CNC coverage
Politics News Political developments, elections and public policy from India, the United States and beyond. Reports distinguish attributed claims from confirmed developments.
India ਅਫਵਾਹਾਂ ਫੈਲਾਅ ਰਹੀ ਹੈ ਭਾਜਪਾ: ਮਮਤਾ ਬੈਨਰਜੀ ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੰਦੇਸ਼ਖਲੀ ਦੀਆਂ ਘਟਨਾਵਾਂ ਬਾਰੇ ਅਫ਼ਵਾਹਾਂ ਫੈਲਾਉਣ ਦਾ ਦੋਸ਼ ਲਾਇਆ ਅਤੇ ਆਖਿਆ ਕਿ ਸੂਬਾ (ਪੱਛਮੀ ਬੰਗਾਲ) ਦੇਸ਼ ’ਚ ਔਰਤਾਂ ਲਈ ਸਭ ਤੋਂ ਸੁਰੱਖਿਅਤ ਸਥਾਨ ਹੈ। ਕੋਲਕਾਤਾ ’ਚ ਕੌਮਾਂਤਰੀ ਮਹਿਲਾ ਦਿਵਸ ਦੀ ਪੂਰਬਲੀ ਸ਼ਾਮ ਔਰਤਾਂ ਦੇ ਅਧਿਕਾਰਾਂ […]
Mar 7, 2024 • CNC News
latest News 2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ […]
Mar 5, 2024 • CNC News
India ਕੱਲਕਤਾ ਹਾਈ ਕੋਰਟ ਜੱਜ ਭਾਜਪਾ ’ਚ ਸ਼ਾਮਲ ਕੋਲਕਾਤਾ : ਜਸਟਿਸ ਅਭਿਜੀਤ ਗੰਗੋਪਾਧਿਆਏ ਨੇ ਕਲਕੱਤਾ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਬਾਅਦ ਅੱਜ ਐਲਾਨ ਕੀਤਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਤੇ ਭਾਜਪਾ ਜਿਥੋਂ ਲੋਕ ਸਭਾ ਦੀ ਟਿਕਟ ਦੇਵੇਗੀ ਉਥੋਂ ਉਹ ਚੋਣ ਲੜਨਗੇ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ […]
Mar 5, 2024 • CNC News
latest News ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਥੇ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਕੇਂਦਰ ਸਰਕਾਰ ਦੀ ਕਠਪੁਤਲੀ ਬਣਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਪੰਜਾਬ ਦੀ ਵਿੱਤੀ ਹਾਲਤ ਬਾਰੇ ਨਵਜੋਤ ਸਿੱਧੂ ਨੇ ਕਿਹਾ […]
Mar 5, 2024 • CNC News
India ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ ਸ਼ਿਮਲਾ : ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਤੱਕ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਹ ਵਾਅਦਾ ਕਾਂਗਰਸ ਵੱਲੋਂ ਵਿਧਾਨ […]
Mar 4, 2024 • CNC News
India ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸਨਰ ਨੂੰ ਸਿਰਫ ਪ੍ਰਚਾਰ ਹਾਸਲ ਕਰਨ ਲਈ ਅਖਬਾਰਾਂ ਦੀਆਂ ਖਬਰਾਂ ਦੇ ਆਧਾਰ ’ਤੇ ਪਟੀਸਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]
Mar 4, 2024 • CNC News
latest News ਹੇਲੀ ਨੇ ਟਰੰਪ ਨੂੰ ਹਰਾ ਕੇ ਪਹਿਲੀ ਪ੍ਰਾਇਮਰੀ ਜਿੱਤੀ ਵੁਾਸ਼ਿੰਗਟਨ : ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸੰਿਗਟਨ ਡੀਸੀ (ਡਿਸਟਿ੍ਰਕਟ ਆਫ ਕੋਲੰਬੀਆ) ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਮੁਹਿੰਮ ਦੌਰਾਨ ਆਪਣੀ ਪਹਿਲੀ ਜਿੱਤ ਹਾਸਲ ਕੀਤੀ। […]
Mar 4, 2024 • CNC News
India ਵਾਰਾਣਸੀ ਤੋਂ ਚੋਣ ਲੜਨਗੇ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ : ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂਪੀ ਵਿੱਚ 51, ਪੱਛਮੀ ਬੰਗਾਲ ਵਿੱਚ 20, ਦਿੱਲੀ ਵਿੱਚ ਪੰਜ, ਗੋਆ ਅਤੇ ਤਿ੍ਰਪੁਰਾ ਵਿੱਚ […]
Mar 2, 2024 • CNC News
latest News ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ। ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼?ਲਾਫ਼ ਜੰਗ ਅਤੇ ਖੇਤੀ ਖੇਤਰ ਲਈ […]
Mar 2, 2024 • CNC News
latest News ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। […]
Mar 2, 2024 • CNC News
latest News ਬਾਇਡਨ ਤੇ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ਜਿੱਤੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ਚੋਣ ’ਚ ਜਿੱਤ ਹਾਸਲ ਕੀਤੀ ਹੈ। ਬਾਇਡਨ ਨੇ ਮਿਨੇਸੋਟਾ ਤੋਂ ਡੀਨ ਫਿਲਿਪਸ ਨੂੰ ਹਰਾਇਆ ਜੋ ਡੈਮੋਕਰੈਟਿਕ ਪ੍ਰਾਇਮਰੀ ’ਚ ਉਨ੍ਹਾਂ ਨੂੰ ਟੱਕਰ ਦੇ ਰਹੇ ਸਨ। ਟਰੰਪ ਨੇ ਮਿਸ਼ੀਗਨ ਪ੍ਰਾਇਮਰੀ ’ਚ ਜਿੱਤ ਦੇ ਨਾਲ […]
Mar 1, 2024 • CNC News
latest News ‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ ਸੰਗਰੂਰ : ਧੂਰੀ ਸੰਗਰੂਰ ਰੋਡ ’ਤੇ ਸਥਿਤ ਸਪੈਂਗਲ ਸਟੋਨ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈ. ਸਾਹਿਬਾਨ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਸ. […]
Mar 1, 2024 • CNC News
latest News ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਫਿਲੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ […]
Feb 29, 2024 • CNC News
India ਹਿਮਾਚਲ ’ਚ ਕਾਂਗਰਸ ਵੱਲੋਂ 6 ਵਿਧਾਇਕ ਅਯੋਗ ਕਰਾਰ ਸ਼ਿਮਲਾ : ਹਿਮਾਚਲ ਪ੍ਰਦੇਸ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿੱਚ ਵਿੱਤ ਬਿੱਲ ’ਤੇ ਸਰਕਾਰ ਦੇ ਪੱਖ ਵਿੱਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਅਯੋਗ ਠਹਿਰਾਏ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸਰਮਾ, ਇੰਦਰ […]
Feb 29, 2024 • CNC News
Political ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ ਚੰਡੀਗੜ੍ਹ : ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।
Feb 28, 2024 • CNC News