
CNC coverage
Latest News
The latest published reports from Cross Nation Chronical. Follow news from Punjab, India, the United States and communities around the world.


ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋ
ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋਨਿਊਯਾਰਕ, :ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ’ਤੇ ਇੱਕ ਵਾਰ ਫਿਰ ਨਿਸ਼ਾਨੇ ਸੇਧਦਿਆਂ ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਕਿ ‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ ਹਨ ਤੇ ਇਸ […]

ਕਿਮ ਜੌਂਗ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਦੌਰਾ
ਕਿਮ ਜੌਂਗ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਦੌਰਾਸਿਓਲ : ਉੱਤਰ ਕੋਰੀਆ ਨੇ ਕਿਹਾ ਕਿ ਉਸ ਦੇ ਆਗੂ ਕਿਮ ਜੌਂਗ ਉਨ ਵੱਲੋਂ ਹਫ਼ਤੇ ਦੇ ਅਖ਼ੀਰ ਵਿੱਚ ਇਕ ਨਵੀਂ ਹਥਿਆਰ ਫੈਕਟਰੀ ਦਾ ਨਿਰੀਖਣ ਕੀਤਾ ਗਿਆ ਜੋ ਕਿ ਮਿਜ਼ਾਈਲਾਂ ਦਾ ਵੱਡੇ ਪੱਧਰ ’ਤੇ ਉਤਪਾਦਨ ਕਰਨ ਦੀ ਯੋਜਨਾ ਨੂੰ ਤੇਜ਼ ਕਰਨ ਲਈ ਅਹਿਮ ਹੈ। ਉਨ੍ਹਾਂ ਇਹ ਦੌਰਾ ਚੀਨ ਵਿੱਚ […]

ਵਿਨੀਪੈੱਗ ਵਿਖੇ ਸਜਾਇਆ ਗਿਆ ਨਗਰ ਕੀਰਤਨ
ਵਿਨੀਪੈੱਗ ਵਿਖੇ ਸਜਾਇਆ ਗਿਆ ਨਗਰ ਕੀਰਤਨਵਿਨੀਪੈੱਗ : ਅਮਰੀਕਾ ਦੇ ਗੁਰਦੁਆਰਾ ਸਿੱਖ ਸੋਸਾਇਟੀ ਆਫ਼ ਮੈਨੀਟੋਬਾ ਵੱਲੋਂ ਸਮੁੱਚੀ ਮਾਨਵਤਾ ਨੂੰ ਸਰਬ ਸਾਂਝਾ ਉਪਦੇਸ਼ ਬਖ਼ਸ਼ੀਸ਼ ਕਰਨ ਵਾਲੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 421 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਲੈਜਿਸਲੈਟਿਵ ਬਿਲਡਿੰਗ ਦੇ ਪਾਰਕ ਵਿੱਚ ਸਜਾਇਆ ਗਿਆ। ਜਿਸ ਵਿਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ […]

ਅਫ਼ਗ਼ਾਨਿਸਤਾਨ ਵਿਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋਈਜਲਾਲਾਬਾਦ
ਅਫ਼ਗ਼ਾਨਿਸਤਾਨ ਵਿਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋਈਜਲਾਲਾਬਾਦ : ਪੂਰਬੀ ਅਫ਼ਗ਼ਾਨਿਸਤਾਨ ਵਿੱਚ ਨੂੰ ਐਤਵਾਰ ਅੱਧੀ ਰਾਤੀਂ ਆਏ ਸ਼ਕਤੀਸ਼ਾਲੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1400 ਹੋ ਗਈ ਹੈ ਅਤੇ 3,000 ਲੋਕ ਜ਼ਖ਼ਮੀ ਹੋਏ ਹਨ। ਬਚਾਅ ਟੀਮਾਂ ਵੱਲੋਂ ਇਲਾਕੇ ਵਿੱਚ ਬਚੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।ਐਤਵਾਰ ਦੇਰ ਰਾਤ […]

ਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰ ’ਚ ਪੁੱਜਾ, ਲੋਕਾਂ ਵਿੱਚ ਰੋਹਲੁਧਿਆਣਾ : ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ ਦਾ ਨਾਕਾਮ ਡਰੇਨੇਜ ਢਾਂਚਾ, ਸਗੋਂ ਵਾਤਾਵਰਨ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਦੀ ਪ੍ਰਣਾਲੀਗਤ ਅਸਫਲਤਾ ਵੀ ਸਾਹਮਣੇ ਆ ਗਈ ਹੈ।ਰਾਤੋ-ਰਾਤ […]

ਦਿਲਜੀਤ ਦੋਸਾਂਝ ਤੇ ਐਮੀ ਵਿਰਕ ਨੇ ਹੜ੍ਹ ਪੀੜ੍ਹਤਾਂ ਦੀ ਫੜ੍ਹੀ ਬਾਂਹ
ਦਿਲਜੀਤ ਦੋਸਾਂਝ ਤੇ ਐਮੀ ਵਿਰਕ ਨੇ ਹੜ੍ਹ ਪੀੜ੍ਹਤਾਂ ਦੀ ਫੜ੍ਹੀ ਬਾਂਹਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ, ਬੌਲੀਵੁੱਡ ਅਦਾਕਾਰ ਸੰਜੈ ਦੱਤ ਤੇ ਹਿਮਾਂਸ਼ੀ ਖੁਰਾਣਾ ਸਣੇ ਕਈ ਹੋਰਨਾਂ ਨੇ ਅੱਗ ਵਧ ਕੇ ਹੜ੍ਹ ਦੇ ਝੰਬੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।ਦੋਸਾਂਝ ਨੇ […]

ਬੱਬੂ ਮਾਨ ਨੇ ਵਿਨੀਪੈੱਗ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀ
ਬੱਬੂ ਮਾਨ ਨੇ ਵਿਨੀਪੈੱਗ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀਵਿਨੀਪੈੱਗ : ਪੰਜਾਬ ਵਿੱਚ ਇਸ ਸਮੇਂ ਹੜ੍ਹਾਂ ਨੇ ਤਬਾਹੀ ਮਚਾ ਰੱਖੀ ਹੈ, ਜਿਸ ਕਾਰਨ 12 ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਸੂਬੇ ਦੇ ਲੋਕਾਂ ਦੀ ਮਦਦ ਲਈ ਹਰ ਵਿਅਕਤੀ ਆਪਣੇੇ ਪੱਧਰ ’ਤੇ ਸਹਿਯੋਗ ਪਾ ਰਹੇ ਹਨ। ਇਸੇ ਸਬੰਘਤ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ […]

ਅਫਗਾਨਿਸਤਾਨ ਵਿੱਚ ਭੂਚਾਲ ਕਾਰਨ 800 ਮੌਤਾਂ ਅਤੇ 2,500 ਜ਼ਖਮੀ
ਅਫਗਾਨਿਸਤਾਨ ਵਿੱਚ ਭੂਚਾਲ ਕਾਰਨ 800 ਮੌਤਾਂ ਅਤੇ 2,500 ਜ਼ਖਮੀਕਾਬੁਲ, ਤਾਲਿਬਾਨ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਇੱਕ ਸ਼ਕਤੀਸ਼ਾਲੀ ਭੂਚਾਲ ਕਾਰਨ ਪੂਰਬੀ ਅਫਗਾਨਿਸਤਾਨ ਵਿੱਚ ਲਗਪਗ 800 ਲੋਕਾਂ ਦੀ ਮੌਤ ਹੋ ਗਈ ਅਤੇ 2,500 ਤੋਂ ਵੱਧ ਜ਼ਖਮੀ ਹੋ ਗਏ। ਐਤਵਾਰ ਦੇਰ ਰਾਤ ਆਏ 6.0 ਮੈਗਨੀਟਿਊਡ(ਸ਼ਿੱਦਤ) ਦੇ ਇਸ ਭੂਚਾਲ ਨੇ ਗੁਆਂਢੀ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਦੇ ਨੇੜੇ […]

ਅਸਟ੍ਰੇਲੀਆ ’ਚ ਵਿਦੇਸ਼ੀ ਕਾਮਿਆਂ ਖਿਲਾਫ ਰੋਸ
ਅਸਟ੍ਰੇਲੀਆ ’ਚ ਵਿਦੇਸ਼ੀ ਕਾਮਿਆਂ ਖਿਲਾਫ ਰੋਸਬ੍ਰਿਸਬੇਨ/ਮੈਲਬਰਨ ਆਸਟਰੇਲੀਆ ਦੇ ਵੱਖ ਵੱਖ ਸ਼ਹਿਰਾਂ ਵਿੱਚ ‘ਮਾਰਚ ਫਾਰ ਆਸਟਰੇਲੀਆ’ ਦੇ ਬੈਨਰ ਹੇਠ ਇਮੀਗਰੇਸ਼ਨ (ਵਿਦੇਸ਼ੀ ਕਾਮਿਆਂ) ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਆਸਟਰੇਲੀਆ ਦੇ ਲੋਕਾਂ ਨੇ ਮੁਲਕ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਅਤੇ ਸਰਕਾਰੀ ਇਮੀਗਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ। ਦੇਸ਼ ਭਰ ’ਚ ਹਜ਼ਾਰਾਂ ਲੋਕਾਂ […]

ਬਰੈਂਪਟਨ ’ਚ ਫਿਰੌਤੀ ਮੰਗਣ ਵਾਲੇ ਦੋ ਕਾਬੂ
ਬਰੈਂਪਟਨ ’ਚ ਫਿਰੌਤੀ ਮੰਗਣ ਵਾਲੇ ਦੋ ਕਾਬੂਵੈਨਕੂਵਰ : ਪੀਲ ਪੁਲੀਸ ਨੇ ਪਿਛਲੇ ਮਹੀਨੇ ਬਰੈਂਪਟਨ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾ ਕੇ ਫਿਰੌਤੀ ਮੰਗਣ ਵਾਲੇ ਦੋਵੇਂ ਦੋਸ਼ੀ ਗ੍ਰਿਫਤਾਰ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਮਿਸੀਸਾਗਾ ਰਹਿੰਦੇ ਹੁਸਨਦੀਪ ਸਿੰਘ (20) ਤੇ ਬੇਘਰੇ ਗੁਰਪ੍ਰੀਤ ਸਿੰਘ (23) ਵਜੋਂ ਕੀਤੀ ਗਈ ਹੈ।ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਫਿਰੌਤੀ ਮੰਗੀ ਸੀ। […]

ਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ; ਹੁਣ ਤੱਕ 29 ਮੌਤਾਂ
ਪੰਜਾਬ ਵਿੱਚ ਹੜ੍ਹਾਂ ਕਾਰਨ 12 ਜ਼ਿਲ੍ਹੇ ਪ੍ਰਭਾਵਿਤ; ਹੁਣ ਤੱਕ 29 ਮੌਤਾਂਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ ਹੜ੍ਹਾਂ ਕਰਕੇ ਹਾਲਤ ਹੋਰ ਵੀ ਗੰਭੀਰ ਹੋਏ;ਚੰਡੀਗੜ੍ਹ, ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ […]

ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤ
ਮੋਦੀ ਨੇ ਪੁਤਿਨ ਨਾਲ ਕੀਤੀ ਮੁਲਾਕਾਤਤਿਆਨਜਿਨ (ਚੀਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਸੰਘਰਸ਼ ਨੂੰ ਜਿੰਨੀ ਜਲਦੀ ਹੋ ਸਕੇ ਖ਼ਤਮ ਕਰਨਾ ਮਨੁੱਖਤਾ ਦਾ ਸੱਦਾ ਹੈ।ਮੋਦੀ ਅਤੇ ਪੁਤਿਨ ਨੇ ਚੀਨ ਦੇ ਬੰਦਰਗਾਹ ਸ਼ਹਿਰ ਵਿੱਚ ਸ਼ੰਘਾਈ ਸਹਿਯੋਗ ਸੰਗਠਨ (S3O) ਦੇ ਸਾਲਾਨਾ ਸੰਮੇਲਨ ਦੇ ਨਾਲ-ਨਾਲ ਗੱਲਬਾਤ ਕੀਤੀ। […]

ਇੰਡੋਨੇਸ਼ੀਆ ’ਚ ਹੈਲੀਕਾਪਟਰ ਦਾ ਸੰਪਰਕ ਟੁੱਟਿਆ,ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਗਰਮ ਦੇਸ਼ਾਂ ਦੇ ਟਾਪੂ ਬੋਰਨੀਓ ਦੇ ਇਕ ਜੰਗਲ ਵਿਚ ਅੱਠ ਵਿਅਕਤੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਦਾ ਉਡਾਣ ਭਰਨ ਤੋਂ ਅੱਠ ਮਿੰਟ ਬਾਅਦ ਹੀ ਸੰਪਰਕ ਟੁੱਟ ਗਿਆ। ਈਸਟਿੰਡੋ ਏਅਰ ਦੀ ਮਲਕੀਅਤ ਵਾਲਾ ਏਅਰਬੱਸ ਬੀਕੇ 117 ਡੀ-3, ਸੋਮਵਾਰ ਸਵੇਰੇ 08:46 ਵਜੇ ਇੰਡੋਨੇਸ਼ੀਆ ਦੇ ਦੱਖਣੀ ਕਾਲੀਮੰਤਨ ਸੂਬੇ ਦੇ ਕੋਟਾਬਾਰੂ […]

ਅਮਰੀਕਾ ਲਈ ਭਾਰਤੀ ਡਾਕ ਸੇਵਾਵਾਂ ਦੀ ਬੁਕਿੰਗ ਮੁਅੱਤਲਨਵੀਂ ਦਿੱਲੀ, ਭਾਰਤੀ ਡਾਕ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਬਾਰੇ ਸਪੱਸ਼ਟਤਾ ਨਾ ਹੋਣ ਕਾਰਨ ਅਮਰੀਕਾ ਨੂੰ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਦੇਸ਼ ਦੇ ਡਾਕ […]