CNC coverage

Latest News

The latest published reports from Cross Nation Chronical. Follow news from Punjab, India, the United States and communities around the world.

Canada

ਕੈਨੇਡਾ ਦੀ ਸਖਤੀ ਕਾਰਨ 74 ਫੀਸਦ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਟੋਰਾਂਟੋ

ਕੈਨੇਡਾ ਦੀ ਸਖਤੀ ਕਾਰਨ 74 ਫੀਸਦ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਟੋਰਾਂਟੋ : ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਕੀਤੀ ਸਖ਼ਤੀ ਨੇ ਭਾਰਤੀ ਵਿਦਿਆਰਥੀਆਂ ’ਤੇ ਸਭ ਤੋਂ ਵੱਧ ਅਸਰ ਪਾਇਆ ਹੈ। ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਸਤ 2025 ਵਿੱਚ ਕੈਨੇਡੀਅਨ ਸੰਸਥਾਵਾਂ ਵਿੱਚ ਪੜ੍ਹਨ ਲਈ ਭਾਰਤੀ ਵਿਦਿਆਰਥੀਆਂ ਦੀਆਂ ਤਕਰੀਬਨ 74 ਫੀਸਦ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ; ਅਗਸਤ 2023 […]

•CNC News
India

ਮੋਗੇ ਦੀਆਂ ਧੀਆਂ ਨੇ ਚਮਕਾਇਆ ਭਾਰਤ ਦਾ ਨਾਮ

ਮੋਗੇ ਦੀਆਂ ਧੀਆਂ ਨੇ ਚਮਕਾਇਆ ਭਾਰਤ ਦਾ ਨਾਮਚੰਡੀਗੜ੍ਹ :ਪੰਜਾਬ ਦੇ ਮਾਲਵਾ ਖੇਤਰ ਵਿੱਚ ਸਥਿਤ ਛੋਟੇ ਜਿਹੇ ਸ਼ਹਿਰ ਮੋਗਾ ਦੀਆਂ ਦੋ ਧੀਆਂ, ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਨਵੀਂ ਸੰਗੀਤ ਸਨਸਨੀ ਪਰਮਜੀਤ ਕੌਰ “hat 7irl’ ਨੇ ਆਪਣੇ ਖਾਸ ਪ੍ਰਦਰਸ਼ਨ ਨਾਲ ਨਾ ਸਿਰਫ਼ ਪੰਜਾਬ ਸਗੋਂ ਸਮੁੱਚੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ ਦਿਵਾਇਆ ਹੈ। ਭਾਵੇਂ […]

•CNC News
America

ਅਮਰੀਕਾ ਵੱਲੋਂ ਆਸਿਆਨ ਨੂੰ ਚੀਨ ਦੇ ਮੁਕਾਬਲੇ ਦਾ ਸੱਦਾ

ਅਮਰੀਕਾ ਵੱਲੋਂ ਆਸਿਆਨ ਨੂੰ ਚੀਨ ਦੇ ਮੁਕਾਬਲੇ ਦਾ ਸੱਦਾਕੁਆਲਾਲੰਪੁਰ,:ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਦੱਖਣ-ਪੂਰਬੀ ਏਸ਼ਿਆਈ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੱਖਣੀ ਚੀਨ ਸਾਗਰ ’ਚ ਚੀਨ ਦੀ ਅਸਥਿਰ ਕਰਨ ਵਾਲੀਆਂ ਵਧਦੀਆਂ ਸਰਗਰਮੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਆਸਿਆਨ ਮੁਲਕਾਂ ਨੂੰ ਆਪਣੀ ਸਮੁੰਦਰੀ ਫੌਜ ਮਜ਼ਬੂਤ ਬਣਾਉਣ ਦੀ ਵੀ ਅਪੀਲ […]

•CNC News
India

ਹਰਮਨਪ੍ਰੀਤ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲ

ਹਰਮਨਪ੍ਰੀਤ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲਮੋਗਾ :ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ਵਿੱਚ ਖੁਸ਼ੀ ਦਾ ਮਾਹੌਲ ਹੈ। ਬਹੁਤ ਸਾਰੇ ਕ੍ਰਿਕਟ ਪ੍ਰੇਮੀ ਤਿਰੰਗਾ ਲਹਿਰਾਉਂਦੇ, ਪਟਾਕੇ ਚਲਾਉਂਦੇ ਅਤੇ ਹਰਮਨ ਦੇ ਨਾਮ ਦਾ ਜਾਪ ਕਰਦੇ ਹੋਏ ਮੋਗਾ ਦੇ ਗੁਰੂ ਨਾਨਕ ਕਾਲਜ ਦੇ ਮੈਦਾਨ ਵਿੱਚ ਪਹੁੰਚੇ ਜਿੱਥੇ ਹਰਮਨਪ੍ਰੀਤ ਕੌਰ […]

•CNC News
Chief minister

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰਚੰਡੀਗੜ੍ਹ “ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ […]

•CNC News
India

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਗਿਆ ਹੈ। […]

•CNC News
Amritsar

ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ

ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 […]

•CNC News
latest News

DC Bandipora approves 82 cases under Mission YUVA

DC Bandipora approves 82 cases under Mission YUVA Bandipora, November 03: The Deputy Commissioner Bandipora, Indu Kanwal Chib, today chaired a meeting of the District Level Implementation Committee (DLIC) convened to review and approve cases under Mission YUVA at the Mini Secretariat, Bandipora. During the meeting, 106 cases were presented, out of which 82 were […]

•CNC News
latest News

Check Lawaypora Residents Without Water Supply — Locals Fetch Water from Distant Spring

Bandipora, Nov 2: The residents of Check Lawaypora and a few adjoining households of Lawaypora are facing an acute water crisis as the area has been left without any piped water supply. Locals said that for the past several days, not a single drop of water has reached their homes through pipelines. According to residents, […]

•CNC News
EDUCATION

ਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲ

ਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲਬਠਿੰਡਾ :ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ […]

•CNC News
India

ਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼

ਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ’ਚੋਂ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਸੀਨੀਅਰ ਆਈ ਏ ਐੱਸ ਅਧਿਕਾਰੀ ਏ ਕੇ ਸਿਨਹਾ ਨੂੰ ਹਵਾ ’ਚ ਲਟਕਾ ਦਿੱਤਾ ਹੈ; ਉਨ੍ਹਾਂ ਦੀ ਥਾਂ ਪਾਵਰਕੌਮ ’ਚ ਤਾਇਨਾਤ ਕੀਤੇ ਆਈ ਏ ਐੱਸ ਅਫਸਰ ਬਸੰਤ ਗਰਗ ਨੂੰ ਸੀ ਐੱਮ ਡੀ ਦਾ ਵਾਧੂ ਚਾਰਜ […]

•CNC News
Amritsar

ਭੁੱਲਰ ਦੀ ਗ੍ਰਿਫ਼ਤਾਰੀ ਤੋਂ ਉਪਰੰਤ ਹੋਰ ਭ੍ਰਿਸ਼ਟਾਚਾਰੀਆਂ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ

ਭੁੱਲਰ ਦੀ ਗ੍ਰਿਫ਼ਤਾਰੀ ਤੋਂ ਉਪਰੰਤ ਹੋਰ ਭ੍ਰਿਸ਼ਟਾਚਾਰੀਆਂ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂਅੰਮ੍ਰਿਤਸਰ:ਇੱਕ ਡੀਆਈਜੀ ਅਤੇ ਬਾਅਦ ਵਿੱਚ ਏਆਈਜੀ ਰੈਂਕ ਦੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਲਈ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਹੋਰ ਪੁਲੀਸ ਅਧਿਕਾਰੀ ਉਦੋਂ ਵਿਵਾਦਾਂ ਵਿੱਚ ਆ ਗਿਆ ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਛੇਹਰਟਾ ਪੁਲੀਸ ਸਟੇਸ਼ਨ ਦੇ ਐਸਐਚਓ ਵਿਨੋਦ ਸ਼ਰਮਾ ਨੂੰ ਇੱਕ ਕਥਿਤ ਭ੍ਰਿਸ਼ਟਾਚਾਰ […]

•CNC News
India

ਲੁਧਿਆਣੇ ਦੇ ਬੁੱਢੇ ਦਰਿਆ ’ਚ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡਡੇਅਰੀਆਂ ਖ਼ਿਲਾਫ਼ ਸਖ਼ਤੀ; ਰੰਗਾਈ ਵਾਲਿਆਂ ਨਾਲ ਨਰਮੀ

ਲੁਧਿਆਣੇ ਦੇ ਬੁੱਢੇ ਦਰਿਆ ’ਚ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡਡੇਅਰੀਆਂ ਖ਼ਿਲਾਫ਼ ਸਖ਼ਤੀ; ਰੰਗਾਈ ਵਾਲਿਆਂ ਨਾਲ ਨਰਮੀਲੁਧਿਆਣਾ :ਸ਼ਹਿਰ ’ਚੋਂ ਲੰਘਦੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਲਗਾਤਾਰ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਨਿਗਮ ਵੱਲੋਂ ਲੁਧਿਆਣਾ ਵਿੱਚ ਤਾਜਪੁਰ ਰੋਡ ’ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ […]

•CNC News
Actors

ਧਰਮਿੰਦਰ ਹੋਏ ਹਸਪਤਾਲ ’ਚ ਦਾਖਲ

ਧਰਮਿੰਦਰ ਹੋਏ ਹਸਪਤਾਲ ’ਚ ਦਾਖਲਮੁੰਬਈ : ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੀਆਂ ਰੁਟੀਨ ਜਾਂਚਾਂ ਸਹੀ ਢੰਗ ਨਾਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਉੱਥੇ ਰਹਿਣਾ ਬਿਹਤਰ ਹੋਵੇਗਾ। ਉਹ ਬਜ਼ੁਰਗ ਹਨ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਹੀ ਦੇਖਭਾਲ ਦੀ […]

•CNC News
America

ਭਾਰਤ-ਅਮਰੀਕਾ ਵਿਚਾਲੇ ਰੱਖਿਆ ਸਮਝੌਤਾ

ਭਾਰਤ-ਅਮਰੀਕਾ ਵਿਚਾਲੇ ਰੱਖਿਆ ਸਮਝੌਤਾਨਵੀਂ ਦਿੱਲੀ :ਭਾਰਤ ਅਤੇ ਅਮਰੀਕਾ ਨੇ ਅੱਜ 10 ਸਾਲਾ ਰੱਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ, ਜਿਸ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਧਦੇ ਦੁਵੱਲੇ ਰਣਨੀਤਕ ਸਬੰਧਾਂ ਦਾ ‘ਸੰਕੇਤ’ ਦੱਸਿਆ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ਨੇ ਆਜ਼ਾਦ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ ਨੂੰ ਯਕੀਨੀ ਬਣਾਉਣ ਲਈ ਨਵੀਂ ਦਿੱਲੀ ਨਾਲ ਮਿਲ ਕੇ ਕੰਮ ਕਰਨ ਦਾ […]

•CNC News
Send a news tip