CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

latest News

26 ਨੂੰ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਕੈਬਨਿਟ ਮੀਟਿੰਗ

26 ਨੂੰ ਹੋਵੇਗੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਕੈਬਨਿਟ ਮੀਟਿੰਗ ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ। ਫਿਲਹਾਲ ਮੰਤਰੀ ਮੰਡਲ ਦੀ ਬੈਠਕ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ […]

•CNC News
latest News

ਉਮੀਦਵਾਰ ਐਲਾਨਣ ’ਚ ਦੇਰੀ ਭਾਜਪਾ ਦੀ ਹਾਰ ਦਾ ਕਾਰਨ: ਬਿੱਟੂ

ਉਮੀਦਵਾਰ ਐਲਾਨਣ ’ਚ ਦੇਰੀ ਭਾਜਪਾ ਦੀ ਹਾਰ ਦਾ ਕਾਰਨ: ਬਿੱਟੂ ਲੁਧਿਆਣਾ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਲਈ ਹੈ। ਬਿੱਟੂ ਨੇ ਹਾਲਾਂਕਿ ਪਾਰਟੀ ਉਮੀਦਵਾਰ ਜੀਵਨ ਗੁਪਤਾ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵਧੀਆ ਮੁਕਾਬਲਾ ਦਿੱਤਾ ਅਤੇ 20,000 ਤੋਂ ਵੱਧ ਵੋਟਾਂ ਲਈਆਂ। ਬਿੱਟੂ ਨੇ […]

•CNC News
latest News

ਲੁਧਿਆਣਾ ਜਿਮਨੀ ਚੋਣਾਂ ’ਚ ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ

ਲੁਧਿਆਣਾ ਜਿਮਨੀ ਚੋਣਾਂ ’ਚ ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ ਲੁਧਿਆਣਾ, 23 ਜੂਨਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਨੇ ਜਿੱਤ ਹਾਸਲ ਕੀਤੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਇਸ ਹਲਕੇ ਵਿੱਚੋਂ 10,637 ਦੀ ਵੱਡੀ ਲੀਡ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ […]

•CNC News
India

ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ

ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ। ਸ਼ਾਹ ਨੇ ਅੱਜ ਅੰਗਰੇਜ਼ੀ ਅਖਬਾਰ ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ […]

•CNC News
latest News

ਜੇਲ੍ਹ ਵਿਭਾਗ ਦੀਆਂ 500 ਅਸਾਮੀਆਂ ਭਰੇਗੀ ਪੰਜਾਬ ਸਰਕਾਰ

ਜੇਲ੍ਹ ਵਿਭਾਗ ਦੀਆਂ 500 ਅਸਾਮੀਆਂ ਭਰੇਗੀ ਪੰਜਾਬ ਸਰਕਾਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਪਤੀਆਂ ਦੀ ਪਿਛਲੇ ਲੰਬੇ ਸਮੇਂ […]

•CNC News
latest News

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ ਲੁਧਿਆਣਾ : ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ ਦੀ ਥਾਂ ਮੁੜ ਸੱਤਾ ਪ੍ਰਾਪਤੀ ਲਈ ਤਰਲੋਮੱਛੀ ਹੋ ਰਹੇ ਹਨ ਅਤੇ ਭਾਜਪਾ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਤੋਂ ਬਿਨਾਂ ਭਾਜਪਾ ਨਾਲ ਸਮਝੌਤਾ […]

•CNC News
India

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ

ਭਾਜਪਾ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ: ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਜਪਾ ਅਤੇ ਆਰਐੱਸਐੱਸ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨੇਤਾ ਨਹੀਂ ਚਾਹੁੰਦੇ ਕਿ ਭਾਰਤ ਦੇ ਗਰੀਬ ਬੱਚੇ ਅੰਗਰੇਜ਼ੀ ਭਾਸ਼ਾ ਸਿੱਖਣ। ਗਾਂਧੀ ਦੀ ਇਹ ਟਿੱਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ […]

•CNC News
latest News

ਜ਼ਿਮਨੀ ਚੋਣ ਲੁਧਿਆਣਾ ਲਈ ਪ੍ਰਚਾਰ ਸਮਾਪਤ

ਜ਼ਿਮਨੀ ਚੋਣ ਲੁਧਿਆਣਾ ਲਈ ਪ੍ਰਚਾਰ ਸਮਾਪਤ ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸਮਾਪਤ ਹੋ ਗਿਆ ਹੈ। 14 ਉਮੀਦਵਾਰ ਚੋਣ ਮੈਦਾਨ ’ਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 19 ਜੂਨ ਨੂੰ ਹੋਵੇਗਾ। ਸਿਆਸੀ ਪਾਰਟੀਆਂ ਨੇ ਅੱਜ ਸਟਾਰ ਪ੍ਰਚਾਰਕਾਂ ਦੀ ਅਗਵਾਈ ਹੇਠ ਰੋਡ ਸ਼ੋਅ ਕਰ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ […]

•CNC News
India

ਸੋਨੀਆ ਗਾਂਧੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਹੋਏ ਮੈਡੀਕਲ ਟੈਸਟ

ਸੋਨੀਆ ਗਾਂਧੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਹੋਏ ਮੈਡੀਕਲ ਟੈਸਟ ਨਵੀਂ ਦਿੱਲੀ “: ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (S7R8) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਸ਼ਿਮਲਾ ਦੇ […]

•CNC News
latest News

ਭਾਜਪਾ ਵੱਲੋਂ ਭਗਵੰਤ ਮਾਨ ਦੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼

ਭਾਜਪਾ ਵੱਲੋਂ ਭਗਵੰਤ ਮਾਨ ਦੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਏ ਹਨ। ਮਾਨ ਨੇ ਕਿਹਾ, “ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਸਰਕਾਰ […]

•CNC News
latest News

ਸੰਯੁਕਤ ਰਾਸ਼ਟਰ ਅਸੈਂਬਲੀ ਅੰਨਾਲੇਨਾ ਬੇਰਬੌਕ ਨਵੀਂ ਮੁਖੀ

ਸੰਯੁਕਤ ਰਾਸ਼ਟਰ ਅਸੈਂਬਲੀ ਅੰਨਾਲੇਨਾ ਬੇਰਬੌਕ ਨਵੀਂ ਮੁਖੀ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਜਰਮਨੀ ਦੀ ਸਾਬਕਾ ਵਿਦੇਸ਼ ਮੰਤਰੀ ਅੰਨਾਲੇਨਾ ਬੇਰਬੌਕ ਨੂੰ ਭਾਰੀ ਬਹੁਮਤ ਨਾਲ 193 ਮੈਂਬਰੀ ਵਿਸ਼ਵ ਸੰਸਥਾ ਦਾ ਅਗਲਾ ਮੁਖੀ ਚੁਣ ਲਿਆ ਹੈ। ਬੇਰਬੌਕ ਨੂੰ 167 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਨੂੰ ਜਿੱਤਣ ਲਈ 88 ਵੋਟਾਂ ਦੀ ਲੋੜ ਸੀ ਜਦੋਂ ਕਿ ਜਰਮਨ ਡਿਪਲੋਮੈਟ […]

•CNC News
latest News

ਆਰ.ਐਸ.ਐਸ. ਚਲਾ ਰਹੀ ਕੇਂਦਰ ਦੀ ਭਾਜਪਾ ਸਰਕਾਰ : ਰਾਜਾ ਵੜਿੰਗ

ਆਰ.ਐਸ.ਐਸ. ਚਲਾ ਰਹੀ ਕੇਂਦਰ ਦੀ ਭਾਜਪਾ ਸਰਕਾਰ : ਰਾਜਾ ਵੜਿੰਗ ਪਟਿਆਰਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਹ ਵਿਧਾਨ ਸਭਾ ਹਲਕਾ […]

•CNC News
latest News

ਲੁਧਿਆਣਾ ’ਚ ਭਾਜਪਾ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ ’ਚ ਭਾਜਪਾ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਲੁਧਿਆਣਾ: ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਭਾਜਪਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ ਗੁਪਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੀਵਨ ਗੁਪਤਾ ਇਕ ਵੱਡਾ ਹਿੰਦੂ ਚਿਹਰਾ ਹਨ […]

•CNC News
latest News

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਚੰਡੀਗੜ੍ਹ : ਚੋਣ ਕਮਿਸ਼ਨ ਨੇ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਅਹੁਦੇ ਲਈ ਵਿਚਾਰ ਕਰਨ ਵਾਸਤੇ ਤਿੰਨ ਯੋਗ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਨੂੰ ਲਿਖੇ ਇੱਕ […]

•CNC News
India

ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ

ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਚਾਰ ਸੂਬਿਆਂ ਪੰਜਾਬ, ਗੁਜਰਾਤ, ਕੇਰਲਾ ਅਤੇ ਪੱਛਮੀ ਬੰਗਾਲ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ। ਸਾਰੀਆਂ ਸੀਟਾਂ ’ਤੇ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਜੂਨ ਨੂੰ ਆਉਣਗੇ। ਵੋਟਾਂ ਗੁਜਰਾਤ ਦੇ ਕਡੀ […]

•CNC News
Send a news tip