CNC coverage
Latest News The latest published reports from Cross Nation Chronical. Follow news from Punjab, India, the United States and communities around the world.
Andhra pardesh ਆਂਧਰਾ ਪ੍ਰਦੇਸ਼ ਦੇ ਮੰਦਰ ’ਚ ਭਗਦੜ ਮਾਮਲਾ ਕਾਰਨ 9 ਲੋਕਾਂ ਦੀ ਮੌਤਕਾਸੀਬੁੱਗਾ (ਆਂਧਰਾ ਪ੍ਰਦੇਸ਼) ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਸ਼੍ਰੀਕਾਕੁਲਮ ਜ਼ਿਲ੍ਹੇ ਵਿੱਚ ਇੱਕ ਮੰਦਰ ਵਿੱਚ ਭਗਦੜ ਮਚਣ ਕਾਰਨ ਘੱਟੋ-ਘੱਟ ਨੌਂ ਲੋਕਾਂ ਅੱਠ ਔਰਤਾਂ ਅਤੇ ਇੱਕ ਲੜਕਾ […]
Nov 1, 2025 • CNC News
America ਸ. ਸਰਬਜੀਤ ਸਿੰਘ ਬਖਸ਼ੀ ਨੂੰ ‘ਸਿੱਖਸ ਆਫ ਅਮਰੀਕਾ’ ਵੱਲੋਂ ਭਾਵ ਭਿੰਨੀ ਸ਼ਰਧਾਂਜਲੀਮੈਰੀਲੈਂਡ : ਬੀਤੇ ਦਿਨੀਂ ਸ.ਸਰਬਜੀਤ ਸਿੰਘ ਬਖਸ਼ੀ ਡਾਇਰੈਕਟਰ ‘ਸਿੱਖ ਆਫ ਅਮਰੀਕਾ’ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਨਿੱਘੀ ਮਿੱਠੀ ਯਾਦ ਵਿੱਚ 30 ਅਕਤੂਬਰ ਨੂੰ ਅਮਰੀਕਾ ਦੇ ਮੈਰੀਲੈਂਡ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਬਹੁਤ ਸਾਰੇ ਰਾਜਨੀਤਿਕ, ਧਾਰਮਿਕ ਅਤੇ ਸਿਆਸੀ ਆਗੂਆਂ […]
Nov 1, 2025 • CNC News
Amritsar ਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂਅੰਮ੍ਰਿਤਸਰ : ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (”K) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮ੍ਰਿਤਸਰ–ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਇਹ ਸੇਵਾ 12 ਜੂਨ, 2025 ਨੂੰ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਏਅਰ […]
Oct 31, 2025 • CNC News
India ਐਡੀਲੇਡ ਦੀਆਂ ਮੁਟਿਆਰਾਂ ਨੇ ਭੰਗੜਾ ਕੱਪ ਜਿੱਤਿਆ ਐਡੀਲੇਡ :ਮਲਵਈ ਭੰਗੜਾ ਅਕੈਡਮੀ, ਐਡੀਲੇਡ ਦੀਆਂ ਮੁਟਿਆਰਾਂ ਦੀ ਟੀਮ ਨੇ ਕੌਮੀ ਪੱਧਰ ਦੇ ਭੰਗੜਾ ਕੱਪ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਕੇ ਭੰਗੜਾ ਕੱਪ ਆਪਣੇ ਨਾਂ ਕੀਤਾ ਹੈ। ਇਸ ਸਬੰਧੀ ਖੁਸ਼ੀ ਜ਼ਾਹਿਰ ਕਰਦਿਆਂ ਮਲਵਈ ਭੰਗੜਾ ਅਕੈਡਮੀ ਐਡੀਲੇਡ ਦੇ ਕੋਚ ਹਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਆਸਟਰੇਲੀਆ ਦੇ ਸੂਬਾ […]
Oct 31, 2025 • CNC News
India ਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਿਹੈ: ਭਾਜਪਾਨਵੀਂ ਦਿੱਲੀ, :ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਪੰਜਾਬ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਹ […]
Oct 31, 2025 • CNC News
Crime ਜਗਰਾਉਂ ਵਿਖੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲਲੁਧਿਆਣਾ : ਜਗਰਾਉਂ ਵਿੱਚ ਇੱਕ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਕਬੱਡੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ […]
Oct 31, 2025 • CNC News
Arrest ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ’ਚ ਤਿੰਨ ਕਾਬੂਬਠਿੰਡਾ :ਬਠਿੰਡਾ ਪੁਲੀਸ ਨੇ ਸਕੂਲਾਂ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਪੀ. (ਜਾਂਚ) ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ 26 ਅਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਏਅਰ ਫੋਰਸ ਸਟੇਸ਼ਨ ਭਿੱਸੀਆਣਾ ਵਿਖੇ ਸਥਿਤ ਪੀ.ਐਮ. ਕੇਂਦਰੀ ਵਿਦਿਆਲਿਆ […]
Oct 31, 2025 • CNC News
Bomb ਪੰਜਾਬ ’ਚ RP7 ਵਰਗੇ ਖਤਰਨਾਕ ਹਥਿਆਰ ਮਿਲਣਾ ਅਤਿਵਾਦੀ ਖ਼ਤਰੇ ਦਾ ਹੋ ਸਕਦਾ ਹੈ ਸੰਕੇਤਚੰਡੀਗੜ੍ਹ/ਅੰਮ੍ਰਿਤਸਰ, :ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧੇ ਤੋਂ ਬਾਅਦ ਰਾਕੇਟ-ਪ੍ਰੋਪੇਲਡ ਗ੍ਰਨੇਡ ਲਾਂਚਰ (RP7) ਦੀ ਜ਼ਬਤ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ।ਸੂਬਾ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਵਾਧਾ ਖਾਸ ਕਰਕੇ 1K-47 ਅਤੇ RP7, ਪੰਜਾਬ […]
Oct 31, 2025 • CNC News
latest News ਰੂਸੀ ਫੌਜਾਂ ਨੇ ਯੂਕਰੇਨ ਦੇ ਦੋ ਸ਼ਹਿਰਾਂ ਨੂੰ ਘੇਰਿਆ: ਪੂਤਿਨਕੀਵ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਰੂਸੀ ਫੌਜੀਆਂ ਨੇ ਯੂਕਰੇਨ ਦੇ ਦੋ ਪ੍ਰਮੁੱਖ ਸ਼ਹਿਰਾਂ ਵਿਚ ਯੂਕਰੇਨੀ ਸਲਾਮਤੀ ਦਸਤਿਆਂ ਨੂੰ ਘੇਰ ਲਿਆ ਹੈ ਤੇ ਉਨ੍ਹਾਂ ਨੂੰ ਹਥਿਆਰ ਸੁੱਟਣ ਲਈ ਕਿਹਾ ਹੈ। ਉਧਰ ਯੂਕਰੇਨ ਦੇ ਫੌਜੀ ਅਧਿਕਾਰੀਆਂ ਨੇ ਪੂਤਿਨ ਦੇ ਇਸ ਦਾਅਵੇ […]
Oct 31, 2025 • CNC News
America ਅਮਰੀਕਾ ਵੱਲੋਂ ਆਟੋਮੈਟਿਕ ਵਰਕ ਪਰਮਿਟ ਐਕਸਟੈਨਸ਼ਨ ਦੀ ਸਹੂਲਤ ਖ਼ਤਮਵਾਸ਼ਿੰਗਟਨ : 812 ਵੀਜ਼ਾ ਫੀਸ 100,000 ਅਮਰੀਕੀ ਡਾਲਰ ਤੱਕ ਵਧਾਉਣ ਤੋਂ ਕੁਝ ਹਫ਼ਤਿਆਂ ਬਾਅਦ, ਅਮਰੀਕੀ ਅਧਿਕਾਰੀਆਂ ਨੇ ਪਰਵਾਸੀਆਂ ਲਈ ਵਰਕ ਪਰਮਿਟਾਂ ਦੀ ਆਟੋਮੈਟਿਕ ਐਕਸਟੈਂਸ਼ਨ ਦੀ ਸਹੂਲਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਵੱਡੀ ਗਿਣਤੀ ਭਾਰਤੀ ਪਰਵਾਸੀਆਂ ਅਤੇ ਕਾਮਿਆਂ ਦੇ ਅਸਰਅੰਦਾਜ਼ ਹੋਣ ਦੀ ਸੰਭਾਵਨਾ […]
Oct 31, 2025 • CNC News
latest News ਪਾਕਿ ਵੱਲੋਂ ਤਾਲਿਬਾਨ ਨੂੰ ਮਿਟਾ ਦੇਣ ਦੀ ਧਮਕੀਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇ ਤਾਲਿਬਾਨ ਨੇ ਉਨ੍ਹਾਂ ਦੇ ਮੁਲਕ ’ਤੇ ਦਹਿਸ਼ਤੀ ਹਮਲੇ ਦੀ ਹਿਮਾਕਤ ਕੀਤੀ ਤਾਂ ਉਸ ਨੂੰ ਮਿਟਾ ਕੇ ਮੁੜ ਗੁਫ਼ਾਵਾਂ ’ਚ ਭੇਜ ਦਿੱਤਾ ਜਾਵੇਗਾ। ਇਸਤਾਂਬੁਲ ’ਚ ਸ਼ਾਂਤੀ ਵਾਰਤਾ ਨਾਕਾਮ ਰਹਿਣ ਮਗਰੋਂ ਆਸਿਫ ਨੇ ਸੋਸ਼ਲ ਮੀਡੀਆ ’ਤੇ […]
Oct 30, 2025 • CNC News
Crime ਮੁੰਬਈ ’ਚ 20 ਤੋਂ ਵੱਧ ਬੱਚਿਆਂ ਨੂੰ ਬੰਦੀ ਬਣਾਉਣ ਵਾਲਾ ਗ੍ਰਿਫ਼ਤਾਰਮੁੰਬਈ “: ਇੱਥੋਂ ਦੇ ਪੋਵਈ ਦੇ ਇੱਕ ਸਟੂਡੀਓ ਵਿਚ ਇੱਕ ਵਿਅਕਤੀ ਵਲੋਂ ਬੰਦੀ ਬਣਾਏ ਗਏ 20 ਤੋਂ ਵੱਧ ਬੱਚਿਆਂ ਨੂੰ ਅੱਜ ਪੁਲੀਸ, ਕਮਾਂਡੋਜ਼ ਅਤੇ ਫਾਇਰ ਬ੍ਰਿਗੇਡ ਟੀਮਾਂ ਨੇ ਸੁਰੱਖਿਅਤ ਕੱਢ ਲਿਆ ਹੈ। ਸੰਯੁਕਤ ਪੁਲਿਸ ਕਮਿਸ਼ਨਰ ਸੱਤਿਆਨਾਰਾਇਣ ਨੇ ਕਿਹਾ ਕਿ ਸਾਰੇ ਬੱਚੇ ਸੁਰੱਖਿਅਤ ਹਨ। ਇੱਕ ਹੋਰ […]
Oct 30, 2025 • CNC News
Crime ਜਲੰਧਰ ’ਚ ਬੰਦੂਕ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚ ਲੁੱਟ-ਖੋਹਜਲੰਧਰ ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਤਿੰਨ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਦਾਖਲ ਹੋਏ ਤੇ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਖ਼ਬਰ ਮਿਲਦੇ ਹੀ ਏਸੀਪੀ, ਸੀਆਈਏ ਸਟਾਫ ਅਤੇ ਥਾਣਾ ਭਾਰਗੋ […]
Oct 30, 2025 • CNC News
latest News Police Awareness Programme Held at GMS Mantrigam on “Role of Police in Nation Building” Bandipora, Oct 30: A special programme on the theme “Role of Police in Nation Building” was today organised at Government Middle School, Mantrigam under the guidance of Headmaster Mr. Atta Mohammad, in collaboration with Police Station Pethkoot. The event was graced […]
Oct 30, 2025 • CNC News
Canada ਕੈਨੇਡਾ ਵਿਖੇ ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀਸਰੀ : ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ।ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਦਰਸ਼ਨ ਸਿੰਘ ਸਾਹਸੀ ਦੇ ਕਤਲ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ […]
Oct 29, 2025 • CNC News