CNC coverage
Latest News
The latest published reports from Cross Nation Chronical. Follow news from Punjab, India, the United States and communities around the world.

AmericaYouTube ਵੱਲੋਂ ਟਰੰਪ ਨੂੰ 24.5ਮਿਲੀਅਨ ਡਾਲਰ ਦਾ ਹੋਵੇਗਾ ਭੁਗਤਾਨਸਾਂ ਫਰਾਂਸਿਸਕੋ: ਗੂਗਲ ਦੇ You“ube ਨੇ ਰਾਸ਼ਟਰਪਤੀ ਡੋਨਲਡ ਟਰੰਪ ਦਾ 2021 ਵਿੱਚ ਖਾਤਾ ਮੁਅੱਤਲ ਕੀਤੇ ਜਾਣ ’ਤੇ ਕੀਤੇ ਗਏ ਕੇਸ ਦਾ ਨਿਪਟਾਰਾ ਕਰਨ ਲਈ 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਜਤਾਈ ਹੈ।ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਨਿਪਟਾਰੇ ਵਿੱਚੋਂ 22 ਮਿਲੀਅਨ […]
•CNC News

Americaਟੈਕਸਸ ਦੇ ਕੈਸੀਨੋ ਪਾਰਕਿੰਗ ’ਚ ਚੱਲੀਆਂ ਗੋਲੀਆਂ 2 ਮੌਤਾਂ, 5 ਜ਼ਖਮੀਟੈਕਸਸ : ਟੈਕਸਸ ਦੇ ਇੱਕ ਸਰਹੱਦੀ ਸ਼ਹਿਰ ਵਿੱਚ ਕੈਸੀਨੋ ਦੀ ਪਾਰਕਿੰਗ ਵਿੱਚ ਗੋਲੀ ਚੱਲਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਪੰਜ ਹੋਰ ਜ਼ਖਮੀ ਹੋ ਗਏ।ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਦੇਰ ਰਾਤ ਈਗਲ ਪਾਸ ਦੇ ਕਿੱਕਾਪੂ ਲੱਕੀ ਈਗਲ ਕੈਸੀਨੋ ਵਿੱਚ ਗੋਲੀਬਾਰੀ ਤੋਂ ਕਈ […]
•CNC News

Deathਇੰਡੋਨੇਸ਼ੀਆ ਦੇ ਸਕੂਲ ’ਚ ਇਮਾਰਤ ਡਿੱਗਣ ਨਾਲ ਤਿੰਨ ਮੌਤਾਂ,100 ਜ਼ਖ਼ਮੀਇੰਡੋਨੇਸ਼ੀਆ ਦੇ Sidoarjo ਵਿਚ ਸੋਮਵਾਰ ਦੁਪਹਿਰੇ ਬੋਰਡਿੰਗ ਸਕੂਲ ਦੀ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂ ਕਿ 100 ਦੇ ਕਰੀਬ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਇਸ ਤੋਂ ਪਹਿਲਾਂ 65 ਦੇ ਕਰੀਬ ਵਿਦਿਆਰਥੀ ਲਾਪਤਾ ਸਨ, ਜਿਨ੍ਹਾਂ ਦੇ ਮਲਬੇ ਹੇਠ ਦੱਬੇ ਹੋਣ […]
•CNC News

Americaਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀਵਾਸ਼ਿੰਗਟਨ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀ ਹੈ। ਉਹ ਅੱਜ ਅਮਰੀਕਾ ਪੁੱਜੇ ਸਨ ਤੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਹਿਣ ’ਤੇ ਕਤਰ ਦੇ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ। ਜ਼ਿਕਰਯੋਗ ਹੈ ਕਿ ਇਜ਼ਰਾਈਲ ਨੇ ਨੌਂ ਸਤੰਬਰ ਨੂੰ ਦੋਹਾ […]
•CNC News

America
ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਲੱਗੇਗਾ ਟੈਕਸਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ ਜਿਸ ਨਾਲ ਭਾਰਤੀ ਫਿਲਮ ਉਦਯੋਗ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਅਮਰੀਕੀ ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ ਅਮਰੀਕਾ […]
•CNC News

Attackਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼ਬਠਿੰਡਾ : ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ […]
•CNC News

Americaਐਸ.ਜੀ.ਪੀ.ਸੀ. ਨੇ ਯੂਕੇ ’ਚ ਪਹਿਲਾ ਕੋਆਰਡੀਨੇਸ਼ਨ ਦਫ਼ਤਰ ਖੋਲ੍ਹਿਆਬਰੈਂਪਟਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਅਤੇ ਯੂਰਪ ਵਿੱਚ ਵੱਡੀ ਗਿਣਤੀ ਵਿੱਚ ਵਸੇ ਸਿੱਖਾਂ ਦੀਆਂ ਧਾਰਮਿਕ ਲੋੜਾਂ ਪੂਰੀਆਂ ਕਰਨ ਲਈ ਗ੍ਰੇਟ ਬ੍ਰਿਟੇਨ ਸਿਟੀ ਬਰਮਿੰਘਮ ਵਿੱਚ ਕੋਆਰਡੀਨੇਸ਼ਨ ਦਫਤਰ ਖੋਲ੍ਹਿਆ ਹੈ।ਦਫ਼ਤਰ ਦਾ ਉਦਘਾਟਨ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, […]
•CNC News

Chinaਮਿਆਂਮਾਰ ਦੇ ਗਿਰੋਹ ਮੈਬਰਾਂ ਨੂੰ ਚੀਨ ਨੇ ਦਿੱਤੀ ਸਖ਼ਤ ਸਜ਼ਾ; 11 ਨੂੰ ਫਾਂਸੀਪੇਚਇੰਗ : ਚੀਨ ਦੀ ਅਦਾਲਤ ਨੇ ਮਿਆਂਮਾਰ-ਆਧਾਰਿਤ ਇੱਕ ਪਰਿਵਾਰਕ ਗਿਰੋਹ ਦੇ 39 ਮੈਂਬਰਾਂ ਨੂੰ ਕਈ ਆਰੋਪਾਂ ਵਿੱਚ ਦੋਸ਼ੀ ਪਾਇਆ ਅਤੇ 11 ਮੈਂਬਰਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ।ਇਸ ਗਿਰੋਹ ’ਤੇ 14 ਚੀਨੀ ਨਾਗਰਿਕਾਂ ਨੂੰ ਮਾਰਨ ਅਤੇ ਛੇ ਹੋਰਾਂ ਨੂੰ ਜ਼ਖਮੀ ਕਰਨ ਦਾ ਆਰੋਪ ਹਨ। […]
•CNC News

Canadaਕੈਨੇਡਾ ਦੀ ਜੇਲ੍ਹ ’ਚੋਂ ਭੱਜਿਆ ਮੁਲਜ਼ਮ ਇੰਟਰਪੋਲ ਵੱਲੋਂ ਦੋਹਾ ’ਚ ਕਾਬੂਵੈਨਕੂਵਰ : ਬ੍ਰਿਟਿਸ਼ ਕੋਲੰਬੀਆ ਦੀ ਜੇਲ੍ਹ ’ਚੋਂ ਫਰਾਰ ਹੋਏ ਰਬੀਹ ਅਖਲੀਲ (38) ਨੂੰ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤਹਿਤ ਦੋਹਾ (ਕਤਰ) ਤੋਂ ਕਾਬੂ ਕਰ ਲਿਆ ਗਿਆ ਹੈ। ਕੈਨੇਡਾ ਪੁਲੀਸ ਵਲੋਂ ਉਸ ਨੂੰ ਵਾਪਸ ਲਿਆਉਣ ਲਈ ਰਸਮੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ। ਉਸ ਨੂੰ ਹੱਤਿਆ […]
•CNC News

Canadaਕੈਨੇਡਾ ਨੇ ਬਿਸ਼ਨੋਈ ਗਰੁੱਪ ਨੂੰ ਅਤਿਵਾਦੀ ਸੰਗਠਨ ਐਲਾਨਿਆਵੈਨਕੂਵਰ : ਕੈਨੇਡਾ ਸਰਕਾਰ ਨੇ ਅੱਜ ਬਿਸ਼ਨੋਈ ਗਰੋਹ ਨੂੰ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ ਜਿਸ ਕਾਰਨ ਹੁਣ ਇਸ ਦੀ ਕਿਸੇ ਵੀ ਗਤੀਵਿਧੀ ਅਤੇ ਇਸ ਦੇ ਮੈਂਬਰਾਂ ਵਲੋਂ ਕੀਤੀ ਅਪਰਾਧਿਕ ਕਾਰਵਾਈ ਸਖ਼ਤ ਕਾਨੂੰਨੀ ਦਾਇਰੇ ਹੇਠ ਮੰਨੀ ਜਾਏਗੀ। ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਅਤੇ ਐਨ ਡੀ ਪੀ ਵਲੋਂ ਕਾਫੀ ਸਮੇਂ ਤੋਂ […]
•CNC News

Floodਵੀਅਤਨਾਮ ਵਿੱਚ ਤੂਫਾਨ ਤਬਾਹੀ ਮਚਾਈ; 13 ਮੌਤਾਂ ਦੀ ਖਬਰਹਨੋਈ “: ਤੂਫਾਨ ਬੁਆਲੋਈ ਨੇ ਅੱਜ ਇੱਥੋਂ ਦੇ ਤੱਟੀ ਖੇਤਰਾਂ ਵਿਚ ਨੁਕਸਾਨ ਪਹੁੰਚਾਇਆ ਜਿਸ ਕਾਰਨ 13 ਲੋਕ ਮਾਰੇ ਗਏ ਅਤੇ 46 ਜ਼ਖਮੀ ਹੋ ਗਏ। ਜਦੋਂ ਕਿ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਬਿਜਲੀ ਦਾ ਸੰਪਰਕ ਟੁੱਟ ਗਿਆ ਅਤੇ ਸੜਕਾਂ ’ਤੇ ਪਾਣੀ ਭਰ ਗਿਆ।ਕੌਮੀ […]
•CNC News

latest Newsਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਓਲੀ ਦੇ ਕਾਠਮੰਡੂ ਛੱਡਣ ’ਤੇ ਰੋਕਕਾਠਮੰਡੂ, ਨੇਪਾਲ ਵਿਚ ਹਿੰਸਾ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਅਤੇ ਯੂਐਮਐਲ ਦੇ ਚੇਅਰਮੈਨ ਕੇਪੀ ਸ਼ਰਮਾ ਓਲੀ ਅਤੇ ਚਾਰ ਹੋਰਾਂ ’ਤੇ ਕਾਠਮੰਡੂ ਛੱਡ ਕੇ ਜਾਣ ’ਤੇ ਰੋਕ ਲਾ ਦਿੱਤੀ ਗਈ ਹੈ। ਇਹ ਫੈਸਲਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਗੌਰੀ ਬਹਾਦਰ ਦੀ ਅਗਵਾਈ ਵਾਲੇ ਨਿਆਂਇਕ ਕਮਿਸ਼ਨ ਨੇ […]
•CNC News

Chinaਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾਪੇਈਚਿੰਗ : ਚੀਨ ਦੇ ਸਾਬਕਾ ਖੇਤੀਬਾੜੀ ਅਤੇ ਪੇਂਡੂ ਮਾਮਲਿਆਂ ਦੇ ਮੰਤਰੀ ਤਾਂਗ ਰੇਂਜਿਆਨ ਨੂੰ 3.8 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ।ਉੱਤਰ-ਪੂਰਬੀ ਚੀਨ ਦੇ ਜਿਲਿਨ ਸੂਬੇ ਵਿੱਚ ਚਾਂਗਚੁਨ ਦੀ ਇੰਟਰਮੀਡੀਏਟ ਪੀਪਲਜ਼ ਕੋਰਟ ਨੇ ਆਪਣੇ ਫੈਸਲੇ […]
•CNC News

Indiaਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਨਾਟਕ ਬੇਤੁੱਕਾ: ਭਾਰਤਸੰਯੁਕਤ ਰਾਸ਼ਟਰ :ਪਾਕਿਸਤਾਨ ਦੀ ਫ਼ੌਜ ਨੇ ਮਈ ਵਿੱਚ ‘ਅਪਰੇਸ਼ਨ ਸਿੰਧੂਰ’ ਦੌਰਾਨ ਲੜਾਈ ਬੰਦ ਕਰਨ ਦੀ ‘ਬੇਨਤੀ’ ਕੀਤੀ ਸੀ, ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਤੋਂ ਇੱਕ ਸਖ਼ਤ ਜਵਾਬ ਵਿੱਚ ਕਿਹਾ ਹੈ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਮੁੱਦਿਆਂ ਵਿੱਚ ਦਖ਼ਲ ਦੇਣ ਲਈ ‘ਕਿਸੇ ਵੀ ਤੀਜੀ ਧਿਰ ਲਈ ਕੋਈ […]
•CNC News

Americaਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾਫਰਾਂਸਿਸਕੋ : ਅਮਰੀਕਾ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿੱਚ ਲੈਣ ਮਗਰੋਂ ਭਾਰਤ ਭੇਜ ਦਿੱਤਾ। […]
•CNC News