CNC coverage

Latest News

The latest published reports from Cross Nation Chronical. Follow news from Punjab, India, the United States and communities around the world.

Donation

ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ;‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀ

ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ;‘ਜਿਸ ਦਾ ਖੇਤ, ਉਸ ਦਾ ਰੇਤ’ ਨੂੰ ਹਰੀ ਝੰਡੀਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ […]

•CNC News0 views
Canada

ਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟ

ਕੈਨੇਡਾ ਤੋਂ ਮਿਲ ਰਹੀ ਹੈ ਅਤਿਵਾਦੀ ਸੰਗਠਨਾਂ ਨੂੰ ਵਿੱਤੀ ਮਦਦ: ਕੈਨੇਡੀਅਨ ਰਿਪੋਰਟਓਟਵਾ : ਕੈਨੇਡਾ ਵਿਚ ਦਹਿਸ਼ਤੀ ਜਥੇਬੰਦੀਆਂ ਨੂੰ ਰਾਜਸੀ ਤੌਰ ’ਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਲਈ ਫੰਡ ਮਿਲਣੇ ਜਾਰੀ ਹਨ। ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿਚ ਹੋਇਆ ਹੈ। ਇਨ੍ਹਾਂ ਦਹਿਸ਼ਤੀ ਜਥੇਬੰਦੀਆਂ ਵਿੱਚ ਖਾਲਿਸਤਾਨੀ ਗਰਮਖਿਆਲੀ ਪੱਖੀ ਧਿਰਾਂ ਵੀ ਸ਼ਾਮਲ ਹਨ।ਮਨੀ ਲਾਂਡਰਿੰਗ ਅਤੇ […]

•CNC News0 views
Fire

ਲੰਡਨ ਦੇ ਬੀਬੀਸੀ ਹੈੱਡਕੁਆਰਟਰ ਨੂੰ ਲੱਗੀ ਅੱਗ

ਲੰਡਨ ਦੇ ਬੀਬੀਸੀ ਹੈੱਡਕੁਆਰਟਰ ਨੂੰ ਲੱਗੀ ਅੱਗਲੰਡਨ, ਇੱਥੋਂ ਦੀ ਵਾਈਟ ਸਿਟੀ ਵਿੱਚ ਬੀਬੀਸੀ ਦੇ ਪੁਰਾਣੇ ਹੈੱਡਕੁਆਰਟਰ ਟੈਲੀਵਿਜ਼ਨ ਸੈਂਟਰ ਵਿੱਚ ਅੱਗ ਲੱਗ ਗਈ ਤੇ ਅੱਗ ਬੁਝਾਉਣ ਲਈ ਲਗਪਗ 100 ਫਾਇਰਫਾਈਟਰਾਂ ਨੂੰ ਸੱਦਿਆ ਗਿਆ। ਇਹ ਪਤਾ ਲੱਗਿਆ ਹੈ ਕਿ ਨੌਂ ਮੰਜ਼ਿਲਾ ਇਮਾਰਤ ਵਿਚ ਅੱਜ ਤੜਕੇ ਅੱਗ ਲੱਗ ਗਈ ਤੇ ਅੱਗ ਬੁਝਾਉਣ ਲਈ ਨੇੜਲੇ ਕਈ ਸ਼ਹਿਰਾਂ ਤੋਂ ਫਾਇਰ […]

•CNC News0 views
Business

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨ

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨਵਿਨੀਪੈੱਗ, ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿੱਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ‘‘ਦੁਨੀਆ ਭਰ ਵਿੱਚ […]

•CNC News0 views
Attack

ਸਿਡਨੀ ਬੀਚ ’ਤੇ ਸ਼ਾਰਕ ਦੇ ਹਮਲੇ ਨਾਲ ਸਰਫਰ ਦੀ ਮੌਤ

ਸਿਡਨੀ ਬੀਚ ’ਤੇ ਸ਼ਾਰਕ ਦੇ ਹਮਲੇ ਨਾਲ ਸਰਫਰ ਦੀ ਮੌਤਸਿਡਨੀ : ਇਥੋਂ ਦੇ ਬੀਚ ’ਤੇ ਇੱਕ ਸ਼ਾਰਕ ਵੱਲੋਂ ਸਰਫਰ (ਲੱਕੜੀ ਦੇ ਫੱਟੇ ’ਤੇ ਪਾਣੀ ਵਿਚ ਸਫਰ ਕਰਨ ਵਾਲਾ) ਨੂੰ ਵੱਢ ਲਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮਰਨ ਵਾਲੇ ਦੀ ਹਾਲੇ ਤਕ ਪਛਾਣ ਨਹੀਂ ਹੋਈ। ਇਸ ਘਟਨਾ ਤੋਂ ਬਾਅਦ […]

•CNC News0 views
Flood

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ ਪਰ ਅਜੇ ਹਸਪਤਾਲ ’ਚ ਰਹਿਣਗੇ ਚੰਡੀਗੜ੍ਹ/ਮੁਹਾਲੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ ਪਰ ਅਜੇ ਹਸਪਤਾਲ ’ਚ ਰਹਿਣਗੇ ਚੰਡੀਗੜ੍ਹ/ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਬੀਤੀ ਰਾਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ […]

•CNC News0 views
Arrest

ਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧ

ਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈਮੁਹਾਲੀ ਦੇ […]

•CNC News0 views
Crime

ਦਿੱਲੀ ਲਾਲ ਕਿਲ੍ਹੇ ਤੋਂ ਸੋਨੇ ਅਤੇ ਹੀਰੇ ਜੜਿਆ ਕਲਸ਼ ਚੋਰੀ

ਦਿੱਲੀ ਲਾਲ ਕਿਲ੍ਹੇ ਤੋਂ ਸੋਨੇ ਅਤੇ ਹੀਰੇ ਜੜਿਆ ਕਲਸ਼ ਚੋਰੀਨਵੀਂ ਦਿੱਲੀ, :ਲਾਲ ਕਿਲ੍ਹੇ ਵਿੱਚੋਂ ਇੱਕ ਧਾਰਮਿਕ ਰਸਮ ਦੌਰਾਨ ਲਗਪਗ 760 ਗ੍ਰਾਮ ਸੋਨਾ, ਹੀਰੇ ਅਤੇ ਪੰਨੇ ਜੜੀ ਇੱਕ ਕਲਸ਼ ਸਮੇਤ ਹੋਰ ਗਹਿਣੇ ਚੋਰੀ ਹੋ ਗਏ ਹਨ। ਪੁਲੀਸ ਨੇ ਦੱਸਿਆ ਕਿ ਸੁਧੀਰ ਜੈਨ ਨਾਂ ਦਾ ਇੱਕ ਵਪਾਰੀ ਰੋਜ਼ਾਨਾ ਪੂਜਾ ਲਈ ਕਲਸ਼ ਲੈ ਕੇ ਆਉਂਦਾ ਸੀ। ਅਧਿਕਾਰੀਆਂ ਅਨੁਸਾਰ, […]

•CNC News0 views
India

ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ

ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ : ਜੌਹਨ ਬੋਲਟਨ ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NS1) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜੇ […]

•CNC News0 views
India

ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪ

ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪਨਿਊਯਾਰਕ/ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼?ਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ ਜੰਗ ਦੇ ਸਬੰਧ […]

•CNC News0 views
Afghanistan

ਅਫ਼ਗ਼ਾਨਿਸਤਾਨ ਵਿਚ ਮੁੜ ਭੂਚਾਲ ਦੇ ਝਟਕੇਪਹਿਲਾਂ ਭੂਚਾਲ ਕਾਰਨ 2200 ਮੌਤ ਹੋਈਆਂ ਸਨ

ਅਫ਼ਗ਼ਾਨਿਸਤਾਨ ਵਿਚ ਮੁੜ ਭੂਚਾਲ ਦੇ ਝਟਕੇਪਹਿਲਾਂ ਭੂਚਾਲ ਕਾਰਨ 2200 ਮੌਤ ਹੋਈਆਂ ਸਨਕਾਬੁਲ, : ਅਫਗਾਨਿਸਤਾਨ ਵਿੱਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ 12 ਘੰਟਿਆਂ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਸਤੰਬਰ ਤੋਂ ਹੁਣ ਤੱਕ ਭੂਚਾਲ ਕਾਰਨ 2200 ਤੋਂ ਵੱਧ ਲੋਕਾਂ ਦੀ ਮੌਤ ਹੋ […]

•CNC News0 views
Australia

ਭਾਰਤੀ ਮੂਲ ਦੇ ਵਿਅਕਤੀ ਨੂੰ ਸਟੇਜ ਤੋਂ ਜਬਰੀ ਉਤਾਰਿਆ, ਭੀੜ ਨੂੰ ਉਕਸਾਉਣ ਦੇ ਇਲਜ਼ਾਮ

ਭਾਰਤੀ ਮੂਲ ਦੇ ਵਿਅਕਤੀ ਨੂੰ ਸਟੇਜ ਤੋਂ ਜਬਰੀ ਉਤਾਰਿਆ, ਭੀੜ ਨੂੰ ਉਕਸਾਉਣ ਦੇ ਇਲਜ਼ਾਮਸੋਸ਼ਲ ਮੀਡੀਆ ’ਤੇ ਘਟਨਾ ਦੀ ਵੀਡੀਓ ਵਾਇਰਲਮੈਲਬਰਨ : ਆਸਟਰੇਲੀਆ ਵਿੱਚ ਇੱਕ ਸਤੰਬਰ ਨੂੰ ਇਮੀਗ੍ਰੇਸ਼ਨ ਵਿਰੋਧੀ ਰੈਲੀ ’ਚ ਭਾਰਤੀ ਵਿਅਕਤੀ ਨੂੰ ਥੋੜ੍ਹੇ ਸਮੇਂ ਲਈ ਬੋਲਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਬਰਦਸਤੀ ਸਟੇਜ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਸ […]

•CNC News0 views
Flood

ਪੰਜਾਬ ਦੇ ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇ

ਪੰਜਾਬ ਦੇ ਗੁਆਂਢੀ ਸੂਬਿਆਂ ਨੇ ਪਾਣੀ ਲੈਣ ਤੋਂ ਹੱਥ ਖੜ੍ਹੇ ਕੀਤੇਚੰਡੀਗੜ੍ਹ :ਪੰਜਾਬ ਜਦੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤਾਂ ਗੁਆਂਢੀ ਸੂਬਿਆਂ ਨੇ ਨਹਿਰਾਂ ’ਚ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਹਨ ਕਿ ਉਹ ਨਹਿਰਾਂ ਜ਼ਰੀਏ ਪੰਜਾਬ ’ਤੋਂ ਬਿਲਕੁਲ ਵੀ ਪਾਣੀ ਨਹੀਂ […]

•CNC News0 views
Ban

ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀ

ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀਕਾਠਮੰਡੂ : ਨੇਪਾਲ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਾ ਹੋਣ ’ਤੇ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ 28 ਅਗਸਤ ਨੂੰ ਰਜਿਸਟਰ ਕਰਨ ਲਈ ਸੱਤ ਦਿਨ ਦਿੱਤੇ ਗਏ ਸਨ ਜਿਸ ਦੀ […]

•CNC News0 views
Crime

60 ਕਰੋੜ ਦੀ ਧੋਖਾਧੜੀ ਦੇ ਮਾਮਲੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ ਲੁੱਕਆਊਟ ਜਾਰੀ

60 ਕਰੋੜ ਦੀ ਧੋਖਾਧੜੀ ਦੇ ਮਾਮਲੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ ਲੁੱਕਆਊਟ ਜਾਰੀਮੁੰਬਈ : ਮੁੰਬਈ ਪੁਲੀਸ ਨੇ ਇੱਕ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਦੇ ਸਬੰਧ ਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਖ਼?ਲਾਫ਼ ਲੁੱਕਆਊਟ ਸਰਕੂਲਰ (ਐੱਲਓਸੀ) ਜਾਰੀ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਐੱਲਓਸੀ ਆਰਥਿਕ […]

•CNC News0 views
Send a news tip