CNC coverage

Latest News

The latest published reports from Cross Nation Chronical. Follow news from Punjab, India, the United States and communities around the world.

Bomb

ਉਮਰ ਨਬੀ ਹੀ ਚਲਾ ਰਿਹਾ ਸੀ ਧਮਾਕੇ ਵਾਲੀ ਕਾਰ, ਡੀਐੱਨਏ ਟੈਸਟ ਰਾਹੀਂ ਪੁਸ਼ਟੀ

ਉਮਰ ਨਬੀ ਹੀ ਚਲਾ ਰਿਹਾ ਸੀ ਧਮਾਕੇ ਵਾਲੀ ਕਾਰ, ਡੀਐੱਨਏ ਟੈਸਟ ਰਾਹੀਂ ਪੁਸ਼ਟੀਨਵੀਂ ਦਿੱਲੀ : ਲਾਲ ਕਿਲ੍ਹੇ ਨੇੜੇ ਧਮਾਕੇ ਵਾਲੀ ਥਾਂ ਤੋਂ ਇਕੱਤਰ ਕੀਤੇ ਨਮੂਨਿਆਂ ਦੇ ਡੀਐੱਨਏ ਟੈਸਟ ਤੋਂ ਸਾਫ਼ ਹੋ ਗਿਆ ਹੈ ਕਿ ਡਾ.ਉਮਰ ਨਬੀ ਉਸ ਕਾਰ ਨੂੰ ਚਲਾ ਰਿਹਾ ਸੀ, ਜਿਸ ਵਿਚ ਸੋਮਵਾਰ ਸ਼ਾਮ ਨੂੰ ਧਮਾਕਾ ਹੋਇਆ ਸੀ। ਪੁਲੀਸ ਵਿਚਲੇ ਸੂਤਰਾਂ ਨੇ ਦੱਸਿਆ […]

•CNC News
latest News

ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰ

ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰਢਾਕਾ :ਬੰਗਲਾਦੇਸ਼ ਦੇ ਕੋਮਾਂਤਰੀ ਅਪਰਾਧ ਟ੍ਰਿਬਿਊਨਲ (93“-24) ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ਾਂ ਤਹਿਤ ਮੁਅੱਤਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਖ਼?ਲਾਫ਼ 17 ਨਵੰਬਰ ਨੂੰ ਫੈਸਲਾ ਸੁਣਾਏਗਾ। ਇਹ ਮੁਕੱਦਮਾ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਚਲਾਇਆ ਗਿਆ ਹੈ।ਰਾਜਧਾਨੀ ਦੀ ਸਖ਼ਤ ਸੁਰੱਖਿਆ ਵਾਲੀ ਵਿਸ਼ੇਸ਼ ਅਦਾਲਤ ਵਿੱਚ ਮੌਜੂਦ […]

•CNC News
Incident

ਬ੍ਰਾਜ਼ੀਲ ’ਚ ਝੜਪ

ਬ੍ਰਾਜ਼ੀਲ ’ਚ ਝੜਪਬ੍ਰਾਜ਼ੀਲ :ਬ੍ਰਾਜ਼ੀਲ ਦੇ ਬੇੱਲੇਮ ਸ਼ਹਿਰ ਵਿੱਚ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਜਲਵਾਯੂ ਸੰਵਾਦ ਦੌਰਾਨ ਕਾਰਕੁਨਾਂ ਦੇ ਇੱਕ ਸਮੂਹ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ ਹੋ ਗਈ। ਕਾਰਕੁਨਾਂ ਨੇ ਮੁੱਖ ਸਮਾਗਮ ਵਾਲੇ ਸਥਾਨ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਇਸ ਦੌਰਾਨ ਦੋ ਸੁਰੱਖਿਆ […]

•CNC News
Bomb

ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰ

ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰਲੁਧਿਆਣਾ, ਲੁਧਿਆਣਾ ਪੁਲੀਸ ਦੀ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ ਕਾਰਵਾਈ ਨਾਲ ਗਰਨੇਡ ਹਮਲੇ ਨੂੰ ਰੋਕ ਦਿੱਤਾ ਗਿਆ ਹੈ। ਦਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਵਿਦੇਸ਼-ਅਧਾਰਿਤ ਹੈਂਡਲਰਾਂ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸੰਭਾਵਤ ਸੰਬੰਧ ਹਨ, ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ […]

•CNC News
Bollywood

ਸਨੀ ਦਿਓਲ ਨੇ ਮੀਡੀਆ ਅੱਗੇ ਜੋੜੇ ਹੱਥ,

ਸਨੀ ਦਿਓਲ ਨੇ ਮੀਡੀਆ ਅੱਗੇ ਜੋੜੇ ਹੱਥ,ਮੁੰਬਈ, :ਅਦਾਕਾਰ ਸੰਨੀ ਦਿਓਲ ਨੇ ਆਪਣੇ ਪਿਤਾ ਅਤੇ ਸੁਪਰਸਟਾਰ ਧਰਮਿੰਦਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਮੀਡੀਆ ਨੂੰ ਨਿਮਰਤਾ ਨਾਲ ਪਰ ਦ੍ਰਿੜ੍ਹਤਾ ਨਾਲ ਤਿੱਤਰ-ਬਿੱਤਰ ਹੋਣ ਅਤੇ ਪਰਿਵਾਰ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕੀਤੀ। ਸੰਨੀ ਨੇ ਹੱਥ ਜੋੜ ਕੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਘਰ ਵਾਪਸ […]

•CNC News
Government

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚਚੰਡੀਗੜ੍ਹ : ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ‘ਐਕਸ ਇੰਡੀਆ ਲੀਵ’ […]

•CNC News
America

ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ ਵਾਸ਼ਿੰਗਟਨ

ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ ਵਾਸ਼ਿੰਗਟਨ :ਅਮਰੀਕੀ ਸੰਸਦ ਦੇ ਉੱਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਸੋਮਵਾਰ ਨੂੰ ਬਿੱਲ ਪਾਸ ਕਰ ਦਿੱਤਾ ਤੇ ਇਸ ਦੇ ਨਾਲ ਹੀ ਇਤਿਹਾਸ ਦਾ ਸਭ ਤੋਂ ਲੰਮਾ ਸ਼ੱਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਗਿਆ। ਡੈਮੋਕਰੈਟਾਂ ਦੇ ਛੋਟੇ ਗਰੁੱਪ ਨੇ ਆਪਣੀ ਪਾਰਟੀ ਵਿੱਚ ਤਿੱਖੀ ਆਲੋਚਨਾ ਦੇ ਬਾਵਜੂਦ ਰਿਪਬਲਿਕਨਾਂ ਨਾਲ […]

•CNC News
latest News

ਡੇਵਿਡ ਸ਼ਾਅਲੇ ‘ਬੁੱਕਰ ਪੁਰਸਕਾਰ-2025’ ਨਾਲ ਸਨਮਾਨਿ ਤ ਲੰਡਨ

ਡੇਵਿਡ ਸ਼ਾਅਲੇ ‘ਬੁੱਕਰ ਪੁਰਸਕਾਰ-2025’ ਨਾਲ ਸਨਮਾਨਿਤਲੰਡਨ :ਹੰਗੇਰੀਅਨ-ਬ੍ਰਿਟਿਸ਼ ਲੇਖਕ ਡੇਵਿਡ ਸ਼ਾਅਲੇ ਨੂੰ ਉਸ ਦੇ ਨਾਵਲ ‘ਫਲੈੱਸ਼’ ਲਈ ਵੱਕਾਰੀ ਬੁੱਕਰ ਪੁਰਸਕਾਰ 2025 ਦਾ ਜੇਤੂ ਐਲਾਨਿਆ ਗਿਆ ਹੈ। ਲੰਡਨ ਵਿੱਚ ਬੀਤੀ ਰਾਤ ਹੋਏ ਸਮਾਗਮ ਵਿੱਚ ਸ਼ਾਅਲੇ ਨੇ ਭਾਰਤੀ ਲੇਖਕਾ ਕਿਰਨ ਦੇਸਾਈ ਦੇ ਨਾਵਲ ‘ਦਿ ਲੋਨਲੀਨੈੱਸ ਆਫ ਸੋਨੀਆ ਐਂਡ ਸਨੀ’ ਨੂੰ ਪਛਾੜ ਕੇ ਇਹ ਪੁਰਸਕਾਰ ਜਿੱਤਿਆ। 51 ਸਾਲਾ ਸ਼ਾਅਲੇ […]

•CNC News
Australia

ਆਸਟਰੇਲੀਆ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਆਸਟਰੇਲੀਆ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਬ੍ਰਿਸਬੇਨ :ਆਸਟਰੇਲੀਆ ’ਚ 107ਵੇਂ ਰਿਮੈਂਬਰੈਂਸ ਡੇਅ ਮੌਕੇ ਪਹਿਲੇ ਵਿਸ਼ਵ ਯੁੱਧ (1914-1918) ਸਣੇ ਵੱਖ-ਵੱਖ ਯੁੱਧਾਂ ਵਿੱਚ ਸ਼ਹੀਦ ਹੋਏ 60 ਹਜ਼ਾਰ ਤੋਂ ਵੱਧ ਆਸਟਰੇਲੀਆਈ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤਹਿਤ ਸਵੇਰੇ 11 ਵਜੇ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਸਕੂਲਾਂ, ਦਫ਼ਤਰਾਂ ਤੇ ਰੇਲਵੇ ਸਟੇਸ਼ਨਾਂ ‘ਤੇ ਵੀ ਮੌਨ ਰੱਖਿਆ ਗਿਆ। ਕੈਨਬਰਾ ਦੇ ਆਸਟਰੇਲੀਅਨ ਵਾਰ ਮੈਮੋਰੀਅਲ […]

•CNC News
India

ਭਾਰਤੀ ਵਿਦੇਸ਼ ਮੰਤਰੀ ਵੱਲੋਂ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਭਾਰਤੀ ਵਿਦੇਸ਼ ਮੰਤਰੀ ਵੱਲੋਂ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਮੁਲਾਕਾਤਓਟਾਵਾ :ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਆਗਰਾ ਵਿੱਚ ਜੀ7 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਨਾਲ-ਨਾਲ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਕਰਦੇ ਹਨ।ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਜੈਸ਼ੰਕਰ ਨੇ ਕਿਹਾ […]

•CNC News
Delhi

ਦਿੱਲੀ ਧਮਾਕਾ ‘ਸਰਕਾਰ ਦੀ ਨਾਕਾਮੀ’: ਖੜਗੇ

ਦਿੱਲੀ ਧਮਾਕਾ ‘ਸਰਕਾਰ ਦੀ ਨਾਕਾਮੀ’: ਖੜਗੇਬੰਗਲੂਰੂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਹੋਏ ਧਮਾਕੇ ਨੂੰ ‘ਸਰਕਾਰ ਦੀ ਅਸਫਲਤਾ’ ਕਰਾਰ ਦਿੱਤਾ ਅਤੇ ਮੰਗ ਕੀਤੀ ਕਿ ਅਤਿਵਾਦੀ ਕਾਰਵਾਈ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਜਿਹੀ ਘਟਨਾ ਕੌਮੀਂ ਰਾਜਧਾਨੀ ਵਿੱਚ ਵਾਪਰੀ, ਜਿੱਥੇ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰਦੀਆਂ ਚੋਟੀ ਦੀਆਂ […]

•CNC News
India

ਜਮਾਤ-ਏ-ਇਸਲਾਮੀ ਨਾਲ ਜੁੜੇ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ

ਜਮਾਤ-ਏ-ਇਸਲਾਮੀ ਨਾਲ ਜੁੜੇ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀਸ੍ਰੀਨਗਰ : ਪੁਲੀਸ ਨੇ ਬੁੱਧਵਾਰ ਨੂੰ ਕਸ਼ਮੀਰ ਵਿੱਚ ਅਤਿਵਾਦੀ ਈਕੋਸਿਸਟਮ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਘਾਟੀ ਵਿੱਚ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇ.ਈ.ਆਈ.) ਨਾਲ ਜੁੜੇ ਵਿਅਕਤੀਆਂ ਦੇ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ,ਜੋ ਇਹ ਸੰਕੇਤ ਦਿੰਦੀ […]

•CNC News
Actors

ਫਿਲਮ ਸਟਾਰ ਧਰਮਿੰਦਰ ਦੀ ਮੌਤ ਦੀ ਅਫਵਾਹ

ਫਿਲਮ ਸਟਾਰ ਧਰਮਿੰਦਰ ਦੀ ਮੌਤ ਦੀ ਅਫਵਾਹਪਰ ਉਹ ਠੀਕ ਹਾਲਤ ਵਿੱਚ ਹਸਪਤਾਲ ਤੋਂ ਘਰ ਪਹੁੰਚੇਮੁੰਬਈ : ਮੀਡੀਆ ਅਦਾਰਿਆਂ ਨੇ ਆਪਣੀਆਂ ਰਿਪੋਰਟਾਂ ਵਿਚ ਦਾਅਵਾ ਕੀਤਾ ਸੀ ਬਜ਼ੁਰਗ ਅਦਾਕਾਰ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ। ਹਾਲਾਂਕਿ ਪਰਿਵਾਰ ਨੇ ਇਨ੍ਹਾਂ ਦਾ ਖੰਡਨ ਕੀਤਾ ਅਤੇ ਨਿੱਜਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਬਜ਼ੁਰਗ ਬੌਲੀਵੁੱਡ ਅਦਾਕਾਰ ਧਰਮਿੰਦਰ ਨੂੰ ਬ੍ਰੀਚ ਕੈਂਡੀ […]

•CNC News
Chandigarh

ਡੀ.ਆਈ.ਜੀ. ਨੇ ਜੇਲ੍ਹ ’ਚ ਕੀਤੀ ਬੇਨਤੀ ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’

ਡੀ.ਆਈ.ਜੀ. ਨੇ ਜੇਲ੍ਹ ’ਚ ਕੀਤੀ ਬੇਨਤੀ ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’ਚੰਡੀਗੜ੍ਹ : ਸੀ ਬੀ ਆਈ ਅਦਾਲਤ ’ਚ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਅਦਾਲਤ ਨੇ ਜੇਲ੍ਹ ਮੈਨੂਅਲ ਅਨੁਸਾਰ ਭੁੱਲਰ ਨੂੰ ਗੱਦਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਭੁੱਲਰ […]

•CNC News
latest News

Bandipora Police Conducts Extensive Vehicle Checking Drives Across District

Bandipora, November 11:Bandipora Police today conducted an extensive vehicle checking drive across various parts of the district. Multiple nakas were established at key locations to strengthen the security grid and to monitor any suspicious movement of persons and vehicles. The drive was aimed at curbing the illegal activities. The special drive was supervised by senior […]

•CNC News
Send a news tip