CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

India

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ 8igh 3ourt to hear 2ikram Majithia’s plea against ’illegal arrest and remand’ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ […]

•CNC News
India

ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ

‘ਆਪ’ ਦਾ ਕਾਂਗਰਸ ਨਾਲ ਹੁਣ ਕੋਈ ਸਬੰਧ ਨਹੀਂ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਹੁਣ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਹੈ ਅਤੇ ਉਨ੍ਹਾਂ ਨੇ ਕਾਂਗਰਸ ’ਤੇ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ […]

•CNC News
India

ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ

ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਕਿਉਂ ਚੁੱਪ: ਰਾਹੁਲ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਤੇ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਹੈ ਤੇ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। […]

•CNC News
India

ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ

ਨਰਿੰਦਰ ਮੋਦੀ ਪੰਜ ਮੁਲਕਾਂ ਦੀ ਫੇਰੀ ਲਈ ਰਵਾਨਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਸਣੇ ਪੰਜ ਮੁਲਕਾਂ ਦੀ ਫੇਰੀ ਲਈ ਅੱਜ ਰਵਾਨਾ ਹੋ ਗਏ। ਆਪਣੀ ਅੱਠ ਰੋਜ਼ਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਬ੍ਰਾਜ਼ੀਲ ਵਿਚ ‘ਬ੍ਰਿਕਸ’ ਸੰਮੇਲਨ ਵਿਚ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨੇ ਕਿਹਾ ਕਿ ‘ਬ੍ਰਿਕਸ’ ਉੱਭਰਦੇ ਅਰਥਚਾਰਿਆਂ ਦਰਮਿਆਨ ਸਹਿਯੋਗ ਲਈ ਅਹਿਮ ਮੰਚ ਹੈ […]

•CNC News
India

ضلع بانڈی پورہ کے ڈی سی کی جانب سے امرناتھ یاترا کے پہلے قافلے کا شاندار خیرمقدم

ضلع بانڈی پورہ کے ڈی سی کی جانب سے امرناتھ یاترا کے پہلے قافلے کا شاندار خیرمقدم لون سلیمان بانڈی پورہ، 2 جولائی:شری امرناتھ جی یاترا کے پہلے قافلے کا شادپورہ ٹرانزٹ کیمپ، بانڈی پورہ میں پُر جوش استقبال کیا گیا۔ ڈپٹی کمشنر بانڈی پورہ، منظور احمد قادری نے ذاتی طور پر یاتریوں کا خیرمقدم […]

•CNC News
Business

سی آر پی ایف کی تیسری بٹالین کی جانب سے ناتھ پورہ، بانڈی پورہ میں مفت طبی کیمپ کا انعقاد

بانڈی پورہ، 1 جولائی:سنٹرل ریزرو پولیس فورس (CRPF) کی تیسری بٹالین نے آج ضلع بانڈی پورہ کے علاقے ناتھ پورہ میں سِوک ایکشن پروگرام (Civic Action Programme) کے تحت دو مفت طبی کیمپوں کا انعقاد کیا، جسے مقامی لوگوں کی جانب سے بے حد سراہا گیا۔ عوام کو صحت کی بنیادی سہولیات فراہم کرنے کی […]

•CNC News
India

ਮੋਦੀ ਸਰਕਾਰ ਨੇ ਦੇਸ਼ ਨੂੰ ਗੁੰਮਰਾਹ ਕੀਤਾ: ਕਾਂਗਰਸ

ਮੋਦੀ ਸਰਕਾਰ ਨੇ ਦੇਸ਼ ਨੂੰ ਗੁੰਮਰਾਹ ਕੀਤਾ: ਕਾਂਗਰਸ ਨਵੀਂ ਦਿੱਲੀ : ਕਾਂਗਰਸ ਨੇ ‘ਅਪਰੇਸ਼ਨ ਸਿੰਧੂਰ’ ਸਬੰਧੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਭਾਰਤੀ ਲੜਾਕੂ ਜਹਾਜ਼ ਤਬਾਹ ਹੋ ਗਏ ਪਰ ਇਸ ਦੀ ਮੋਦੀ ਸਰਕਾਰ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਤੇ ਨਾ ਹੀ ਇਸ ਮਾਮਲੇ […]

•CNC News
India

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਪੜਾਅ ’ਚ ਪਾਰਟੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੀ 31 ਮੈਂਬਰੀ ਕੋਰ ਕਮੇਟੀ ਐਲਾਨੀ ਗਈ ਹੈ, ਜਿਸ […]

•CNC News
India

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ ਮੁਹਾਲੀ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 […]

•CNC News
India

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ

ਜਗਨਨਾਥ ਰੱਥ ਯਾਤਰਾ ਲਈ ਲੋਕਾਂ ’ਚ ਭਾਰੀ ਉਤਸ਼ਾਹ ਪੁਰੀ : ਭਗਵਾਨ ਜਗਨਨਾਥ ਦੀ ਸਾਲਾਨਾ ਰੱਥ ਯਾਤਰਾ ਲਈ ਸਮੁੰਦਰ ਕਿਨਾਰੇ ਸਥਿਤ ਤੀਰਥ ਸਥਾਨ ਪੁਰੀ ਵਿੱਚ ਸ਼ੁੱਕਰਵਾਰ ਨੂੰ ਲੱਖਾਂ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ, ਜਿਸ ਲਈ ਉੜੀਸਾ ਸਰਕਾਰ ਨੇ ਵਿਆਪਕ ਪ੍ਰਬੰਧ ਕੀਤੇ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਲਗਭਗ ਇੱਕ ਲੱਖ ਲੋਕ ਪੁਰੀ […]

•CNC News
India

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ

ਭਾਜਪਾ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ : ਅਖਿਲੇਸ਼ ਯਾਦਵ ਲਖਨਉ : ਬੇਬਾਕ ਲਹਿਜੇ ਵਾਲੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇੱਕ ਵਾਰ ਫਿਰ ਭਾਜਪਾ ’ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ […]

•CNC News
India

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੇ ਪੱਧਰ ’ਤੇ ਲੈਣ-ਦੇਣ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ […]

•CNC News
India

ਹਰ ਗੱਲ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ

ਹਰ ਗੱਲ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ ਨਾਭਾ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਰਤਾਰ ਇੰਡਸਟਰੀਜ਼ ਦੇ ਮਾਲਕ ਮਨਪ੍ਰੀਤ ਸਿੰਘ ਦੇ ਘਰ ਉਨ੍ਹਾਂ ਦੀ 15 ਸਾਲਾ ਧੀ ਦੇ ਦੇਹਾਂਤ ਦੇ ਸੋਗ ’ਚ ਸ਼ਾਮਲ ਹੋਣ ਲਈ ਭਾਦਸੋਂ ਪਹੁੰਚੇ। ਉਨ੍ਹਾਂ ਇਸ ਦੁੱਖਦਾਈ ਘਟਨਾ ਲਈ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ […]

•CNC News
India

ਹੋਰ ਵੱਡੇ ਸਿਆਸਤਦਾਨਾਂ ਆਉਣਗੇ ਸ਼ਿਕੰਜੇ ’ਚ: ਮੁੱਖ ਮੰਤਰੀ

ਹੋਰ ਵੱਡੇ ਸਿਆਸਤਦਾਨਾਂ ਆਉਣਗੇ ਸ਼ਿਕੰਜੇ ’ਚ: ਮੁੱਖ ਮੰਤਰੀ ਚੰਡੀਗੜ੍ਹ “: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਦਿਆਂ ਇਸ਼ਾਰਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਹੋਰ ਵੱਡੇ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਹੱਥ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ […]

•CNC News
India

ਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ

ਲਾਲੂ ਮੁੜ ਬਣੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਪਟਨਾ : ਰਾਸ਼ਟਰੀ ਜਨਤਾ ਦਲ (ਆਰਜੇਡੀ) ਵੱਲੋਂ ਪਾਰਟੀ ਦੇ ਸੰਸਥਾਪਕ ਲਾਲੂ ਪ੍ਰਸਾਦ ਨੂੰ ਪਾਰਟੀ ਦਾ ਕੌਮੀ ਪ੍ਰਧਾਨ ਮੁੜ ਚੁਣ ਲਿਆ ਗਿਆ ਹੈ। ਸੰਗਠਨਾਤਮਕ ਚੋਣਾਂ ਲਈ ਪਾਰਟੀ ਦੇ ਚੋਣ ਅਧਿਕਾਰੀ ਰਾਮਚੰਦਰ ਪੁਰਬੇ ਨੇ ਕਿਹਾ ਕਿ ਲਾਲੂ ਇੱਕੋ-ਇੱਕ ਉਮੀਦਵਾਰ ਸਨ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ […]

•CNC News
Send a news tip