CNC coverage
Latest News
The latest published reports from Cross Nation Chronical. Follow news from Punjab, India, the United States and communities around the world.

New Yorkਯੂਕਰੇਨ ’ਤੇ ਰੂਸ ਦਾ ਹਮਲਾ ਮਨੁੱਖਤਾ ਦੀ ਤਬਾਹੀ: ਟਰੰਪਨਿਊਯਾਰਕ/ਵਾਸ਼ਿੰਗਟਨ ਡੀਸੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ’ਤੇ ਰੂਸ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹਵਾਈ ਹਮਲੇ ਮਗਰੋਂ ਮਾਸਕੋ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਜਦਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਰੂਸੀ ਅਰਥਚਾਰੇ ਨੂੰ ‘ਢਾਹ ਲਾਉਣ’ ਲਈ ਹੋਰ ਸਖ਼ਤ ਵਿੱਤੀ ਪਾਬੰਦੀਆਂ ਲਾਉਣ ਦਾ ਸੰਕੇਤ ਦਿੱਤਾ […]
•CNC News

latest Newsਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋਨਿਊਯਾਰਕ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਅੱਜ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ‘ਖ਼ੂਨ ਦੀ ਕਮਾਈ’ ਕਰਾਰ ਦਿੱਤਾ ਅਤੇ ਕਿਹਾ ਕਿ ਯੂਕਰੇਨ ਸੰਘਰਸ਼ ਤੋਂ ਪਹਿਲਾਂ ਦਿੱਲੀ ਨੇ ਮਾਸਕੋ ਤੋਂ ਵੱਡੀ ਮਾਤਰਾ ਵਿੱਚ ਤੇਲ ਨਹੀਂ ਖਰੀਦਿਆ ਸੀ। ਐਕਸ ’ਤੇ ਆਪਣੀ ਪੋਸਟ ਵਿੱਚ ਇੱਕ ਅਪਸ਼ਬਦ ਦੀ […]
•CNC News

latest Newsਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਜੇਲ੍ਹ ਭੇਜਿਆਬੈਂਕਾਕ :ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਨੂੰ ਅੱਜ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਸ਼ਿਨਵਾਤਰਾ ਦੀ ਹਸਪਤਾਲ ਵਿੱਚ ਨਜ਼ਰਬੰਦੀ ਨੂੰ ਜੇਲ੍ਹ ਤੋਂ ਬਚਣ ਦੀ ਚਾਲ ਕਰਾਰ ਦਿੰਦਿਆਂ ਇਕ ਸਾਲ ਜੇਲ੍ਹ ਜਾਣ ਦੇ ਹੁਕਮ ਸੁਣਾਏ। ਅਦਾਲਤ ਨੇ ਇਸ ਫੈਸਲੇ ਨਾਲ ਦੋ ਦਹਾਕਿਆਂ ਤੋਂ ਰਾਜਨੀਤੀ ’ਤੇ ਹਾਵੀ ਰਹੇ […]
•CNC News

Crimeਕਾਂਗੋ ਵਿੱਚ ਬਾਗੀਆਂ ਵੱਲੋਂ ਹਮਲਾ ਦੌਰਾਨ 60 ਮੌਤਾਂਗੋਮਾ :ਬਾਗੀਆਂ ਵੱਲੋਂ ਰਾਤ ਵੇਲੇ ਕੀਤੇ ਗਏ ਹਮਲੇ ਵਿੱਚ 60 ਲੋਕ ਮਾਰੇ ਗਏ ਹਨ। ਇਹ ਹਮਲਾ ਉੱਤਰੀ ਕਿਵੂ ਦੇ ਨਟੋਯੋ ਵਿੱਚ ਅਲਾਈਡ ਡੈਮੋਕ੍ਰੇਟਿਕ ਫੋਰਸ ਵਲੋਂ ਉਸ ਵੇਲੇ ਕੀਤਾ ਗਿਆ, ਜਦੋਂ ਇਹ ਲੋਕ ਇਕ ਮ੍ਰਿਤਕ ਨੂੰ ਦਫ਼ਨਾਉਣ ਲਈ ਇਕੱਠੇ ਹੋਏ ਸਨ।ਅਧਿਕਾਰੀਆਂ ਨੇ ਦੱਸਿਆ ਕਿ ਏਡੀਐਫ ਹਮਲੇ ਵਿੱਚ 60 ਜਣੇ […]
•CNC News

Nepalਨੇਪਾਲ ਦੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੱਲੋਂ ਅਸਤੀਫਾ,ਕਾਠਮੰਡੂ : ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਸਿਆਸੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੇ ਅਸਤੀਫੇ ਤੋਂ ਬਾਅਦ ਰਾਸ਼ਟਰਪਤੀ ਰਾਮਚੰਦਰ ਨੇ ਵੀ ਅਸਤੀਫਾ ਦੇ ਦਿੱਤਾ ਹੈ ਪਰ ਇਸ […]
•CNC News

latest Newsਕੇਐੱਲਐੱਮ ਦੀ ਹੜਤਾਲ ਕਾਰਨ 100 ਉਡਾਣਾਂ ਰੱਦਐਮਸਟਰਡਮ, ਹਾਲੈਂਡ ਦੀ ਕੇਐੱਲਐੱਮ ਏਅਰਲਾਈਨ ਸਮੂਹ ਦੇ ਮੁਲਾਜ਼ਮ 10 ਸਤੰਬਰ ਨੂੰ ਆਪਣੇ ਮਸਲਿਆਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ ’ਤੇ ਰਹਿਣਗੇ। ਇਸ ਕਾਰਨ 100 ਉਡਾਣਾਂ ਰੱਦ ਕੀਤੀਆਂ ਜਾਣਗੀਆਂ ਜਿਸ ਦੀ ਪੁਸ਼ਟੀ KLM ਦੇ ਇੱਕ ਬੁਲਾਰੇ ਨੇ ਡੱਚ ਨਿਊਜ਼ ਏਜੰਸੀ ਨਾਲ ਗੱਲਬਾਤ ਕੀਤੀ ਹੈ। ਇਹ ਉਡਾਣਾਂ ਰੱਦ ਹੋਣ ਨਾਲ […]
•CNC News

Fireਕਤਰ ਵਿੱਚ ਕਈ ਥਾਈਂ ਧਮਾਕੇਦੋਹਾ :ਦੋਹਾ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਕਈ ਧਮਾਕੇ ਸੁਣੇ ਗਏ। ਪਹਿਲਾਂ ਇਹ ਪਤਾ ਨਹੀਂ ਲਗ ਸਕਿਆ ਕਿ ਇਹ ਧਮਾਕੇ ਕਿਸ ਨੇ ਤੇ ਕਿਉਂ ਕੀਤੇ ਪਰ ਬਾਅਦ ਵਿਚ ਇਜ਼ਰਾਈਲ ਦੀ ਫੌਜ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਹਮਾਸ ਦੇ ਰਾਜਧਾਨੀ ਵਿਚ ਰਹਿ ਰਹੇ ਆਗੂਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ […]
•CNC News

Floodਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨਗੁਰਦਾਸਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ।ਪ੍ਰਧਾਨ […]
•CNC News

Indiaਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾਚੰਡੀਗੜ੍ਹ, ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ ਵਿਚ ਦਾਖ਼ਲ ਹੋ […]
•CNC News

latest Newsਰੂਸ ’ਤੇ ਹੋਰ ਪਾਬੰਦੀਆਂ ਲਾਉਣ ਲਈ ਤਿਆਰ: ਟਰੰਪਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਨੂੰ ਕਿਹਾ ਕਿ ਉਹ ਰੂਸ ਵਿਰੁੱਧ ਹੋਰ ਪਾਬੰਦੀਆਂ ਲਾਉਣ ਲਈ ਤਿਆਰ ਹਨ। ਟਰੰਪ ਨੇ ਵਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਦੇ ਇੱਕ ਸਵਾਲ ਕਿ ਕੀ ਉਹ ਰੂਸ ’ਤੇ ਵਾਧੂ ਪਾਬੰਦੀਆਂ ਲਾਉਣ ਲਈ ਤਿਆਰ ਹਨ, ਦੇ ਜਵਾਬ ਵਿੱਚ ਕਿਹਾ, ‘‘ਹਾਂ, ਮੈਂ ਤਿਆਰ […]
•CNC News

Indiaਨਵਾਰੋ ਵੱਲੋਂ ਭਾਰਤ ਦੀ ਮੁੜ ਆਲੋਚਨਾਨਿਊਯਾਰਕ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਰੂਸੀ ਤੇਲ ਖ਼ਰੀਦੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਭਾਰਤ ਦੀ ਆਲੋਚਨਾ ਕੀਤੀ ਹੈ। ਨਵਾਰੋ ਨੇ ਪਿਛਲੇ ਕੁਝ ਹਫ਼ਤਿਆਂ ਵਿੱਚ ਰੂਸ ਨਾਲ ਊਰਜਾ ਸਬੰਧਾਂ ਨੂੰ ਲੈ ਕੇ ਕਈ ਵਾਰ ਭਾਰਤ ਨੂੰ ਨਿਸ਼ਾਨਾ ਬਣਾਇਆ ਹੈ। ਨਵਾਰੋ ਨੇ ਸ਼ਨਿੱਚਰਵਾਰ ਨੂੰ ‘ਐਕਸ’ […]
•CNC News

Arrestਲੰਡਨ ’ਚ ਫਲਸਤੀਨ ਐਕਸ਼ਨ ਗਰੁੱਪ ’ਤੇ ਪਾਬੰਦੀ ਦੇ ਵਿਰੋਧ ’ਚ ਭਾਰੀ ਪ੍ਰਦਰਸ਼ਨ890 ਵਿਅਕਤੀਆਂ ਦੀ ਹੋਈ ਗ੍ਰਿਫ਼ਤਾਰੀਲੰਡਨ : ਬਰਤਾਨੀਆ ਦੀ ਸੰਸਦ ਦੇ ਬਾਹਰ ਵੱਡੀ ਗਿਣਤੀ ਲੋਕਾਂ ਨੇ ਫਲਸਤੀਨ ਐਕਸ਼ਨ ਗਰੁੱਪ ’ਤੇ ਲਾਈ ਗਈ ਪਾਬੰਦੀ ਖ਼?ਲਾਫ਼ ਪ੍ਰਦਰਸ਼ਨ ਕੀਤਾ ਜਿਸ ਮਗਰੋਂ ਪੁਲੀਸ ਨੇ 890 ਤੋਂ ਵਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।ਮੈਟਰੋਪਾਲਿਟਨ ਪੁਲੀਸ ਨੇ ਅਧਿਕਾਰੀਆਂ ਨਾਲ ਝੜਪਾਂ ਦੀ ਨਿਖੇਧੀ […]
•CNC News

Attackਨੇਪਾਲ ’ਚ ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ’ਚ 14 ਮੌਤਾਂਕਾਠਮੰਡੂ : ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼?ਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ ਹੋਈ ਝੜਪ ਦੌਰਾਨ ਘੱਟੋ-ਘੱਟ 15 ਜਣੇ ਮਾਰੇ ਗਏ, ਜਦਕਿ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੂੰ ਸਥਿਤੀ ’ਤੇ ਕਾਬੂ […]
•CNC News

latest Newsਅਨੁਤਿਨ ਚਰਨਵਿਰਾਕੁਲ ਬਣੇ ਥਾਈਲੈਂਡ ਦੇ ਨਵੇਂ ਪ੍ਰਧਾਨ ਮੰਤਰੀਬੈਂਕਾਕ : ਥਾਈਲੈਂਡ ਵਿੱਚ ਸੀਨੀਅਰ ਆਗੂ ਅਨੁਤਿਨ ਚਰਨਵਿਰਾਕੁਲ ਅੱਜ ਸ਼ਾਹੀ ਸਮਰਥਨ ਪ੍ਰਾਪਤ ਕਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਬਣ ਗਏ। ਅਦਾਲਤ ਦੇ ਹੁਕਮਾਂ ’ਤੇ ਪੈਤੋਂਗਟਰਨ ਸ਼ਿਨਾਵਾਤਰਾ ਨੂੰ ਇਸ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਦੋ ਦਿਨ ਪਹਿਲਾਂ ਸੰਸਦ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ। […]
•CNC News

Electionਜਪਾਨ ਦੇ ਪ੍ਰਧਾਨ ਮੰਤਰੀ ਵੱਲੋਂ ਅਸਤੀਫ਼ਾਟੋਕੀਓ :ਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ਿਬਾ ਨੇ ਜੁਲਾਈ ’ਚ ਹੋਈਆਂ ਸੰਸਦੀ ਚੋਣਾਂ ’ਚ ਪਾਰਟੀ ਦੀ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਪਿਛਲੇ ਸਾਲ ਅਕਤੂਬਰ ’ਚ ਅਹੁਦਾ ਸੰਭਾਲਿਆ ਸੀ ਅਤੇ ਉਹ ਪਿਛਲੇ ਇਕ ਮਹੀਨੇ ਤੋਂ ਪਾਰਟੀ ਅੰਦਰਲੇ ਵਿਰੋਧੀਆਂ ਵੱਲੋਂ ਆਪਣੇ […]
•CNC News