CNC coverage
Latest News
The latest published reports from Cross Nation Chronical. Follow news from Punjab, India, the United States and communities around the world.
CNC NEWS
EDUCATIONਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ […]
•CNC News

Indiaਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ […]
•CNC News

Haryanaਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਨਾਲ ਸਬੰਧਤ ਇਕ ਹੋਰ ਹਾਈਡਰੋਜਨ ਬੰਬ ਧਮਾਕਾ ਕਰਦਿਆਂ ਅੱਜ ਦੋਸ਼ ਲਾਇਆ ਕਿ ਭਾਜਪਾ ਨੇ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ 25 ਲੱਖ ਜਾਅਲੀ ਵੋਟਾਂ ਦੇ ਆਧਾਰ ’ਤੇ ਜਿੱਤੀਆਂ ਸਨ। ਉਨ੍ਹਾਂ ਸੂਬੇ ਦੇ ਹਰ ਅੱਠ ਵੋਟਰਾਂ ਵਿੱਚੋਂ ਇੱਕ ਜਾਅਲੀ […]
•CNC News

Americaਡੈਮੋਕਰੈਟ ਆਫ਼ਤਾਬ ਪੁਰੇਵਾਲ ਮੁੜ ਬਣਿਆ ਸਿਨਸਿਨਾਟੀ ਦਾ ਮੇਅਰਸਿਨਸਿਨਾਟੀ : ਡੈਮੋਕਰੈਟ ਉਮੀਦਵਾਰ ਆਫ਼ਤਾਬ ਪੁਰੇਵਾਲ ਸਿਨਸਿਨਾਟੀ ਦੇ ਮੇਅਰ ਦੀ ਚੋਣ ਮੁੜ ਜਿੱਤ ਗਿਆ ਹੈ। ਪੁਰੇਵਾਲ ਨੇ ਰਿਪਬਲਿਕਨ ਉਮੀਦਵਾਰ ਕੋਰੀ ਬੋਮੈਨ ਨੂੰ ਹਰਾਇਆ, ਜੋ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਦਾ ਸੌਤੇਲਾ ਭਰਾ ਹੈ।ਪੁਰੇਵਾਲ ਪਹਿਲੀ ਵਾਰ 2021 ਵਿੱਚ ਮੇਅਰ ਚੁਣਿਆ ਗਿਆ ਸੀ। ਪੁਰੇਵਾਲ ਨੇ ਮਈ ਵਿੱਚ 80 ਫੀਸਦ ਤੋਂ ਵੱਧ […]
•CNC News

Canadaਕੈਨੇਡਾ ਦੇ ਨੋਵਾ ਸਕੋਸ਼ੀਆ ਤੋਂ ਐੱਮਪੀ ਨੇ ਅਸਤੀਫਾ ਦੇ ਕੇ ਪਾਰਟੀ ਬਦਲੀਵੈਨਕੂਵਰ,ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਅੱਜ ਬਜਟ ਪੇਸ਼ ਕੀਤੇ ਜਾਣ ਦੇ ਨਾਲ ਹੀ ਬਹੁਮਤ ਵੱਲ ਵੀ ਕਦਮ ਪੁੱਟ ਲਿਆ ਹੈ। ਨੋਵਾ ਸਕੋਸ਼ੀਆ ਤੋਂ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਕ੍ਰਿਸ ਐਂਟਰੀਮੌਂਟ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਕੇ ਲਿਬਰਲ ਪਾਰਟੀ ਦਾ ਪੱਲਾ ਫੜਨ ਦਾ ਐਲਾਨ […]
•CNC News

Americaਭਾਰਤੀ ਪਰਵਾਸੀ ਨੂੰ ਵਾਪਸ ਭੇਜਣ ’ਤੇ ਰੋਕਨਿਊਯਾਰਕ :ਅਮਰੀਕਾ ਦੀਆਂ ਦੋ ਅਦਾਲਤਾਂ ਨੇ ਆਵਾਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਭਾਰਤੀ ਮੂਲ ਦੇ ਸ਼ਖ਼ਸ ਸੁਬਰਾਮਨੀਅਮ ਵੇਦਮ (64) ਨੂੰ ਵਾਪਸ ਨਾ ਭੇਜਣ ਜਿਸ ਨੇ ਹੱਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦੇਣ ਦਾ ਫ਼ੈਸਲਾ ਪਲਟੇ ਜਾਣ ਤੋਂ ਪਹਿਲਾਂ ਚਾਰ ਦਹਾਕੇ ਜੇਲ੍ਹ ’ਚ ਬਿਤਾਏ ਸਨ। ਉਨ੍ਹਾਂ ਨੂੰ ਫਿਲਹਾਲ ਲੂਸੀਆਨਾ […]
•CNC News

Gurudwaraਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਵੇਈਂ ਨਿਰਮਲ ਕੁਟੀਆ ਤੋਂ ਸ਼ੁਰੂ ਹੋਏ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਬੂਟਿਆਂ ਦੀਆਂ ਪ੍ਰਸ਼ਾਦ ਦੇ ਰੂਪ ਵਿੱਚ ਵੰਡੀਆਂ ਗਈਆਂ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ […]
•CNC News

Chief ministerਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ ਬਿਆਨ ਨੂੰ ਵਿਵਾਦਿਤ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਆਪਣੇ ਸਬੋਧਨ […]
•CNC News

Celebrationਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ […]
•CNC News

Crimeਅਗਵਾ ਹੋਏ ਹਮਦਰਦ ਟੀਵੀ ਰਿਪੋਰਟਰ ਨੂੰ ਕੋਟਕਪੂਰਾ ਤੋਂ ਛੁਡਾਇਆਕੋਟਕਪੂਰਾ, :ਹਮਦਰਦ ਟੀਵੀ ਦੇ ਰਿਪੋਰਟਰ ਗੁਰਪਿਆਰ ਸਿੰਘ, ਜਿਸ ਨੂੰ ਕਥਿਤ ਤੌਰ ’ਤੇ ਇੱਕ ਦਿਨ ਪਹਿਲਾਂ ਮੋਹਾਲੀ ਤੋਂ ਅਗਵਾ ਕੀਤਾ ਗਿਆ ਸੀ, ਨੂੰ ਫਰੀਦਕੋਟ ਪੁਲੀਸ ਨੇ ਬੁੱਧਵਾਰ ਤੜਕੇ ਕੋਟਕਪੂਰਾ ਤੋਂ ਬਚਾ ਲਿਆ। ਹਾਲਾਂਕਿ, ਅਗਵਾਕਾਰ ਪੁਲੀਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਭੱਜਣ ਵਿੱਚ ਕਾਮਯਾਬ ਹੋ ਗਏ।ਸੂਤਰਾਂ ਅਨੁਸਾਰ […]
•CNC News

Americaਕੈਲੀਫੋਨਿਆ ’ਚ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਹਾਦਸੇ ਮੌਕੇ ਨਸ਼ੇ ਵਿਚ ਨਹੀਂ ਸੀ : ਅਮਰੀਕੀ ਅਧਿਕਾਰੀਨਿਊਯਾਰਕ : ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿੱਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਭਾਰਤੀ ਮੂਲ ਦਾ ਟਰੱਕ ਡਰਾਈਵਰ ਉਦੋਂ ਨਸ਼ੇ ਦੀ ਹਾਲਤ ਵਿਚ ਨਹੀਂ ਸੀ, ਪਰ ਇਹ ਵੱਡੀ ਅਣਗਹਿਲੀ ਕਾਰਨ […]
•CNC News

Amritsarਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ […]
•CNC News

Arrestਕਰਤਾਰਪੁਰ ਪੁਲੀਸ ਵੱਲੋਂ ਲਗਾਏ ਨਾਕੇ ’ਤੇ ਫਾਇਰਿੰਗਕਰਤਾਰਪੁਰ : ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਦੀ ਪੁਲੀਸ ਵੱਲੋਂ ਰਾਤ ਗਸ਼ਤ ਦੌਰਾਨ ਲਾਏ ਨਾਕੇ ’ਤੇ ਥਾਰ ਸਵਾਰ ਦੋ ਵਿਅਕਤੀ ਫਾਈਰਿੰਗ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ।ਪੁਲੀਸ ’ਤੇ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਥਾਰ ਅਤੇ ਵਿਦੇਸ਼ੀ ਹਥਿਆਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਜਦੋਂਕਿ ਦੂਸਰਾ ਮੌਕੇ […]
•CNC News

Haryana84 ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਵੇਗੀ ਹਰਿਆਣਾ ਸਰਕਾਰ ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ ਹਰਿਆਣਾ ਸਰਕਾਰ ਨੇ ਠੇਕੇ ’ਤੇ ਨੌਕਰੀ ਦੇਣ ਵਾਲੀ ਨੀਤੀ-2022 ਵਿੱਚ […]
•CNC News

Delhiਦਿੱਲੀ ਅਕਤੂਬਰ ਵਿੱਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰਨਵੀਂ ਦਿੱਲੀ : ਅਕਤੂਬਰ ਵਿੱਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਜੋ ਆਪਣੇ ਨਾਲ ਦੇ ਸ਼ਹਿਰਾਂ ਗਾਜ਼ੀਆਬਾਦ ਅਤੇ ਨੋਇਡਾ ਨੂੰ ਵੀ ਪਿੱਛੇ ਛੱਡ ਗਿਆ ਹੈ।ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ (ਸੀ ਆਰ ਈ ਏ) ਵਲੋਂ ਅੱਜ ਜਾਰੀ ਕੀਤੀ […]
•CNC News