ ਇਸ ਬਾਰੇ ਮਤਾ ਲਿਆਂਦਾ ਜਾਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਫੈਸਲਾ […]
Nov 24, 2025 • CNC News
India ਰਾਸ਼ਟਰਪਤੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਤੇਗ ਬਹਾਦਰ ਦੇੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ, ਬਲੀਦਾਨ ਅਤੇ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਧਰਮ, ਮਨੁੱਖਤਾ ਅਤੇ ਸੱਚ ਦੇ ਆਦਰਸ਼ਾਂ […]
Nov 24, 2025 • CNC News
Amritsar ਰਈਆ ਨੇੜੇ ਗੈਂਗਸਟਰ ਮੁਕਾਬਲੇ ਦੌਰਾਨ ਹਲਾਕ, ਸਾਥੀ ਕਾਬੂਰਈਆ : ਸਥਾਨਕ ਰਈਆ ਨਿੱਜਰ ਲਿੰਕ ਰੋਡ ’ਤੇ ਪਿੰਡ ਨਿੱਜਰ ਕੋਲ ਅੱਜ ਵੱਡੇ ਤੜਕੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਗੈਂਗਸਟਰ ਮਾਰਿਆ ਗਿਆ। ਪੁਲੀਸ ਨੇ ਗੈਂਗਸਟਰ ਦੇ ਇਕ ਸਾਥੀ ਨੂੰ ਕਾਬੂ ਕਰ ਲਿਆ ਤੇ ਮੁਕਾਬਲੇ ਦੌਰਾਨ ਪੁਲੀਸ ਦਾ ਏਐਸਆਈ ਜ਼ਖ਼ਮੀ ਹੋ ਗਿਆ।ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ […]
Nov 24, 2025 • CNC News
Actors ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂ ਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਦੇ ਹੱਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਬਣਾਉਣ ਲਈ ਯਤਨ ਤੇਜ਼ ਹੋਣ ਕਾਰਨ, ਚੀਨੀ ਨਾਗਰਿਕ ਹੁਣ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਅਤੇ ਕੌਂਸਲੇਟਾਂ ਰਾਹੀਂ ਭਾਰਤ ਲਈ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਮਈ 2020 ਵਿੱਚ ਪੂਰਬੀ ਲੱਦਾਖ […]
Nov 24, 2025 • CNC News
China ਭਾਰਤ ਵੱਲੋਂ ਚੀਨੀ ਟੂਰਿਸਟਾਂ ਵੀਜ਼ਾ ਦੌਰਾਨ ਵਿਸ਼ੇਸ਼ ਸਹੂਲਤਾਂਨਵੀਂ ਦਿੱਲੀ :ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਦੇ ਹੱਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਬਣਾਉਣ ਲਈ ਯਤਨ ਤੇਜ਼ ਹੋਣ ਕਾਰਨ, ਚੀਨੀ ਨਾਗਰਿਕ ਹੁਣ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਅਤੇ ਕੌਂਸਲੇਟਾਂ ਰਾਹੀਂ ਭਾਰਤ ਲਈ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਸਕਣਗੇ।ਮਈ 2020 ਵਿੱਚ ਪੂਰਬੀ ਲੱਦਾਖ ਵਿੱਚ ਕੰਟਰੋਲ […]
Nov 22, 2025 • CNC News
Arrest ਬਟਾਲਾ ਦਾ ਐੱਸਡੀਐੱਮ ਗ੍ਰਿਫ਼ਤਾਰਬਟਾਲਾ : ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਪਾਂਥੇ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਥੋਂ ਦੇ ਬੀਕੋ ਕੰਪਲੈਕਸ ਦੇ ਵਸਨੀਕ ਅਮਰਪਾਲ ਸਿੰਘ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕਰਦਿਆਂ ਐੱਸਡੀਐੱਮ ਦੀ ਰਿਹਾਇਸ਼ ’ਤੇ ਰੇਡ ਕੀਤੀ ਤਾਂ ਉੱਥੋਂ […]
Nov 22, 2025 • CNC News
Incident ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆਚੰਡੀਗੜ੍ਹ : ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ […]
Nov 22, 2025 • CNC News
Crime ਨਸ਼ਾ ਤਸਕਰੀ ਤੋਂ 50 ਕਿਲੋ ਹੈਰੋਇਨ ਬਰਾਮਦਚੰਡੀਗੜ੍ਹ :ਪੰਜਾਬ ਪੁਲੀਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (1N“6) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਗਰੋਹ ਨੂੰ ਬੇਨਕਾਬ ਕਰਦਿਆਂ 50 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ ਵਸਨੀਕ ਸੰਦੀਪ ਸਿੰਘ ਉਰਫ਼ ਸੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ […]
Nov 22, 2025 • CNC News
India ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ ਮੋਗਾ :ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ ਡੀ ਐੱਮ ਅਤੇ ਮੋਗਾ ਦੀ ਮੁਅੱਤਲ ਏ ਡੀ ਸੀ ਚਾਰੂਮਿਤਾ, ਲੋਕ ਨਿਰਮਾਣ ਵਿਭਾਗ ਦੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਵੀ ਕੇ ਕਪੂਰ ਅਤੇ ਧਰਮਕੋਟ […]
Nov 22, 2025 • CNC News
Canada ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆਚੰਡੀਗੜ੍ਹ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ ਕੈਨੇਡਾ ਨਹੀਂ ਜਾ ਸਕੇ। ਬਲਵਿੰਦਰ ਕੌਰ ਅੱਜ ਦੁਪਹਿਰ 12 ਵਜੇ ਦਿੱਲੀ ਹਵਾਈ ਅੱਡੇ ’ਤੇ ਪੁੱਜੇ ਜਿੱਥੋਂ ਉਨ੍ਹਾਂ ਨੇ ਕੈਨੇਡਾ ਲਈ ਰਵਾਨਾ ਹੋਣਾ […]
Nov 22, 2025 • CNC News
Government ਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ ਧਰਮਕੋਟ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੱਧੇ ਜ਼ਿਲ੍ਹਿਆਂ ਦੇ ਪੈਨਸ਼ਨ ਬਿੱਲ ਪਾਸ ਨਾ ਕਰਨ ਸਦਕਾ ਲੋੜਵੰਦਾਂ ਤੱਕ ਨਵੰਬਰ ਮਹੀਨੇ ਦੀਆਂ ਪੈਨਸ਼ਨਾਂ ਨਹੀਂ ਪੁੱਜੀਆਂ ਹਨ। ਨਵੰਬਰ ਦਾ ਪੂਰਾ ਮਹੀਨਾ ਲੰਘਣ ਵੱਲ ਵੱਧ ਰਿਹਾ ਹੈ। ਮੋਗਾ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਦੇ ਕਰੀਬ ਪੈਨਸ਼ਨਧਾਰਕ ਹਨ, ਜਿਨ੍ਹਾਂ ਨੂੰ ਹਰੇਕ ਮਹੀਨੇ 15 […]
Nov 22, 2025 • CNC News