CNC coverage

Latest News

The latest published reports from Cross Nation Chronical. Follow news from Punjab, India, the United States and communities around the world.

Death

ਜੈਸਲਮੇਰ ਤੋਂ ਜੋਧਪੁਰ ਜਾ ਰਹੀ ਬੱਸ ’ਚ ਲੱਗੀ ਭਿਆਨ ਅੱਗ ਹਾਦਸੇ ਦੌਰਾਨ 20 ਦੀ ਮੌਤ, 16 ਜ਼ਖ਼ਮੀ, ਬੱਸ ’ਚ 57 ਯਾਤਰੀ ਸਨ ਜੈਸਲਮੇਰ

ਜੈਸਲਮੇਰ ਤੋਂ ਜੋਧਪੁਰ ਜਾ ਰਹੀ ਬੱਸ ’ਚ ਲੱਗੀ ਭਿਆਨ ਅੱਗ ਹਾਦਸੇ ਦੌਰਾਨ 20 ਦੀ ਮੌਤ, 16 ਜ਼ਖ਼ਮੀ, ਬੱਸ ’ਚ 57 ਯਾਤਰੀ ਸਨ ਜੈਸਲਮੇਰ :ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇੱਕ ਨਿੱਜੀ ਬੱਸ ਨੂੰ ਥਾਈਆਤ ਪਿੰਡ ਦੇ ਨੇੜੇ ਅੱਗ ਲੱਗ ਗਈ। ਜੈਸਲਮੇਰ ਦੇ ਐਡੀਸ਼ਨਲ ਐਸ ਪੀ ਕੈਲਾਸ਼ ਧਨ ਅਨੁਸਾਰ ਇਸ ਘਟਨਾ ਵਿੱਚ ਕਈ ਲੋਕਾਂ ਦੇ ਮਾਰੇ ਜਾਣ […]

•CNC News
China

ਹਾਂਗਕਾਂਗ ਵਾਲੀ ਉਡਾਣ ਅਹਿਮਦਾਬਾਦ ਹਵਾਈ ਅੱਡੇ ਲਾਉਣੀ ਪਈ

ਹਾਂਗਕਾਂਗ ਵਾਲੀ ਉਡਾਣ ਅਹਿਮਦਾਬਾਦ ਹਵਾਈ ਅੱਡੇ ਲਾਉਣੀ ਪਈਅਹਿਮਦਾਬਾਦ, :ਕਤਰ ਦੀ ਹਾਂਗਕਾਂਗ ਜਾਣ ਵਾਲੀ ਇੱਕ ਉਡਾਣ ਵਿਚ ਤਕਨੀਕੀ ਸਮੱਸਿਆ ਆ ਗਈ ਜਿਸ ਕਾਰਨ ਇਸ ਨੂੰ ਹੰਗਾਮੀ ਹਾਲਤ ਵਿੱਚ ਅਹਿਮਦਾਬਾਦ ਭੇਜਿਆ ਗਿਆ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਤਰ ਏਅਰਵੇਜ਼ ਦੀ ਅਧਿਕਾਰਤ ਵੈੱਬਸਾਈਟ ਅਨੁਸਾਰ ਇਸ ਦੀ ਉਡਾਣ ਕਿਊ ਆਰ 816 ਨੇ ਸਵੇਰੇ 9 ਵਜੇ […]

•CNC News
America

ਭਾਰਤ-ਅਮਰੀਕਾ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂ

ਭਾਰਤ-ਅਮਰੀਕਾ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂਨਵੀਂ ਦਿੱਲੀ : ਡਾਕ ਵਿਭਾਗ ਨੇ ਅੱਜ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ (ਯੂਐਸਏ) ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇੰਡੀਆ ਪੋਸਟ ਨੇ ਇਸ ਅਗਸਤ ਤੋਂ ਅਮਰੀਕਾ ਲਈ ਸਾਰੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਕਿਉਂਕਿ ਨਵੇਂ ਅਮਰੀਕੀ ਨਿਯਮਾਂ […]

•CNC News
Ai

ਭਾਰਤ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ ਗੂਗਲ

ਭਾਰਤ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ ਗੂਗਲਬੰਗਲੁਰੂ : ਗੂਗਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (19) ਹੱਬ ਲਈ ਡਾਟਾ ਸੈਂਟਰ ਸਮਰੱਥਾ ਸਥਾਪਤ ਕਰਨ ਲਈ ਅਗਲੇ ਪੰਜ ਸਾਲਾਂ ਵਿੱਚ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ, ਜੋ ਕਿ ਦੇਸ਼ ਵਿੱਚ ਇਸ ਦੇ ਸਭ ਤੋਂ ਵੱਡੇ ਨਿਵੇਸ਼ਾਂ ਵਿੱਚੋਂ ਇੱਕ […]

•CNC News
Canada

ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇ

ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇਨਵੀਂ ਦਿੱਲੀ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਵਪਾਰ, ਊਰਜਾ, ਤਕਨਾਲੋਜੀ ਅਤੇ ਲੋਕਾਂ ਵਿਚਾਲੇ ਸਬੰਧਾਂ ਵਰਗੇ ਖੇਤਰਾਂ ਵਿੱਚ ਭਾਰਤ-ਕੈਨੇਡਾ ਸਬੰਧਾਂ ਦੀ ਮਹੱਤਤਾ ਨੂੰ ਉਭਾਰਿਆ। ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ […]

•CNC News
Air Force

ਬੀ ਐੱਸ ਐੱਫ ਦੀ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਬਣੀ ਭਾਵਨਾ

ਬੀ ਐੱਸ ਐੱਫ ਦੀ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਬਣੀ ਭਾਵਨਾਨਵੀਂ ਦਿੱਲੀ : ਬੀ ਐੱਸ ਐੱਫ ਦੇ ਹਵਾਈ ਵਿੰਗ ਨੂੰ ਆਪਣੇ 50 ਸਾਲ ਤੋਂ ਵੱਧ ਦੇ ਇਤਿਹਾਸ ’ਚ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਮਿਲੀ ਹੈ। ਬੀ ਐੱਸ ਐੱਫ ਦੇ ਹਵਾਈ ਵਿੰਗ ’ਚ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਦੀ ਨਿਯੁਕਤੀ ਅੰਦਰੂਨੀ ਸਿਖਲਾਈ ਪੂਰੀ ਹੋਣ ਤੋਂ ਬਾਅਦ ਹੋਈ ਹੈ। ਇੰਸਪੈਕਟਰ […]

•CNC News
America

ਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪ

ਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਉਨ੍ਹਾਂ ਨੇ ਏਅਰ ਫੋਰਸ […]

•CNC News
America

ਇਜ਼ਰਾਇਲੀ ਰਾਸ਼ਟਰਪਤੀ ਨੇਤਨਯਾਹੂ ਨੂੰ ਮੁਆਫ਼ ਕਰ ਦੇਣ : ਟਰੰਪ

ਇਜ਼ਰਾਇਲੀ ਰਾਸ਼ਟਰਪਤੀ ਨੇਤਨਯਾਹੂ ਨੂੰ ਮੁਆਫ਼ ਕਰ ਦੇਣ : ਟਰੰਪਨਿਊਯਾਰਕ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਬੋਧਨ ਦੌਰਾਨ ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਮੁਆਫ਼ ਕਰਨ ਲਈ ਕਿਹਾ।ਟਰੰਪ ਨੇਤਨਯਾਹੂ ਵੱਲ ਇਸ਼ਾਰਾ ਕਰਦੇ ਹੋਏ ਕਿਹਾ, “ਮੇਰੇ ਕੋਲ ਇੱਕ ਵਿਚਾਰ ਹੈ ਸ਼੍ਰੀਮਾਨ ਰਾਸ਼ਟਰਪਤੀ: ਤੁਸੀਂ ਉਸ ਨੂੰ ਮੁਆਫ਼ ਕਿਉਂ ਨਹੀਂ ਦਿੰਦੇ?” ਇਜ਼ਰਾਈਲੀ ਪ੍ਰਧਾਨ ਮੰਤਰੀ ’ਤੇ […]

•CNC News
Afghanistan

ਪਾਕਿਸਤਾਨ ਤੇ ਅਫ਼ਗਾਨਿਸਤਾਨ ਆਪਸੀ ਟਕਰਾਅ ਦਾ ਹੱਲ ਕਰਨ : ਚੀਨ

ਪਾਕਿਸਤਾਨ ਤੇ ਅਫ਼ਗਾਨਿਸਤਾਨ ਆਪਸੀ ਟਕਰਾਅ ਦਾ ਹੱਲ ਕਰਨ : ਚੀਨਬੀਜਿੰਗ : ਚੀਨ ਨੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਨੂੰ ਸੰਜਮ ਵਰਤਣ ਅਤੇ ਗੱਲਬਾਤ ਤੇ ਸਲਾਹ-ਮਸ਼ਵਰੇ ਰਾਹੀਂ ਆਪਣੀਆਂ ਆਪਸੀ ਚਿੰਤਾਵਾਂ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦੋਵਾਂ ਗੁਆਂਢੀਆਂ ਦੀ ਸਰਹੱਦ ’ਤੇ ਹੋਏ ਭਾਰੀ ਟਕਰਾਅ ਵਿੱਚ ਦਰਜਨਾਂ ਫੌਜੀ ਮਾਰੇ ਗਏ ਸਨ।ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ […]

•CNC News
Israeli

ਹਮਾਸ ਵੱਲੋਂ ਸਮਝੌਤੇ ਤਹਿਤ ਸੱਤ ਇਜ਼ਰਾਇਲੀ ਬੰਧਕ ਰਿਹਾਅ

ਹਮਾਸ ਵੱਲੋਂ ਸਮਝੌਤੇ ਤਹਿਤ ਸੱਤ ਇਜ਼ਰਾਇਲੀ ਬੰਧਕ ਰਿਹਾਅਕਾਹਿਰਾ : ਜੰਗ ਦੇ ਇਸ ਕਾਲੇ ਦੌਰ ਵਿੱਚ ਕੁਝ ਸੁੱਖ ਦੀ ਖਬਰ ਆਈ ਹੈ ਕਿ ਇਜ਼ਰਾਈਲ ਨਾਲ ਹੋਏ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ […]

•CNC News
Afghanistan

ਪਾਕਿਸਤਾਨ ਵੱਲੋਂ 19 ਅਫ਼ਗਾਨ ਚੌਕੀਆਂ ’ਤੇ ਕਬਜ਼ਾ

ਪਾਕਿਸਤਾਨ ਵੱਲੋਂ 19 ਅਫ਼ਗਾਨ ਚੌਕੀਆਂ ’ਤੇ ਕਬਜ਼ਾਇਸਲਾਮਾਬਾਦ : ਪਾਕਿਸਤਾਨ ਨੇ ਅਫ਼ਗਾਨਿਸਤਾਨ ਫ਼ੌਜ ਦੀਆਂ 19 ਚੌਕੀਆਂ ’ਤੇ ਕਬਜ਼ਾ ਕਰ ਲਿਆ ਹੈ। ਪਾਕਿਸਤਾਨ ਨੇ ਅਫਗਾਨਿਸਤਾਨ ’ਤੇ ਸਰਹੱਦੀ ਇਲਾਕਿਆਂ ’ਚ ਬਿਨਾਂ ਕਿਸੇ ਭੜਕਾਹਟ ਦੇ ਹਮਲੇ ਕਰਨ ਦਾ ਦੋਸ਼ ਲਾਇਆ। ਦੂਜੇ ਪਾਸੇ ਅਫਗਾਨਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਜਵਾਬੀ ਕਾਰਵਾਈ ਦੌਰਾਨ 58 ਪਾਕਿਸਤਾਨੀ ਫ਼ੌਜੀਆਂ ਨੂੰ ਮਾਰ ਮੁਕਾਇਆ ਜਦੋਂ […]

•CNC News
Afghanistan

ਜੇਕਰ ਸ਼ਾਤੀ ਨਹੀਂ ਚਾਹੁੰਦੇ ਤਾਂ ਸਾਡੇ ਕੋਲ ਹੋਰ ਰਾਹ’ : ਅਫਗਾਨੀਸਤਾਨ

‘ਜੇਕਰ ਸ਼ਾਤੀ ਨਹੀਂ ਚਾਹੁੰਦੇ ਤਾਂ ਸਾਡੇ ਕੋਲ ਹੋਰ ਰਾਹ’ : ਅਫਗਾਨੀਸਤਾਨਅਫ਼ਗਾਨਿਸਤਾਨ : ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਇਸ ਦੌਰੇ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਤਣਾਅ ਅਤੇ ਭਾਰਤ ਦੀ ਅਫਗਾਨਿਸਤਾਨ ਨਾਲ ਵਧਦੀ ਨੇੜਤਾ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਦਿੱਤੇ। ਇੱਕ ਪ੍ਰੈਸ ਕਾਨਫਰੰਸ ਦੌਰਾਨ, ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਨੇ […]

•CNC News
Australia

ਆਸਟਰੇਲੀਆ ’ਚ ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸ਼ਾਂਤੀ ਲਈ ਰੈਲੀਆਂ

ਆਸਟਰੇਲੀਆ ’ਚ ਫਲਸਤੀਨ ਪੱਖੀਆਂ ਵੱਲੋਂ ਗ਼ਾਜ਼ਾ ਪੱਟੀ ’ਚ ਸ਼ਾਂਤੀ ਲਈ ਰੈਲੀਆਂਸਿਡਨੀ : ਇੱਥੇ ਅੱਜ ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੇ ਗ਼ਾਜ਼ਾ ਪੱਟੀ ਵਿਚ ਸਥਾਈ ਸ਼ਾਂਤੀ ਲਈ ਰੈਲੀ ਕੀਤੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ। ਉਨ੍ਹਾਂ ਆਪਣੇ ਹੱਥਾਂ ਵਿਚ ਫਲਸਤੀਨ ਤੇ ਸ਼ਾਂਤੀ ਦੇ ਝੰਡੇ ਤੇ ਮਾਟੋ ਫੜੇ ਹੋਏ ਸਨ। ‘ਓਪੇਰਾ ਹਾਊਸ’ ਵਿਚ ਰੈਲੀ ਕਰਨ ਦੀ ਹਾਈ ਕੋਰਟ ਵੱਲੋਂ […]

•CNC News
Celebration

ਵਿਨੀਪੈਗ ਭਾਰਤੀ ਕਮਿਊਨਿਟੀ ਨੇ ਰਲ ਕੇ ਮਨਇਆਦੀਵਾਲੀ ਮੇਲਾ

ਵਿਨੀਪੈਗ ਭਾਰਤੀ ਕਮਿਊਨਿਟੀ ਨੇ ਰਲ ਕੇ ਮਨਇਆਦੀਵਾਲੀ ਮੇਲਾਵਿਨੀਪੈੱਗ, ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਨੀਟੋਬਾ ਦੀ ਹਿੰਦੂ ਸੁਸਾਇਟੀ ਵੱਲੋਂ ਦੀਵਾਲੀ ਦਾ ਸਾਲਾਨਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਦੀਵਾਲੀ ਮੇਲੇ ਦਾ ਨਾਂ ਦਿੱਤਾ ਗਿਆ ਤੇ ਪ੍ਰੋਗਰਾਮ ਦੀ ਸ਼ੁਰੂਆਤ ਪੰਜ ਵਜੇ ਦੇ ਕਰੀਬ ਹੋਈ ਅਤੇ ਰਾਤ ਨੂੰ ਦਸ ਵਜੇ ਪ੍ਰੋਗਰਾਮ ਦੀ ਸਮਾਪਤੀ ਦਾ ਐਲਾਨ ਕੀਤਾ ਗਿਆ। ਦੀਵਾਲੀ […]

•CNC News
Crime

ਨੇਪਾਲ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

ਨੇਪਾਲ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰਕਾਠਮੰਡੂ : ਨੇਪਾਲ ਦੀ ਪ੍ਰਤੀਨਿਧ ਸਭਾ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦਰ ਮਹਾਰਾ (67) ਨੂੰ ਸੋਨੇ ਦੀ ਤਸਕਰੀ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਨੇਪਾਲ ਪੁਲੀਸ ਵੱਲੋਂ ਜਾਰੀ ਬਿਆਨ ਮੁਤਾਬਕ ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ 67 ਵਰ੍ਹ?ਆਂ ਦੇ […]

•CNC News
Send a news tip