CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

latest News

ਪਕਿਸਤਾਨ ’ਚ ਇਮਰਾਨ ਖਾਨ ਦੇ ਹੱਕ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਦੀ ਤਿਆਰੀ

ਪਕਿਸਤਾਨ ’ਚ ਇਮਰਾਨ ਖਾਨ ਦੇ ਹੱਕ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਦੀ ਤਿਆਰੀਇਸਲਾਮਾਬਾਦ : ਇਮਰਾਨ ਖਾਨ ਦੀ ਨਾਸਾਜ਼ ਸਿਹਤ ਅਤੇ ਮੌਤ ਬਾਰੇ ਲਗਾਤਾਰ ਫੈਲ ਰਹੀਆਂ ਅਫਵਾਹਾਂ ਦਰਮਿਆਨ ਪਾਕਿਸਤਾਨ ਅਧਿਕਾਰੀਆਂ ਨੇ ਰਾਵਲਪਿੰਡੀ ਵਿੱਚ ਧਾਰਾ 144 ਲਾਗੂ ਕਰ ਜਨਤਕ ਇਕੱਠਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਖਾਨ ਦੀ […]

•CNC News
Crime

ਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆ

ਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆਬਠਿੰਡਾ : ਚਿੱਟੇ ਦੀ ਕਥਿਤ ਤੌਰ ’ਤੇ ਵਧ ਰਹੀ ਵਿਕਰੀ ਤੋਂ ਤੰਗ ਆ ਕੇ ਜ਼ਿਲ੍ਹਾ ਬਠਿੰਡਾ ਦੇ ਮੌੜ ਕਲਾਂ ਪਿੰਡ ਦੇ ਕਈ ਵਸਨੀਕਾਂ ਨੇ ਪਿੰਡ ਦੀਆਂ ਕੰਧਾਂ ’ਤੇ ’ਚਿੱਟਾ ਸ਼ਰੇਆਮ ਵਿਕਦਾ ਹੈ’ ਦਾ ਸੰਦੇਸ਼ ਲਿਖ ਦਿੱਤਾ ਹੈ, ਜਿਸ ਵਿੱਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ […]

•CNC News
Government

ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇ

ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ 1 ਦਸੰਬਰ ਤੋਂ 10 ਦਿਨਾਂ ਲਈ ਜਪਾਨ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਜਾਪਾਨੀ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦੌਰਾਨ ਸੂਬੇ […]

•CNC News
India

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ ਨੂੰ ਵੇਖਦਿਆਂ ਕੇਂਦਰੀ […]

•CNC News
Government

ਲੜਕੀ ਨੇ ਪ੍ਰੇਮੀ ਦੀ ਲਾਸ਼ ਨਾਲ ‘ਵਿਆਹ’ ਕੀਤਾ

ਲੜਕੀ ਨੇ ਪ੍ਰੇਮੀ ਦੀ ਲਾਸ਼ ਨਾਲ ‘ਵਿਆਹ’ ਕੀਤਾਨਾਂਦੇੜ :ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ 21 ਸਾਲਾ ਲੜਕੀ ਆਂਚਲ ਨੇ ਆਪਣੇ ਪ੍ਰੇਮੀ ਸਕਸ਼ਮ ਦੀ ਲਾਸ਼ ਨਾਲ ‘ਵਿਆਹ’ ਕਰਕੇ ਅਨੋਖੇ ਢੰਗ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ। ਦਰਅਸਲ ਆਂਚਲ ਦਾ ਪਰਿਵਾਰ ਸਕਸ਼ਮ ਨਾਲ ਉਸ ਦੇ ਪ੍ਰੇਮ ਰਿਸ਼ਤੇ ਦੇ ਖ਼?ਲਾਫ਼ ਸੀ, ਜਿਸ ਕਾਰਨ ਉਸ ਦੇ ਪਿਤਾ ਤੇ ਭਰਾਵਾਂ ਨੇ ਲੜਕੇ […]

•CNC News
Government

ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗ

ਡੂਅਲ ਸਿਟੀਜ਼ਨਸ਼ਿਪ ਲਾਗੂ ਕਰਨ ਦੀ ਮੰਗਚੰਡੀਗੜ੍ਹ :ਯੂਐੱਸਏ ਅਤੇ ਕੈਨੇਡਾ ਵਿੱਚ ਭਾਰਤੀ ਪਰਵਾਸੀ ਭਾਈਚਾਰੇ ਦੀਆਂ 79 ਪ੍ਰਮੁੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ ‘ਇੰਡ ਯੂਐੱਸ ਕੈਨੇਡਾ’ ਨੇ ਭਾਰਤ ਸਰਕਾਰ ਤੋਂ ਡੂਅਲ ਸਿਟੀਜ਼ਨਸ਼ਿਪ (ਦੋਹਰੀ ਨਾਗਰਿਕਤਾ) ਲਾਗੂ ਕਰਨ ਦੀ ਮੰਗ ਕੀਤੀ ਹੈ। ਫੋਰਮ ਦੀ ਅਗਵਾਈ ਕਰ ਰਹੇ ਵਿਕਰਮ ਬਾਜਵਾ ਨੇ ਕਿਹਾ ਕਿ ਡੂਅਲ ਸਿਟੀਜ਼ਨਸ਼ਿਪ ਕੋਈ ਸਾਧਾਰਨ ਪ੍ਰਸ਼ਾਸਨਿਕ ਬਦਲਾਅ […]

•CNC News
Government

ਆਪ’ ਦੇ ਰਾਜੇਸ਼ ਗੁਪਤਾ ਚੋਣ ਤੋਂ ਇੱਕ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ

ਆਪ’ ਦੇ ਰਾਜੇਸ਼ ਗੁਪਤਾ ਚੋਣ ਤੋਂ ਇੱਕ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ ਨਵੀਂ ਦਿੱਲੀ : M34 ਜ਼ਿਮਨੀ ਚੋਣ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦਿਆਂ ਸੀਨੀਅਰ ਆਗੂ ਅਤੇ ਸਾਬਕਾ ਦੋ ਵਾਰ ਦੇ ਵਿਧਾਇਕ ਰਾਜੇਸ਼ ਗੁਪਤਾ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਲਾਂਕਿ ਇਸ ਉੱਤੇ ‘ਆਪ’ ਵੱਲੋਂ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ […]

•CNC News
latest News

ਪਾਕਿਸਤਾਨ ਵਿੱਚ ‘ਹਨੇਰਗਰਦੀ’ ਵਾਲਾ ਦੌਰ : ਇਮਰਾਨ ਦੀ ਭੈਣ ਵੱਲੋਂ ਬਿਆਨ

ਪਾਕਿਸਤਾਨ ਵਿੱਚ ‘ਹਨੇਰਗਰਦੀ’ ਵਾਲਾ ਦੌਰ : ਇਮਰਾਨ ਦੀ ਭੈਣ ਵੱਲੋਂ ਬਿਆਨ ਲਾਹੌਰ :ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ ਨੌਰੀਨ ਨਿਆਜ਼ੀ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ‘ਤਾਨਾਸ਼ਾਹ’ ਕਿਹਾ ਅਤੇ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੂੰ ਦੇਸ਼ ਦੇ ਇਤਿਹਾਸ ਦੀ ਸਭ ਤੋਂ ’ਗੈਰ-ਲੋਕਪ੍ਰਿਯ’ ਸਰਕਾਰ ਦੱਸਿਆ ਹੈ। ਉਨ੍ਹਾਂ ਕਿਹਾ […]

•CNC News
Government

ਪੰਜਾਬ ਪੁਲੀਸ ਵਿੱਚ 18 ਆਈਪੀਐਸ, 61 ਡੀਐਸਪੀਜ਼ ਦੇ ਤਬਾਦਲੇ

ਪੰਜਾਬ ਪੁਲੀਸ ਵਿੱਚ 18 ਆਈਪੀਐਸ, 61 ਡੀਐਸਪੀਜ਼ ਦੇ ਤਬਾਦਲੇਚੰਡੀਗੜ੍ਹ :ਪੰਜਾਬ ਪੁਲੀਸ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ, ਜਿਸ ਤਹਿਤ ਅਠਾਰਾਂ ਆਈਪੀਐਸ ਅਤੇ 61 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੰਜਾਬ ਪੁਲੀਸ ਨੇ ਇੱਕ ਡੀਆਈਜੀ, ਦੋ ਏਆਈਜੀਜ਼, 15 ਐਸਪੀਜ਼ ਅਤੇ 61 ਡੀਐਸਪੀਜ਼ ਨਾਲ ਸਬੰਧਤ ਤਾਜ਼ਾ ਹੁਕਮ ਜਾਰੀ ਕੀਤੇ ਹਨ।ਮੁੱਖ ਤਬਦੀਲੀਆਂ ਵਿੱਚ, ਡੀਆਈਜੀ ਸੁਰਿੰਦਰਜੀਤ ਸਿੰਘ […]

•CNC News
India

ਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆ

ਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆਮੋਗਾ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।ਪਾਰਟੀ ਵੱਲੋਂ ਦਾਅਵਾ ਕੀਤਾ ਗਿਆ […]

•CNC News
India

ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲ

ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ ਹਨ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ […]

•CNC News
India

ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨ

ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ […]

•CNC News
India

ਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾ

ਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ […]

•CNC News
India

ਕਾਮੇਡੀਅਨ ਨੇ ਆਰਐੱਸਐਸ ਦਾ ਮਜ਼ਾਕ ਉਡਾਉਣ ਵਾਲੀ ਟੀ-ਸ਼ਰਟ ਪਾਈ, ਭਾਜਪਾ ਸਖ਼ਤ ਆਲੋਚਨਾ

ਕਾਮੇਡੀਅਨ ਨੇ ਆਰਐੱਸਐਸ ਦਾ ਮਜ਼ਾਕ ਉਡਾਉਣ ਵਾਲੀ ਟੀ-ਸ਼ਰਟ ਪਾਈ,ਭਾਜਪਾ ਸਖ਼ਤ ਆਲੋਚਨਾਚੰਡੀਗੜ੍ਹ :ਕਾਮੇਡੀਅਨ ਕੁਨਾਲ ਕਾਮਰਾ ਨੇ ਸੋਸ਼ਲ ਮੀਡੀਆ ’ਤੇ ਇੱਕ ਟੀ-ਸ਼ਰਟ ਪਹਿਨੇ ਹੋਏ ਤਸਵੀਰ ਪੋਸਟ ਕਰਨ ਤੋਂ ਬਾਅਦ ਇੱਕ ਹੋਰ ਵਿਵਾਦ ਨਾਲ ਆਪਣਾ ਨਾਤਾ ਜੋੜ ਲਿਆ ਹੈ। ਇਸ ਪੋਸਟ ਵਿਚ ਕਥਿਤ ਤੌਰ ’ਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦਾ ਮਜ਼ਾਕ ਉਡਾਇਆ ਗਿਆ ਹੈ। ਉਧਰ ਇਸ ਪੋਸਟ […]

•CNC News
Amritsar

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, […]

•CNC News
Send a news tip