CNC coverage

Latest News

The latest published reports from Cross Nation Chronical. Follow news from Punjab, India, the United States and communities around the world.

India

ਰੂਸ ਨਾਲ ਜੰਗ ਖ਼ਤਮੇ ਲਈ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀ

ਰੂਸ ਨਾਲ ਜੰਗ ਖ਼ਤਮੇ ਲਈ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ ਅਤੇ ਕਿਹਾ ਕਿ ਕੀਵ ਨੂੰ ਰੂਸ ਨਾਲ ਜੰਗ ਖ਼ਤਮ ਕਰਵਾਉਣ ਸਬੰਧੀ ’ਭਾਰਤ ਦੇ ਯੋਗਦਾਨ’ ’ਤੇ ਭਰੋਸਾ ਹੈ।ਜ਼ੇਲੇਂਸਕੀ ਨੇ ਇੱਕ ਸੋਸ਼ਲ ਮੀਡੀਆ […]

•CNC News0 views
India

ਲੱਦਾਖ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਲੱਦਾਖ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀਲੇਹ-ਲੱਦਾਖ ਦੇ ਉੱਚੇ ਇਲਾਕਿਆਂ, ਜਿਸ ਵਿੱਚ 18,379 ਫੁੱਟ ਉੱਚਾ ਖਾਰਦੁੰਗ ਲਾ ਪਾਸ ਵੀ ਸ਼ਾਮਲ ਹੈ, ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾਤਰ ਪਹਾੜੀ ਦੱਰਿਆਂ ’ਤੇ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ […]

•CNC News0 views
India

ਪੰਜਾਬ ਵਿੱਚ ਹੜ੍ਹਾਂ ਨਾਲ ਲੋਕਾਂ ਵਿੱਚ ਪੇ੍ਰਸ਼ਾਨੀ ਦਾ ਆਲਮ

ਪੰਜਾਬ ਵਿੱਚ ਹੜ੍ਹਾਂ ਨਾਲ ਲੋਕਾਂ ਵਿੱਚ ਪੇ੍ਰਸ਼ਾਨੀ ਦਾ ਆਲਮਚੰਡੀਗੜ੍ਹ : ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। […]

•CNC News0 views
India

ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬ

ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਰੱਖੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਚੇਨਈ ਪਹੁੰਚ ਗਏ ਹਨ। ਸ੍ਰੀ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। […]

•CNC News0 views
India

ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀ

ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀਨਿਊਯਾਰਕ : ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਭਾਰਤ ਨੂੰ ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੂੰ ਮਸਲੇ ਦਾ ਹੱਲ ਲੱਭਣ ਲਈ ਵ੍ਹਾਈਟ ਹਾਊਸ ਨਾਲ ਫੌਰੀ ਰਲ ਕੇ ਕੰਮ ਕਰਨਾ ਚਾਹੀਦਾ ਹੈ। ਰਿਪਬਲਿਕਨ […]

•CNC News0 views
Business

ਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾ

ਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾਨਿਊਯਾਰਕ, : ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਟੈਰਿਫ ਤਣਾਅ ਦਰਮਿਆਨ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਕਾਨੂੰਨਸਾਜ਼ਾਂ ਨਾਲ ਨਿਰਪੱਖ, ਤਵਾਜ਼ਨਦਾਰ ਅਤੇ ਬਰਾਬਰ ਲਾਭਕਾਰੀ ਵਪਾਰਕ ਸਬੰਧਾਂ ’ਤੇ ਚਰਚਾ ਕੀਤੀ। ਭਾਰਤੀ ਰਾਜਦੂਤ ਨੇ ਪਿਛਲੇ 24 ਘੰਟਿਆਂ ਵਿੱਚ ਚਾਰ ਅਮਰੀਕੀ ਕਾਨੂੰਨਸਾਜ਼ਾਂ ਨਾਲ ਮੁਲਾਕਾਤ ਕੀਤੀ। ਉਹ 9 ਅਗਸਤ ਤੋਂ ਹੁਣ […]

•CNC News0 views
latest News

ਮਾਸਕੋ ਦੇ ਮਸ਼ਹੂਰ ਸ਼ਾਪਿੰਗ ਸੈਂਟਰ ’ਚ ਧਮਾਕਾ; ਇੱਕ ਦੀ ਮੌਤ

ਮਾਸਕੋ ਦੇ ਮਸ਼ਹੂਰ ਸ਼ਾਪਿੰਗ ਸੈਂਟਰ ’ਚ ਧਮਾਕਾ; ਇੱਕ ਦੀ ਮੌਤਮਾਸਕੋ : ਕੇਂਦਰੀ ਮਾਸਕੋ ਵਿੱਚ ਅੱਜ ਇੱਕ ਪ੍ਰਮੁੱਖ ਪ੍ਰਚੂਨ ਇਮਾਰਤ ਪ੍ਰੋਮੀਨੈਂਟ ਰਿਟੇਲ ਬਿਲਡਿੰਗ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਐਮਰਜੈਂਸੀ ਸੇਵਾਵਾਂ ਨੇ ਇਹ ਜਾਣਕਾਰੀ ਦਿੱਤੀ।ਇਹ ਧਮਾਕਾ ਸੈਂਟਰਲ ਚਿਲਡਰਨ ਸਟੋਰ ਸ਼ਾਪਿੰਗ ਮਾਲ ਦੀ ਤੀਜੀ ਮੰਜ਼ਿਲ ’ਤੇ ਹੋਇਆ। ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਧਮਾਕਾ […]

•CNC News0 views
India

ਅਮਰੀਕਾ ਲਈ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ

ਅਮਰੀਕਾ ਲਈ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲਨਵੀਂ ਦਿੱਲੀ, ਸੰਚਾਰ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ […]

•CNC News0 views
India

ਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਬਾਰੇ ਚਿਤਾਵਨੀ

ਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਬਾਰੇ ਚਿਤਾਵਨੀਨਵੀਂ ਦਿੱਲੀ : ਇਸ ਤੋਂ ਬਾਅਦ ਹਾਈ ਕੋਰਟ ਨੇ 23 ਜਨਵਰੀ, 2017 ਨੂੰ ਸੀਆਈਸੀ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ। ਦਿੱਲੀ ਯੂਨੀਵਰਸਿਟੀ ਵਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦੇ ਹੁਕਮ ਨੂੰ ਇਕ ਪਾਸੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਦਾਲਤ […]

•CNC News0 views
India

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਹੋਵੇਗੀ: ਹਾਈ ਕੋਰਟ

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਹੋਵੇਗੀ: ਹਾਈ ਕੋਰਟਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਅੱਜ ਰੱਦ ਕਰ ਦਿੱਤਾ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਇਸ ਸਬੰਧੀ ਰਿਕਾਰਡ ਜਨਤਕ ਕਰਨ ਦੇ ਹੁਕਮ ਦਿੱਤੇ ਸਨ ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ।ਇਸ ਸਬੰਧੀ ਜਸਟਿਸ […]

•CNC News0 views
India

ਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇ

ਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇਅੰਮ੍ਰਿਤਸਰ : ਫਲੋਰਿਡਾ ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ’ਤੇ ਕੁਝ ਹੀ ਦਿਨਾਂ ਵਿੱਚ […]

•CNC News0 views
Crime

ਯੂਕਰੇਨ ਨੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਰੂਸ

ਯੂਕਰੇਨ ਨੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਰੂਸਮਾਸਕੋ : ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਨੇ ਲੰਘੀ ਰਾਤ ਕਈ ਡਰੋਨ ਹਮਲੇ ਕੀਤੇ ਜਿਸ ਕਾਰਨ ਉਸ ਦੇ ਪੱਛਮੀ ਕੁਰਸਕ ਖੇਤਰ ’ਚ ਪੈਂਦੇ ਪਰਮਾਣੂ ਪਾਵਰ ਪਲਾਂਟ ’ਚ ਅੱਗ ਲੱਗ ਗਈ। ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਯੂਕਰੇਨ ਆਪਣੀ ਆਜ਼ਾਦੀ ਦੇ 34 ਸਾਲ ਪੂਰੇ ਹੋਣ […]

•CNC News0 views
Business

ਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈ

ਚੀਨ ਨੇ ਵਪਾਰ ਮੁੜ ਸ਼ਰੂ ਕਰਨ ਲਈ ਸਹਿਮਤੀ ਜਤਾਈਸ਼ਿਮਲਾ : ਚੀਨ ਨੇ ਵਿਦੇਸ਼ ਮੰਤਰੀ ਵਾਂਗ ਯੀ ਦੀ ਹਾਲੀਆ ਭਾਰਤ ਫੇਰੀ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਸ਼ਿਪਕੀ-ਲਾ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੇ ਪ੍ਰਸਤਾਵ ’ਤੇ ਸਿਧਾਂਤਕ ਤੌਰ ’ਤੇ ਸਹਿਮਤ ਜਤਾਈ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਕਰੋਨਾ ਮਹਾਂਮਾਰੀ […]

•CNC News0 views
India

ਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨ

ਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ […]

•CNC News0 views
India

ਟਰੰਪ ਨੇ ਭਾਰਤ ਵਿੱਚ ਨਵਾਂ ਅਮਰੀਕੀ ਰਾਜਦੂਤ ਨਾਮਜ਼ਦ ਕੀਤਾ

ਟਰੰਪ ਨੇ ਭਾਰਤ ਵਿੱਚ ਨਵਾਂ ਅਮਰੀਕੀ ਰਾਜਦੂਤ ਨਾਮਜ਼ਦ ਕੀਤਾਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਿਰਗਿਓ ਗੌਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ?ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਗੌਰ ਮੇਰੇ ਬਹੁਤ ਚੰਗੇ ਦੋਸਤ ਹਨ […]

•CNC News0 views
Send a news tip