CNC coverage
Latest News
The latest published reports from Cross Nation Chronical. Follow news from Punjab, India, the United States and communities around the world.

Crimeਰੂਸ ਵੱਲੋਂ ਵੱਡਾ ਹਮਲਾ ਦੌਰਾਨ 12 ਲੋਕਾਂ ਦੀ ਮੌਤ, 48 ਜ਼ਖਮੀਕੀਵ’: ਰੂਸ ਨੇ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ 12 ਜਣੇ ਮਾਰੇ ਗਏ ਅਤੇ 48 ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਕਾਰ ਯੂਕਰੇਨ […]

Crimeਇੰਗਲੈਂਡ ਵਿਖੇ ਅਪਰਾਧੀਆਂ ’ਚ ਭਾਰਤੀਆਂ ਦੀ ਗਿਣਤੀ ਵੱਧਲੰਡਨ : ਬਰਤਾਨਵੀ ਸਰਕਾਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਬਰਤਾਨੀਆ ’ਚ ਜਿਨਸੀ ਅਪਰਾਧਾਂ ਲਈ ਸਜ਼ਾ ਪਾਉਣ ਵਾਲੇ ਵਿਦੇਸ਼ੀਆਂ ਦੀ ਗਿਣਤੀ ’ਚ ਪਿਛਲੇ ਚਾਰ ਸਾਲਾਂ ਅੰਦਰ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ’ਚ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਸਾਲ 2021 ਤੇ 2024 ਵਿਚਾਲੇ ਜਿਨਸੀ ਅਪਰਾਧਾਂ ਲਈ […]

latest Newsਕੈਲਗਰੀ ਸੜਕ ਹਾਦਸੇ ’ਚ ਸਾਬਕਾ ਐੱਮਐੱਲਏ ਦੇ ਪੁੱਤਰ ਦੀ ਮੌਤਵਿਨੀਪੈੱਗ : ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਵਿੱਚ 20 ਸਾਲਾ ਅਰਜਨ ਗਿੱਲ ਦੀ ਮੌਤ ਹੋ ਗਈ 9 […]

Indiaਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾਡੇਰਾ ਬਾਬਾ ਨਾਨਕ : ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।ਗੁਰਦੁਆਰੇ ਦੇ ਅਹਾਤੇ ਵਿੱਚ […]

Indiaਰਣਜੀਤ ਸਾਗਰ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਭਾਰੀ ਤਬਾਹੀਪਠਾਨਕੋਟ, ਰਣਜੀਤ ਸਾਗਰ ਡੈਮ ਤੋਂ ਭਾਰੀ ਮਾਤਰਾ ਵਿੱਚ ਛੱਡੇ ਜਾ ਰਹੇ ਪਾਣੀ ਨਾਲ ਲੰਘੀ ਰਾਤ ਮਾਧੋਪੁਰ ਹੈਡਵਰਕਸ ਦੀ ਇਮਾਰਤ ਵਿੱਚ ਵੀ ਪਾਣੀ ਦਾਖਲ ਹੋ ਗਿਆ ਅਤੇ ਉਥੋਂ ਨਿਕਲਦੀ ਯੂਬੀਡੀਸੀ ਹਾਈਡਲ ਨਹਿਰ ਓਵਰਫਲੋਅ ਹੋ ਕੇ ਸੁਜਾਨਪੁਰ ਕੋਲ ਅੱਤੇਪੁਰ, ਬੇਹੜੀਆਂ ਬਜ਼ੁਰਗ ਅਤੇ ਸੁਜਾਨਪੁਰ ਦੇ ਪੁਲ ਨੰਬਰ-4 ਕੋਲ ਪਾਣੀ […]

latest Newsਮੇਲਾ ਪੰਜਾਬਣਾ ਦਾ-2025’ ਆਪਣੀਆਂ ਯਾਦਗਾਰ ਯਾਦਾਂ ਛੱਡਦਾ ਸਮਾਪਤ ਹੋਇਆਵਾਸ਼ਿੰਗਟਨ “: ਮੇਲੇ ਅਤੇ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਜਿੰਦਜਾਨ ਹਨ। ਹਰ ਮੌਸਮ ਵਿੱਚ ਇਥੇ ਤਿਉਹਾਰ ਮਨਾਏ ਜਾਂਦਾ ਹਨ। ਜੇਕਰ ਗੱਲ ਕਰੀਏ ਸਾਊਣ ਦੇ ਮਹੀਨੇ ਦੀ ਇਸ ਮਹੀਨੇ ਔਰਤਾਂ ਦਾ ਬਹੁਤ ਹੀ ਮਨਪਸੰਦ ਤਿਉਹਾਰ ‘ਤੀਆਂ’ ਦਾ ਤਿਉਹਾਰ ਆਯੋਜਿਤ ਕੀਤਾ ਜਾਂਦਾ ਹੈ, ਜਿਸ ਵਿੱਚ ਔਰਤਾਂ ਇਕੱਠੀਆਂ ਹੋ ਕੇ ਮੰਨੋਰੰਜਨ […]

latest Newsਗੁਰਪ੍ਰੀਤ ਸਿੰਘ ਨਿਹੰਗ ਵੱਲੋਂ ‘ਗੁਰਪਤਵੰਤ ਸਿੰਘ ਪੰਨੂੰ’ ਬਾਰੇ ਖੁਲਾਸਾਵਾਸ਼ਿੰਗਟਨ : ਖਾਲਿਸਤਾਨੀ ਸੋਚ ਦੇ ਧਾਰਨੀ ਗੁਰਪਤਵੰਤ ਸਿੰਘ ਪੰਨੂੰ ਆਪਣੀਆਂ ਗਤੀਵਿਧੀਆਂ ਕਰਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਖਾਲਿਸਤਾਨ ਦਾ ਨਾਮ ਲੈ ਕੇ ਜਿਥੇ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਉਥੇ ਸਿੱਖ ਜਗਤ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਅਮੇਜਿੰਗ ਟੀ.ਵੀ. ਵੱਲੋਂ ਸ. ਗੁਰਪ੍ਰੀਤ […]

latest Newsਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਦੀਆਂ ਫੋਨ ਕਾਲਾਂ ਨੂੰ ਨਜ਼ਰਅੰਦਾਜ਼ ਕੀਤਾਜਰਮਨ ਅਖ਼ਬਾਰ ਨੇ ਆਪਣੀ ਖ਼ਬਰਨੁਮਾ ਰਿਪੋਰਟ ’ਚ ਕੀਤਾ ਦਾਅਵਾਜਰਮਨ ਅਖ਼ਬਾਰ Frankfurter Allgemeine Zeitung ਜਿਸ ਨੂੰ ਇਸ ਦੇ ਸੰਖੇਪ ਨਾਮ FAZ ਨਾਲ ਵੀ ਜਾਣਿਆ ਜਾਂਦਾ ਹੈ, ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲੀਆ ਹਫ਼ਤਿਆਂ ਵਿੱਚ ਭਾਰਤੀ ਪ੍ਰਧਾਨ ਮੰਤਰੀ […]

Crimeਇੰਗਲੈਂਡ: ਵੁਲਵਰਹੈਂਪਟਨ ’ਚ 2 ਸਿੱਖ ਡਰਾਈਵਰਾਂ ‘ਤੇ ਹਮਲਾਗੰਭੀਰ ਜ਼ਖਮੀ ਹੋਣ ਕਾਰਨ ਗਹਿਰੇ ਸਦਮੇ ’ਚ, ਪੁਲੀਸ ਵੱਲੋਂ ਨਸਲੀ ਹਮਲੇ ਦੇ ਪੱਖ ਵਜੋਂ ਜਾਂਚ ਸ਼ੁਰੂਵੁਲਵਰਹੈਂਪਟਨ : ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਨੇੜੇ ਸਤਨਾਮ ਸਿੰਘ (64) ਅਤੇ ਜਸਬੀਰ ਸੰਘਾ (72) ਨਾਮ ਦੇ ਦੋ ਸਿੱਖ ਟੈਕਸੀ ਡਰਾਈਵਰਾਂ ‘ਤੇ ਕਥਿਤ ਤੌਰ ‘ਤੇ ਕੁਝ ਵਿਅਕਤੀਆਂ ਦੇ ਗੁੱਟ ਵੱਲੋਂ […]

Indiaਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀਵਾਸ਼ਿੰਗਟਨ : ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਵਾਧੂ ਡਿਊਟੀਆਂ ਲਾਗੂ ਕਰਨ ਬਾਰੇ ਇੱਕ ਖਰੜਾ ਨੋਟਿਸ ਜਾਰੀ ਕੀਤਾ ਹੈ।ਨੋਟਿਸ […]

latest Newsਫੈਡਰਲ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਕੀਤਾ ਬਰਖਾਸਤਵਾਸ਼ਿੰਗਟਨ ਠ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਦੇਰ ਰਾਤ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ’ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ […]

latest Newsਸ਼ਰਨ ਸਬੰਧੀ ਅਪੀਲਾਂ ’ਤੇ ਫੈਸਲੇ ਲਈ ਨਵੀਂ ਸੁਤੰਤਰ ਸੰਸਥਾ ਬਣਾਵੇਗਾ ਇੰਗਲੈਂਡਲੰਡਨ : ਇੰਗਲੈਂਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਸ਼ਰਨ ਸਬੰਧੀ ਅਪੀਲਾਂ ਦੇ ਮਾਮਲਿਆਂ ’ਚ ਫੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਵਧ ਰਹੇ ਬੈਕਲਾਗ ਨੂੰ ਨਜਿੱਠਣ ਲਈ ਇੱਕ ਨਵੀਂ ਸੁਤੰਤਰ ਸੰਸਥਾ ਸਥਾਪਤ ਕੀਤੀ ਜਾਵੇਗੀ।ਇਸ ਹਫ਼ਤੇ ਜਾਰੀ ਕੀਤੀ ਗਈ ਇਸ ਪਹਿਲਕਦਮੀ ਦਾ […]

latest Newsਯੂਕੇ ਵਿੱਚ ਹੈਲੀਕਾਪਟਰ ਡਿੱਗਿਆ, ਤਿੰਨ ਮੌਤਾਂਲੰਡਨ “: ਬ੍ਰਿਟੇਨ ਦੇ ਆਇਲ ਆਫ ਵਾਈਟ ਦੇ ਸਮੁੰਦਰੀ ਕੰਢੇ ਸਥਿਤ ਰਿਜ਼ੋਰਟ ਨੇੜੇ ਸਿਖਲਾਈ ਦੌਰਾਨ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਹੈਂਪਸ਼ਾਇਰ ਅਤੇ ਆਇਲ ਆਫ ਵਾਈਟ ਕਾਂਸਟੇਬੁਲਰੀ ਨੇ ਕਿਹਾ ਕਿ ਉਹ ਹਾਲ ਦੀ ਘੜੀ ਮਰਨ ਵਾਲਿਆਂ ਦੀ […]

Crimeਫਰੌਤੀ ਗਰੋਹ ਵੱਲੋਂ ਕੀਤੀ ਗੋਲੀਬਾਰੀਵੈਨਕੂਵਰ : ਫਿਰੌਤੀ ਮੰਗਣ ਵਾਲੇ ਗਰੋਹ ਵੱਲੋਂ ਲੰਘੀ ਰਾਤ ਸਰੀ ਦੇ ਯੌਰਕ ਸੈਂਟਰ ਵਿੱਚ ਸਥਿਤ ਕਾਰੋਬਾਰੀ ਸਿੱਧੂ ਟ?ਰੈਵਲ ਦੇ ਦਫਤਰ ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਦਫਤਰ ਅੰਦਰ ਕਿਸੇ ਦੇ ਮੌਜੂਦ ਨਾ ਹੋਣ ਕਾਰਣ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕਾਰੋਬਾਰੀ ਸੰਨੀ ਸਿੱਧੂ ਨੇ ਦੱਸਿਆ ਕਿ ਉਸ ਨੂੰ ਗੋਲੀਬਾਰੀ ਦਾ ਪਤਾ ਦਫਤਰ ਆ […]

latest Newsਕੈਨੇਡਾ ਸੰਸਦ ਮੈਂਬਰ ਰੂਬੀ ਸਹੋਤਾ ਨੇ ਸਮੱਸਿਆਵਾਂ ਸੁਣੀਆਂਬਰੈਂਪਟਨ : ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਬਰੈਪਟਨ ਨਾਰਥ ਇਲਾਕੇ ਦੀ ਮੈਂਬਰ ਪਾਰਲੀਮੈਂਟ ਅਤੇ ਫੈਡਰਲ ਸੈਕਟਰੀ ਆਫ ਸਟੇਟ ਰੂਬੀ ਸਹੋਤਾ ਨੇ ਆਪਣੇ ਵੋਟਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਇਕੱਠ ਕੀਤਾ ਜਿਸ ਵਿਚ ਐਮ ਪੀ ਸੋਨੀਆ ਸਿੱਧੂ, ਐਮ ਪੀ ਮਿਲਟਨ ਕ੍ਰਿਸਟੀਨਾ, ਬਰੈਪਟਨ ਦੇ ਸਿਟੀ ਮੇਅਰ ਪੈਟਰਿਕ ਬਰਾਊਨ, […]