CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

latest News

ਮਨੀ ਐਕਸਚੇਂਜਰ ਤੋਂ 20 ਲੱਖ ਲੁੱਟਣ ਵਾਲੇ ਕਾਬੂ

ਮਨੀ ਐਕਸਚੇਂਜਰ ਤੋਂ 20 ਲੱਖ ਲੁੱਟਣ ਵਾਲੇ ਕਾਬੂ ਪਟਿਆਲਾ : 15 ਦਿਨ ਪਹਿਲਾਂ ਇਥੇ ਮਨੀ ਐਕਸਚੇਂਜਰ ਜਸਦੀਪ ਸਿੰਘ ਦੇ ਸਿਰ ‘ਚ ਸੱਟ ਮਾਰ ਕੇ ਉਸ ਤੋਂ 20 ਲੱਖ ਰੁਪਏ ਲੁੱਟਣ ਦੇ ਮਾਮਲੇ ਨੂੰ ਪੁਲੀਸ ਨੇ ਮੁਲਜਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਛੇ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ […]

•CNC News
India

ਮਹਾਂਰਾਣੀ ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ

ਮਹਾਂਰਾਣੀ ਪ੍ਰਨੀਤ ਕੌਰ ਨੇ ਫੜ੍ਹਿਆ ਭਾਜਪਾ ਦਾ ਪੱਲਾ ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸਾਮਲ ਹੋਏ। ਭਾਜਪਾ ਵਿੱਚ ਸਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ […]

•CNC News
latest News

ਅਮਰੀਕਾ ਦੀ ਰਾਸ਼ਟਰਪਤੀ ਚੋਣ: ਹੁਣ ਮੁਕਾਬਲਾ ਬਾਇਡਨ ਤੇ ਟਰੰਪ ਵਿਚਾਲੇ

ਅਮਰੀਕਾ ਦੀ ਰਾਸ਼ਟਰਪਤੀ ਚੋਣ: ਹੁਣ ਮੁਕਾਬਲਾ ਬਾਇਡਨ ਤੇ ਟਰੰਪ ਵਿਚਾਲੇ ਵਾਸ਼ਿੰਗਟਨ : ਅਮਰੀਕਾ ਦੇ ਰਾਸਟਰਪਤੀ ਜੋਅ ਬਾਇਡਨ ਨੇ ਵਾਸ਼ਿੰਗਟਨ ਵਿਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੇ ਵੀ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਤੋਂ ਰਾਸਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਇਨ੍ਹਾਂ ਚੋਣਾਂ ਵਿੱਚ ਬਾਇਡਨ ਅਤੇ ਟਰੰਪ […]

•CNC News
India

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕੁਝ ਪ੍ਰਮੁੱਖ ਉਮੀਦਵਾਰਾਂ ਵਿੱਚ ਹਰਸ ਮਲਹੋਤਰਾ (ਪੂਰਬੀ ਦਿੱਲੀ), ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਕਰਨਾਲ), ਰਾਓ ਇੰਦਰਜੀਤ ਸਿੰਘ […]

•CNC News
India

ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ’ਚ ਨਿੱਘਾ ਸਵਾਗਤ ਪੋਰਟ ਲੂਈ : ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦਿਨਾਂ ਦੌਰੇ ’ਤੇ ਮੌਰੀਸ਼ਸ ਪੁੱਜ ਗਏ ਹਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਮੰਗਲਵਾਰ ਨੂੰ ਦੇਸ਼ ਦੇ ਕੌਮੀ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਥੇ ਪੁੱਜਣ ’ਤੇ ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ […]

•CNC News
latest News

ਹਰਿਆਣਾ ’ਚ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦਿੱਤਾ ਚੰਡੀਗੜ੍ਹ: ਹਰਿਆਣਾ ’ਚ ਤੇਜੀ ਨਾਲ ਬਦਲੇ ਸਿਆਸੀ ਘਟਨਕ੍ਰਮ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) […]

•CNC News
Political

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। […]

•CNC News
latest News

ਅਸੀਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ

ਅਸੀਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ ਮੁਹਾਲੀ : ਸਥਾਨਕ ਮੁਹਾਲੀ ਕਲੱਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਿਆ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਮਾਗਮ ’ਚ ਵਿਸੇਸ […]

•CNC News
latest News

ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ

ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ ਚੰਡੀਗੜ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ’ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਠੱਲ੍ਹਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜਾਰੀ ਢਿੱਲੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ […]

•CNC News
latest News

ਅੰਮਿ੍ਰਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ

ਅੰਮਿ੍ਰਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਖਿਆ ਕਿ ਅੰਮਿ੍ਰਤਸਰ ਵਾਸੀਆਂ ਨਾਲ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਚੋਣ ਲੜੇਗਾ ਤਾਂ ਸਿਰਫ ਅੰਮਿ੍ਰਤਸਰ ਤੋਂ ਹੀ ਲੜੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਗੌਰ […]

•CNC News
latest News

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ ਕਰਤਾਰਪੁਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ ਸਮੇਤ ਹੋਰ ਆਗੂਆਂ ਦੀ ਪੰਜਾਬ ਸਰਕਾਰ ਖਿਲਾਫ ਰੈਲੀ ਵਿੱਚ ਸੁਰ ਗਰਮ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ […]

•CNC News
latest News

ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ

ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦਾ ਪੈਸਾ ਖਾ ਕੇ ਬਣਾਏ ਗਏ ਵੱਡੇ-ਵੱਡੇ ਪੈਲੇਸ, ਮਹਿਲ ਅਤੇ ਰਿਜ਼ੌਰਟਾਂ ’ਤੇ ਜਲਦ ਹੀ ਬੁਲਡੋਜ਼ਰ ਚੱਲਣਗੇ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਸਬਾ ਚੀਮਾ […]

•CNC News
India

ਾਦਿਵਾਸੀ ਭਾਈਚਾਰਿਆਂ ਨੂੰ ਆਪਣੇ ਜੀਵਨ ’ਚ ਕਈ ਵਾਰ ਉਜਾੜੇ ਦਾ ਸਾਹਮਣਾ ਕਰਨਾ ਪਿਆ : ਰਾਹੁਲ

ਾਦਿਵਾਸੀ ਭਾਈਚਾਰਿਆਂ ਨੂੰ ਆਪਣੇ ਜੀਵਨ ’ਚ ਕਈ ਵਾਰ ਉਜਾੜੇ ਦਾ ਸਾਹਮਣਾ ਕਰਨਾ ਪਿਆ : ਰਾਹੁਲ ਗੁਜਰਾਤ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਦਲਿਤ, ਕਬਾਇਲੀ ਅਤੇ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਲਗਭਗ 70 ਨੇਤਾਵਾਂ ਨਾਲ ਗੱਲਬਾਤ ਕੀਤੀ। ਕਾਂਗਰਸ ਨੇਤਾ ਨਾਲ ਗੱਲਬਾਤ ਦਾ ਇਹ ਪ੍ਰੋਗਰਾਮ ਕੁੰਵਰਪਾਰਾ ਵਿੱਚ […]

•CNC News
India

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਲਾਹੌਰ : ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ ਦੇ ਪੰਜਾਬ ਵਿਚ ਅਜਿਹੇ ਅਹੁਦੇ ‘ਤੇ ਪੁੱਜਣ ਵਾਲੇ ਉਹ ਪਹਿਲੇ ਸਿੱਖ ਹਨ। ਸ੍ਰੀ ਅਰੋੜਾ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਦੀ […]

•CNC News
India

ਅਸਤੀਫ਼ਾ ਦੇਣ ਪਿੱਛੇ ਮੇਰੇ ਪਰਿਵਾਰਕ ਤੇ ਨਿੱਜੀ ਕਾਰਨ: ਰਾਜਪਾਲ ਪੁਰੋਹਿਤ

ਅਸਤੀਫ਼ਾ ਦੇਣ ਪਿੱਛੇ ਮੇਰੇ ਪਰਿਵਾਰਕ ਤੇ ਨਿੱਜੀ ਕਾਰਨ: ਰਾਜਪਾਲ ਪੁਰੋਹਿਤ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਕਿਹਾ ਕਿ ਪਿਛਲੇ ਮਹੀਨੇ ਉਨ੍ਹਾਂ ਨੇ ਅਸਤੀਫ਼ਾ ਨਿੱਜੀ ਕਾਰਨ ਕਰਕੇ ਦਿੱਤਾ ਸੀ। ਫਿਲਹਾਲ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਹੈ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਪ੍ਰਸ਼ਾਸਕ […]

•CNC News
Send a news tip